ਪੰਜਾਬ
ਸ. ਪ੍ਰਕਾਸ਼ ਸਿੰਘ ਬਾਦਲ ਨੂੰ, ਬਾਦਲ ਪਰਿਵਾਰ ਵੱਲੋਂ ਕੀਤੇ ਗਏ ਕੁਕਰਮਾਂ ਦੀ ਬਦੌਲਤ ਹੀ ‘ਗੁਰੂ ਦੀ ਮਾਰ’ ਪੈ ਰਹੀ ਹੈ, ਨਾ ਕਿ ਕਿਸੇ ਪਾਰਟੀ ਜਾਂ ਸੰਗਠਨ ਦੀ ਸਾਜਿਸ਼ : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਪ੍ਰਕਾਸ਼ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਨੇ ਸਰਕਾਰੀ ਸਿਆਸੀ ਅਤੇ ਐਸ.ਜੀ.ਪੀ.ਸੀ. ਦੀ ਸੰਸਥਾਂ ਦੀ ਧਾਰਮਿਕ ਤਾਕਤ ਨੂੰ ਕਦੀ ਵੀ ਪੰਜਾਬ ਨਿਵਾਸੀਆਂ, ਸਿੱਖ ਕੌਮ ਦੀ ਬਹਿਤਰੀ ਲਈ ਨਹੀਂ ਵਰਤਿਆ । ਬਲਕਿ ਇਸ ਤਾਕਤ ਦੀ ਦੁਰਵਰਤੋਂ ਗੈਰ-ਇਨਸਾਨੀਅਤ ਅਤੇ … More
ਭਾਈ ਲੌਗੋਵਾਲ ਨੇ ਸ਼ਦਾਬਦੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਸੰਬੰਧੀ ਮੀਟਿੰਗ ’ਚ ਸ਼ਾਮਿਲ ਹੋਣ ਦਾ ਦਿਤਾ ਸਦਾ
ਮਹਿਤਾ ਚੌਕ / ਅੰਮ੍ਰਿਤਸਰ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਗੋਵਾਲ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਸ੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ … More
ਸ. ਬ੍ਰਾਹਮਪੁਰਾ, ਅਜਨਾਲਾ ਅਤੇ ਸੇਖਵਾਂ ਦੀ ਜ਼ਮੀਰ ਨੂੰ ਹਲੂਣਾ ਤਾਂ ਜ਼ਰੂਰ ਆਇਆ, ਪਰ ਅਜੇ ਪੂਰੀ ਤਰ੍ਹਾਂ ਨਹੀਂ ਜਾਗੀ : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਬਾਦਲ ਪਰਿਵਾਰ ਦੇ ਪੰਜਾਬ ਸੂਬੇ, ਪੰਜਾਬੀਆਂ ਅਤੇ ਸਿੱਖ ਕੌਮ ਵਿਰੁੱਧ ਕੀਤੇ ਜਾਣ ਵਾਲੇ ਪਾਪਾ ਦਾ ਘੜਾ ਬੇਸ਼ੱਕ ਭਰਕੇ ਉੱਛਲ ਰਿਹਾ ਹੈ ਅਤੇ ਸਮੁੱਚੀ ਕੌਮ ਨੂੰ ਦਿਖਾਈ ਦੇ ਰਿਹਾ ਹੈ … More
ਜ਼ਮੀਨ ਵੇਚਣ ਨੂੰ ਲੈ ਕੇ ਕੀਤੀ ਗਈ ਲੱਖਾਂ ਰੁਪਏ ਦੀ ਧੋਖਾਧੜੀ ਦਾ ਮਾਮਲਾ
ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਸ਼ਾਹਕੋਟ ਦੇ ਨਜ਼ਦੀਕੀ ਕਸਬਾ ਮਲਸੀਆਂ ਦੀ ਪੱਤੀ ਖੁਰਮਪੁਰ ਦੇ ਇੱਕ ਵਿਅਕਤੀ ਦੇ ਅਨਪੜ੍ਹ ਹੋਣ ਦਾ ਫਾਇਦਾ ਚੁੱਕਦਿਆਂ ਜ਼ਮੀਨ ਵੇਚਣ ਨੂੰ ਲੈ ਕੇ ਕੁੱਝ ਵਿਅਕਤੀਆਂ ਵੱਲੋਂ ਲੱਖਾਂ ਰੁਪਏ ਦੀ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ … More
ਮੁੱਖ ਮੰਤਰੀ ਖਟਰ ਨੇ ਹਰਿਆਣਾ ਹੀ ਨਹੀਂ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਪਹੁੰਚਾਈ ਠੇਸ : ਬਾਬਾ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਕਾਂਗਰਸ ਹੋਵੇ ਜਾਂ ਭਾਜਪਾ ਸਿੱਖ ਭਾਈਚਾਰੇ ਪ੍ਰਤੀ ਪਹੁੰਚ ’ਚ ਕੋਈ ਫਰਕ ਨਜਰ ਨਹੀਂ ਆ ਰਿਹਾ। ਉਹਨਾਂ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਭਾਜਪਾ ਦੇ ਜਿਮਵਾਰ ਆਗੂ ਵੀ … More
ਸੁਪਰੀਮ ਕੋਰਟ ਨੇ ਤਾਂ ਅੱਜ ਬੀਬੀਆਂ ਲਈ ਮੰਦਰ ਦੇ ਦਰਵਾਜੇ ਖੋਲ੍ਹੇ ਹਨ, ਪਰ ਗੁਰੂ ਨਾਨਕ ਸਾਹਿਬ ਨੇ ਤਾਂ ਜਾਤ-ਪਾਤ ਆਦਿ ਦੇ ਭੇਦਭਾਵਾਂ ਨੂੰ 500 ਸਾਲ ਪਹਿਲੇ ਖ਼ਤਮ ਕਰ ਦਿੱਤਾ ਸੀ : ਮਾਨ
ਚੰਡੀਗੜ੍ਹ – “ਇੰਡੀਆ ਦੀ ਸੁਪਰੀਮ ਕੋਰਟ ਨੇ ਕੇਰਲਾ ਦੇ ਸਬਰੀਮਾਲਾ ਸਥਿਤ ਅਯੱਪਾ ਮੰਦਰ ਵਿਚ ਲੰਮੇਂ ਸਮੇਂ ਤੋਂ ਬੀਬੀਆਂ ਦੇ ਦਾਖਲੇ ਉਤੇ ਹਿੰਦੂਤਵ ਸੋਚ ਅਧੀਨ ਲਗਾਈ ਗਈ ਪਾਬੰਦੀ ਨੂੰ ਖ਼ਤਮ ਕਰਕੇ ਮਨੁੱਖਤਾ ਤੇ ਇਨਸਾਨੀਅਤ ਦੀ ਬਰਾਬਰਤਾ ਵਾਲੀ ਸੋਚ ਦੀ ਪੈਰਵੀ ਕਰਦੇ … More
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਪੰਥ ਪ੍ਰਤੀ ਸੇਵਾਵਾਂ ਸ਼ਲਾਘਾਯੋਗ: ਗਿਆਨੀ ਗੁਰਬਚਨ ਸਿੰਘ
ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਜੂਨ ’84 ਦੇ ਘਲੂਘਾਰੇ ਦੌਰਾਨ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ’ਚ ਸਮੇ ਦੀ ਹਕੂਮਤ ਨਾਲ ਲੋਹਾ ਲੈਦਿਆਂ ਸ਼ਹੀਦੀਆਂ ਪ੍ਰਾਪਤ ਕਰ ਗਏ ਸਮੂਹ ਸ਼ਹੀਦਾਂ ਦੀ ਯਾਦ ਵਿਚ ਗੁਰਦਵਾਰਾ ਯਾਦਗਾਰ ਸ਼ਹੀਦਾਂ ਦੇ ਅਸਥਾਨ … More
ਮਜੀਠਾ ‘ਚ ਅਕਾਲੀ ਦਲ ਨੂੰ ਮਿਲੀ ਵਡੀ ਕਾਮਯਾਬੀ ਲਈ ਸ਼ੁਕਰਾਨਾ ਅਤੇ ਸਨਮਾਨ ਸਮਾਰੋਹ ਕੀਤਾ ਗਿਆ
ਕੱਥੂਨੰਗਲ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਦੀਆਂ ਸੰਗਤਾਂ ਵਲੋ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ‘ਚ ਹਲਕਾ ਮਜੀਠਾ ਵਿਚ ਅਕਾਲੀ ਦਲ ਨੂੰ ਮਿਲੀ ਵਡੀ ਇਕਤਰਫਾ ਇਤਿਹਾਸਕ ਕਾਮਯਾਬੀ ਲਈ ਪ੍ਰਮਾਤਮਾ … More
ਬਾਊਪੁਰ ਨੇੜੇ ਸਤਲੁਜ ਵੱਲੋਂ ਲਾਈ ਜਾ ਰਹੀ ਢਾਅ ਨੂੰ ਰੋਕਣ ਲਈ ਸੰਤ ਸੀਚੇਵਾਲ ਨੇ ਸੰਭਾਲਿਆ ਮੋਰਚਾ
ਸ਼ਾਹਕੋਟ/ਮਲਸੀਆਂ, 26 ਸਤੰਬਰ (ਏ.ਐੱਸ. ਸਚਦੇਵਾ) – ਸਤਲੁਜ ਦਰਿਆ ਵੱਲੋਂ ਪਿੰਡ ਬਾਊਪੁਰ ਨੇੜੇ ਧੁੱਸੀ ਬੰਨ੍ਹ ਨੂੰ ਲੱਗ ਰਹੀ ਢਾਅ ਤੋਂ ਬਚਾਉਣ ਲਈ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਤ ਨੂੰ ਮੋਰਚਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ … More
ਪੰਜਾਬ ‘ਚ ਭਾਰੀ ਬਾਰਿਸ਼ ਕਾਰਣ ਰੈਡ ਅਲੱਰਟ ਜਾਰੀ
ਚੰਡੀਗੜ੍ਹ – ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਪੰਜਾਬ ਸਰਕਾਰ ਨੇ ਰਾਜ ਵਿੱਚ ਗੰਭੀਰ ਸਥਿਤੀ ਨੂੰ ਵੇਖਦੇ ਹੋਏ ਰੈਡ ਅਲਰੱਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਸੈਨਾ ਅਤੇ ਐਨਡੀਆਰਐਫ਼ ਨੂੰ ਮੱਦਦ … More






