ਪੰਜਾਬ
ਪਾਵਰਕਾਮ ਸੀ ਐੱਚ ਬੀ ਠੇਕਾ ਕਾਮਿਆਂ ਨੂੰ ਕੱਢਣ ਤੇ ਸੀ ਐੱਚ ਬੀ ਠੇਕਾ ਕਾਮਿਆਂ ਵੱਲੋਂ ਚੰਡੀਗੜ੍ਹ ਹਾਈਵੇ ਰੋਡ ਜਾਮ ਕਰਕੇ ਕਾਮਿਆਂ ਨੂੰ ਕਰਾਇਆ ਬਹਾਲ
ਖਰੜ – ਪਾਵਰ ਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਖਰੜ ਵੱਲੋਂ ਪਾਵਰਕਾਮ ਵਿੱਚ ਕੰਮ ਕਰਦੇ ਸੀ। ਐਚ ਬੀ ਕਾਮਿਆਂ ਨੂੰ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਜਬਰੀ ਦੇ ਨਾਲ ਚਾਰ ਵਰਕਰਾਂ ਨੂੰ ਛਾਂਟੀ ਕਰਨ ਤੇ ਸੀਐਚਵੀ ਠੇਕਾ ਕਾਮਿਆਂ ਨੇ ਚੰਡੀਗੜ੍ਹ ਹਾਈਵੇ … More
ਬਾਦਲਾਂ ਨੂੰ ਬਚਾਉਣ ਲਈ ਮੋਦੀ ਸਰਕਾਰ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕੀਤਾ ਤਬਾਦਲਾ
ਫ਼ਤਹਿਗੜ੍ਹ ਸਾਹਿਬ – “ਬੀਤੇ ਕੱਲ੍ਹ ਬਠਿੰਡਾ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਚੋਣਾਂ ਦੇ ਲਈ ਹਲਕੇ ਦੇ ਉਮੀਦਵਾਰ ਸ. ਗੁਰਸੇਵਕ ਸਿੰਘ ਜਵਾਹਰਕੇ ਦੇ ਦਫ਼ਤਰ ਉਦਘਾਟਨ ਸਮੇਂ ਬਠਿੰਡਾ ਦੀ ਪ੍ਰੈਸ ਕਾਨਫਰੰਸ ਨੂੰ ਸੁਬੋਧਿਤ ਹੁੰਦੇ ਹੋਏ ਮੈਂ ਆਪਣੇ ਅਤਿ ਭਰੋਸੇਯੋਗ … More
ਝੂਠ ਅਤੇ ਜੁਮਲਿਆਂ ਦਾ ਪੁਲੰਦਾ ਹੈ ਭਾਜਪਾ ਦਾ ਸੰਕਲਪ ਪੱਤਰ : ਕੈਪਟਨ
ਚੰਡੀਗੜ੍ਹ – ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਜੇਪੀ ਦੇ ਚੋਣ ਮੈਨੀਫੈਸਟੋ ਨੂੰ ਦੇਸ਼ਵਾਸੀਆਂ ਦੇ ਨਾਲ ਭੱਦਾ ਮਜ਼ਾਕ ਦੱਸਦੇ ਹੋਏ ਕਿਹਾ ਕਿ ਇਹ ਝੂਠ ਅਤੇ ਜੁਮਲਿਆਂ ਦਾ ਇੱਕ ਹੋਰ ਪੁਲੰਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪਾਰਟੀ ਦੇ ਪਹਿਲਾਂ … More
ਹਿੰਦੂ ਵੋਟਾਂ ਨੂੰ ਇਕ ਪਾਸੇ ਕਰਨ ਦੀ ਮੰਦਭਾਵਨਾ ਹਿੱਤ ਫਿਰਕੂ ਹੁਕਮਰਾਨ ‘ਜੰਗ’ ਲਗਾਉਣ ਦੇ ਦੁਖਦਾਇਕ ਅਮਲ ਕਰ ਰਹੇ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਕੇਵਲ ਪੰਜਾਬ, ਸਮੁੱਚੇ ਦੱਖਣੀ ਏਸ਼ੀਆ ਖਿੱਤੇ ਵਿਚ ਹੀ ਨਹੀਂ, ਬਲਕਿ ਸਮੁੱਚੇ ਸੰਸਾਰ ਵਿਚ ਸਮੁੱਚੀਆਂ ਕੌਮਾਂ ਅਤੇ ਧਰਮਾਂ ਦੇ ਅਮਨ-ਚੈਨ ਅਤੇ ਜਮਹੂਰੀਅਤ ਕਦਰਾਂ-ਕੀਮਤਾਂ ਨੂੰ ਕਾਇਮ ਕਰਨ ਦਾ ਹਾਮੀ ਹੈ । ਪਰ ਹਿੰਦੂਤਵ ਮੁਤੱਸਵੀ ਹੁਕਮਰਾਨ … More
ਲੇਹ ਲਦਾਖ ਦੇ ਗੁਰਦੁਆਰਾ ਪੱਥਰ ਸਾਹਿਬ ਦਾ ਸਰੂਪ ਬਦਲ ਕੇ ਹਿੰਦੂ ਅਤੇ ਬੋਧੀਕਰਣ ਕੀਤਾ ਜਾ ਰਿਹਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜੰਮੂ ਕਸ਼ਮੀਰ ਦੇ ਲੇਹ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਸਥਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਪੱਥਰ ਸਾਹਿਬ ਦੇ ਸਰੂਪ ਨੂੰ ਬਦਲਨ … More
ਐਸ.ਜੀ.ਪੀ.ਸੀ. ਦੇ ਗੈਰ-ਕਾਨੂੰਨੀ ਤਰੀਕੇ ਕੁਝ ਸਮਾਂ ਪਹਿਲੇ ਕੱਢੇ ਗਏ 523 ਮੁਲਾਜ਼ਮਾਂ ਵੱਲੋਂ ਸੁਰੂ ਕੀਤੇ ਗਏ ਫੈਸਲਾਕੁੰਨ ਸੰਘਰਸ਼ ਦੀ ਪੂਰਨ ਹਮਾਇਤ : ਮਾਨ
ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜੋ ਮਨੁੱਖਤਾ ਤੇ ਇਨਸਾਨੀਅਤ ਪੱਖੀ ਗੁਰੂ ਸਿਧਾਤਾਂ ਉਤੇ ਪਹਿਰਾ ਦਿੰਦੀ ਹੋਈ ਗੁਰੂਘਰਾਂ ਦੇ ਪ੍ਰਬੰਧ ਨੂੰ ਉਸਾਰੂ ਢੰਗ ਨਾਲ ਚਲਾਉਣ ਅਤੇ ਇਨ੍ਹਾਂ ਧਾਰਮਿਕ ਸਥਾਨਾਂ ਤੇ ਆਉਣ ਵਾਲੇ ਸਰਧਾਲੂਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ … More
ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆਂ ਦਿੰਦੇ ਹੋਏ ਭਾਰਤੀ ਸੰਸਕ੍ਰਿਤੀ ਨਾਲ ਜੋੜਨਾ ਲਾਜ਼ਮੀ- ਚੇਅਰਮੈਨ ਵੀ ਕੇ ਗੋਇਲ
ਲੁਧਿਆਣਾ – ਕੁੰਦਨ ਵਿਦਿਆ ਮੰਦਿਰ, ਸਿਵਲ ਲਾਈਨ ਅਤੇ ਸਿਟੀ ਕੈਂਪਸ ਵੱਲੋਂ ਨਵੇ ਸੈਸ਼ਨ ਮੌਕੇ ਦਾਖਲਾ ਲੈਣ ਵਾਲੇ ਬੱਚਿਆਂ ਨੂੰ ਜੀ ਆਇਆ ਕਹਿੰਦੇ ਹੋਏ ਕੈਂਪਸ ਵਿਚ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਦੇ ਨਾਲ ਨਾਲ ਹਾਜ਼ਰ ਉਨ੍ਹਾਂ ਦੇ ਮਾਪਿਆਂ … More
ਆਪਣੇ ਵਿਰਸੇ ਤੇ ਵਿਰਾਸਤ ਨੂੰ ਖ਼ਤਮ ਕਰਨ ਵਾਲੇ ਐਸ.ਜੀ.ਪੀ.ਸੀ. ਦੇ ਅਧਿਕਾਰੀਆਂ ਨੂੰ ਸਿੱਖ ਕੌਮ ਆਪਣੀਆ ਰਵਾਇਤਾ ਅਨੁਸਾਰ ਸਜ਼ਾ ਦੇਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਸਭ ਤੋਂ ਪਹਿਲੇ ਅਹਿਮਦਸ਼ਾਹ ਅਬਦਾਲੀ ਨੇ ਉਸ ਅਕਾਲ ਪੁਰਖ ਦੇ ਘਰ ਸ੍ਰੀ ਦਰਬਾਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਫਿਰਕੂ ਮੰਦਭਾਵਨਾ ਅਧੀਨ ਹਮਲਾ ਕਰਕੇ ਢਹਿ-ਢੇਰੀ ਕੀਤਾ । ਉਸ ਉਪਰੰਤ ਮਰਹੂਮ ਇੰਦਰਾ ਗਾਂਧੀ ਨੇ ਸਿੱਖ ਵਿਰੋਧੀ ਭਾਵਨਾ … More
ਗਿਆਨੀ ਗੁਰਦਿਤ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇ
ਪਟਿਆਲਾ :- ਪੰਜਾਬ ਦੀਆਂ ਇੱਕ ਦਰਜਨ ਤੋਂ ਵੱਧ ਸਵੈ ਸੇਵੀ ਸਿੱਖ ਸੰਸਥਾਵਾਂ ਜਿਨ੍ਹਾਂ ਵਿਚ ਸਿੰਘ ਸਭਾਵਾਂ, ਸੁਖਮਣੀ ਸਾਹਿਬ ਸੋਸਾਇਟੀਆਂ ਅਤੇ ਪ੍ਰਸਿੱਧ ਸਿੱਖ ਵਿਦਵਾਨਾਂ ਨੇ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਵਰਲਡ ਪੰਜਾਬੀ ਸੈਂਟਰ ਵਿਖੇ ਡਾ ਬਲਕਾਰ ਸਿੰਘ ਡਾਇਰੈਕਟਰ ਵਰਲਡ ਪੰਜਾਬੀ ਸੈਂਟਰ … More
ਕਕਾਰਾਂ ‘ਤੇ ਭਗਵਾਂਕਰਨ ਗਹਿਰੀ ਸਾਜ਼ਿਸ਼ ਤਹਿਤ ਸਿੱਖੀ ‘ਤੇ ਹਮਲਾ : ਮੁੱਖੀ ਦਮਦਮੀ ਟਕਸਾਲ
ਮਹਿਤਾ ਚੌਕ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਮਿਆਨਾਂ ‘ਤੇ ਜੈ ਮਾਤਾ ਦੀ ਲਿਖੀਆਂ ਹੋਈਆਂ ਸ੍ਰੀ ਸਾਹਿਬਾਂ ( ਕ੍ਰਿਪਾਨਾਂ ) ਦੀ ਬਜਾਰਾਂ ਵਿਚ ਹੋ ਰਹੀ ਵਿਕਰੀ ‘ਤੇ ਸਖਤ … More







