ਪੰਜਾਬ
ਵਿਸ਼ਵ ਖਪਤਕਾਰ ਅਧਿਕਾਰ ਦਿਵਸ 2019 ਖਾਲਸਾ ਕਾਲਜ਼ (ਅੰਮ੍ਰਿਤਸਰ) ਫੇਜ਼ 3ਏ ਐਸ.ਏ.ਐਸ ਨਗਰ ਵਿਖੇ ਮਨਾਇਆ ਗਿਆ
ਅੰਮ੍ਰਿਤਸਰ – ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ (ਰਜ਼ਿ.) ਐਸ.ਏ.ਐਸ ਨਗਰ ਵਲੋਂ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਖਾਲਸਾ ਕਾਲਜ਼ ਫੇਜ਼ 3ਏ, ਐਸ.ਏ.ਐਸ ਨਗਰ ਵਿਖੇ ਜ਼ਿਲਾ ਕੰਟਰੋਲਰ, ਫੂਡ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਐਸ.ਏ.ਐਸ ਨਗਰ ਦੇ ਸਹਿਯੋਗ ਨਾਲ ਮਿੱਤੀ 14/03/2019 ਨੂੰ ਮਨਾਇਆ ਗਿਆ। ਜਿਸ … More
ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿੱਚ ਤਿੰਨ ਰੋਜਾ ਵਰਕਸ਼ਾਪ
ਪਟਿਆਲਾ – ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੰਗੀਤ ਵਿਭਾਗ ਵੱਲੋਂ ਵਿਭਾਗ ਮੁਖੀ ਡਾ. ਰਾਜਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਸੰਗੀਤ ਦੇ ਵਿਦਿਆਰਥੀਆਂ ਨੂੰ ਸੰਗੀਤ ਕਲਾ ਵਿੱਚ ਨਿਪੁੰਨ ਕਰਨ ਦੇ ਮਕਸਦ ਨਾਲ ਤਿੰਨ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੰਗੀਤ … More
ਖਡੂਰ ਸਾਹਿਬ ਹਲਕੇ ਤੋਂ ਬੀਬੀ ਜਗੀਰ ਕੌਰ ਅਕਾਲੀ ਦਲ ਦੀ ਉਮੀਦਵਾਰ
ਤਰਨ ਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਬੀਬੀ ਜਗੀਰ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਲੋਕਾਂ ਨੂੰ ਪਵਿੱਤਰ ਗੁਟਕਾ ਸਾਹਿਬ ਹੱਥ ਵਿਚ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਅੰਤਰਰਾਸ਼ਟਰੀ ਮਹਿਲਾ ਸ਼ਕਤੀਕਰਣ ਦਿਵਸ ਮਨਾਇਆ ਗਿਆ
ਪਟਿਆਲਾ -: ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ-2 ਵਿਚ ਗੁਰਦੁਆਰਾ ਪ੍ਰਬੰਧਕੀ ਕਮੇਟੀ ਅਤੇ ਬੀਬੀਆਂ ਦੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਰਲਮਿਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਅੰਤਰਰਾਸ਼ਟਰੀ ਮਹਿਲਾ ਸ਼ਕਤੀਕਰਣ ਦਿਵਸ … More
ਕਾਂਗਰਸ ਨੂੰ ਸਬਕ ਸਿਖਾਉਣ ਲਈ ਪੰਜਾਬ ਦੇ ਲੋਕ ਕਰ ਰਹੇ ਹਨ ਲੋਕ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ : ਮਜੀਠੀਆ
ਮਜੀਠਾ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਰਾਹੁਲ ਦੇ ਫੋਕੇ ਭਾਸ਼ਣਾਂ ਨਾਲ ਹੁਣ ਪੰਜਾਬ ਦੇ ਲੋਕਾਂ ਨੁੰ ਰਿਝਾਇਆ ਨਹੀਂ ਜਾ ਸਕੇਗਾ। … More
ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ਗੁਲਜ਼ਾਰ ਗਰੁੱਪ ‘ਚ ਮਹਿਲਾ ਸਸ਼ਕਤੀਕਰਨ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟ, ਖੰਨਾ ਲੁਧਿਆਣਾ ਵੱਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਮੌਕੇ ‘‘ਮਹਿਲਾ ਸ਼ਸ਼ਕਤੀਕਰਨ ਅਤੇ ਇਸ ਦਾ ਭਵਿਖ’’ ਵਿਸ਼ੇ ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ‘ਚ ਅਧਿਆਪਕਾਂ ਅਤੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ । ਇਸ ਸੈਮੀਨਾਰ … More
ਜੇਟਲੀ ‘ਤੇ ਪਾਰੀਕਰ ਗੱਲਾਂ ਤਾਂ ‘ਦੇਸ਼-ਭਗਤੀ’ ਦੀਆਂ ਕਰਦੇ ਹਨ, ਪਰ ਅਮਲ ਦੇਸ਼ਵਾਸੀਆਂ ਨਾਲ ਵਿਸ਼ਵਾਸਘਾਤ ਕਰਨ ਵਾਲੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਜਿਨ੍ਹਾਂ ਫਿਰਕੂ ਅਤੇ ਮੁਤੱਸਵੀ ਆਗੂਆਂ ਨੂੰ ਆਪਣੇ ਇਥੋਂ ਦੀ ਮਿੱਟੀ ਨਾਲ ਅਤੇ ਇਥੋਂ ਦੇ ਨਿਵਾਸੀਆਂ ਨਾਲ ਕੋਈ ਸਰੋਕਾਰ ਨਹੀਂ ਅਤੇ ਆਪਣੀ ਮਿੱਟੀ ਉਤੇ ਪੈਦਾ ਹੋਣ ਵਾਲੇ ਡਾਕਟਰਾਂ ਅਤੇ ਹਸਪਤਾਲਾਂ ਉਤੇ ਵਿਸਵਾਸ ਨਾ ਕਰਕੇ ਇਕ ਝਰੀਟ ਆਉਣ ਤੇ … More
ਚੀਫ ਖਾਲਸਾ ਦੀਵਾਨ ਦੀ ਨਵੀਂ ਟੀਮ ਨੂੰ ਸਰਕਾਰ ਵਲੋਂ ਹਰ ਪ੍ਰਕਾਰ ਦਾ ਸਹਿਯੋਗ ਦਿਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ
ਅੰਮ੍ਰਿਤਸਰ – ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਸ: ਨਿਰਮਲ ਸਿੰਘ ਠੇਕੇਦਾਰ ਦੀ ਅਗਵਾਈ ਵਾਲੀ ਨਵੀਂ ਟੀਮ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਰਾਜ ਸਰਕਾਰ ਵਲੋਂ ਦੀਵਾਨ ਦੇ ਵਕਾਰ ਨੂੰ ਉਚਾ ਚੁਕਣ ਲਈ ਹਰ … More
ਤਲਬੀਰ ਗਿੱਲ ਦੀ ਅਗਵਾਈ ’ਚ ਅਕਾਲੀ ਦਲ ਵਲੋਂ ਕੰਵਲਜੀਤ ਸਿੰਘ ਦੇ ਕਾਤਲਾਂ ਦੀ ਗ੍ਰਿਫਤਾਰੀ ਲਈ ਕਢਿਆ ਗਿਆ ਕੈਂਡਲ ਮਾਰਚ
ਅੰਮ੍ਰਿਤਸਰ – ਬੀਤੇ ਦਿਨੀ ਲੋਹੜੀ ਵਾਲੀ ਰਾਤ ਕਤਲ ਹੋਏ ਫੋਟੋਗਰਾਫਰ ਵੀਰ ਕੰਵਲਜੀਤ ਸਿੰਘ ਦੇ ਕਾਤਲਾਂ ਦੇ ਨਾ ਫੜੇ ਜਾਣ ਨੂੰ ਲੈ ਕੇ ਪੀੜਤ ਪਰਿਵਾਰ ਨੁੰ ਇੰਨਸਾਫ ਦਿਵਾਉਣ ਲਈ ਸ੍ਰੋਮਣੀ ਅਕਾਲੀ ਦਲ ਦੇ ਆਗੂ ਤੇ ਹਲਕਾ ਅਮ੍ਰਿਤਸਰ ਦਖਣੀ ਇੰਚਾਰਜ ਤਲਬੀਰ ਸਿੰਘ … More
ਜੰਗ ਕਿਸੇ ਮਸਲੇ ਦਾ ਹੱਲ ਨਹੀਂ, ਭਾਰਤ ਪਾਕਿ ਸੰਜਮ ਤੋਂ ਕੰਮ ਲੈਣ : ਬਾਬਾ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ – ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਦਰਮਿਆਨ ਸਰਹੱਦ ਉਤੇ ਲਗਾਤਾਰ ਵੱਧ ਰਹੇ ਤਣਾਅ ਦੇ ਚਲਦਿਆਂ ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਦੋਹਾਂ ਦੇਸ਼ਾਂ ਨੂੰ ਜੰਗ ਪ੍ਰਤੀ ਉਕਸਾਹਤ ਪੈਦਾ ਕਰਨ … More









