ਪੰਜਾਬ

21cty402.resized

ਨਸ਼ਿਆਂ ਦਾ ਸੇਵਨ ਕਰਨ ਵਾਲੇ ਕਾਬੂ ਕੀਤੇ ਨੌਜਵਾਨਾਂ ਨੂੰ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ’ਚ ਕੀਤਾ ਨਸ਼ਿਆਂ ਖਿਲਾਫ਼ ਜਾਗਰੂਕ

ਸ਼ਾਹਕੋਟ/ਮਲਸੀਆਂ, (ਏ.ਐੱਸ. ਅਜ਼ਾਦ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਸ. ਨਵਜੋਤ ਸਿੰਘ ਮਾਹਲ ਐੱਸ.ਐੱਸ.ਪੀ. ਜਲੰਧਰ ਦਿਹਾਤੀ, ਸ. ਬਲਕਾਰ ਸਿੰਘ ਐੱਸ.ਪੀ. ਇੰਨਵੈਸਟੀਗੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ. ਦਿਲਬਾਗ ਸਿੰਘ ਡੀ.ਐੱਸ.ਪੀ. ਸ਼ਾਹਕੋਟ ਅਤੇ ਇੰਸਪੈਕਟਰ … More »

ਪੰਜਾਬ | Leave a comment
 

ਜਥੇਦਾਰ ਕਾਊਂਕੇ ਕਤਲ ਕੇਸ ਦੇ ਮੁੱਖ ਦੋਸ਼ੀ ਕੰਵਲਜੀਤ ਸੰਧੂ ਅਤੇ ਹੋਰਨਾਂ ਪੁਲਿਸ ਅਫ਼ਸਰਾਂ ਉਤੇ, ਸਰਕਾਰ ਤਿਵਾੜੀ ਰਿਪੋਰਟ ਅਨੁਸਾਰ ਤੁਰੰਤ ਕਾਰਵਾਈ ਕਰੇ : ਮਾਨ

ਫ਼ਤਹਿਗੜ੍ਹ ਸਾਹਿਬ – “ਜਿਨ੍ਹਾਂ ਪੁਲਿਸ ਅਫ਼ਸਰਾਂ ਨੇ ਵਿਭਾਗੀ ਤਰੱਕੀਆ ਤੇ ਦੁਨਿਆਵੀ ਲਾਲਸਾਵਾਂ ਵੱਸ ਹੋ ਕੇ ਬੀਤੇ ਸਮੇਂ ਵਿਚ ਪਵਿੱਤਰ ਤੇ ਨੇਕ ਸਿੱਖਾਂ ਦੇ ਕਤਲ ਕੀਤੇ ਹਨ, ਹੁਣ ਅਜਿਹੇ ਪੁਲਿਸ ਅਫ਼ਸਰ ਸ਼ਹੀਦਾਂ ਦੀਆਂ ਰੂਹਾਂ ਤੋਂ ਭੈ-ਭੀਤ ਹੋ ਕੇ ਗੈਰ-ਦਲੀਲ ਬਿਆਨਬਾਜੀ ਕਰ … More »

ਪੰਜਾਬ | Leave a comment
 

ਭਾਈ ਰਾਜੋਆਣਾ ਸਮੇਤ ਸਜਾਵਾਂ ਪੂਰੀਆਂ ਕਰ ਚੁਕੇ ਸਿੱਖ ਕੈਦੀ ਛੱਡੇ ਜਾਣ: ਦਮਦਮੀ ਟਕਸਾਲ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਮੁੜ ਭੁੱਖ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਭਾਰਤੀ ਰਾਜਨੀਤਕ ਸਿਸਟਮ ਦਾ ਸਿੱਖ ਕੌਮ ਦੇ ਨਾਜ਼ੁਕ … More »

ਪੰਜਾਬ | Leave a comment
dig

ਗੁਲਜ਼ਾਰ ਗਰੁੱਪ ਦੇ ਫਾਇਨਾਂਸ ਅਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਭਵਿੱਖ ਵਿਚ ਨੌਕਰੀ ਦੇ ਮੌਕਿਆਂ ਸਬੰਧੀ ਸੈਮੀਨਾਰ ਦਾ ਆਯੋਜਨ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵੱਲੋਂ ਫਾਇਨਾਂਸ ਅਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਇਕ ਸੈਮੀਨਾਰ ਦਾ ਆਯੋਜਨ ਲੁਧਿਆਣਾ ਦੇ ਗਲੈਕਸੀ ਹੋਟਲ ਵਿਖੇ ਕੀਤਾ ਗਿਆ। ਇਸ ਸੈਮੀਨਾਰ ਵਿਚ ਸਿੱਖਿਆਂ ਜਗਤ ਦੇ ਬੁੱਧੀ-ਜੀਵੀਆਂ ਸਮੇਤ ਫਾਇਨਾਂਸ ਅਤੇ ਮੈਨੇਜਮੈਂਟ ਵਿਭਾਗ ਦੇ 80 ਵਿਦਿਆਰਥੀਆਂ ਨੇ … More »

ਪੰਜਾਬ | Leave a comment
ਪਿੰਡ ਟੌਸਾਂ ਵਿਖੇ ਕੈਂਸਰ ਜਾਂਚ ਕੈਂਪ ਦਾ ਉਦਘਾਟਨ ਕਰਦੇ ਹੋਏ ਡਾ. ਜਗਤਾਰ ਸਿੰਘ।

ਕੈਂਸਰ ਤੋਂ ਪੀੜਤ ਪਿੰਡ ਟੌਂਸਾ ਵਿਖੇ ਮੈਗਾ ਕੈਂਸਰ ਜਾਂਚ ਕੈਂਪ ਲਾਇਆ

ਟੌਂਸਾ, (ਪਰਮਜੀਤ ਸਿੰਘ ਬਾਗੜੀਆ) – ਜਿਲ੍ਹਾ ਨਵਾਂ ਸ਼ਹਿਰ ਦੇ ਰੋਪੜ ਦੀ ਹੱਦ  ਨਾਲ ਲਗਦੇ ਪਿੰਡ ਟੌਂਸਾ ਵਿਖੇ ਨਿਸ਼ਚਾਇ ਫਾਉਂਡੇਸ਼ਨ ਪੰਜਾਬ ਵਲੋਂ  ਕੈਂਸਰ ਦੀ ਬਿਮਾਰੀ, ਇਸਦੇ ਕਾਰਨ ਅਤੇ ਇਲਾਜ ਦੀਆਂ ਸਹੂਲਤਾਂ ਸਬੰਧੀ ਇਕ ਮੈਗਾ ਕੈਂਸਰ ਚੈਕਅਪ ਲਗਾਇਆ ਗਿਆ। ਗਰਾਮ ਪੰਚਾਇਤ ਟੌਂਸਾ … More »

ਪੰਜਾਬ | Leave a comment
gill-1.resized

ਜਸਟਿਸ ਮਹਿਤਾਬ ਸਿੰਘ ਗਿੱਲ (ਰਿਟ) ਨੂੰ ਸਰਕਾਰ ਵੱਲੋਂ ਲੋਕਪਾਲ ਪੰਜਾਬ ਦੇ ਅਹੁਦੇ ‘ਤੇ ਬਿਠਾਉਣ ਦੀ ਕਵਾਇਦ ਸਵਾਗਤਯੋਗ, ਤੇ ਪੰਜਾਬ ਨਿਵਾਸੀਆ ਨੂੰ ਇਨਸਾਫ਼ ਦੇਣ ਵਾਲੀ : ਮਾਨ

ਫ਼ਤਹਿਗੜ੍ਹ ਸਾਹਿਬ – “ਪੰਜਾਬ ਸਰਕਾਰ ਨੇ ਬੀਤੇ ਸ਼ੁੱਕਰਵਾਰ ਜੋ ਬਹੁਤ ਹੀ ਇਮਾਨਦਾਰ ਅਤੇ ਕਾਨੂੰਨ ਦੀ ਪੂਰੀ ਸਮਝ ਰੱਖਣ ਵਾਲੇ ਇਨਸਾਫ਼ ਦੇ ਪੁਜਾਰੀ ਜਸਟਿਸ ਮਹਿਤਾਬ ਸਿੰਘ ਗਿੱਲ (ਰਿਟ) ਨੂੰ ਜੋ ਲੋਕਪਾਲ ਪੰਜਾਬ ਦੇ ਅਹਿਮ ਅਹੁਦੇ ਤੇ ਬਿਰਾਜਮਾਨ ਕੀਤਾ ਹੈ, ਇਹ ਅਤਿ … More »

ਪੰਜਾਬ | Leave a comment
16cty405.resized

ਬੱਚਿਆਂ ਦੀ ਆਪਸੀ ਲੜਾਈ ’ਚ ਸਰਪੰਚ, ਉਸ ਦਾ ਲੜਕਾ ਅਤੇ ਦੋ ਹੋਰ ਵਿਅਕਤੀ ਜਖਮੀ

ਸ਼ਾਹਕੋਟ/ਮਲਸੀਆਂ, (ਏ.ਐੱਸ. ਅਜ਼ਾਦ) – ਸ਼ਾਹਕੋਟ ਦੇ ਨਜ਼ਦੀਕੀ ਪਿੰਡ ਖਾਨਪੁਰ ਰਾਜਪੂਤਾਂ ਵਿਖੇ ਸਕੂਲ ਪੜ੍ਹਦੇ ਬੱਚਿਆਂ ਦੇ ਆਪਸੀ ਝਗੜੇ ਨੂੰ ਲੈ ਕੇ ਹੋਈ ਲੜਾਈ ਕਾਰਨ ਪਿੰਡ ਦੇ ਸਰਪੰਚ ਸਮੇਤ ਉਸ ਦਾ ਲੜਕਾ ਅਤੇ ਦੂਸਰੀ ਧਿਰ ਦੇ 2 ਹੋਰ ਵਿਅਕਤੀ ਗੰਭੀਰ ਜਖਮੀ ਹੋ … More »

ਪੰਜਾਬ | Leave a comment
14cty402.resized

ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਸਿਹਤ ਮੰਤਰੀ ਨੂੰ ਕਰਵਾਇਆ ਜਾਣੂੰ

ਸ਼ਾਹਕੋਟ/ਮਲਸੀਆਂ, (ਏ.ਐੱਸ. ਅਜ਼ਾਦ) – ਸੂਬੇ ਦੇ ਸਿਹਤ ਵਿਭਾਗ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ਅਗਵਾਈ ’ਚ ਸਿਵਲ ਸਕੱਤਰੇਤ, … More »

ਪੰਜਾਬ | Leave a comment
Deputy Commissioner Ludhiana Pradeep Kumar Agarwal inaugurating the Robochamp lab at Sacred Heart Convent School, Sarabha Nagar, Ludhiana 1 copy.resized

ਸੈਂਕਰਡ ਹਾਰਟ ਸਕੂਲ ਵਿਚ ਰੋਬੋਚੈਂਪ ਵੱਲੋਂ ਜ਼ਿਲ੍ਹੇ ਦੀ ਪਹਿਲੀ ਰੋਬੋਟਿਕਸ ਲੈਬ ਦੀ ਸ਼ੁਰੂਆਤ, ਤੀਜੀ ਕਲਾਸ ਤੋਂ ਸ਼ੁਰੂ ਹੋਵੇਗੀ ਰੋਬੋਟਿਕਸ ਸਿੱਖਿਆ

ਲੁਧਿਆਣਾ – ਰੋਬੋਟਿਕਸ ਦੇ ਖੇਤਰ ਵਿਚ ਮਸ਼ਹੂਰ ਕੰਪਨੀ ਰੋਬੋਚੈਪਸ ਵੱਲੋਂ ਸੈਂਕਰਡ ਹਾਰਟ ਸਕੂਲ ਵਿਚ ਜ਼ਿਲ੍ਹੇ ਦੀ ਪਹਿਲੀ ਰੋਬੋਟਿਕਸ ਲੈਬ ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਉਦਘਾਟਨ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਵੱਲੋਂ ਕੀਤਾ ਗਿਆ। ਇਸ ਲੈਬ ਸਬੰਧੀ ਜਾਣਕਾਰੀ … More »

ਪੰਜਾਬ | Leave a comment
WhatsApp Image 2018-07-11 at 6.01.20 PM (1).resized

ਕੇਂਦਰ ਸਰਕਾਰ ਨੇ ਫਸਲਾਂ ਦੇ ਮੁੱਲ ਵਿੱਚ ਵਾਧਾ ਕਰਕੇ ਕਿਸਾਨਾਂ ਦੇ ਦਿਲ ਜਿੱਤ ਲਏ

ਫਰੀਦਕੋਟ, (ਦੀਪਕ ਗਰਗ ) -  ਪ੍ਰਧਾਨਮੰਤਰੀ ਨਰੇਂਦਰ ਮੋਦੀ ਦੇ ਅਗਵਾਈ ਵਾਲੀ ਕੇਂਦਰ ਦੀ ਐਨ ਡੀ ਏ ਸਰਕਾਰ ਵੱਲੋਂ  ਨੇ ਪਿੱਛਲੇ ਦਿਨੀਂ  ਝੋਨਾ, ਮੱਕਾ ਸਹਿਤ ਖਰੀਫ ਦੀਆਂ ਸਾਰੀਆਂ ਫਸਲਾਂ ਦੇ ਮੁੱਲ ਵਿੱਚ ਵਾਧਾ ਕਰਕੇ ਕਿਸਾਨਾਂ ਦੇ ਦਿਲ ਜਿੱਤ ਲਏ  ਹਨ। ਜਿਸਦਾ … More »

ਪੰਜਾਬ | Leave a comment