ਪੰਜਾਬ

1920px-Darbar_Sahib_27_September_2018.resized

ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ‘ਚ ਹੁਣ ਨਹੀਂ ਹੋਵੇਗੀ ਫੋਟੋਗ੍ਰਾਫੀ ‘ਤੇ ਵੀਡੀਓਗ੍ਰਾਫੀ

ਅੰਮ੍ਰਿਤਸਰ -  ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਕਰਮਾਂ ਵਿਚ ਹੁਣ ਸ਼ਰਧਾਲੂ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਨਹੀਂ ਕਰ ਸਕਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਸ਼੍ਰੋਮਣੀ ਕਮੇਟੀ … More »

ਪੰਜਾਬ | Leave a comment
 

ਨੋਟਬੰਦੀ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦੇ 30 ਲੱਖ 45 ਹਜ਼ਾਰ ਰੁਪਏ ਦੀ ਭਾਰਤੀ ਕਰੰਸੀ ਨੂੰ ਤਬਦੀਲ ਕਰਨ ਦੀ ਮੰਗ ਦੀ ਤਹਿਕੀਕਾਤ ਕੀਤੀ ਜਾਵੇ : ਮਾਨ

ਫ਼ਤਹਿਗੜ੍ਹ ਸਾਹਿਬ – “ਸ੍ਰੀ ਮੋਦੀ ਹਕੂਮਤ ਵੱਲੋਂ ਨਵੰਬਰ 2016 ਵਿਚ ਨੋਟਬੰਦੀ ਕੀਤੀ ਗਈ ਸੀ । ਉਸ ਸਮੇਂ ਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨ੍ਹਾਂ ਨੋਟਾਂ ਦੀ ਤਬਦੀਲੀ ਲਈ ਕੋਈ ਅਮਲੀ ਕਾਰਵਾਈ ਨਾ ਕੀਤੀ । ਲੇਕਿਨ ਹੁਣ 2 ਸਾਲ ਦਾ ਨੋਟਬੰਦੀ … More »

ਪੰਜਾਬ | Leave a comment
14449036_1244416188944044_4815286153106514103_n.resized.resized.resized

ਮੋਦੀ ਹੁਣ ਤੱਕ ਦਾ ਸੱਭ ਤੋਂ ਮਾੜਾ ਪ੍ਰਧਾਨਮੰਤਰੀ : ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਦੀ ਨੂੰ ਆੜੇ ਹੱਥੀਂ ਲੈਂਦੇ ਹੋਏ ਕਿਹਾ ਕਿ ਉਹ ਦੱਸਣ ਕਿ ਉਨ੍ਹਾਂ ਨੇ ਦੇਸ਼ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਨ੍ਹਾਂ ਵਿੱਚੋਂ ਇੱਕ ਵੀ ਪੂਰਾ ਕੀਤਾ ਹੈ। ਕੈਪਟਨ ਨੇ 1947 ਤੋਂ ਬਾਅਦ … More »

ਪੰਜਾਬ | Leave a comment
5 majithia1.resized

ਸੇਵਾ ਕੇਂਦਰਾਂ ਦੀਆਂ ਫੀਸਾਂ ’ਚ ਕੀਤਾ ਗਿਆ ਵਾਧਾ ਵਾਪਸ ਲਵੇ ਸਰਕਾਰ : ਮਜੀਠੀਆ

ਮਜੀਠਾ – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਰਾਜ ਦੀ ਕਾਂਗਰਸ ਸਰਕਾਰ ਵਲੋਂ ਸੇਵਾ ਕੇਂਦਰਾਂ ਦੀਆਂ ਫੀਸਾਂ ’ਚ ਬੇਤਹਾਸ਼ਾ -ਮਣਾਂ ਮੂੰਹੀ ਕੀਤੇ ਗਏ ਵਾਧੇ ਦੀ ਸਖਤ ਅਲੋਚਨਾ ਕੀਤੀ ਹੈ। ਸ: ਮਜੀਠੀਆ ਅਜ ਪੰਚਾਇਤੀ … More »

ਪੰਜਾਬ | Leave a comment
 

ਸਿੱਖ ਕੌਮ, ਪੰਜਾਬੀਆਂ ਅਤੇ ਪੰਜਾਬ ਸੂਬੇ ਨਾਲ ਸੰਬੰਧਤ ਗੰਭੀਰ ਮਸਲਿਆ ਨੂੰ ਵਿਚਾਰਨ ਲਈ ਹੀ ਸ੍ਰੀ ਮੋਦੀ ਤੋਂ ਸਮਾਂ ਮੰਗਿਆ ਸੀ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸ੍ਰੀ ਮੋਦੀ ਵਜ਼ੀਰ-ਏ-ਆਜ਼ਮ ਹਿੰਦ ਦੇ ਬੀਤੇ ਕੱਲ੍ਹ ਗੁਰਦਾਸਪੁਰ (ਪੰਜਾਬ) ਦੀ ਆਮਦ ‘ਤੇ ਮੁਲਾਕਾਤ ਕਰਨ ਲਈ ਇਸ ਲਈ ਸਮਾਂ ਮੰਗਿਆ ਸੀ ਤਾਂ ਕਿ ਸਿੱਖ ਕੌਮ, ਪੰਜਾਬੀਆਂ ਅਤੇ ਪੰਜਾਬ ਸੂਬੇ ਨਾਲ ਸੰਬੰਧਤ ਅਤਿ ਗੰਭੀਰ … More »

ਪੰਜਾਬ | Leave a comment
IMG_9868.resized

ਪ੍ਰਿੰ. ਬਾਬੂ ਸਿੰਘ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੁਹਾਰਾ ਚੌਕ ਪਟਿਆਲਾ ਦੇ ਪ੍ਰਧਾਨ ਚੁਣੇ ਗਏ

ਪਟਿਆਲਾ : ਪ੍ਰਿੰਸੀਪਲ ਬਾਬੂ ਸਿੰਘ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੁਹਾਰਾ ਚੌਕ ਮਾਲ ਰੋਡ ਪਟਿਆਲਾ ਦੇ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਗਏ ਹਨ। ਗੁਰਦੁਆਰਾ ਪ੍ਰਬੰਧ ਦਾ ਉਨ੍ਹਾਂ ਦਾ ਵਿਸ਼ਾਲ ਤਜਰਬਾ ਹੈ ਕਿਉਂਕਿ ਇਸ ਤੋਂ ਪਹਿਲਾਂ ਪ੍ਰਿੰਸੀਪਲ ਬਾਬੂ ਸਿੰਘ 2010 ਤੋਂ 2018 … More »

ਪੰਜਾਬ | Leave a comment
3 SHAHKOT NEWS 02.resized

ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂ ਸੌਪਿਆ ਮੰਗ ਪੱਤਰ

ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਬਲਾਕ ਸ਼ਾਹਕੋਟ ਵਲੋਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐਮ ਸ਼ਾਹਕੋਟ ਰਾਹੀ ਇੱਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ। ਇਸ ਮੌਕੇ ਕਾਮਰੇਡ ਮਲਕੀਤ ਚੰਦ ਭੋਇਪੁਰੀ ਅਤੇ ਕਾਮਰੇਡ ਸੁਰਿੰਦਰ ਗਿੱਲ ਸੈਦਪੁਰੀ … More »

ਪੰਜਾਬ | Leave a comment
3 SHAHKOT NEWS 01.resized

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ਾਹਕੋਟ ’ਚ ਸਜਾਇਆ ਵਿਸ਼ਾਲ ਨਗਰ ਕੀਰਤਨ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਮੁਹੱਲਾ ਧੂੜਕੋਟ ਸ਼ਾਹਕੋਟ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ … More »

ਪੰਜਾਬ | Leave a comment
1 majithia 1.resized

ਸਰਬਸੰਮਤੀਆਂ ਰਾਹੀਂ ਨਹੀਂ ਜਬਰਸੰਮਤੀਆਂ ਰਾਹੀਂ ਕਾਂਗਰਸ ਨੇ ਸਰਪੰਚੀਆਂ ਹਥਿਆਈਆਂ

ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ ਪੰਚਾਇਤੀ ਚੋਣਾਂ ’ਚ ਪੰਚਾਇਤੀ ਰਾਜ ਸੰਸਥਾਵਾਂ ਦਾ ਕਤਲ ਕਰਦਿਆਂ ਅਤੇ ਲੋਕਤੰਤਰ ਦਾ ਘਾਣ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ ਦਾ … More »

ਪੰਜਾਬ | Leave a comment
 

ਸਰਕਾਰੀ ਸਕੀਮਾਂ ਤੋਂ ਰਾਜੀਵ ਦਾ ਨਾਮ ਹਟਾਉਣ ਦੀ ਗੱਲ ਦਰੁੱਸਤ, ਪਰ ਬਾਦਲ ਹਕੂਮਤ ਸਮੇਂ ਅਜਿਹਾ ਕਿਉਂ ਨਾ ਕੀਤਾ ਗਿਆ ‘ਤੇ ਹੁਣ ਮੋਦੀ ਤੋਂ ਕਿਉਂ ਨਹੀਂ ਕਰਵਾਉਦੇ ? : ਮਾਨ

ਫ਼ਤਹਿਗੜ੍ਹ ਸਾਹਿਬ – “ਸ. ਸੁਖਬੀਰ ਸਿੰਘ ਬਾਦਲ ਸਾਬਕਾ ਉੱਪ ਮੁੱਖ ਮੰਤਰੀ ਪੰਜਾਬ ਵੱਲੋਂ ਇਹ ਵਿਚਾਰ ਪ੍ਰਗਟਾਉਣਾ ਕਿ ਚੱਲ ਰਹੀਆ ਸਰਕਾਰੀ ਸਕੀਮਾਂ ਵਿਚ ਜਿਥੇ ਵੀ ਸਿੱਖ ਕੌਮ ਦੇ ਕਾਤਲ ਰਾਜੀਵ ਗਾਂਧੀ ਦਾ ਨਾਮ ਜੁੜਿਆ ਹੈ, ਉਹ ਤੁਰੰਤ ਹਟਾ ਦੇਣਾ ਚਾਹੀਦਾ ਹੈ … More »

ਪੰਜਾਬ | Leave a comment