ਪੰਜਾਬ
ਅਣਖੀ ਧੜੇ ਵਲੋਂ ਸੰਸਥਾ ਦੀ ਪੁਰਾਤਨ ਪੰਥਕ ਦਿਖ ਨੁੰ ਬਹਾਲ ਕਰਨ ਲਈ ਮੀਟਿੰਗ ਦੌਰਾਨ ਹੋਈਆਂ ਵਿਚਾਰਾਂ
ਅੰਮ੍ਰਿਤਸਰ – ਚੀਫ ਖਾਲਸਾ ਦੀਵਾਨ ਦੀ 2 ਦਸੰਬਰ ਨੂੰ ਹੋਣ ਵਾਲੀ ਚੋਣ ਨੂੰ ਲੈ ਕੇ ਸ੍ਰ. ਭਾਗ ਸਿੰਘ ਅਣਖੀ ਧੜਾ ਅਤੇ ਚਰਨਜੀਤ ਸਿੰਘ ਚੱਢਾ ਧੜੇ ਵਲੋਂ ਚੋਣ ਸਰਗਰਮੀਆਂ ਤੇਜ ਕਰ ਲਈਆਂ ਗਈਆਂ ਹਨ। ਅਣਖੀ ਧੜੇ ਨਾਲ ਸੰਬੰਧਿਤ ਪ੍ਰਧਾਨਗੀ ਲਈ ਉਮੀਦਵਾਰ … More
ਕਲਾ ਦੇ ਸਿਰਜਣਹਾਰ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਸ਼ਾਹਕੋਟ ਵਿਖੇ ਸ਼ਰਧਾ-ਭਾਵਨਾ ਨਾਲ ਮਨਾਇਆ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਕਲਾ ਦੇ ਸਿਰਜਣਹਾਰ ਬਾਬਾ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਸਲੈਚਾਂ ਰੋਡ ਸ਼ਾਹਕੋਟ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਿਆਰਾ ਸਿੰਘ ਦੇਵਗੁਣ, ਅਮਰੀਕ ਸਿੰਘ ਮਠਾੜੂ ਵਾਈਸ ਪ੍ਰਧਾਨ ਅਤੇ ਜਥੇ। ਨਿਰਮਲ ਸਿੰਘ … More
ਫ਼ੌਜ ਮੁੱਖੀ ਸ੍ਰੀ ਰਾਵਤ ਦੇ ਬਿਆਨ ਪਿੱਛੇ ਬਲਿਊ ਸਟਾਰ ਆਪ੍ਰੇਸ਼ਨ-2 ਦੀ ਸਾਜਿਸ਼ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ 1984 ਦੇ ਸਮੇਂ ਸ. ਬਾਦਲ ਤੇ ਰਵਾਇਤੀ ਆਗੂਆਂ ਦੀਆਂ ਪੰਜਾਬ ਸੂਬੇ ਤੇ ਸਿੱਖ ਕੌਮ ਵਿਰੋਧੀ ਕਾਰਵਾਈਆ, ਬੀਜੇਪੀ-ਆਰ.ਐਸ.ਐਸ. ਨਾਲ ਮਿਲੀਭੁਗਤ ਦੀ ਬਦੌਲਤ ਸਿੱਖ ਕੌਮ ਵਿਚ ਇਨ੍ਹਾਂ ਦੀ ਸਾਂਖ ਖ਼ਤਮ ਹੋ ਗਈ ਸੀ ਤਾਂ ਇਨ੍ਹਾਂ ਰਵਾਇਤੀ ਆਗੂਆਂ ਨੇ … More
ਗੁਰੂ ਸਾਹਿਬਾਨ ਦੇ ਸਤਿਕਾਰ ਲਈ ਆਪਸੀ ਵਖਰੇਵਿਆਂ ਤੋਂ ਉਪਰ ਉਠ ਕੇ ਕੌਮੀ ਸੰਘਰਸ਼ ਪ੍ਰਤੀ ਇਕਜੁੱਟ ਹੋਵੇ ਸਿੱਖ ਜਗਤ : ਦਮਦਮੀ ਟਕਸਾਲ ਮੁੱਖੀ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਿਲੇਬਸ ਦੀਆਂ ਪੁਸਤਕਾਂ ਵਿੱਚ ਸਿੱਖ ਇਤਿਹਾਸ ਨਾਲ ਛੇੜ-ਛਾੜ ਕਰਨ ਦਾ ਸਖਤ ਨੋਟਿਸ ਲੈਦਿਆਂ ਕਾਂਗਸ ਸਰਕਾਰ ਨੂੰ ਉਕਤ ਗਲਤ ਕਾਰਵਾਈ ਲਈ ਸਿਖ ਜਗਤ ਤੋਂ … More
ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਵਲੋਂ ਜਬਰਦਸਤ ਰੋਸ ਧਰਨਾ ਦਿਤਾ ਗਿਆ
ਅੰਮ੍ਰਿਤਸਰ – ਗੁਰੂ ਸਾਹਿਬਾਨ ਅਤੇ ਸਿੱਖ ਇਤਿਹਾਸ ਬਾਰੇ ਵਰਤੇ ਗਏ ਅਪਮਾਨਜਨਕ ਸ਼ਬਦਾਵਲੀ ਖਿਲਾਫ ਸ੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਅੱਜ ਅੰਮ੍ਰਿਤਸਰ ਵਿਖੇ ਜਬਰਦਸਤ ਰੋਸ ਧਰਨਾ ਦਿੰਦਿਆਂ ਕਾਂਗਰਸ ਸਰਕਾਰ ਖਿਲਾਫ ਸੰਘਰਸ਼ ਦਾ ਬਿਗਲ ਵੱਜਾ ਦਿਤਾ … More
ਅਧਿਆਪਕ ਵਰਗ ਦੀਆਂ ਬਣਦੀਆ ਤਨਖਾਹਾਂ ਦਾ ਭੁਗਤਾਨ ਤੁਰੰਤ ਕਰਕੇ ਇਨਸਾਫ਼ ਦਿੱਤਾ ਜਾਵੇ
ਫ਼ਤਹਿਗੜ੍ਹ ਸਾਹਿਬ – “ਅੱਜ ਦੇ ਸਮੇਂ ਵਿਚ ਇਕ ਤਰਫ਼ ਸਿੱਖ ਧਰਮ ਦੇ ਹਾਜ਼ਰ-ਨਾਜ਼ਰ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਕਾਰਨ ਹਰ ਸਿੱਖ ਦਾ ਹਿਰਦਾ ਵਲੂਧਰਿਆ ਹੋਇਆ ਹੈ । ਪੰਜਾਬ ਦੀ ਪਿਛਲੀ ਬਾਦਲ-ਬੀਜੇਪੀ ਸਰਕਾਰ ਅਤੇ ਹੁਣ ਮੌਜੂਦਾ … More
ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨਗੀ ਛਡਣ ਦੀ ਪੇਸ਼ਕਸ਼ ਨੂੰ ਸਾਬਕਾ ਸਪੀਕਰ ਕਾਹਲੋਂ ਨੇ ਕੀਤਾ ਮੂਲੋ ਰੱਦ
ਅੰਮ੍ਰਿਤਸਰ – ਸ੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੇ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਵਲੋਂ ਪ੍ਰਧਾਨਗੀ ਛਡਣ ਦੀ ਪੇਸ਼ਕਸ਼ ਨੂੰ ਮੂਲੋ ਰੱਦ ਕੀਤਾ ਹੈ। ਉਨਾਂ ਕਿਹਾ ਕਿ ਪਾਰਟੀ … More
ਗੁਲਜ਼ਾਰ ਗਰੁੱਪ ਦੇ ਡਿਗਰੀ ਵੰਡ ਸਮਾਰੋਹ ਦੌਰਾਨ 778 ਵਿਦਿਆਰਥੀਆਂ ਨੂੰ ਮਿਹਨਤ ਦਾ ਮਿਲਿਆ ਮਿੱਠਾ ਫਲ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਤੀਜੇ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਐਮ ਸੀ ਏ, ਐਮ ਬੀ ਏ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਨਾਲ ਨਾਲ ਡਿਪਲੋਮਾ ਸਟ੍ਰੀਮ ਦੇ … More
ਪਾਰਟੀ ਲਈ ਹਰ ਕੁਰਬਾਨੀ ਨੂੰ ਤਿਆਰ, ਪਾਰਟੀ ਕਹੇਗੀ ਤਾਂ ਪ੍ਰਧਾਨਗੀ ਛਡ ਦਿਆਂਗਾ : ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ – ਸ੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸ੍ਰੋਮਣੀ ਕਮੇਟੀ ਦੇ ਮੈਬਰ ਭਾਈ ਮਨਜੀਤ ਸਿੰਘ ਨੇ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਤੇ ਭਰੋਸਾ ਜਿਤਾਇਆ ਹੈ। ਉਹਨਾਂ ਵਲੋਂ ਅਜ ਆਪਣੀ ਰਿਹਾਇਸ਼ ‘ਤੇ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ … More
ਲੋਕ ਸੰਪਰਕ ਵਿਭਾਗ ਫਰੀਦਕੋਟ ਨੇ ਚਹੇਤੀ ਨਾਟਕ ਮੰਡਲੀ ਨੂੰ ਕੀਤੇ ਲੱਖਾਂ ਦੇ ਭੁਗਤਾਨ
ਜੈਤੋ, (ਧਰਮਪਾਲ ਸਿੰਘ ਪੁੰਨੀ) – ਲੋਕ ਸੰਪਰਕ ਵਿਭਾਗ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸਭਿਆਚਾਰਕ ਪ੍ਰੋਗਰਾਮ ਕੀਤੇ ਜਾਂਦੇ ਹਨ। ਇਸੇ ਤਰ੍ਹਾਂ ਲੋਕ ਸੰਪਰਕ ਵਿਭਾਗ ਫਰੀਦਕੋਟ ਦਫਤਰ ਵੱਲੋਂ ਵੀ ਨੁੱਕੜ ਨਾਟਕਾਂ ਦੀ ਇੱਕ ਲੜੀ ਚਲਾਈ ਗਈ ਜਿਸ ਦੇ ਤਹਿਤ ਹਰ … More







