ਪੰਜਾਬ
ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੋਟਾਲੇ ‘ਚ ਮੁੱਖਮੰਤਰੀ ਅਮਰਿੰਦਰ ਸਿੰਘ ਨੂੰ ਮਿਲੀ ਕਲੀਨ ਚਿੱਟ
ਅੰਮ੍ਰਿਤਸਰ – ਮੋਹਾਲੀ ਵਿਜੀਲੈਂਸ ਅਦਾਲਤ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੋਟਾਲੇ ਵਿੱਚ ਮੋਹਾਲੀ ਵਿਜੀਲੈਂਸ ਅਦਾਲਤ ਨੇ ਮੁੱਖਮੰਤਰੀ ਅਮਰਿੰਦਰ ਸਿੰਘ ਸਮੇਤ ਇਸ ਮਾਮਲੇ ਵਿੱਚ ਸਾਰੇ ਆਰੋਪੀਆਂ ਨੂੰ ਬਰੀ ਕਰ ਦਿੱਤਾ ਹੈ। ਮੁੱਖਮੰਤਰੀ ਅਮਰਿੰਦਰ ਸਿੰਘ ਭਾਰੀ ਸੁਰੱਖਿਆ ਪ੍ਰਬੰਧਾਂ ਅਧੀਨ ਅਦਾਲਤ ਵਿੱਚ ਪੇਸ਼ ਹੋਏ।ਕੋਰਟ … More
ਮਾਝੇ ਦੇ 10 ਪਿੰਡਾਂ ਦੇ ਮੋਹਤਬਾਰਾਂ ਨੇ ਸੀਚੇਵਾਲ ਮਾਡਲ ਦੇਖ ਕੀਤੀ ਪ੍ਰਸੰਸ਼ਾ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਪੰਜਾਬ ਦੇ ਪਿੰਡਾਂ ਨੂੰ ਗੰਦੇ ਪਾਣੀਆਂ ਤੋਂ ਨਿਜ਼ਾਤ ਦੁਆਉਣ ਲਈ ਸੀਚੇਵਾਲ ਮਾਡਲ ਪੂਰੀ ਤਰ੍ਹਾਂ ਸਮਰੱਥ ਹੈ। ਇਸ ਦੇਸੀ ਤਕਨੀਕ ਰਾਹੀ ਸਥਾਪਿਤ ਕੀਤੇ ਗਏ ਮਾਡਲ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਦੇ ਨਾਲ-ਨਾਲ ਕਿਸਾਨਾਂ ਦੇ ਖਾਦਾਂ … More
ਸ਼ਾਹਕੋਟ ਦੇ ਮੁਹੱਲਾ ਢੇਰੀਆਂ ’ਚ ਚੋਰਾਂ ਨੇ ਬੰਦ ਪਈ ਕੋਠੀ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਦੇ ਗਹਿਣੇ, ਨਕਦੀ ਅਤੇ ਸਮਾਨ ’ਤੇ ਕੀਤਾ ਹੱਥ ਸਾਫ਼
ਸ਼ਾਹਕੋਟ/ਮਲਸੀਆਂ – (ਏ.ਐੱਸ. ਸਚਦੇਵਾ) ਸ਼ਾਹਕੋਟ ਦੇ ਮੁਹੱਲਾ ਢੇਰੀਆਂ ਵਿਖੇ ਚੋਰਾਂ ਨੇ ਇੱਕ ਬੰਦ ਪਈ ਕੋਠੀ ਨੂੰ ਨਿਸ਼ਾਨਾ ਬਣਾ ਕੇ ਲੱਖਾ ਰੁਪਏ ਦੇ ਗਹਿਣੇ ਅਤੇ ਕੀਮਤੀ ਸਮਾਨ ਚੋਰੀ ਕਰ ਲਿਆ। ਜਾਣਕਾਰੀ ਅਨੁਸਾਰ ਨੰਬਰਦਾਰ ਗੁਰਭਿੰਦਰ ਸਿੰਘ ਉਰਫ਼ ਭਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ … More
ਮੈਗਾ ਨੌਕਰੀ ਮੇਲੇ ‘ਚ ਵਿਸ਼ਵ ਪ੍ਰਸਿੱਧ ਕੰਪਨੀਆਂ ਵੱਲੋਂ 235 ਵਿਦਿਆਰਥੀਆਂ ਦੀ ਚਾਲ ਲੱਖ ਤੱਕ ਦੇ ਪੈਕੇਜ ਤੇ ਹੋਈ ਚੋਣ
ਲੁਧਿਆਣਾ – ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵੱਲੋਂ ਕੈਂਪਸ ਵਿਚ ਇਕ ਮੈਗਾ ਨੌਕਰੀ ਮੇਲੇ ਦਾ ਆਯੋਜਨ ਕੀਤਾ ਗਿਆ। ਜਿਸ ਵਿਚ 1100 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਜਿਸ ਵਿਚ ਡਿਪਲੋਮਾ ਹੋਲਡਰ ਅਤੇ ਡਿਗਰੀ ਹੋਲਡਰ ਦੋਹਾਂ ਤਰਾਂ ਦੇ ਉਮੀਦਵਾਰਾਂ ਦੀ … More
ਐੱਲ. ਸੀ. ਈ. ਟੀ. ਕਾਲਜ ਵੱਲੋਂ ਜ਼ਿਲ੍ਹਾ ਪੱਧਰੀ ਤਾਇਕਵਾਡੋ ਚੈਂਪੀਅਨਸ਼ਿਪ ਦਾ ਆਯੋਜਨ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਕਟਾਂਣੀ ਕਲਾਂ ਨੇ ਸਾਗਰ ਕਲਿਆਣ ਤਾਇਕਵਾਡੋ ਕਲੱਬ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਤਾਇਕਵਾਡੋ ਚੈਂਪੀਅਨਸ਼ਿਪ ਦਾ ਆਯੋਜਨ ਕੀਤਾ। ਜਿਸ ਵਿਚ ਕਰੀਬ 125 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਕਾਲਜ … More
ਪੰਜਾਬ ਦੇ ਦੁਖਾਂਤ ਨੂੰ ਦੁਹਰਾਉਣ ਦੀ ਤਿਆਰੀ ਕਰ ਚੁੱਕੀ ਹੈ ਕਾਂਗਰਸ ਸਰਕਾਰ : ਅਕਾਲੀ ਦਲ
ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਇਕ ਡੂੰਘੀ ਸਾਜ਼ਿਸ਼ ਤਹਿਤ ਪੰਜਾਬ ਨੂੰ ਮੁੜ ਅੱਗ ਦੀ ਭੱਠੀ ’ਚ ਝੋਕਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਮਾਨਸਿਕਤਾ ’ਚ ਅੱਜ ਵੀ ਕੋਈ ਤਬਦੀਲੀ ਨਹੀਂ … More
ਸਟੇਟ ਪਬਲਿਕ ਸਕੂਲ ਸ਼ਾਹਕੋਟ ਵਿਖੇ ‘ਰੈੱਡ ਡੇ’ ਮਨਾਇਆ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸਟੇਟ ਪਬਲਿਕ ਸਕੁਲ ਸ਼ਾਹਕੋਟ ਵਿਖੇ ਸਕੂਲ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਉਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਹੇਠ ਨਰਸਰੀ ਵਿਭਾਗ ਵੱਲੋਂ ‘ਰੈੱਡ ਡੇ’ ਮਨਾਉਂਦਿਆਂ ਹੋਇਆਂ ‘ਸ਼ੇਅਰਿੰਗ’ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਸਕੂਲ ਦੇ ਨਰਸਰੀ ਵਿਭਾਗ … More
ਕੇ.ਸੀ. ਸਿੰਘ ਆਪਣੇ ਬੁੱਧੀਜੀਵੀ ਹੋਣ ਦਾ ਭੁਲੇਖਾ ਪਾਲਕੇ ਸਿੱਖ ਕੌਮ ਪ੍ਰਤੀ ਮੀਡੀਏ ਰਾਹੀ ਗੁੰਮਰਾਹਕੁੰਨ ਪ੍ਰਚਾਰ ਕਰਨ ਦੀ ਅਸਫ਼ਲ ਕੋਸ਼ਿਸ਼ ਕਰ ਰਹੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਵੀ ਕੌਮਾਂ ਦੀ ਆਜ਼ਾਦੀ ਦੇ ਸੰਘਰਸ਼ ਆਪਣੀ ਟੀਸੀ ਤੇ ਪਹੁੰਚਣ ਵਾਲੇ ਹੁੰਦੇ ਹਨ, ਤਾਂ ਅਕਸਰ ਹੀ ਜ਼ਾਬਰ ਹਕੂਮਤਾਂ ਉਸ ਕੌਮ ਨਾਲ ਸੰਬੰਧਤ ਬੁੱਧੀਜੀਵੀਆ ਨੂੰ ਧਨ-ਦੌਲਤਾ ਦੇ ਭੰਡਾਰ ਅਤੇ ਹੋਰ ਦੁਨਿਆਵੀ ਲਾਲਸਾਵਾਂ ਵਿਚ ਉਲਝਾਕੇ ਅਜਿਹੇ ਸੰਘਰਸ਼ਾਂ ਨੂੰ … More
ਕੇਂਦਰ ਵੱਲੋਂ ਜੋਧਪੁਰ ਨਜ਼ਰਬੰਦਾਂ ਨੂੰ ਦਿੱਤੇ ਮੁਆਵਜ਼ੇ ਬਾਰੇ ਝੂਠ ਬੋਲ ਕੇ ਮਾਝੇ ਦੇ ਕਾਂਗਰਸੀ ਆਪਣੀਆਂ ਜ਼ਮੀਰਾਂ ਨਾ ਵੇਚਣ: ਅਕਾਲੀ ਦਲ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਝੇ ਦੇ ਕਾਂਗਰਸੀਆਂ ਨੂੰ ਕਿਹਾ ਹੈ ਕਿ ਉਹ ਸਿਰਫ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਵਾਸਤੇ, ਜਿਸ ਨੇ ਸਿੱਖਾਂ ਦੇ ਸੱਭ ਤੋਂ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਉਤੇ ਟੈਕਾਂ ਅਤੇ ਤੋਪਾਂ ਨਾਲ ਹਮਲਾ ਕਰਵਾਇਆ … More
ਕੁੰਦਨ ਵਿਦਿਆ ਮੰਦਿਰ ਸਕੂਲ ਦੇ ਵਿਦਿਆਰਥੀਆਂ ਨੂੰ ਐਨਵੈਸਟਰ ਸੈਰੇਮਨੀ ਦੌਰਾਨ ਥਾਪੀਆਂ ਗਈਆਂ ਜ਼ਿੰਮੇਵਾਰੀਆਂ
ਲੁਧਿਆਣਾ – ਕੁੰਦਨ ਵਿਦਿਆ ਮੰਦਿਰ ਸਕੂਲ, ਸਿਵਲ ਲਾਈਨਜ਼ ਵੱਲੋਂ ਕੈਂਪਸ ਵਿਚ ਰੱਖੇ ਗਏ ਇਕ ਖ਼ੂਬਸੂਰਤ ਸਮਾਰੋਹ ਦੌਰਾਨ ਕਰਵਾਈ ਗਈ ਐਨਵੈਸਟਰ ਸੈਰੇਮਨੀ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ । ਇਸ ਮੌਕੇ ਤੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਮੈਨੇਜਰ … More








