ਪੰਜਾਬ

29 Taksal 1.resized

ਦਮਦਮੀ ਟਕਸਾਲ ਦੇ ਬ੍ਹਾਰਵੇਂ ਮੁਖੀ ਸੱਚਖੰਡਵਾਸੀ, ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪੰਜਾਹ ਸਾਲਾ (ਅਰਧ-ਸ਼ਤਾਬਦੀ) ਸੱਚਖੰਡ ਗਮਨ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਚੌਕ ਮਹਿਤਾ/ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਬ੍ਹਾਰਵੇਂ ਮੁਖੀ ਸੱਚਖੰਡਵਾਸੀ ਮਹਾਂਪੁਰਸ਼ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਪੰਜਾਹ ਸਾਲਾ (ਅਰਧ-ਸ਼ਤਾਬਦੀ) ਸੱਚਖੰਡ ਗਮਨ ਦਿਹਾੜੇ ਨਾਲ ਸੰਬੰਧਿਤ ਤਿੰਨ ਰੋਜਾ ਧਾਰਮਿਕ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਦਮਦਮੀ ਟਕਸਾਲ ਦੇ … More »

ਪੰਜਾਬ | Leave a comment
 

ਬੇਅਦਬੀ ਮਾਮਲੇ ’ਚ ਦੋਸ਼ੀ ਮਹਿੰਦਰਪਾਲ ਬਿੱਟੂ ਦੇ ਕਤਲ ਕੇਸ ‘ਚ ਗ੍ਰਿਫ਼ਤਾਰ ਸਿੱਖ ਨੌਜਵਾਨਾਂ ’ਤੇ ਅਣਮਨੁਖੀ ਤਸ਼ਦਦ ਨਾ ਕੀਤਾ ਜਾਵੇ : ਦਮਦਮੀ ਟਕਸਾਲ

ਅੰਮ੍ਰਿਤਸਰ – ਦਮਦਮੀ ਟਕਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੇ ਮਾਮਲੇ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੇ ਕਥਿਤ ਕਤਲ ਕੇਸ ‘ਚ ਗ੍ਰਿਫ਼ਤਾਰ ਕੀਤੇ ਗਏ ਸਿੱਖ ਕੈਦੀਆਂ … More »

ਪੰਜਾਬ | Leave a comment
Photo -26.6.19.resized

ਪੰਜਾਬ ਬਚਾਉਣਾ ਹੈ ਤਾਂ ਕਿਤਾਬਾਂ ਦਾ ਸਭਿਆਚਾਰ ਉਸਾਰੋ- ਪ੍ਰੋ. ਗੁਰਭਜਨ ਗਿੱਲ

ਲੁਧਿਆਣਾ : ਬਾਬਾ ਬੰਦਾ ਸਿੰਘ ਬਹਾਦਰ ਫ਼ਾਊਡੇਸ਼ਨ (ਰਜਿ.) ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਵਲੋਂ ਪੰਜਾਬੀ ਭਵਨ ਵਿਚੇ ਚੋਣਵੇ ਲੇਖਕਾਂ, ਬੁੱਧੀਜੀਵੀਆਂ ਤੋਂ ਸੁਝਾਅ ਮੰਗਣ ਲਈ ਇਕੱਤਰਤਾ ਕੀਤੀ ਗਈ ਕਿ ਗੁਰੂ ਨਾਨਕ ਦੇਵ ਜੀ ਦਾ 550ਵਾਂ ਜਨਮ ਉਤਸਵ ਕਿਵੇਂ ਮਨਾਇਆ ਜਾਵੇ। ਇਸ … More »

ਪੰਜਾਬ | Leave a comment
capture-20190622-165424.resized

15,200 ਫੁੱਟ ਦੀ ਉਚਾਈ ਤੇ ਨਿਰਭੈ ਸਿੰਘ ਨੇ ਬਣਾਈ ਸ੍ਰੀ ਹੇਮਕੁੰਟ ਸਾਹਿਬ ਦੀ ਪੇਂਟਿੰਗ

ਚਿੱਤਰਕਾਰ ਨਿਰਭੈ ਸਿੰਘ ਰਾਏ ਜਿਨਾਂ ਦੀ ਪੇਂਟਿੰਗ ਨੇ ਪੂਰੇ ਵਿਸ਼ਵ ਵਿੱਚ ਆਪਣੀ ਵਿੱਲਖਣਤਾ ਦੀ ਪਹਿਚਾਣ ਬਣਾਈ ਹੈ। ਅਤੇ ਹੁਣ ਤੱਕ 14 ਵਿਸ਼ਵ ਰਿਕਾਰਡ ਬਣਾ ਕੇ ਦੇਸ ਦਾ ਨਾਮ ਉੱਚਾ ਕੀਤਾ ਹੈ। ਇਸ ਹੋਣਹਾਰ ਨੌਜਵਾਨ ਨੇ ਇੱਕ ਅਜਿਹੀ ਮਿਸਾਲ ਪੇਸ਼ ਕੀਤੀ … More »

ਪੰਜਾਬ | Leave a comment
ssmann(12).resized

ਝੂਠੇ ਪੁਲਿਸ ਮੁਕਾਬਲੇ ‘ਚ ਕਤਲ ਕੀਤੇ ਗਏ ਹਰਜੀਤ ਸਿੰਘ ਦੇ ਕਾਤਲਾਂ ਨੂੰ ਗਵਰਨਰ ਵੱਲੋਂ ਰਿਹਾਅ ਕਰਨਾ, ਗੈਰ-ਇਨਸਾਨੀਅਤ : ਮਾਨ

ਫ਼ਤਹਿਗੜ੍ਹ ਸਾਹਿਬ – “ਇਥੋਂ ਦੇ ਹਿੰਦੂਤਵ ਮੁਤੱਸਵੀ ਹੁਕਮਰਾਨ ਸਮੁੱਚੇ ਇੰਡੀਆ ਦੇ ਸੂਬਿਆਂ ਅਤੇ ਬਾਹਰਲੇ ਮੁਲਕਾਂ ਵਿਚ ਇਹ ਪ੍ਰਚਾਰ ਕਰਦੇ ਹਨ ਕਿ ਅਸੀਂ ਜਮਹੂਰੀਅਤ ਪਸ਼ੰਦ ਅਤੇ ਅਮਨ-ਚੈਨ ਨਾਲ ਸੰਬੰਧਤ ਕਦਰਾ-ਕੀਮਤਾਂ ਨੂੰ ਕਾਇਮ ਰੱਖਣ ਅਤੇ ਨਿਜਾਮੀ ਪ੍ਰਬੰਧ ਨੂੰ ਪਾਰਦਰਸ਼ਤਾ ਢੰਗ ਨਾਲ ਚਲਾਉਣ … More »

ਪੰਜਾਬ | Leave a comment
1920px-Darbar_Sahib_27_September_2018.resized

ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਪਲਾਂਟ ਸਥਾਪਿਤ

ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੀ ਧੋਆਈ ਲਈ ਵਰਤੇ ਜਾਂਦੇ ਅਤੇ ਬਾਰਿਸ਼ ਦੌਰਾਨ ਜਮ੍ਹਾਂ ਹੁੰਦੇ ਪਾਣੀ ਨੂੰ ਮੁੜ ਧਰਤੀ ਹੇਠ ਭੇਜਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ … More »

ਪੰਜਾਬ | Leave a comment
2.resized

ਗੁਰਸਿੱਖ ਆਟੋ ਚਾਲਕ ਨੂੰ ਰਿਸ਼ਵਤ ਨਾ ਦੇਣ `ਤੇ ਦਿੱਲੀ ਪੁਲਿਸ ਵੱਲੋਂ ਅੰਨ੍ਹੇਵਾਹ ਕੁੱਟਮਾਰ ਕਰਨ ਦੇ ਅਮਲ ਮੋਦੀ ਦੇ ਫਿਰਕੂ ਹਿੰਦੂਤਵ ਪ੍ਰੋਗਰਾਮ ਦਾ ਹਿੱਸਾ : ਮਾਨ

ਫ਼ਤਹਿਗੜ੍ਹ ਸਾਹਿਬ – “ਜਦੋਂ ਲੋਕ ਸਭਾ ਚੋਣਾਂ 2019 ਹੋ ਰਹੀਆ ਸਨ, ਤਾਂ ਸਮੁੱਚੀਆਂ ਘੱਟ ਗਿਣਤੀ ਕੌਮਾਂ ਵਿਸ਼ੇਸ਼ ਤੌਰ ਤੇ ਸਿੱਖ ਕੌਮ ਵੱਲੋਂ ਇਥੋਂ ਦੇ ਨਿਵਾਸੀਆਂ ਨੂੰ ਅਤੇ ਘੱਟ ਗਿਣਤੀ ਕੌਮਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਗਿਆ ਸੀ ਕਿ ਜੇਕਰ ਇਥੋਂ … More »

ਪੰਜਾਬ | Leave a comment
 

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੁਰੰਤ ਦਖਲ ਦੇ ਕੇ ਪੀੜਤਾਂ ਨੂੰ ਇਨਸਾਫ ਦਿਵਾਵੇ

ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਵਾਇਰਲ ਹੋਈ ਇਕ ਵੀਡੀਓ ਦੇ ਮਾਮਲੇ ’ਚ ਦਿੱਲੀ ਪੁਲਿਸ ਵੱਲੋਂ ਸਿੱਖ ਡਰਾਈਵਰ ਪਿਓ – ਪੁੱਤਰ ਦੀ ਅਣਮਨੁੱਖੀ ਢੰਗ ਨਾਲ ਕੁਟਮਾਰ ਕਰਨ ਦੀ ਸਖ਼ਤ ਸ਼ਬਦਾਂ ਨਾਲ … More »

ਪੰਜਾਬ | Leave a comment
 

ਪਾਵਰਕਾਮ ਸੀਐਚਵੀ ਠੇਕਾ ਕਾਮੇ ਦੀ ਜੇਈ ਮਲਕੀਤ ਸਿੰਘ ਦੀ ਅਣਗਹਿਲੀ ਕਾਰਨ ਹੋਈ ਮੌਤ

ਰੋਪੜ – ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਸਰਕਲ ਰੋਪੜ ਦੇ ਪ੍ਰਧਾਨ ਪਰਮਿੰਦਰ ਸਿੰਘ ਜਰਨਲ ਸਕੱਤਰ ਇੰਦਰਪਾਲ ਸਿੰਘ ,ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸੀ ਐੱਚ ਬੀ ਠੇਕਾ ਕੰਮਾਂ ਪਾਵਰਕਾਮ ਵਿਚ ਲਗਾਤਾਰ ਤਕਰੀਬਨ ਅੱਠ … More »

ਪੰਜਾਬ | Leave a comment
1920px-Atta_Mandi_Deori,_Amritsar_02.resized

ਜੂਨ ‘84 ਦੌਰਾਨ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਚੁਰਾਇਆ ਮੁਕੰਮਲ ਸਰਮਾਇਆ ਵਾਪਸ ਨਹੀਂ ਪੁੱਜਾ- ਐਸਜੀਪੀਸੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਅਤੇ ਫ਼ੌਜ ਵੱਲੋਂ ਅਜੇ ਤੱਕ ਵੀ ਵਾਪਸ ਨਾ ਕੀਤੇ ਜਾਣ ਦਾ ਮੁੜ ਦਾਅਵਾ ਕੀਤਾ ਗਿਆ ਹੈ। ਜੂਨ 1984ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ … More »

ਪੰਜਾਬ | Leave a comment