ਪੰਜਾਬ
‘ਸਰਜੀਕਲ ਸਟ੍ਰਾਇਕ ਡੇਅ’ ਮਨਾਉਣ ਦੇ ਹਿਟਲਰੀ ਹੁਕਮ, ਲੋਕਾਂ ‘ਚ ਨਫ਼ਰਤ ਪੈਦਾ ਕਰਨ ‘ਤੇ ਕਰਤਾਰਪੁਰ ਲਾਂਘੇ ਨੂੰ ਭੰਬਲਭੂਸੇ ‘ਚ ਪਾਉਣ ਦੀ ਸਾਜਿਸ਼ : ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਮੋਦੀ ਦੀ ਮੁਤੱਸਵੀ ਹਕੂਮਤ ਅਜਿਹਾ ਕੋਈ ਵੀ ਮੌਕਾ ਨਹੀਂ ਜਾਣ ਦਿੰਦੀ, ਜਿਸ ਨਾਲ ਹਿੰਦੂ ਜ਼ਜਬਾਤਾਂ ਦਾ ਅਛੋਪਲੇ ਢੰਗ ਨਾਲ ਸੋ਼ਸ਼ਨ ਕਰਕੇ, ਉਨ੍ਹਾਂ ਨੂੰ ਪਾਕਿਸਤਾਨ ਵਰਗੇ ਗੁਆਂਢੀ ਮੁਲਕ ਅਤੇ ਮੁਸਲਿਮ ਕੌਮ ਵਿਰੁੱਧ ਭੜਕਾ ਕੇ ਹਿੰਦੂ ਵੋਟ ਨੂੰ … More
ਸਬ ਡਵੀਜ਼ਨ ਸ਼ਾਹਕੋਟ ਦੇ 10 ਪੁਲਿਸ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਪਦਉੱਨਤ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਦੇ ਵੱਡੀ ਗਿਣਤੀ ’ਚ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਗਈ ਹੈ, ਜਿਨਾਂ ਵਿੱਚ ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਥਾਣਾ ਸ਼ਾਹਕੋਟ, ਮਹਿਤਪੁਰ ਅਤੇ ਲੋਹੀਆਂ ਦੇ 10 ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਉਨਾਂ ਦੀ … More
ਮਿਆਰੀ ਭੋਜਨ ਅਤੇ ਖੁਰਾਕ ਦੀ ਆਦਤ ‘ਤੇ ਧਿਆਨ ਕੇਂਦਰਤ ਕਰਦੇ ਸੈਮੀਨਾਰ ਅਤੇ ਖਾਣੇ ‘ਤੇ ਪ੍ਰਸ਼ਨਾਵਲੀ ਮੁਕਾਬਲੇ ਕਰਵਾਏ ਗਏ
ਲੁਧਿਆਣਾ – ਸ਼ਹਿਰ ਦੇ ਵਸਨੀਕਾਂ ਦੇ ਨਾਲ ਮਿਲ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫੂਡ ਅਤੇ ਡਾਇਟੈਟਿਕਸ ਵਿਭਾਗ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਨਿਊਟ੍ਰੀਸ਼ਣ ਮਹੀਨਾ 2018 ਮਨਾਇਆ ਗਿਆ। ਇਹ ਪ੍ਰੋਗਰਾਮ ਹੈਡ ਡਾਇਟੀਸ਼ਨ (ਡੀ ਟੀ) ਸ਼ਿਲਪਾ ਸਿੰਘ ਅਤੇ ਡਾਇਟੀਸ਼ੀਅਨ ਪੂਜਾ ਭੱਟ ਦੀ ਨਿਗਰਾਨੀ … More
ਕਰਤਾਰਪੁਰ ਲਾਂਘੇ ਲਈ ਸ੍ਰੀ ਸਿੱਧੂ ਵੱਲੋਂ ਹਰੀ ਝੰਡੀ ਦਿਵਾਉਣ ਦਾ, ਹਰਸਿਮਰਤ ਅਤੇ ਸੁਖਬੀਰ ਬਾਦਲ ਵੱਲੋਂ ਵਿਰੋਧ ਕਰਨਾ ਗੈਰ-ਦਲੀਲ : ਮਾਨ
ਚੰਡੀਗੜ੍ਹ – “ਇਸ ਵਿਚ ਕੋਈ ਸ਼ੱਕ ਬਾਕੀ ਨਹੀਂ ਕਿ ਕਈ ਸਾਲਾ ਤੋਂ ਸਿੱਖ ਕੌਮ ਆਪਣੇ ਇਤਿਹਾਸਿਕ ਕੌਮੀ ਅਸਥਾਂਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉਤਾਵਲੀ ਹੈ ਅਤੇ ਇਸ ਦਿਸ਼ਾ ਵੱਲ ਅਮਲੀ ਰੂਪ ਵਿਚ ਦੋਵਾਂ ਪਾਕਿਸਤਾਨ ਅਤੇ ਇੰਡੀਆ ਦੀ ਹਕੂਮਤ ਵੱਲੋਂ … More
ਸ਼ਾਹਕੋਟ ਬਲਾਕ ਸੰਮਤੀ ਅਤੇ ਜਿਲ੍ਹਾਂ ਪ੍ਰੀਸ਼ਦ ਚੋਣਾਂ ਸਬੰਧੀ ਪ੍ਰਸਾਸ਼ਨ ਵੱਲੋਂ ਪ੍ਰਬੰਧ ਮੁਕੰਮਲ, ਪੋਲਿੰਗ ਪਾਰਟੀਆਂ ਨੂੰ ਸਮਾਨ ਦੇ ਕੇ ਬੂਥਾਂ ਵੱਲ ਕੀਤਾ ਰਵਾਨਾ
ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਪੰਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਬਲਾਕ ਸੰਮਤੀ ਅਤੇ ਜਿਲਾਂ ਪ੍ਰੀਸ਼ਦ ਚੋਣਾਂ ਸਬੰਧੀ ਬਲਾਕ ਸ਼ਾਹਕੋਟ ’ਚ ਬਲਾਕ ਸੰਮਤੀ ਲਈ 15 ਜ਼ੋਨਾਂ ਤੋਂ 33 ਅਤੇ ਜਿਲ੍ਹਾਂ ਪ੍ਰੀਸ਼ਦ ਦੇ 2 ਜੋਨਾਂ ਤੋਂ 4 ਉਮੀਦਵਾਰ ਚੋਣ ਮੈਦਾਨ ਵਿੱਚ ਹਨ। … More
ਈਕੋਸਿੱਖ ਨੇ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵਿਸ਼ਵ-ਪੱਧਰ ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ
ਨਵੀਂ ਦਿੱਲੀ – 2019 ਵਿੱਚ ਆਉਣ ਵਾਲੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਮੁੱਖ ਰਖਦੇ ਹੋਏ ਈਕੋਸਿੱਖ ਸੰਸਥਾ ਵੱਲੋਂ ਪੂਰੀ ਦੁਨੀਆਂ ਵਿੱਚ 1820 ਸਥਾਨਾਂ ਤੇ 550 ਰੁੱਖ ਲਗਾਉਣ ਲਈ ਪ੍ਰੈੱਸ ਕਲੱਬ ਆਫ ਇੰਡੀਆ ਵਿੱਖੇ ‘550 ਰੁੱਖ ਗੁਰੂ … More
ਮਿਆਦ ਪੁਗਾ ਚੁੱਕੀ ਐਸ.ਜੀ.ਪੀ.ਸੀ. ਨੂੰ ਇਤਿਹਾਸਿਕ ਕੌਮੀ ਇਮਾਰਤਾਂ ਨੂੰ ਢਾਹੁਣ ਦਾ ਕੋਈ ਹੱਕ ਨਹੀਂ : ਮਾਨ
ਫ਼ਤਹਿਗੜ੍ਹ ਸਾਹਿਬ – “ਸ੍ਰੀ ਦਰਬਾਰ ਸਾਹਿਬ, ਤਰਨਤਾਰਨ ਦੇ ਕੌਮੀ ਇਤਿਹਾਸ ਨਾਲ ਸੰਬੰਧਤ ਮਹਾਰਾਜਾ ਰਣਜੀਤ ਸਿੰਘ ਸਮੇਂ ਬਣਾਈ ਗਈ ਦਰਸ਼ਨੀ ਡਿਊੜੀ ਦੀ ਯਾਦਗਰੀ ਇਮਾਰਤ ਨੂੰ ਢਾਹ ਦੇਣ ਦੇ ਜੋ ਐਸ.ਜੀ.ਪੀ.ਸੀ. ਦੀ ਅਗਜੈਕਟਿਵ ਵੱਲੋਂ ਮਤਾ ਪਾਸ ਕੀਤਾ ਗਿਆ ਹੈ ਅਤੇ ਉਸ ਨੂੰ … More
ਗੁਰਸਿੱਖਾਂ ਦੇ ਕੇਸਾਂ ਦੀ ਬੇਅਦਬੀ ਅਤੇ ਦਲਿਤਾਂ ‘ਤੇ ਵਧੀਕੀਆਂ ਬਰਦਾਸ਼ਤ ਨਹੀਂ ,ਇਨਸਾਫ ਲਈ ਹਰ ਫਰੰਟ ‘ਤੇ ਲੜੀ ਜਾਵੇਗੀ ਲੜਾਈ : ਮਜੀਠੀਆ
ਕੱਥੂਨੰਗਲ/ ਚਵਿੰਡਾ ਦੇਵੀ – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਤਾ ਧਿਰ ਕਾਂਗਰਸ ਵਲੋਂ ਅਕਾਲੀ ਵਰਕਰਾਂ, ਗੁਰਸਿੱਖਾਂ ਦੇ ਕੇਸਾਂ ਦੀ ਬੇਅਦਬੀ ਅਤੇ ਦਲਿਤ ਭਾਈਚਾਰੇ ‘ਤੇ ਕੀਤੀਆਂ ਜਾ ਰਹੀਆਂ ਵਧੀਕੀਆਂ ਬਰਦਾਸ਼ਤ … More
ਭਰੁਣ ਹੱਤਿਆ ਦੀ ਬੁਰਾਈ ਬਾਰੇ ਜਾਗਰੁਕਤਾ ਲਈ ਗੀਤ ‘ਧੀ ਦਾ ਦੁੱਖ’ ਰਿਲੀਜ਼
ਪਟਿਆਲਾ – ਸਮਾਜ ਵਿੱਚ ਭਰੁਣ ਹੱਤਿਆ ਦੀ ਬੁਰਾਈ ਬਾਰੇ ਜਾਗਰੁਕਤਾ ਲਈ ਸ਼ਾਹੀ ਸ਼ਹਿਰ ਪਟਿਆਲਾ ਦੇ ਹੋਟਲ ਇਕਬਾਲ-ਇਨ ਵਿੱਚ ਗੀਤ ‘ਧੀ ਦਾ ਦੁੱਖ’ ਰਿਲੀਜ਼ ਕੀਤਾ ਗਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ ਡਾ। ਰਵਿੰਦਰ ਕੌਰ ਰਵੀ ਵਲੋਂ ਗਾਏ … More
ਬੀਜੇਪੀ ਜਾਂ ਕਾਂਗਰਸ ਨਾਲ ਸਬੰਧਿਤ ਆਗੂ ਲਛਮੀ ਪੂਜਕ ਹਨ, ਧੰਨ-ਦੌਲਤ ਕਿਸੇ ਵੀ ਰਸਤੇ ਆਵੇ ਪ੍ਰਵਾਨ ਕਰਨਾ ਇਨ੍ਹਾਂ ਦਾ ਧਰਮ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ ਹਿੰਦੂ ਧਰਮ ਹੈ, ਉਹ ਲਛਮੀ ਪੂਜਾ ਦੀ ਗੱਲ ਕਰਦਾ ਹੈ । ਬੀਜੇਪੀ-ਕਾਂਗਰਸ ਵਰਗੀਆਂ ਸਿਆਸੀ ਜਮਾਤਾਂ ਵਿਚ ਹਿੰਦੂਆਂ ਦੀ ਹੀ ਅਜਾਰੇਦਾਰੀ ਹੈ । ਜੋ ਅੱਜ ਵੱਡੇ-ਵੱਡੇ ਉਦਯੋਗਪਤੀ, ਧਨਾਢ ਸ੍ਰੀ ਵਿਜੇ ਮਾਲੀਆ ਨੇ ਕਿਹਾ ਹੈ ਕਿ ਜਦੋਂ ਮੈਂ … More







