ਪੰਜਾਬ
ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਪਲਾਂਟ ਸਥਾਪਿਤ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ … More
ਗੁਰਸਿੱਖ ਆਟੋ ਚਾਲਕ ਨੂੰ ਰਿਸ਼ਵਤ ਨਾ ਦੇਣ `ਤੇ ਦਿੱਲੀ ਪੁਲਿਸ ਵੱਲੋਂ ਅੰਨ੍ਹੇਵਾਹ ਕੁੱਟਮਾਰ ਕਰਨ ਦੇ ਅਮਲ ਮੋਦੀ ਦੇ ਫਿਰਕੂ ਹਿੰਦੂਤਵ ਪ੍ਰੋਗਰਾਮ ਦਾ ਹਿੱਸਾ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਲੋਕ ਸਭਾ ਚੋਣਾਂ 2019 ਹੋ ਰਹੀਆ ਸਨ, ਤਾਂ ਸਮੁੱਚੀਆਂ ਘੱਟ ਗਿਣਤੀ ਕੌਮਾਂ ਵਿਸ਼ੇਸ਼ ਤੌਰ ਤੇ ਸਿੱਖ ਕੌਮ ਵੱਲੋਂ ਇਥੋਂ ਦੇ ਨਿਵਾਸੀਆਂ ਨੂੰ ਅਤੇ ਘੱਟ ਗਿਣਤੀ ਕੌਮਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਗਿਆ ਸੀ ਕਿ ਜੇਕਰ ਇਥੋਂ … More
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੁਰੰਤ ਦਖਲ ਦੇ ਕੇ ਪੀੜਤਾਂ ਨੂੰ ਇਨਸਾਫ ਦਿਵਾਵੇ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵਾਇਰਲ ਹੋਈ ਇਕ ਵੀਡੀਓ ਦੇ ਮਾਮਲੇ ’ਚ ਦਿੱਲੀ ਪੁਲਿਸ ਵੱਲੋਂ ਸਿੱਖ ਡਰਾਈਵਰ ਪਿਓ – ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁਟਮਾਰ ਕਰਨ ਦੀ ਸਖ਼ਤ ਸ਼ਬਦਾਂ ਨਾਲ … More
ਪਾਵਰਕਾਮ ਸੀਐਚਵੀ ਠੇਕਾ ਕਾਮੇ ਦੀ ਜੇਈ ਮਲਕੀਤ ਸਿੰਘ ਦੀ ਅਣਗਹਿਲੀ ਕਾਰਨ ਹੋਈ ਮੌਤ
ਰੋਪੜ – ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਰੋਪੜ ਦੇ ਪ੍ਰਧਾਨ ਪਰਮਿੰਦਰ ਸਿੰਘ ਜਰਨਲ ਸਕੱਤਰ ਇੰਦਰਪਾਲ ਸਿੰਘ ,ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੀ ਐੱਚ ਬੀ ਠੇਕਾ ਕੰਮਾਂ ਪਾਵਰਕਾਮ ਵਿਚ ਲਗਾਤਾਰ ਤਕਰੀਬਨ ਅੱਠ … More
ਜੂਨ ‘84 ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਚੁਰਾਇਆ ਮੁਕੰਮਲ ਸਰਮਾਇਆ ਵਾਪਸ ਨਹੀਂ ਪੁੱਜਾ- ਐਸਜੀਪੀਸੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਅਤੇ ਫ਼ੌਜ ਵੱਲੋਂ ਅਜੇ ਤੱਕ ਵੀ ਵਾਪਸ ਨਾ ਕੀਤੇ ਜਾਣ ਦਾ ਮੁੜ ਦਾਅਵਾ ਕੀਤਾ ਗਿਆ ਹੈ। ਜੂਨ 1984ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ … More
ਗੁਰੂ ਸਾਹਿਬਾਨ ਦੀਆਂ ਮੂਰਤੀਆਂ ਵੇਚਣ ਤੇ ਸ਼੍ਰੋਮਣੀ ਕਮੇਟੀ ਨੇ ਐਮਾਜੋਨ ਤੇ ਫਲਿੱਪਕਾਰਟ ਨੂੰ ਭੇਜਿਆ ਕਾਨੂੰਨੀ ਨੋਟਿਸ
ਅੰਮ੍ਰਿਤਸਰ – ਆਨਲਾਈਨ ਵਿਕਰੀ ਵਾਲੀਆਂ ਵੈੱਬਸਾਈਟਾਂ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਨੇ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸਿੱਖ ਸਿਧਾਂਤਾਂ ਅਤੇ … More
ਸਿੱਖ ਰੈਫਰੈਸ ਲਾਇਬੇ੍ਰੀ ਅਤੇ ਤੋਸ਼ਾਖਾਨਾ ਵਿਚੋਂ ਫ਼ੌਜ ਵੱਲੋਂ ਲੁੱਟੀਆਂ ਗਈਆਂ ਅਮੁੱਲ ਵਸਤਾਂ ਅਤੇ ਦਸਤਾਵੇਜ਼ ਵਾਪਿਸ ਕਰਨ ਦੀ ਨਿਰਪੱਖਤਾ ਨਾਲ ਜਾਂਚ ਹੋਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਬਲਿਊ ਸਟਾਰ ਦੇ ਫ਼ੌਜੀ ਹਮਲੇ ਦੌਰਾਨ ਇੰਡੀਅਨ ਫ਼ੌਜ ਵੱਲੋਂ ਸਿੱਖ ਰੈਫਰੈਸ ਲਾਈਬੇ੍ਰੀ ਵਿਚੋਂ ਸਿੱਖ ਕੌਮ ਦੀਆਂ ਇਤਿਹਾਸਿਕ ਕੌਮੀ ਦਸਤਾਵੇਜ਼ ਅਤੇ ਹੋਰ ਕੀਮਤੀ ਵਸਤਾਂ ਲੁੱਟਕੇ ਲੈ ਗਏ ਸਨ । ਜਿਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸੈਂਟਰ ਦੀ … More
ਦਮਦਮੀ ਟਕਸਾਲ ਦੇ ਮੁਖੀ ਨੇ ਸ਼ਹੀਦੀ ਸਮਾਗਮ ਦੀ ਸਫਲਤਾ ਲਈ ਸਮੂਹ ਸੰਗਤਾਂ, ਧਾਰਮਿਕ, ਰਾਜਸੀ, ਸਮਾਜਿਕ ਸ਼ਖਸੀਅਤਾਂ ਅਤੇ ਸ਼ਹੀਦ ਪਰਿਵਾਰਾਂ ਦਾ ਕੀਤਾ ਧੰਨਵਾਦ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮਹਿਤੇ ਵਿਖੇ ਕਰਾਏ ਗਏ 35ਵਾਂ ਸ਼ਹੀਦੀ ਸਮਾਗਮ ਦੀ ਸਫਲਤਾ ਲਈ ਸਮੂਹ ਸੰਗਤਾਂ, ਧਾਰਮਿਕ, ਰਾਜਸੀ ਸਮਾਜਿਕ ਸ਼ਖਸੀਅਤਾਂ ਅਤੇ ਸ਼ਹੀਦ ਪਰਿਵਾਰਾਂ ਦਾ ਧੰਨਵਾਦ ਕੀਤਾ ਹੈ। ਉਹਨਾਂ ਦਮਦਮੀ … More
ਜਦੋਂ ਬੱਚੇ-ਬੱਚੇ ਦੀ ਜੁਬਾਨ ਤੇ ‘ਖ਼ਾਲਿਸਤਾਨ’ ਦਾ ਨਾਮ ਹੈ, ਤਾਂ ਐਸ.ਜੀ.ਪੀ.ਸੀ, ਬਾਦਲ ਦਲੀਏ ਅਤੇ ਸਰਕਾਰ ਵੱਲੋਂ ਚਿੱਟ ਕੱਪੜੀ ਪੁਲਿਸ ਰਾਹੀ ਦਹਿਸ਼ਤ ਪਾਉਣਾ ਬੇਅਰਥ : ਮਾਨ
ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਵੱਲੋਂ ਹਰ ਸਾਲ 6 ਜੂਨ ਦੇ ਘੱਲੂਘਾਰੇ ਦਿਹਾੜੇ ਉਤੇ ਬਹੁਤ ਹੀ ਸੰਜ਼ੀਦਗੀ ਅਤੇ ਗੰਭੀਰਤਾ ਨਾਲ ਆਪਣੇ ਕੌਮੀ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਹਾਨ ਅਸਥਾਂਨ ਤੇ ਸਮੂਹਿਕ ਤੌਰ ਤੇ ਅਰਦਾਸ ਕੀਤੀ … More
ਚੀਨ ਵਲੋਂ ਮੋਬਾਇਲ ਟੈਕਨਾਲੋਜੀ ਖੇਤਰ ਵਿਚ 5ਜੀ ਸਰਵਿਸ ਆਰੰਭ
(ਪਰਮਜੀਤ ਸਿੰਘ ਬਾਗੜੀਆ) – ਅਮਰੀਕਾ ਵਲੋਂ ਚੀਨ ਦੀ ਵੱਡੀ ਟੈਲੀਕਾਮ ਕੰਪਨੀ ਹੁਆਵੇਈ ਉੱਪਰ ਪਾਬੰਦੀ ਲਗਾਉਣ ਤੋਂ ਬਾਅਦ ਹੁਣ ਚੀਨ ਨੇ ਦੇਸ਼ ਵਿਚ ਮੋਬਾਇਲ ਇੰਟਰਨੈਟ ਨੈਟਵਰਕ ਖੇਤਰ ਵਿਚ ਅਗਲੇ ਕਦਮ 5ਜੀ ਦੀ ਸ਼ੁਰੂਆਤ ਕਰ ਦਿੱਤੀ ਹੈ। ਹਾਲ ਹੀ ਵਿਚ ਚੀਨ ਨੇ … More






