ਪੰਜਾਬ
ਕੀਰ ਸਟਾਰਮਰ ‘ਤੇ ਜੱਜ ਦੀ ਅਗਵਾਈ ਵਾਲੀ ਜਨਤਕ ਜਾਂਚ ਦਾ ਐਲਾਨ ਕਰਨ ਅਤੇ ਸ਼ੁਰੂ ਕਰਨ ਲਈ ਭਾਰੀ ਦਬਾਅ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸੰਸਦ ਵਾਪਸ ਆ ਰਹੀ ਹੈ, ਇਸ ਲਈ ਕੀਰ ਸਟਾਰਮਰ ਅਤੇ ਐਂਜੇਲਾ ਰੇਨਰ ‘ਤੇ ਜੂਨ 1984 ਦੇ ਅੰਮ੍ਰਿਤਸਰ ਸਿੱਖ ਕਤਲੇਆਮ ਵਿੱਚ ਯੂਕੇ ਸਰਕਾਰ ਦੀ ਭੂਮਿਕਾ ਅਤੇ ਥੈਚਰ ਯੁੱਗ ਵਿੱਚ ਬ੍ਰਿਟੇਨ ਵਿੱਚ … More
ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਰਾਹਤ ਮੁਹਿੰਮ ਲਈ ਮੁਫ਼ਤ ਵਲੰਟੀਅਰ ਟ੍ਰੇਨਿੰਗ ਕੈਂਪ ਲੁਧਿਆਣਾ ‘ਚ
ਲੁਧਿਆਣਾ : ਪੰਜਾਬ ਇੱਕ ਵੱਡੀ ਤਬਾਹੀ ਦੇ ਦੌਰ ਵਿੱਚੋਂ ਲੰਘ ਰਿਹਾ ਹੈ। ਹਾਲੀਆ ਹੜ੍ਹਾਂ ਨੇ ਸੂਬੇ ਦੇ ਸੈਂਕੜੇ ਪਿੰਡ ਬਰਬਾਦ ਕਰ ਛੱਡੇ ਹਨ। ਘਰ ਢਹਿ ਗਏ, ਖੇਤ ਡੁੱਬ ਗਏ, ਅਤੇ ਹਜ਼ਾਰਾਂ ਪਰਿਵਾਰ ਬੇਘਰ ਹੋ ਚੁੱਕੇ ਹਨ। ਹੁਣ ਜਦੋਂ ਪਾਣੀ ਹੌਲੀ-ਹੌਲੀ … More
ਯੂਨਾਈਟਿਡ ਸਿੱਖ ਵੱਲੋਂ ਪੰਜਾਬ ਦੇ ਹੜ੍ਹ ਪੀੜਤ ਇਲਾਕਿਆਂ ਵਿੱਚ ਰਾਹਤ ਕਾਰਜ ਜ਼ੋਰਾਂ ਤੇ
ਚੰਡੀਗੜ੍ਹ – ਯੂਨਾਈਟਿਡ ਸਿੱਖ, ਜੋ ਕਿ ਸੰਯੁਕਤ ਰਾਸ਼ਟਰ (UN) ਨਾਲ ਸੰਬੰਧਤ ਅਮਰੀਕਾ ਅਧਾਰਿਤ ਐਡਵੋਕੇਸੀ ਗਰੁੱਪ ਹੈ, 13 ਅਗਸਤ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਹੜ੍ਹ ਰਾਹਤ ਕਾਰਜ ਚਲਾ ਰਿਹਾ ਹੈ, ਜਦੋਂ ਸਭ ਤੋਂ ਪਹਿਲਾਂ ਫਿਰੋਜ਼ਪੁਰ ਜ਼ਿਲ੍ਹੇ ਦੇ ਖੇਤਰਾਂ ਵਿੱਚ ਪਾਣੀ … More
ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਨਿਰੰਤਰ ਜਾਰੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਇਲਾਕਿਆਂ ਅੰਦਰ ਰਾਹਤ ਸੇਵਾਵਾਂ ਲਗਾਤਾਰ ਜਾਰੀ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਹੜਾਂ ਦੀ ਮਾਰ ਹੇਠ ਆਏ ਲੋਕਾਂ ਲਈ … More
ਬੇਅੰਤ ਸਿੰਹੁ ਨੂੰ ਮਾਰਨ ਦਾ ਸਾਨੂੰ ਕੋਈ ਪਛਤਾਵਾ ਜਾਂ ਅਫਸੋਸ ਨਹੀਂ ਹੈ ਪਰ ਨਾਲ ਮਾਰੇ ਗਏ ਬੇਕਸੂਰ ਬੰਦਿਆਂ ਦਾ ਦੁੱਖ ਜਰੂਰ ਹੈ: ਭਾਈ ਜਗਤਾਰ ਸਿੰਘ ਤਾਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਬੇਅੰਤ ਸਿੰਘ ਕਤਲ ਕਾਂਡ ਵਿਚ ਨਾਮਜਦ ਬੁੜੈਲ ਜੇਲ੍ਹ ਅੰਦਰ ਬੰਦ ਭਾਈ ਜਗਤਾਰ ਸਿੰਘ ਤਾਰਾ ਨੇ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਅਦਾਲਤ ਅੰਦਰ ਆਪਣੇ ਦਿੱਤੇ ਬਿਆਨ ਨੂੰ ਯਾਦ ਕੀਤਾ ਜੋ ਕਿ ਇਸ … More
ਸ਼ਹੀਦੀ ਨਗਰ ਕੀਰਤਨ ਦਾ ਯੂਪੀ ਬਿਹਾਰ ਬਾਰਡਰ ’ਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਵੱਲੋਂ ਭਰਵਾਂ ਸਵਾਗਤ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਚਾਚਾ ਫੱਗੂਮੱਲ ਜੀ … More
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕੇ ਪੀੜਤਾਂ ਦੀਆਂ ਮੁਸਕਲਾਂ ਸੁਣੀਆਂ ਤੇ ਰਾਹਤ ਸਮੱਗਰੀ ਵੰਡੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਰਾਵੀ ਦਰਿਆ ਨਾਲ ਲਗਦੇ ਹਲਕਾ ਰਮਦਾਸ ਤੇ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਮੁੱਢਲੀਆਂ ਲੋੜਾਂ ਲਈ ਆਪ ਪਿੰਡਾਂ ਵਿਚ … More
ਇੰਡਸ ਵਾਟਰ ਟਰੀਟੀ ਨੂੰ ਤੋੜਕੇ ਪਾਕਿਸਤਾਨ ਨੂੰ ਜਾਣ ਵਾਲੇ ਪਾਣੀ ਨੂੰ ਰੋਕਣ ਵਾਲੇ ਹੁਣ ਜਾ ਰਹੇ ਪਾਣੀ ਨੂੰ ਰੋਕ ਦੇ ਦਿਖਾਉਣ : ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਮੋਦੀ ਦੀ ਮੁਤੱਸਵੀ ਹਕੂਮਤ ਜਿਵੇ ਪੰਜਾਬੀਆਂ, ਸਿੱਖ ਕੌਮ ਨਾਲ ਕੀਤੀ ਜਾਣ ਵਾਲੀ ਨਫਰਤ ਅਧੀਨ ਪੰਜਾਬੀਆਂ ਤੇ ਸਿੱਖਾਂ ਨੂੰ ਮਾਲੀ ਤੌਰ ਤੇ ਮਜਬੂਤ ਕਰਨ ਵਿਚ ਸਾਜਸੀ ਢੰਗਾਂ ਰਾਹੀ ਅੜਿੱਕਾ ਬਣਦੀ ਆ ਰਹੀ ਹੈ । ਇਸ ਸੋਚ ਅਧੀਨ … More
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬੀ ਯੂਨੀਵਰਸਿਟੀ ਵੱਲੋਂ ਮਹਾਨ ਕੋਸ਼ ਦੀ ਬੇਅਦਬੀ ਕਰਨ ਦੀ ਕੀਤੀ ਨਿਖੇਧੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਮਹਾਨ ਕੋਸ਼ ਨੂੰ ਜਮੀਨ ਹੇਠਾਂ ਦੱਬ ਕੇ ਕੀਤੀ ਬੇਅਦਬੀ ਦੀ ਹਰਕਤ ਨੂੰ ਮੰਦਭਾਗੀ, ਨਿੰਦਣਯੋਗ ਅਤੇ ਸਿੱਖ ਰਹੁਰੀਤਾਂ ਵਿਰੁੱਧ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ … More
ਪੰਥਕ ਰਵਾਇਤਾਂ ਅਨੁਸਾਰ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ ਸਾਸਾਰਾਮ ਲਈ ਇਤਿਹਾਸਕ ਨਗਰ ਕੀਰਤਨ ਰਵਾਨਾ
ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਤਖ਼ਤ ਸ੍ਰੀ ਹਰਿਮੰਦਰ ਜੀ … More









