ਪੰਜਾਬ
ਹਿਮਾਚਲ ਪ੍ਰਦੇਸ ਵਿੱਚ ਸੰਤ ਸੀਚੇਵਾਲ ਨੇ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ
ਸ਼ਾਹਕੋਟ/ਮਲਸੀਆਂ, (ਏ.ਐੱਸ. ਅਜ਼ਾਦ) – ਦੇਵ ਭੂਮੀ ਦੇ ਤੌਰ ‘ਤੇ ਜਾਣੇ ਜਾਂਦੇ ਹਿਮਾਚਲ ਪ੍ਰਦੇਸ਼ ਵਿੱਚ ਵੀ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪਿੰਡ ਪੂਬੋਵਾਲ ਦੇ ਪੰਚਾਇਤ ਘਰ ਵਿੱਚ ਬੂਟਾ ਲਗਾਕੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਸਬੰਧੀ ਮੁਹਿੰਮ ਦੀ ਸ਼ੁਰੂਆਤ … More
ਸਰਕਾਰੀ ਕਰਮਚਾਰੀਆਂ ਦਾ ਡੋਪ ਟੈਸਟ ਫੇਲ੍ਹ ਹੋਣ ਤੇ ਸਜ਼ਾ ਨਹੀਂ ਇਲਾਜ ਹੋਵੇਗਾ : ਕੈਪਟਨ
ਚੰਡੀਗੜ੍ਹ – ਸਰਕਾਰੀ ਕਰਮਚਾਰੀਆਂ ਦੇ ਡੋਪ ਟੈਸਟ ਨੂੰ ਲੈ ਕੇ ਪੰਜਾਬ ਸਰਕਾਰ ਪਿੱਛੇ ਹੱਟਣ ਲਈ ਤਿਆਰ ਨਹੀਂ ਹੈ। ਮੁੱਖਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਕੋਈ ਸਰਕਾਰੀ ਮੁਲਾਜ਼ਿਮ ਡੋਪ ਟੈਸਟ ਵਿੱਚ ਫੇਲ੍ਹ ਪਾਇਆ ਗਿਆ ਤਾਂ ਉਨ੍ਹਾਂ ਨੂੰ ਨਾ ਤਾਂ ਸਜ਼ਾ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਨਸ਼ਿਆਂ ਦੇ ਵਿਰੋਧ ‘ਚ ਰੈਲੀ ਦਾ ਆਯੋਜਨ
ਤਲਵੰਡੀ ਸਾਬੋ – ਪੰਜਾਬ ਵਿੱਚ ਨਸ਼ਿਆਂ ਦੇ ਮਹੌਲ ਨੂੰ ਮੱਦੇਨਜ਼ਰ ਰੱਖਦੇ ਹੋਏ ਯੂਨੀਵਰਸਿਟੀ ਵਿਖੇ ‘ਚਿੱਟਾ ਵਿਰੋਧੀ ਰੈਲੀ’ ਦਾ ਆਯੋਜਨ ਕੀਤਾ ਗਿਆ।”ਨਸ਼ਾ ਵਿਰੋਧੀ ਹਫਤੇ” ਨੂੰ ਪ੍ਰਫੁੱਲਤ ਕਰਨ ਲਈ ਅਤੇ ਨਸ਼ਿਆਂ ਦੀ ਭੇੜੀ ਲੱਤ ਤੋਂ ਛੁਟਕਾਰਾ ਪਾਉਣ ਲਈ ਰੈਲੀ ਯੂਨੀਵਰਸਿਟੀ ਦੇ ਕਾਲਜ … More
ਸਿੱਖ ਸੰਗਤ ਅਤੇ ਸ਼ਹੀਦ ਪਰਿਵਾਰਾਂ ਨੂੰ ਸ਼ਹੀਦੀ ਗੈਲਰੀ ਦੇ ਨਿਰਮਾਣ ‘ਚ ਸਹਿਯੋਗ ਦੇਣ: ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼ਹੀਦੀ ਗੈਲਰੀ ਦੇ ਨਿਰਮਾਣ ‘ਚ ਸਹਿਯੋਗ ਦੇਣ ਲਈ ਸਮੂਹ ਸੰਗਤਾਂ ਅਤੇ ਸ਼ਹੀਦ ਪਰਿਵਾਰਾਂ ਨੂੰ ਅਪੀਲ ਕੀਤੀ ਹੈ। ਜੂਨ ’84 ਦੇ ਘੱਲੂਘਾਰੇ ਦੌਰਾਨ ਦਮਦਮੀ ਟਕਸਾਲ ਦੇ ਚੋਧਵੇ ਮੁਖੀ ਸੰਤ … More
ਭਾਰਤ ਸਰਕਾਰ ਚਾਹਵਾਨ ਅਫਗਾਨੀ ਸਿਖਾਂ ਨੂੰ ਭਾਰਤੀ ਨਾਗਰਿਕਤਾ ਦੇਣ ’ਤੇ ਸੰਜੀਦਗੀ ਨਾਲ ਵਿਚਾਰ ਕਰੇ
ਅੰਮ੍ਰਿਤਸਰ – ਅਫ਼ਗ਼ਾਨਿਸਤਾਨ ’ਚ ਵੱਸ ਰਹੇ ਸਿੱਖਾਂ ਅਤੇ ਹਿੰਦੂ ਭਾਈਚਾਰੇ ਦੀ ਸੁਰੱਖਿਆ ਨੂੰ ਲੈ ਕੇ ਸਿਖ ਭਾਈਚਾਰੇ ’ਚ ਫ਼ਿਕਰਮੰਦੀ ਵੱਧ ਰਹੀ ਹੈ। ਅਮਨ ਪਸੰਦ ਸਿਖ ਭਾਈਚਾਰੇ ’ਤੇ ਕੀਤੇ ਗਏ ਹਮਲੇ ਨਾਲ ਸਿਖ ਸਮਾਜ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। … More
ਅਨਮੋਲ ਕੌਰ ਦਾ ਕਹਾਣੀ ਸ੍ਰੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਭੀਖੀ – ਨੇੜਲੇ ਪਿੰਡ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਸ਼ਹੀਦ ਭਗਤ ਸਿੰਘ ਯਾਦਗਾਰੀ ਲਾਇਬ੍ਰੇਰੀ ਵਿੱਚ ਕਨੇਡਾ ਦੀ ਵਸਨੀਕ ਕਹਾਣੀਕਾਰ ਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ਜ਼ਮੀਰ ਲੋਕ ਅਰਪਣ ਕੀਤਾ ਗਿਆ। ਲਾਇਬ੍ਰੇਰੀ ਇੰਚਾਰਜ ਰਮਨਦੀਪ ਖੀਵਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਅਜੋਕੇ … More
ਮੋਦੀ ਦੀ ਜਾਨ ਨੂੰ ਖ਼ਤਰਾ ਕਿਸੇ ਤੋਂ ਨਹੀਂ, ਵਜ਼ੀਰ-ਏ-ਆਜ਼ਮ ਦੇ ਅਹੁਦੇ ਆਪਣੀ ਪਾਰਟੀ ਦੇ ਦਾਅਵੇਦਾਰਾ ਅਤੇ ਫਿਰਕੂ ਹਿੰਦੂ ਕੱਟੜਵਾਦੀ ਸੰਗਠਨਾਂ ਤੋਂ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਕੁਝ ਦਿਨ ਪਹਿਲੇ ਹਕੂਮਤੀ ਏਜੰਸੀਆ ਤੇ ਮੀਡੀਏ ਵੱਲੋਂ ਇਹ ਖ਼ਬਰ ਪ੍ਰਕਾਸਿ਼ਤ ਹੋਈ ਹੈ ਕਿ ਮੋਦੀ ਦੀ ਜਾਨ ਨੂੰ ਖ਼ਤਰਾ ਹੈ । ਜਦੋਂਕਿ ਸ੍ਰੀ ਮੋਦੀ ਦੀ ਸੁਰੱਖਿਆ ਬਹੁਤ ਅਹਿਮ ਅਤੇ ਉੱਚ ਪੱਧਰੀ ਹੈ । ਜੇਕਰ ਸ੍ਰੀ ਮੋਦੀ … More
ਗੁਰਪੁਰਬ ਅਤੇ ਪੰਥਕ ਦਿਹਾੜੇ ਸਾਂਝੇ ਤੌਰ ‘ਤੇ ਮਿਲਜੁਲ ਕੇ ਮਨਾਉਣ ਦੀ ਪੁਰਾਤਨ ਪ੍ਰਥਾ ਦੀ ਦਮਦਮੀ ਟਕਸਾਲ ਨੇ ਕੀਤੀ ਵਕਾਲਤ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸਾਰੇ ਗੁਰਪੁਰਬ ਅਤੇ ਪੰਥਕ ਦਿਹਾੜੇ ਪੰਥ ਸੰਸਥਾਵਾਂ ਵੱਲੋਂ ਸਾਂਝੇ ਤੌਰ ‘ਤੇ ਮਨਾਏ ਜਾਣ ਪ੍ਰਤੀ ਪੁਰਾਤਨ ਪ੍ਰਥਾ ਦੀ ਪੁਰਜ਼ੋਰ ਵਕਾਲਤ ਕੀਤੀ ਹੈ। ਉਨ੍ਹਾਂ ਸ਼੍ਰੋਮਣੀ … More
ਸਭ ਕੌਮਾਂ, ਧਰਮ ਅਤੇ ਇੰਡੀਆ ਨਿਵਾਸੀ ਜਦੋਂ ਵਿਧਾਨ ਅਨੁਸਾਰ ਬਰਾਬਰ ਹਨ, ਫਿਰ ਅਮਲ ਕਰਦੇ ਹੋਏ ਵਿਤਕਰੇ, ਵੱਖਰੇਂਵੇ ਅਤੇ ਜ਼ਬਰ-ਜੁਲਮ ਕਿਉਂ ਕੀਤਾ ਜਾਂਦਾ ਹੈ ? : ਮਾਨ
ਫ਼ਤਹਿਗੜ੍ਹ ਸਾਹਿਬ – “ਇੰਡੀਆ ਦੇ ਵਿਧਾਨ ਦੀ ਧਾਰਾ 14 ਅਨੁਸਾਰ ਇਥੋਂ ਦੇ ਸਭ ਨਿਵਾਸੀ, ਸਭ ਧਰਮ, ਕੌਮਾਂ, ਫਿਰਕੇ ਬਰਾਬਰ ਹਨ ਅਤੇ ਬਰਾਬਰਤਾ ਵਾਲੇ ਅਧਿਕਾਰ ਰੱਖਦੇ ਹਨ । ਪਰ ਇਸਦੇ ਬਾਵਜੂਦ ਵੀ ਜਦੋਂ ਹਿੰਦੂਤਵ ਹੁਕਮਰਾਨ ਅਮਲੀ ਰੂਪ ਵਿਚ ਕਾਰਵਾਈ ਕਰਦੇ ਆ … More
ਉੱਘੇ ਪੰਜਾਬੀ ਲੇਖਕਾਂ ਦਾ ਵਫ਼ਦ ਸ. ਜਸਵੰਤ ਸਿੰਘ ਕੰਵਲ ਨੂੰ 100ਵੇਂ ਜਨਮ ਦਿਨ ਮੌਕੇ ਵਧਾਈ ਦੇਣ ਢੁੱਡੀਕੇ ਪਹੁੰਚੇ
ਲੁਧਿਆਣਾ : ਸ. ਜਸਵੰਤ ਸਿੰਘ ਕੰਵਲ ਜੀ ਦੇ 100ਵੇਂ ਜਨਮ ਦਿਨ ਦੀ ਪੂਰਵ ਸੰਧਿਆ ’ਤੇ ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਸੁਰਿੰਦਰ ਕੈਲੇ ਦੀ ਅਗਵਾਈ ’ਚ ਲੇਖਕਾਂ ਦਾ ਵਫ਼ਦ ਵਧਾਈ ਦੇਣ ਢੁੱਡੀਕੇ ਪਹੁੰਚੇ। ਸ੍ਰੀ ਸੁਰਿੰਦਰ ਕੈਲੇ ਜੋ … More






