ਪੰਜਾਬ

IMG_20190830_122947.resized

ਬਲਾਕ ਸੰਮਤੀ ਮਜੀਠਾ ’ਤੇ ਅਕਾਲੀ ਦਲ ਦਾ ਕਬਜ਼ਾ ਬਰਕਰਾਰ, ਬੀਬੀ ਅਮਰਜੀਤ ਕੌਰ ਦਾਦੂਪੁਰ ਬਣੀ ਚੇਅਰਪਰਸਨ

ਮਜੀਠਾ – ਕਾਂਗਰਸ ਸਤਾ ਉਤੇ ਕਾਬਜ਼ ਹੋਣ ਦੇ ਬਾਵਜ਼ੂਦ ਬਲਾਕ ਸੰਮਤੀ ਮਜੀਠਾ ਦੇ ਚੇਅਰਮੈਨ ਅਤੇ ੳਪ ਚੇਅਰਮੈਨ ਦੀ ਵਕਾਰੀ ਸੀਟ ਅਕਾਲੀ ਦਲ ਆਪਣੇ ਕਬਜ਼ੇ ਚ ਰੱਖਣ ’ਚ ਕਾਮਯਾਬ ਰਿਹਾ। ਐਸ ਡੀ ਐਮ ਸ਼੍ਰੀਮਤੀ ਅਲਕਾ ਕਾਲੀਆ ਵਲੋਂ ਕਰਾਈ ਗਈ ਉਕਤ ਦੋਵਾਂ … More »

ਪੰਜਾਬ | Leave a comment
Photo- 30.8.2019 seminar.resized

ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ ਦੋ ਰੋਜ਼ਾ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਦਾ ਆਰੰਭ

ਲੁਧਿਆਣਾ : ਅੱਜ ਪੰਜਾਬੀ ਭਵਨ, ਲੁਧਿਆਣਾ ਵਿਖੇ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ ਸਾਂਝੇ ਤੌਰ ਤੇੇ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸੈਸ਼ਨ ਦੀ … More »

ਪੰਜਾਬ | Leave a comment
28 taksal.resized

ਪੰਥਕ ਅਸੂਲਾਂ ਦਾ ਮਜਾਕ ਉਡਾਉਣ ਵਾਲੇ ਯੂਨੀ. ਦੇ ਸਾਬਕਾ ਪ੍ਰੋਫੈਸਰ ਬਰਾੜ ਨੇ ਭੁੱਲ ਦੀ ਦਮਦਮੀ ਟਕਸਾਲ ਤੋਂ ਮੰਗੀ ਮੁਆਫੀ

ਮਹਿਤਾ – ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥ ਵਿਚੋਂ ਛੇਕੇ ਗਏ ਨਿਊਜੀਲੈਡ ਵਾਸੀ ਹਰਨੇਕ ਨੇਕੀ ਨਾਲ ਰੇਡੀਓ ’ਤੇ ਗੱਲਬਾਤ ਦੌਰਾਨ ਆਪਣੀ ਗੱਲਤ ਪਛਾਣ ਦਸ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰਸਿੱਖ ਵਿਦਿਆਰਥੀਆਂ, ਗੁਰੂ ਸਿਧਾਂਤ, ਗੁਰੂ ਸਾਹਿਬਾਨ ਅਤੇ ਦਮਦਮੀ ਟਕਸਾਲ ਪ੍ਰਤੀ … More »

ਪੰਜਾਬ | Leave a comment
IMG-20190828-WA0116.resized

ਪੰਥਕ ਅਸੂਲਾਂ ਦਾ ਮਜਾਕ ਉਡਾਉਣ ਵਾਲੇ ਯੂਨੀ. ਦੇ ਸਾਬਕਾ ਪ੍ਰੋਫੈਸਰ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਦਮਦਮੀ ਟਕਸਾਲ ਪਹੁੰਚਿਆ

ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥ ਵਿਚੋਂ ਛੇਕੇ ਜਾ ਚੁੱਕੇ ਨਿਊਜੀਲੈਡ ਵਾਸੀ ਹਰਨੇਕ ਨੇਕੀ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਸਾਬਕਾ ਪ੍ਰੋਫੈਸਰ ਵਲੋਂ ਆਪਣੀ ਗੱਲਤ ਪਛਾਣ ਦਸ ਕੇ ਗੂਹੜੀ ਸਾਂਝ ਪਾਉਂਦਿਆਂ ਰੇਡੀਓ ’ਤੇ ਗੱਲਬਾਤ ਦੌਰਾਨ ਯੂਨੀ. ਦੇ … More »

ਪੰਜਾਬ | Leave a comment
 

ਕੈਨੇਡਾ ਦੇ ਕਿਊਬਕ ਸੂਬੇ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਾਨੂੰਨ ਖ਼ਤਮ ਹੋਣਾ ਚਾਹੀਦਾ

ਅੰਮ੍ਰਿਤਸਰ – ਕੈਨੇਡਾ ਦੇ ਕਿਊਬਕ ਸੂਬੇ ਅੰਦਰ ਇਕ ਕਾਨੂੰਨ ਤਹਿਤ ਧਰਮ ਨਿਰਪੱਖਤਾ ਦੇ ਨਾਂ ‘ਤੇ ਸਿੱਖ ਕਕਾਰਾਂ ਨੂੰ ਪਹਿਨ ਕੇ ਸਰਕਾਰੀ ਥਾਵਾਂ ‘ਤੇ ਕੰਮ ਕਰਨ ਦੀ ਮਨਾਹੀ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਹੈ। ਵੱਖ-ਵੱਖ ਅਖ਼ਬਾਰਾਂ … More »

ਪੰਜਾਬ | Leave a comment
Half size(1).resized

ਪਾਕਿਸਤਾਨ ਹਕੂਮਤ ਅਤੇ ਇਮਰਾਨ ਖਾਨ ਵੱਲੋਂ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਉਤਸਵ ਅਤੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਲਈ ਕੀਤੇ ਜਾ ਰਹੇ ਉਦਮ ਪ੍ਰਸ਼ੰਸ਼ਾਂਯੋਗ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਿੱਖ ਕੌਮ ਜਨਾਬ ਇਮਰਾਨ ਖਾਨ ਵਜ਼ੀਰ-ਏ-ਆਜ਼ਮ ਪਾਕਿਸਤਾਨ ਅਤੇ ਪਾਕਿਸਤਾਨ ਹਕੂਮਤ ਦੀ ਇਸ ਗੱਲੋਂ ਤਹਿ ਦਿਲੋਂ ਧੰਨਵਾਦੀ ਹੈ ਕਿ ਉਨ੍ਹਾਂ ਨੇ ਸਾਹਿਬ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਨਵੰਬਰ ਵਿਚ ਆ ਰਹੇ 550 … More »

ਪੰਜਾਬ | Leave a comment
ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਦੀ ਰਾਹਤ ਸਮਗਰੀ ਦੀ ਵੱਡੀ ਖੇਪ ਨੂੰ ਰਵਾਨਾ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਤੇ ਹੋਰ।

ਦਮਦਮੀ ਟਕਸਾਲ ਦੇ ਹੈਡ ਕੁਆਟਰ ਤੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਲੋੜੀਦੀ ਰਾਹਤ ਸਮਗਰੀ ਦੀ ਵੱਡੀ ਖੇਪ ਰਵਾਨਾ

ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਉਹਨਾਂ ਦਾ ਸਾਰਾ ਕਰਜ਼ਾ ਮੁਆਫ … More »

ਪੰਜਾਬ | Leave a comment
 

ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਦੋ ਰੋਜ਼ਾ ਸਮਾਰੋਹ ਦਾ ਆਯੋਜਨ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਅਤੇ ਪੰਜਾਬੀ ਅਕਾਦਮੀ ਦਿੱਲੀ ਵਲੋਂ 30 ਅਤੇ 31 ਅਗਸਤ 2019 ਨੂੰ ਪੰਜਾਬੀ ਭਵਨ, ਲੁਧਿਆਣਾ ਵਿਖੇ ਦੋ ਰੋਜ਼ਾ ਅੰਮ੍ਰਿਤਾ ਪ੍ਰੀਤਮ ਜਨਮ ਸ਼ਤਾਬਦੀ ਰਾਸ਼ਟਰੀ ਸੈਮੀਨਾਰ ਅਤੇ ਅੰਮ੍ਰਿਤਾ ਇਮਰੋਜ਼ ਪੁਰਸਕਾਰ ਸਮਾਰੋਹ ਆਯੋਜਨ ਕੀਤਾ ਜਾ ਰਿਹਾ ਹੈ। ਉਪਰੋਕਤ … More »

ਪੰਜਾਬ | Leave a comment
 

ਜੈ ਨਮਹੋ ਕੰਪਨੀ ਨੇ ਬੀੜੀ ਦੇ ਪੈਕਟ ‘ਤੇ ਖੰਡੇ ਦੀ ਤਸਵੀਰ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਕੀਤਾ ਖਿਲਵਾੜ

ਅੰਮ੍ਰਿਤਸਰ – ਸਿੱਖਾਂ ਦੇ ਧਾਰਮਿਕ ਚਿੰਨ ਖੰਡੇ ਦੀ ਤਸਵੀਰ ਇੱਕ ਬੀੜੀ ਦੇ ਪੈਕਟ ‘ਤੇ ਛਾਪ ਕੇ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲੇ ਜੈ ਨਮਹੋ ਕੰਪਨੀ ਦੇ ਮਾਲਕ ਸਨੀ ਛਾਬੜਾ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ … More »

ਪੰਜਾਬ | Leave a comment
duja viah.resized

ਅਸਿਸਟੈਂਟ ਪ੍ਰੋਫੈਸਰ ਡਾ.ਰਵਿੰਦਰ ਕੌਰ ਰਵੀ ਵਲੋਂ ਸਮਾਜ ਸੁਧਾਰਕ ਫਿਲਮ “ਦੂਜਾ ਵਿਆਹ” ਰਿਲੀਜ਼

ਪਟਿਆਲਾ – ਸ਼ਾਹੀ ਸਹਿਰ ਪਟਿਆਲਾ ਦੇ ਹੋਟਲ- ਇਕਬਾਲ- ਇਨ ਵਿਚ ਇਕ ਸਮਾਗਮ ਦੌਰਾਨ ਸਮਾਜ ਸੁਧਾਰਕ ਵਿਸ਼ੇ ਉਪਰ ਬਣੀ ਪੰਜਾਬੀ ਟੈਲੀ ਫਿਲਮ “ ਦੂਜਾ-ਵਿਆਹ” ਪੰਜਾਬੀ ਯੂਨੀਵਰਸਿਟੀ ,ਪਟਿਆਲਾ ਦੇ ਸੰਗੀਤ ਵਿਭਾਗ ਦੀ ਅਸਿਸਟੈਂਟ ਪ੍ਰੋਫੈਸਰ (ਡਾ.) ਰਵਿੰਦਰ ਕੌਰ ਰਵੀ ਵਲੋਂ ਰਿਲੀਜ਼ ਕੀਤੀ ਗਈ। … More »

ਪੰਜਾਬ | Leave a comment