ਪੰਜਾਬ
ਚਾਰ ਕਸ਼ਮੀਰੀ ਆਜ਼ਾਦੀ ਚਾਹੁੰਣ ਵਾਲੇ ਆਗੂਆਂ ਨੂੰ ਸਰਕਾਰੀ ਸੁਰੱਖਿਆ ਪਹਿਲੋਂ ਹੀ ਵਾਪਸ ਕਰ ਦੇਣੀ ਚਾਹੀਦੀ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਕਸ਼ਮੀਰ ਵਿਚ ਦਿਨ ਵਿਚ ਫ਼ੌਜ ਅਤੇ ਅਰਧ ਸੈਨਿਕ ਬਲਾਂ ਦਾ ਰਾਜ ਹੁੰਦਾ ਹੈ ਅਤੇ ਰਾਤ ਨੂੰ ਆਜ਼ਾਦੀ ਚਾਹੁੰਣ ਵਾਲੇ ਕਸ਼ਮੀਰੀਆਂ ਦਾ । ਜਦੋਂਕਿ ਰਾਤ ਨੂੰ ਵੀ ਜਿਥੇ ਸੜਕਾਂ ਤੇ ਆਵਾਜਾਈ ਚੱਲਦੀ ਹੈ, ਉਥੇ ਫ਼ੌਜ ਦੀ ਡਿਊਟੀ ਦੇਣੀ … More
ਨਵਾਂ ਸ਼ਹਿਰ ਦੀ ਅਦਾਲਤ ਵਲੋਂ ਧਾਰਮਿਕ ਸਾਹਿਤ ਰੱਖਣ ਦੇ ਦੋਸ਼ ’ਚ ਸਿੱਖ ਨੌਜਵਾਨਾਂ ਨੂੰ ਸੁਣਾਈ ਗਈ ਸਜਾ ’ਤੇ ਮੁੜ ਵਿਚਾਰ ਹੋਵੇ : ਬਾਬਾ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ - ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਚੀਫ ਖਾਲਸਾ ਦੀਵਾਨ ਦੀ ਚੋਣ ਦੌਰਾਨ ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਨਵੇਂ ਬਣੇ ਪ੍ਰਧਾਨ ਸ: ਨਿਰਮਲ ਸਿੰਘ ਠੇਕੇਦਾਰ ਅਤੇ ਉਹਨਾਂ ਦੇ ਸਾਥੀ ਅਹੁਦੇਦਾਰਾਂ ਮੀਤ ਪ੍ਰਧਾਨ ਡਾ: ਇੰਦਰਜੀਤ … More
1986 ਵਿਚ ਵਾਪਰੇ ਨਕੋਦਰ ਦੁਖਾਂਤ ਦੇ ਦੋਸ਼ੀ ਆਲਮ, ਸ਼ਰਮਾ ਅਤੇ ਗੁਰੂ ਵਿਰੁੱਧ ਐਫ.ਆਈ.ਆਰ. ਤੁਰੰਤ ਦਰਜ ਹੋਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜੋ 1986 ਵਿਚ ਨਕੋਦਰ ਵਿਖੇ ਪੁਲਿਸ ਦੀ ਗੋਲੀ ਨਾਲ 4 ਨੌਜ਼ਵਾਨਾਂ ਨੂੰ ਜ਼ਬਰੀ ਮੌਤ ਦੇ ਮੂੰਹ ਵਿਚ ਧਕੇਲ ਦਿੱਤਾ ਗਿਆ ਸੀ, ਉਸ ਸਮੇਂ ਪੰਜਾਬ ਵਿਚ ਬਰਨਾਲਾ ਦੀ ਸਰਕਾਰ ਸੀ ਅਤੇ ਉਸਦੀ ਜਾਂਚ ਲਈ ਜਸਟਿਸ ਗੁਰਨਾਮ ਸਿੰਘ ਕਮਿਸ਼ਨ … More
ਐਲ ਸੀ ਈ ਟੀ ਦੇ ਵਿਦਿਆਰਥੀਆਂ ਨੇ ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ, ਕਟਾਂਣੀ ਕਲਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਪੁੱਲਵਾਮਾ ਦੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਂਤੀਪੂਰਨ ਕੈਂਡਲ ਮਾਰਚ ਦਾ ਆਯੋਜਨ ਕਰਦੇ ਹੋਏ ਗੁਆਂਢੀ ਦੇਸ਼ ਵੱਲੋਂ ਕੀਤੀ ਇਸ ਘਿਣਾਉਣੀ … More
ਚੀਫ ਖਾਲਸਾ ਦੀਵਾਨ ਨਵੇਂ ਪ੍ਰਧਾਨ ਨਿਰਮਲ ਸਿੰਘ ਠੇਕੇਦਾਰ ਸਾਥੀਆਂ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ
ਅੰਮ੍ਰਿਤਸਰ – ਚੀਫ ਖਾਲਸਾ ਦੀਵਾਨ ਦੇ ਨਵੇਂ ਬਣੇ ਪ੍ਰਧਾਨ ਸ: ਨਿਰਮਲ ਸਿੰਘ ਠੇਕੇਦਾਰ ਨੇ ਆਪਣੇ ਸਾਥੀਆਂ ਅਤੇ ਹੋਰ ਨਵੇਂ ਚੁਣੇ ਗਏ ਅਹੁਦੇਦਾਰਾਂ ਨਾਲ ਅਕਾਲ ਪੁਰਖ ਦੀ ਅਪਾਰ ਕ੍ਰਿਪਾ ਦੁਆਰਾ ਇਤਿਹਾਸਕ ਤੇ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਸ਼ੁਕਰਾਨੇ ਵਜੋਂ ਅਜ ਸ੍ਰੀ … More
ਨਾਮਵਰ ਵਿਦਵਾਨ ਅਤੇ ਖੋਜੀ ਭਾਈ ਮੋਹਨ ਸਿੰਘ ਗਾਰਡ ਸਵਰਗਵਾਸ
ਪਟਿਆਲਾ -: ਭਾਈ ਸਾਹਿਬ ਭਾਈ ਰਣਧੀਰ ਸਿੰਘ ਦੇ ਪੁਰਾਤਨ ਸੰਗੀ ਸਾਥੀ ਭਾਈ ਮੋਹਨ ਸਿੰਘ ਗਾਰਡ ਹੈਦਰਾਵਾਦ ਵਿਖੇ ਸਵਰਗ ਸਿਧਾਰ ਗਏ ਹਨ। ਆਪ ਇੱਕ ਨਾਮਵਰ ਵਿਦਵਾਨ, ਖੋਜੀ, ਲੇਖਕ, ਗੁਰਬਾਣੀ ਦੇ ਰਸੀਏ, ਰੰਗਲੇ ਸੱਜਣ, ਚੰਗੇ ਪਾਠੀ ਅਤੇ ਪੰਥਕ ਮਰਿਆਦਾ ਦੀ ਡੱਟਕੇ ਪਹਿਰੇਦਾਰੀ … More
ਜੇ ਅਮਰੀਕਾ ਵੈਨੇਜੁਏਲਾ ਦੀਆਂ ਚੋਣਾਂ ਕਰਵਾਉਣ ਲਈ ਯੂ.ਐਨ. ਜਾ ਸਕਦਾ, ਤਾਂ ਐਸ.ਜੀ.ਪੀ.ਸੀ. ਦੀਆਂ ਚੋਣਾਂ ਕਿਉਂ ਨਹੀਂ ਕਰਵਾਈਆਂ ਜਾ ਸਕਦੀਆਂ ? : ਮਾਨ
ਫ਼ਤਹਿਗੜ੍ਹ ਸਾਹਿਬ – “ਸੱਭ ਤੋਂ ਪਹਿਲੇ ਮੈਂ ਇਸ ਮਹਾਨ ਦਿਹਾੜੇ ਉਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੇ ਪਹੁੰਚੇ ਗੁਰੂ ਰੂਪ ਖ਼ਾਲਸਾ ਤੋਂ ਆਪਣੀ ਅੰਤਰ-ਆਤਮਾ ਤੋਂ ਮੁਆਫ਼ੀ ਮੰਗਦਾ ਹਾਂ ਕਿ ਅੱਜ ਮੈਂ ਸੰਗਤਾਂ ਦੇ ਦਰਸਨਾਂ ਦੀ ਚਾਹਨਾ ਰੱਖਦੇ ਹੋਏ ਵੀ … More
ਕੁੰਦਨ ਵਿਦਿਆ ਮੰਦਿਰ ਵਿਚ ਬੱਚਿਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਜਾਗਰੂਕ ਕਰਨ ਦੇ ਮੰਤਵ ਨਾਲ ਸਭਿਆਚਾਰ ਗਤੀਵਿਧੀਆਂ ਦਾ ਆਯੋਜਨ
ਲੁਧਿਆਣਾ – ਕੁੰਦਨ ਵਿਦਿਆ ਮੰਦਿਰ ਸਕੂਲ, ਸਿਵਲ ਲਾਈਨਜ਼ ਵੱਲੋਂ ਵਿਦਿਆਰਥੀਆਂ ਵਿਚਲੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਕੈਂਪਸ ਵਿਚ ਸਟੇਜ ਡਾਂਸ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿਚ ਛੋਟੇ ਛੋਟੇ ਬੱਚਿਆਂ ਖ਼ੂਬਸੂਰਤ ਡਾਂਸ ਦੇ ਪੇਸ਼ਕਾਰੀ ਕਰਦੇ ਹੋਏ ਆਪਣੀਆਂ … More
ਗਿੱਲ ‘ਤੇ ਟਿੱਕਾ ਦੀ ਅਗਵਾਈ ‘ਚ ਰੇਲ ਹਾਦਸੇ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਗਿਆ ਪ੍ਰਭਾਵਸ਼ਾਲੀ ਕੈਡਲ ਮਾਰਚ
ਅੰਮ੍ਰਿਤਸਰ – ਅੰਮ੍ਰਿਤਸਰ ਰੇਲ ਹਾਦਸੇ ਦੇ ਪੀੜਤ ਪਰਿਵਰਾਂ ਨੂੰ ਇਨਸਾਫ ਦਿਵਾਉਣ ਅਤੇ ਮੁੱਖ ਦੋਸ਼ੀ ਮਿਠੂ ਮੈਦਾਨ ਦੀ ਗਿ੍ਫਤਾਰੀ ਲਈ ਅੱਜ ਅਕਾਲੀ ਦਲ ਦੇ ਅੰਮ੍ਰਿਤਸਰ ਹਲਕਾ ਦੱਖਣੀ ਇੰਚਾਰਜ ਤਲਬੀਰ ਸਿੰਘ ਗਿੱਲ ਅਤੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿਕਾ ਦੀ ਅਗਵਾਈ ‘ਚ ਇਕ … More
ਮੁਸਤਫ਼ਾ ਅਤੇ ਗੋਇਲ ਨੂੰ ਪਛਾੜ ਕੇ ਦਿਨਕਰ ਗੁਪਤਾ ਬਣੇ ਪੰਜਾਬ ਦੇ ਨਵੇਂ ਡੀਜੀਪੀ
ਚੰਡੀਗੜ੍ਹ – ਆਈਪੀਐਸ ਅਫ਼ਸਰ ਦਿਨਕਰ ਗੁਪਤਾ ਨੂੰ ਪੰਜਾਬ ਸਰਕਾਰ ਵੱਲੋ ਪੰਜਾਬ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਉਹ 1987 ਬੈਜ ਦੇ ਆਈਪੀਐਸ ਅਫ਼ਸਰ ਹਨ। ਮੌਜੂਦਾ ਡੀਜੀਪੀ ਸੁਰੇਸ਼ ਅਰੋੜਾ ਨੇ ਐਕਸਟੈਨਸ਼ਨ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਲਈ ਸੁਰੇਸ਼ … More








