ਪੰਜਾਬ
ਸਿੱਖ ਕੌਮ ਦਾ ਹਰਾਵਲ ਦਸਤਾ ਹੈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ -ਤਲਵਿੰਦਰ ਸਿੰਘ ਬੁੱਟਰ
ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਨੂੰ ਸਿੱਖ ਕੌਮ ਦਾ ਹਰਾਵਲ ਦਸਤਾ ਆਖਿਆ ਜਾਂਦਾ ਹੈ। ਇਸ ਦੀ ਸਥਾਪਨਾ ਭਾਈ ਅਮਰ ਸਿੰਘ ਅੰਬਾਲਵੀ ਦੇ ਯਤਨਾਂ ਸਦਕਾ 13 ਸਤੰਬਰ 1944 ਨੂੰ ਹੋਈ ਸੀ ਅਤੇ ਸ. ਸਰੂਪ ਸਿੰਘ ਇਸ ਦੇ ਪਹਿਲੇ ਪ੍ਰਧਾਨ ਥਾਪੇ ਗਏ … More
ਨਾਮਜਦਗੀ ਪੱਤਰ ਦਾਖਲ ਹੋਣ ਦੇ ਆਖਰੀ ਦਿਨ ਪੰਜਾਬ ‘ਚ ਚੱਲੀਆਂ ਗੋਲੀਆਂ ਅਤੇ ਹੁਕਮਰਾਨ ਜਮਾਤ ਵੱਲੋਂ ਵਿਰੋਧੀਆਂ ਨੂੰ ਕਾਗਜ ਦਾਖਲ ਕਰਨ ਤੋਂ ਰੋਕਣ ਦੇ ਅਮਲ ਅਤਿ ਦੁੱਖਦਾਇਕ : ਮਾਨ
ਫ਼ਤਹਿਗੜ੍ਹ ਸਾਹਿਬ- “ਜਿਵੇਂ ਬੀਤੇ ਸਮੇਂ ਵਿਚ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਹਕੂਮਤਾਂ ਸਮੇਂ ਚੋਣਾਂ ਲਈ ਨਾਮਜਦਗੀ ਪੱਤਰ ਦਾਖਲ ਕਰਨ ਸਮੇਂ ਅਤੇ ਵੋਟਾਂ ਵਾਲੇ ਦਿਨ ਹੁਕਮਰਾਨਾਂ ਵੱਲੋਂ ਵਿਰੋਧੀ ਪਾਰਟੀਆਂ ਨਾਲ ਅਤੇ ਉਮੀਦਵਾਰਾਂ ਨਾਲ ਜ਼ਬਰ-ਜੁਲਮ ਅਤੇ ਬੇਇਨਸਾਫ਼ੀਆਂ ਕਰਕੇ ਗਲਤ ਢੰਗਾਂ ਰਾਹੀ ਚੋਣਾਂ … More
ਲਾਂਘੇ ਸੰਬੰਧੀ ਪਾਕਿ ਦਾ ਫੈਸਲਾ ਸ਼ਲਾਘਾਯੋਗ, ਭਾਰਤ ਤੁਰੰਤ ਹਰਕਤ ‘ਚ ਆਵੇ: ਦਮਦਮੀ ਟਕਸਾਲ
ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਪਾਕਿ ‘ਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ … More
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਦੋਸ਼ੀਆ ਨੂੰ ਸਖ਼ਤ ਸਜਾਵਾਂ ਦਿਵਾਉਣ ਦੀ ਮੰਗ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੂੰ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਸਹੀ ਦੋਸ਼ੀਆਂ ਦੇ ਨਾਮ ਉਜਾਗਰ ਤੋਂ ਬਾਅਦ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਅੱਜ ਸਿੱਖ ਤਾਲਮੇਲ ਕਮੇਟੀ ਸ਼ਾਹਕੋਟ ਵੱਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ … More
ਬਾਦਲ ਦਲੀਆਂ ਨੇ ਅਸੈਂਬਲੀ ਦਾ ਬਾਈਕਾਟ ਕਰਕੇ ਸਾਬਤ ਕਰ ਦਿੱਤਾ ਕਿ ਉਹ ਵਿਚਾਰ-ਵਟਾਂਦਰੇ ਦੇ ਕਾਬਿਲ ਹੀ ਨਹੀਂ : ਮਾਨ
ਫਤਿਹਗੜ੍ਹ ਸਾਹਿਬ – “ਜਦੋਂ ਤੋਂ ਜਸਟਿਸ ਰਣਜੀਤ ਸਿੰਘ ਜਾਂਚ ਰਿਪੋਰਟ ਅਸੈਂਬਲੀ ਦੀ ਟੇਬਲ ਤੇ ਆ ਕੇ ਪੰਜਾਬ ਦੀ ਜਨਤਾ ਲਈ ਸੱਭ ਕੁਝ ਨਸ਼ਰ ਹੋ ਚੁੱਕਾ ਹੈ ਅਤੇ ਪੰਜਾਬ ਨਿਵਾਸੀ ਸ. ਬਾਦਲ ਅਤੇ ਬਾਦਲ ਪਰਿਵਾਰ ਦੇ ਸਭ ਗੈਰ ਇਖਲਾਕੀ ਅਮਲਾਂ ਤੋਂ … More
ਸ਼੍ਰੋਮਣੀ ਅਕਾਲੀ ਬਾਦਲ ਵੱਲੋਂ ਸ਼ਾਹਕੋਟ ਵਿਖੇ ਕਾਂਗਰਸ ਸਰਕਾਰ ਖਿਲਾਫ਼ ਕੀਤਾ ਗਿਆ ਅਰਥੀ ਫੂਕ ਪ੍ਰਦਰਸ਼ਨ
ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਕਾਂਗਰਸ ਪਾਰਟੀ ਵੱਲੋਂ ਬਰਗਾੜੀ ਕਾਂਡ ਦੀ ਰਿਪੋਰਟ ਨੂੰ ਤੋੜ ਮਰੋੜ ਕੇ ਪੇਸ ਕਰਨ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਸ਼ਾਹਕੋਟ ਵੱਲੋਂ ਹਲਕਾ ਇੰਚਾਰਜ਼ ਜਥੇਦਾਰ ਨਾਇਬ ਸਿੰਘ ਕੋਹਾੜ ਦੀ ਅਗਵਾਈ ’ਚ ਕਾਂਗਰਸ ਸਰਕਾਰ ਖਿਲਾਫ਼ ਮਲਸੀਆਂ ਰੋਡ … More
‘ਹਾਈ ਰਿਸਕ ਪ੍ਰੈਗਨੇਂਸੀ ਕੇਸਾਂ ’ਤੇ ਦਿੱਤੀ ਜਾਵੇ ਵਿਸ਼ੇਸ਼ ਤਵੱਜੋ’: ਡਾ.ਰਨਦੀਪ ਸਿੰਘ
ਸ਼ਾਹਕੋਟ/ਮਲਸੀਆਂ, (ਏ.ਐੱਸ.ਸਚਦੇਵਾ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਅਤੇ ਸਿਹਤ ਯੋਜਨਾਵਾਂ ਨੂੰ ਲਾਗੂ ਕਰਨ ਦੇ ਕੰਮ-ਕਾਜ ਦਾ ਰਿਵਿਊ ਕਰਨ ਦੇ ਲਈ ਸੀ।ਐਚ।ਸੀ। ਸ਼ਾਹਕੋਟ ਦੇ ਫੀਲਡ ਸਟਾਫ ਦੀ ਮਹੀਨਾਵਾਰ ਮੀਟਿੰਗ ਵੀਰਵਾਰ ਨੂੰ ਟ੍ਰੇਨਿੰਗ ਸੈਂਟਰ ਵਿਖੇ ਬੁਲਾਈ … More
ਸੁਖਬੀਰ ਵੱਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ, ਜਥੇਦਾਰ ਸਾਹਿਬਾਨ ਅਤੇ ਬਰਗਾੜੀ ਮੋਰਚਾ ਪਿੱਛੇ ਆਈ.ਐਸ.ਆਈ. ਦੀ ਭੂਮਿਕਾ ਬਾਰੇ ਕਹਿਣਾ ਗੰਭੀਰ ਵਿਸ਼ਾ
ਫ਼ਤਹਿਗੜ੍ਹ ਸਾਹਿਬ – “ਬਾਦਲ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਇਹ ਬਿਆਨਬਾਜੀ ਕੀਤੀ ਜਾ ਰਹੀ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਹੋਏ ਅਪਮਾਨ ਦੀ ਜਾਂਚ ਲਈ ਬਣੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਆਈ ਰਿਪੋਰਟ, ਸ੍ਰੀ ਅਕਾਲ … More
ਪੰਜਾਬ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਗਲਿਆਰਾ ਖੁਲ੍ਹਵਾਉਣ ਲਈ ਮਤਾ ਪਾਸ ਕੀਤਾ
ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਾਹਿਬ ਦਾ ਗਲਿਆਰਾ ਖੁਲਵਾਉਣ ਲਈ ਪਾਕਿਸਤਾਨ ਦੇ ਕੋਲ ਮਾਮਲਾ ਉਠਾਉਣ ਵਾਸਤੇ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਇਕ ਮਤਾ ਆਮ ਸਹਿਮਤੀ ਨਾਲ … More
ਸਤਨਾਮ ਸਿੰਘ ਪਾਉਟਾ ਸਾਹਿਬ ਅਤੇ ਸ. ਤਜਿੰਦਰਪਾਲ ਸਿੰਘ ਦਾ ਬਾਇੱਜ਼ਤ ਬਰੀ ਹੋਣਾ, ਸਿੱਖ ਕੌਮ ਵਿਰੁੱਧ ਹੁਕਮਰਾਨਾਂ ਦੀ ਮੰਦਭਾਵਨਾ ਨੂੰ ਪ੍ਰਤੱਖ ਕਰਦਾ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “1981 ਵਿਚ ਏਅਰ ਇੰਡੀਆ ਹਾਈ ਜੈਕ ਦੇ ਹੁਕਮਰਾਨਾਂ ਵੱਲੋਂ ਦੋਸ਼ੀ ਬਣਾਏ ਗਏ ਸਤਨਾਮ ਸਿੰਘ ਪਾਉਟਾ ਸਾਹਿਬ ਅਤੇ ਸ. ਤਜਿੰਦਰਪਾਲ ਸਿੰਘ ਨੂੰ ਦਿੱਲੀ ਪਟਿਆਲਾ ਹਾਊਂਸ ਦੀ ਅਦਾਲਤ ਵੱਲੋਂ 37 ਸਾਲਾ ਬਾਅਦ ਬਾਇੱਜ਼ਤ ਬਰੀ ਦੀ ਗੱਲ ਨੇ ਇਥੇ ਇਹ … More





