ਪੰਜਾਬ

06.resized

ਤੀਸਰੀ ਵਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ ਭਾਈ ਗੋਬਿੰਦ ਸਿੰਘ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਸਾਲਾਨਾ ਜਨਰਲ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸ਼੍ਰੋਮਣੀ ਕਮੇਟੀ ਦੇ ਲਗਾਤਾਰ ਤੀਸਰੀ ਵਾਰ ਪ੍ਰਧਾਨ ਚੁਣ ਲਿਆ ਗਿਆ। ਉਨ੍ਹਾਂ ਦੀ ਇਹ ਚੋਣ ਸਰਬਸੰਮਤੀ ਨਾਲ … More »

ਪੰਜਾਬ | Leave a comment
23 Nov Gurdwara News.resized

ਗੁਰਦੁਆਰਾ ਨਾਨਕਸਰ ਮਿਲਰ ਗੰਜ ’ਚ 550ਵਾਂ ਗੁਰ-ਪੂਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਲੁਧਿਆਣਾ – ਗੁਰਦੁਆਰਾ ਨਾਨਕਸਰ ਟਰੱਸਟ ਮਿਲਰਗੰਜ ਅਤੇ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ ਪਹਿਲੇ ਪਾਤਸ਼ਾਹੀ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਦੇ 550ਵਾਂ ਗੁਰਪੂਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠਾਂ ਦੇ ਭੋਗ … More »

ਪੰਜਾਬ | Leave a comment
 

ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ

ਅੰਮ੍ਰਿਤਸਰ – ਉੜੀਸਾ ਦੇ ਜਗਨਨਾਥ ਪੁਰੀ ‘ਚ ਪਹਿਲੇ ਪਾਤਸ਼ਾਹ ਜੀ ਨਾਲ ਸੰਬੰਧਤ ਇਤਿਹਾਸਕ ਅਸਥਾਨਾਂ ਦੀ ਸੁਰੱਖਿਆ ਲਈ ਉੜੀਸਾ ਸਰਕਾਰ ਨੂੰ ਸੰਜੀਦਾ ਭੂਮਿਕਾ ਨਿਭਾਉਣੀ ਚਾਹੀਦੀ ਹੈ ਅਤੇ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਵਿਕਾਸ ਦੇ ਨਾਮ ‘ਤੇ ਕਿਸੇ ਵੀ ਇਤਿਹਾਸਕ … More »

ਪੰਜਾਬ | Leave a comment
 

ਸੀ.ਬੀ.ਆਈ. ਵੱਲੋਂ ਅਮਨੈਸਟੀ ਇੰਟਰਨੈਸ਼ਨਲ ਦੇ ਦਫ਼ਤਰਾਂ ਉਤੇ ਛਾਪੇ ਮਾਰਨ ਦੀ ਕਾਰਵਾਈ ਅਤਿ ਸ਼ਰਮਨਾਕ ਅਤੇ ਇਨਸਾਨੀਅਤ ਵਿਰੋਧੀ : ਮਾਨ

ਫ਼ਤਹਿਗੜ੍ਹ ਸਾਹਿਬ – “ਸੈਂਟਰ ਵਿਚ ਫਿਰਕੂ ਹੁਕਮਰਾਨਾਂ ਦੀ ਬਣੀ ਮੋਦੀ ਹਕੂਮਤ ਦੇ ਹੁਕਮਾਂ ਉਤੇ ਸੰਸਾਰ ਪੱਧਰ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰ ਰਹੀ ਅਮਨੈਸਟੀ ਇੰਟਰਨੈਸ਼ਨਲ ਦੇ ਦਫ਼ਤਰਾਂ ਉਤੇ ਛਾਪੇ ਮਾਰਨ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀ ਇਸ … More »

ਪੰਜਾਬ | Leave a comment
IMG-20191117-WA0102.resized

ਭਾਰਤ ਤੇ ਪਾਕਿਸਤਾਨ ਸਰਕਾਰਾਂ ਸੰਗਤਾਂ ਦੇ ਦਰਸ਼ਨਾਂ ਲਈ ਸਰਲ ਕਨੂੰਨੀ ਪ੍ਰਕਿਰਿਆ ਬਣਾਉਣ – ਪੀਰ ਮੁਹੰਮਦ

 ਚੰਡੀਗੜ੍ – ਗੁਰਦੁਆਰਾ ਗੁਰ ਸਾਗਰ ਸਾਹਿਬ ਨੇੜੇ ਸੁਖਨਾ ਝੀਲ ਤੋਂ ਅੱਜ   ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜ ਰੌਜਾ ਵਿਸ਼ਾਲ ਗੁਰੂ ਮਾਨਿਉ ਗ੍ਰੰਥ ਨਗਰ ਕੀਰਤਨ  ਸ੍ਰੀ ਕਰਤਾਰਪੁਰ ਸਾਹਿਬ ਤੱਕ  ਬਾਅਦ ਦੁਪਹਿਰ ਸ਼ੁਰੂ ਹੋਇਆ … More »

ਪੰਜਾਬ | Leave a comment
Akali_Deep_Singh.resized

ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ

ਅੰਮ੍ਰਿਤਸਰ – ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਥੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪਹੁੰਚੀਆਂ। ਸਵੇਰ ਤੋਂ ਰਾਤ ਤੱਕ ਕਥਾ-ਕੀਰਤਨ … More »

ਪੰਜਾਬ | Leave a comment
 

92ਵਾਂ ਜਨਮ ਦਿਨ ਮਨਾਉਣ ਵਾਲੇ ਅਡਵਾਨੀ ਨੇ ਸਿੱਖ ਕੌਮ ਦਾ ਬਹੁਤ ਵੱਡਾ ਨੁਕਸਾਨ ਕੀਤਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “ਬੀਜੇਪੀ ਦੇ ਮੁਤੱਸਵੀ ਸੋਚ ਦੇ ਕੱਟੜ ਪੈਰੋਕਾਰ ਸ੍ਰੀ ਅਡਵਾਨੀ ਦਾ ਬੀਤੇ ਦਿਨੀਂ 92ਵਾਂ ਜਨਮ ਦਿਹਾੜਾ ਮਨਾਉਣ ਵਾਲਿਆ ਵਿਚ ਵਾਈਸ ਪੈ੍ਰਜੀਡੈਟ ਸ੍ਰੀ ਨਾਇਡੂ, ਸ੍ਰੀ ਮੋਦੀ ਅਤੇ ਹੋਰ ਬੀਜੇਪੀ-ਆਰ.ਐਸ.ਐਸ. ਦੇ ਆਗੂ ਸਮੂਲੀਅਤ ਕਰ ਰਹੇ ਹਨ, ਇਨ੍ਹਾਂ ਨੂੰ ਅਤੇ ਇਥੋਂ … More »

ਪੰਜਾਬ | Leave a comment
EIa4Rb5WwAELH-q.resized

ਡਾ. ਮਨਮੋਹਨ ਸਿੰਘ ਨੂੰ ਖੁਲ੍ਹੀ ਗੱਡੀ ਵਿੱਚ ਕਰਤਾਰਪੁਰ ਸਾਹਿਬ ਲੈ ਕੇ ਜਾਵੇਗਾ ਪਾਕਿਸਤਾਨ

ਚੰਡੀਗੜ੍ਹ – ਸ੍ਰੀ ਗੁਰੂ ਨਾਨਕ ਦੇਵ ਜੀ  ਦੇ 550ਵੇਂ ਪ੍ਰਕਾਸ਼ ਪੁਰਬ ਤੇ 9 ਨਵੰਬਰ ਨੂੰ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਗਲਿਆਰੇ ਦਾ ਉਦਘਾਟਨ ਪ੍ਰਧਾਨਮੰਤਰੀ ਇਮਰਾਨ ਖਾਨ ਵੱਲੋਂ ਕੀਤਾ ਜਾਵੇਗਾ। ਇਸ ਸੁਭਾਗ ਮੌਕੇ ਤੇ ਭਾਰਤ ਤੋਂ 550 ਲੋਕਾਂ ਦਾ ਪਹਿਲਾ ਜੱਥਾ ਇਸ … More »

ਪੰਜਾਬ | Leave a comment
 

ਪਰਕਸ ਵੱਲੋਂ ਡਾ. ਮਨਜੀਤਪਾਲ ਕੌਰ ਦੇ ਅਕਾਲ ਚਲਾਣੇ ’ਤੇ ਡੂੰਢੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਲੁਧਿਆਣਾ/ਅੰਮ੍ਰਿਤਸਰ (ਪਰਕਸ) ਵੱਲੋਂ    ਡਾ. ਮਨਜੀਤਪਾਲ ਕੌਰ  ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਸੁਸਾਇਟੀ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ, ਮੀਤ ਪ੍ਰਧਾਨ ਡਾ. ਬ੍ਰਹਮਜਗਦੀਸ਼ ਸਿੰਘ, ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ … More »

ਪੰਜਾਬ | Leave a comment
Stubble_burning_in_North_Essex_-_geograph.org.uk_-_1448777.resized

ਪੰਜਾਬ ‘ਚ ਪਰਾਲੀ ਦੇ ਧੂੰਏ ਨੇ ਸੈਟੇਲਾਈਟ ਵੀ ਕੀਤੇ ਫੇਲ੍ਹ

ਚੰਡੀਗੜ੍ਹ – ਪੰਜਾਬ ਵਿੱਚ ਸਰਦੀਆਂ ਸ਼ੁਰੂ ਹੁੰਦੇ ਹੀ ਰਾਜ ਵਿੱਚ ਏਅਰ ਕਵਾਲਿਟੀ ਇੰਡੈਕਸ ਖਤਰਨਾਕ ਪੱਧਰ ਤੇ ਪਹੁੰਚ ਗਿਆ ਹੈ। ਰਾਜ ਦੇ ਜਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਧ ਦੇ ਬਦਲ ਛਾਏ ਹੋਏ ਹਨ। ਪਟਿਆਲਾ ਅਤੇ ਮੰਡੀ ਗੋਬਿੰਦ ਗੜ੍ਹ ਸੱਭ ਤੋਂ ਖਰਾਬ ਏਕਿਯੂਆਈ … More »

ਪੰਜਾਬ | Leave a comment