ਪੰਜਾਬ
ਭਾਰਤ ਸਰਕਾਰ ਵੀ ’84 ਦੇ ਦੁਖਾਂਤ ਨਾਲ ਸੰਬੰਧਿਤ ਸਾਰੇ ਗੁਪਤ ਦਸਤਾਵੇਜ਼ ਜਨਤਕ ਕਰਕੇ ਨਿਆਂਸ਼ੀਲ ਹੋਣ ਦਾ ਸਬੂਤ ਦੇਵੇ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜੂਨ ‘84 ਦੌਰਾਨ ਭਾਰਤੀ ਹਕੂਮਤ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ’ਤੇ ਕੀਤੇ ਗਏ ਫ਼ੌਜੀ ਹਮਲੇ ਸੰਬੰਧੀ ਬਰਤਾਨੀਆ ਸਰਕਾਰ ਦੀ … More
ਬਾਬਾ ਖੜਕ ਸਿੰਘ ਦਾ ਜਨਮ ਦਿਹਾੜਾ ਮਨਾਉਣ ਲਈ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਦਾ ਕੀਤਾ ਆਯੋਜਨ
ਨਵੀਂ ਦਿੱਲੀ : ਭਾਰਤ ਦੀ ਆਜ਼ਾਦੀ ਦੇ ਇਤਿਹਾਸ ’ਚ ਸਿੱਖਾਂ ਦਾ ਨਾ ਕੇਵਲ ਸਭ ਤੋਂ ਵੱਧ ਯੋਗਦਾਨ ਰਿਹਾ ਸਗੋਂ ਉਨ੍ਹਾਂ ਦੇ ਯੋਗਦਾਨ ਦੀ ਆਪਣੀ ਹੀ ਮਹੱਤਤਾ ਸੀ। ਇਸ ਲੜਾਈ ਦੀ ਆਰੰਭਤਾ ’ਚ ਯੋਗਦਾਨ ਪਾਉਣ ਵਾਲਿਆਂ ’ਚ ਬਾਬਾ ਖੜਗ ਸਿੰਘ ਦੀ … More
ਸ੍ਰੀ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰਾਂ ਦੇ ਗੁੰਬਦਾਂ ਤੇ ਲਗੇਗਾ 40 ਕਿਲੋ ਸੋਨਾ
ਅੰਮ੍ਰਿਤਸਰ – ਸ੍ਰੀ ਹਰਿਮੰਦਿਰ ਸਾਹਿਬ ਦੇ ਪ੍ਰਵੇਸ਼ ਦੁਆਰ ਹੁਣ 40 ਕਿਲੋ ਸੋਨੇ ਦੇ ਨਾਲ ਚਮਕਾਏ ਜਾਣਗੇ। ਇਨ੍ਹਾਂ ਨੂੰ ਸੋਨੇ ਦੇ ਪੱਤਰਿਆਂ ਨਾਲ ਸਜਾਇਆ ਜਾਵੇਗਾ। ਇਸ ਦੇ ਪਹਿਲੇ ਪੜਾਅ ਦੇ ਤਹਿਤ ਘੰਟਾਘਰ ਵਾਲੇ ਪਾਸੇ ਦੇ ਪ੍ਰਵੇਸ਼ ਦੁਆਰ (ਮੇਨ ਗੇਟ) ਦੀ ਦਰਸ਼ਨੀ … More
ਹਿੰਦੂ ਹੁਕਮਰਾਨਾਂ ‘ਤੇ ਰਵਾਇਤੀ ਸਿੱਖ ਲੀਡਰਸ਼ਿਪ ਨੂੰ ਗਿਆਨ ਹੋਣਾ ਚਾਹੀਦਾ ਹੈ ਕਿ ਗੁਰੂ ਸਾਹਿਬਾਨ ਨੇ ਬਾਦਸ਼ਾਹ ਅਕਬਰ ਵੱਲੋਂ ਗੁਰੂ ਲੰਗਰਾਂ ਲਈ ਦਿੱਤੀ ਜਾਣ ਵਾਲੀ ਜਗੀਰ ਨੂੰ ਅਪ੍ਰਵਾਨ ਕਰ ਦਿੱਤਾ ਸੀ : ਮਾਨ
ਫ਼ਤਹਿਗੜ੍ਹ ਸਾਹਿਬ – “ਸਾਨੂੰ ਇਹ ਜਾਣਕੇ ਗਹਿਰੀ ਠੇਸ ਪਹੁੰਚੀ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ, ਸ. ਸੁਖਬੀਰ ਸਿੰਘ ਬਾਦਲ, ਬੀਬੀ ਹਰਸਿਮਰਤ ਕੌਰ ਬਾਦਲ ਅਤੇ ਬਾਦਲ ਦਲ ਦੀ ਸੀਨੀਅਰ ਲੀਡਰਸ਼ਿਪ ਗੁਰੂ ਲੰਗਰਾਂ ਤੇ ਲੱਗੇ ਜੀ.ਐਸ.ਟੀ. ਸੰਬੰਧੀ ਸ੍ਰੀ ਨਰਿੰਦਰ ਮੋਦੀ ਵਜ਼ੀਰ-ਏ-ਆਜ਼ਮ ਹਿੰਦ … More
ਨਾਨਕਸਰ ਸੰਪਰਦਾ ਮੁਖੀ ਬਾਬਾ ਹਰਭਜਨ ਸਿੰਘ ਦੇ ਬੇਵਕਤ ਵਿਛੋੜੇ ’ਤੇ ਦੁਖ ਦਾ ਪ੍ਰਗਟਾਵਾ
ਅੰਮ੍ਰਿਤਸਰ – ਇਸੇ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਨਾਨਕਸਰ ਸੰਪਰਦਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਭਜਨ ਸਿੰਘ ਜੀ ਨਾਨਕ ਸਰ ਕਲੇਰਾਂ ਦੀ ਬੇਵਕਤੀ ਵਿਛੋੜੇ ’ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ … More
ਦਮਦਮੀ ਟਕਸਾਲ ਵੱਲੋਂ 34ਵਾਂ ਸ਼ਹੀਦੀ ਸਮਾਗਮ ਉਤਸ਼ਾਹ ਨਾਲ ਮਨਾਇਆ ਗਿਆ
ਮਹਿਤਾ ਚੌਕ, ( ਸਰਚਾਂਦ ਸਿੰਘ – ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ, ਵਿਖੇ ਸੰਤ ਗਿਆਨੀ ਹਰਨਾਮ ਸਿੰਘ ਜੀ ਖ਼ਾਲਸਾ ਮੁਖੀ ਦਮਦਮੀ ਟਕਸਾਲ ਅਤੇ ਪ੍ਰਧਾਨ ਸੰਤ ਸਮਾਜ ਦੀ ਅਗਵਾਈ ਵਿਚ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ … More
ਐਸ.ਜੀ.ਪੀ.ਸੀ. ਦੇ ਵਿਦਿਅਕ ਅਦਾਰਿਆਂ ਦੇ ਪ੍ਰੋਫੈਸਰਾਂ ਅਤੇ ਸਟਾਫ਼ ਨੂੰ 6-6 ਮਹੀਨਿਆਂ ਤੋਂ ਤਨਖਾਹਾਂ ਦਾ ਭੁਗਤਾਨ ਨਾ ਹੋਣਾ ਅਤਿ ਸ਼ਰਮਨਾਕ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਤੋਂ ਐਸ.ਜੀ.ਪੀ.ਸੀ. ਦੇ ਅਧੀਨ ਚੱਲ ਰਹੇ ਵਿਦਿਅਕ ਅਦਾਰਿਆ ਦੇ ਡਾਈਰੈਕਟਰ ਦੇ ਮੁੱਖ ਅਹੁਦੇ ਉਤੇ ਜੇ.ਐਸ. ਸਿੱਧੂ ਨੂੰ ਬਿਠਾਇਆ ਗਿਆ ਹੈ, ਉਸ ਸਮੇਂ ਤੋਂ ਹੀ ਐਸ.ਜੀ.ਪੀ.ਸੀ. ਅਧੀਨ ਚੱਲ ਰਹੇ ਵਿਦਿਅਕ ਅਦਾਰਿਆ ਦੇ ਪ੍ਰਬੰਧ ਵਿਚ ਵੱਡਾ ਨਿਘਾਰ ਉਤਪੰਨ … More
ਸਿੱਖ ਭਾਈਚਾਰੇ ਨੂੰ ਨਿਸ਼ਾਨਾ ਬਣਾਉਣ ਸਥਾਪਿਤ ਸਿੱਖਾਂ ਨੂੰ ਸ਼ਿਲੌਗ ‘ਚੋਂ ਖਦੇੜਣ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ
ਅੰਮ੍ਰਿਤਸਰ : ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸੂਬਾ ਮੇਘਾਲਿਆ ਦੇ ਸ਼ਹਿਰ ਸ਼ਿਲੌਂਗ ਵਿਖੇ ਸਿੱਖ ਭਾਈਚਾਰੇ ‘ਤੇ ਕੁੱਝ ਸਥਾਨਕ ਲੋਕਾਂ ਵੱਲੋਂ ਨਿਰੰਤਰ ਕੀਤੇ ਜਾ ਰਹੇ ਹਮਲਿਆਂ ਪ੍ਰਤੀ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਕੋਨਰਾਡ … More
ਸਿੱਖ ਮਸਲਿਆਂ ਨੂੰ ਲੈ ਕੇ ਅਕਾਲੀ ਵਫ਼ਦ ਨੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਇੱਕ ਵਫ਼ਦ ਨੇ ਅੱਜ ਭੱਖਦੇ ਸਿੱਖ ਮਸਲਿਆਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਹ ਨਾਲ ਗੱਲਬਾਤ ਕੀਤੀ। ਮੁਲਾਕਾਤ ਦੌਰਾਨ ਅਕਾਲੀ ਆਗੂਆਂ ਨੇ 1947 ਦੀ ਦੇਸ਼ … More
ਮੇਘਾਲਿਆ ‘ਚ ਫਿਰਕੂ ਲੋਕਾਂ ਵੱਲੋਂ ਪੰਜਾਬੀ ਸਿੱਖ ਬਸਤੀ ਉਤੇ ਇਕ ਸਾਜਿਸ਼ ਅਧੀਨ ਹੋ ਰਹੇ ਹਮਲੇ ਅਤਿ ਦੁੱਖਦਾਇਕ, ਸੰਗਮਾ ਹਕੂਮਤ ਤੁਰੰਤ ਹਰਕਤ ਵਿਚ ਆਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਇਥੋਂ ਦੇ ਹੁਕਮਰਾਨ ਭਾਵੇ ਉਹ ਬੀਜੇਪੀ ਨਾਲ ਸੰਬੰਧਤ ਹੋਣ, ਭਾਵੇ ਕਾਂਗਰਸ ਨਾਲ ਜਾਂ ਕਿਸੇ ਹੋਰ ਜਮਾਤ ਨਾਲ ਅਕਸਰ ਹੀ ਇਹ ਦਾਅਵੇ ਕਰਦੇ ਹਨ ਕਿ ਇਥੇ ਵੱਸਣ ਵਾਲੀ ਘੱਟ ਗਿਣਤੀ ਸਿੱਖ ਕੌਮ ਦੀ ਜਾਨ-ਮਾਲ ਨੂੰ ਕੋਈ ਖ਼ਤਰਾ ਨਹੀਂ … More





