ਪੰਜਾਬ

 

ਮੋਦੀ ਹਕੂਮਤ ਵੱਲੋਂ ਨਨਕਾਣਾ ਸਾਹਿਬ ਜਾ ਰਹੇ ਨਗਰ-ਕੀਰਤਨ ਦੇ ਪ੍ਰਬੰਧਕ ਆਗੂ ਸਰਨਾ ਨੂੰ ਸਰਹੱਦ ‘ਤੇ ਰੋਕ ਕੇ ਪੁਰਾਤਨ ਰਵਾਇਤ ਨੂੰ ਤੋੜਨਾ ਅਸਹਿ : ਮਾਨ

ਫ਼ਤਹਿਗੜ੍ਹ ਸਾਹਿਬ – “ਇਕ ਪਾਸੇ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਲੈਕੇ ਮੋਦੀ ਹਕੂਮਤ, ਪੰਜਾਬ ਹਕੂਮਤ ਵੱਲੋਂ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਡੇਰਾ ਬਾਬਾ ਨਾਨਕ ਵਿਖੇ ਦੋਵੇ ਹਕੂਮਤਾਂ ਵੱਲੋਂ ਸਰਕਾਰੀ ਸਮਾਗਮ ਕੀਤੇ ਜਾ ਰਹੇ … More »

ਪੰਜਾਬ | Leave a comment
Jathedar harpreet singh and Dhadriwala.resized

ਢੱਡਰੀਆਂ ਵਾਲਾ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਣ ਵਾਲੀ ਕਾਰਵਾਈ ਪ੍ਰਤੀ ਭੈ ਭੀਤ ਹੈ ਢੱਡਰੀਆਂ ਵਾਲਾ

ਅੰਮ੍ਰਿਤਸਰ, (ਸਰਚਾਂਦ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਣ ਵਾਲੀ ਕਾਰਵਾਈ ਪ੍ਰਤੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਾ ਭੈ ਭੀਤ ਹੈ,  ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਉੱਤੇ ਪੱਖ ਪਾਤ ਦਾ ਦੋਸ਼ ਲਾਉਂਦਿਆਂ ਉਹ ਇਕ ਵਾਰ ਫਿਰ ਜਵਾਬਦੇਹੀ ਤੋਂ ਭੱਜ … More »

ਪੰਜਾਬ | Leave a comment
index.resized

ਸ਼੍ਰੋਮਣੀ ਕਮੇਟੀ ਬ੍ਰਹਮਰਿਸ਼ੀ ਕੁਮਾਰ ਸਵਾਮੀ ਵਿਰੁੱਧ ਕਰੇਗੀ ਕਾਨੂੰਨੀ ਕਾਰਵਾਈ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ ਬ੍ਰਹਮਰਿਸ਼ੀ ਸ੍ਰੀ ਕੁਮਾਰ ਸਵਾਮੀ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਕਾਰਵਾਈ ਸਬੰਧਤ ਵੱਲੋਂ ਪੰਜਾਬੀ ਦੇ ਇੱਕ ਅਖ਼ਬਾਰ ਵਿਚ ਸਿੱਖ ਸਿਧਾਂਤਾਂ ਨੂੰ … More »

ਪੰਜਾਬ | Leave a comment
 

ਕੇਂਦਰ ਸਰਕਾਰ ਸ਼ਤਾਬਦੀ ਗੁਰਪੁਰਬ ਮੌਕੇ ਜੋਧਪੁਰ ਨਜਰਬੰਦੀਆਂ ਦੀ ਤਰਜ਼ ‘ਤੇ ਧਰਮੀ ਫ਼ੌਜੀਆਂ ਬਾਰੇ ਵੀ ਵਿਚਾਰ ਕਰੇ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ‘84 ਦੇ ਸਾਕੇ ਦੌਰਾਨ ਬੈਰਕਾਂ ਛੱਡਣ ਵਾਲੇ 309 ਸਿੱਖ ਫ਼ੌਜੀਆਂ ਨੂੰ ਦੋਸ਼ ਮੁਕਤ ਕਰਨ ਪ੍ਰਤੀ ਪ੍ਰਧਾਨ ਮੰਤਰੀ ਕੋਲ ਕੀਤੀ ਗਈ ਵਕਾਲਤ ਸਵਾਗਤ ਯੋਗ ਹੈ।ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ … More »

ਪੰਜਾਬ | Leave a comment
IMG-20191030-WA0058.resized

ਨਵੰਬਰ 1984 ਨਸਲਕੁਸ਼ੀ ਦੇ ਗਵਾਹ ਤੇਜਿੰਦਰ ਸਿੰਘ ਬਲੌਗੀ ਦੀ ਅੰਤਿਮ ਅਰਦਾਸ ਨੂੰ ਅਕਾਲੀ ਲੀਡਰਸ਼ਿਪ ਭੁੱਲੀ

‘ਅਕਾਲੀ ਦਲ ਬਾਦਲ ਨੇ ਨਵੰਬਰ 1984 ਦੇ ਗਵਾਹ ਦੀ ਅੰਤਿਮ ਅਰਦਾਸ ਮੌਕੇ ਗੈਰ ਹਾਜ਼ਰ ਰਹਿਕੇ ਪੀੜਤ ਪਰਿਵਾਰ ਨੂੰ ਵਿਸਾਰਿਆ।’  ਨਵੰਬਰ 1984 ਸਿੱਖ ਨਸਲਕੁਸ਼ੀ ਦੇ ਗਵਾਹ ਤੇਜਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਅਕਾਲੀ ਦਲ ਬਾਦਲ ਤੇ ਸ੍ਰੋਮਣੀ ਕਮੇਟੀ ਦਾ ਕੋਈ ਨੁਮਾਇੰਦਾ … More »

ਪੰਜਾਬ | Leave a comment
 

ਅਬੋਹਰ ਦੀ ਜੰਗਲੀ ਰੱਖ ਵਿਚ ਮਿਰਗਾਂ ਅਤੇ ਨੀਲ ਗਊਆਂ ਦੀ ਰਖਵਾਲੀ ਕਰਨ ਲਈ ਨਿਜਾਮ ਫੌਰੀ ਉਚੇਚਾ ਪ੍ਰਬੰਧ ਕਰੇ : ਮਾਨ

ਫ਼ਤਹਿਗੜ੍ਹ ਸਾਹਿਬ – “ਸਾਨੂੰ ਅਤਿ ਭਰੋਸੇਯੋਗ ਵਸੀਲਿਆ ਤੋਂ ਇਹ ਇਤਲਾਹ ਮਿਲੀ ਹੈ ਕਿ ਜੋ ਅਬੋਹਰ ਦੀ ਜੰਗਲੀ ਰੱਖ ਹੈ ਅਤੇ ਜਿਸ ਵਿਚ ਵੱਡੀ ਗਿਣਤੀ ਵਿਚ ਮਿਰਗਾਂ ਅਤੇ ਨੀਲ ਗਊਆਂ ਰਹਿੰਦੀਆ ਹਨ, ਉਸ ਰੱਖ ਵਿਚ ਜੰਗਲੀ ਕੁੱਤਿਆ ਅਤੇ ਹੋਰ ਕੁੱਤਿਆ ਦੀ … More »

ਪੰਜਾਬ | Leave a comment
25 taksal 3.resized

ਕੇਂਦਰੀ ਅਸਥਾਨ ਮਹਿਤੇ ਤੋਂ ਕੌਮ ਲਈ 50 ਸਾਲਾਂ ‘ਚ ਸਦੀਆਂ ਜਿਨੇ ਕਾਰਜ ਹੋਏ : ਬਾਬਾ ਹਰਨਾਮ ਸਿੰਘ ਖਾਲਸਾ

ਮਹਿਤਾ – ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦੇ 50 ਸਾਲਾ ਸਥਾਪਨਾ ਦੀ ਅਰਧ ਸ਼ਤਾਬਦੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ‘ਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਅੱਜ ਆਖ਼ਰੀ ਦਿਨ ਉੱਘੇ … More »

ਪੰਜਾਬ | Leave a comment
IMG-20191023-WA0026.resized

ਪੁਰਾਣੇ ਕਾਮਿਆਂ ਨੂੰ ਕੱਢ ਕੇ ਨਵੇਂ ਕਾਮੇ ਰੱਖਣ ਕਾਰਨ, ਪੁਰਾਣੇ ਕਾਮਿਆਂ ਨੂੰ ਬਹਾਲ ਕਰਾਉਣ ਸਬੰਧੀ ਡਵੀਜ਼ਨ ਮੌੜ ਵਿਖੇ ਲਗਾਇਆ ਗਿਆ ਧਰਨਾ

ਪਾਵਰਕਾਮ ਐਂਡ ਟ੍ਰਸਾਕੋ  ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਮੌੜ  ਦੀ ਮੀਟਿੰਗ ਵਿੱਚ ਸੂਬਾ ਮੀਤ ਪ੍ਰਧਾਨ  ਰਾਜੇਸ਼ਕੁਮਾਰ ,ਡਵੀਜਨ ਪ੍ਰਧਾਨ ਸੁਖਵਿੰਦਰ ਸਿੰਘ, ਵਿੱਤ ਸਕੱਤਰ ਵਿੱਕੀ ਸਿੰਘ ਲੋਹਟ,  ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਾਮਿਲ ਹੋਏ । ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ (ਪਾਵਰਕਾਮ)ਜੋਨ ਬਠਿੰਡਾ ਦੇ … More »

ਪੰਜਾਬ | Leave a comment
taksal .resized

ਦਮਦਮੀ ਟਕਸਾਲ ਦੇ ਹੈੱਡਕੁਆਟਰ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਦਾ ਇਤਿਹਾਸ ਤੇ ਯੋਗਦਾਨ

ਆਦਿ ਕਾਲ ਤੋਂ ਹੀ ਸੰਸਾਰ ਵਿਚ ਵੱਖ ਵੱਖ ਦੁਨਿਆਵੀ ਅਤੇ ਧਾਰਮਿਕ ਆਗੂਆਂ ਵੱਲੋਂ ਆਪਣੇ ਸੰਦਰਭੀਂ ਵਰਗਾਂ ਨੂੰ ਇਕ ਕੇਂਦਰ ਬਿੰਦੂ ਦੇਣ ਲਈ ਕੇਂਦਰੀ ਅਸਥਾਨ ਸਥਾਪਿਤ ਕੀਤੇ ਜਾਂਦੇ ਰਹੇ ਹਨ। ਜਿਨ੍ਹਾਂ ਦੁਆਰਾ ਸਮਾਜ ਨੂੰ ਧਾਰਮਿਕ ਰਾਜਨੀਤਿਕ ਅਤੇ ਸਮਾਜਕ ਅਗਵਾਈ ਦਿਤੀ ਜਾਂਦੀ … More »

ਪੰਜਾਬ | Leave a comment
015.resized

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ … More »

ਪੰਜਾਬ | Leave a comment