ਪੰਜਾਬ
ਹਰਿਆਣੇ ‘ਚ ਗੁਰਦੁਆਰੇ ਤੇ ਹੋਏ ਹਮਲੇ ਦੇ ਮਾਮਲੇ ‘ਚ ਸਿੱਖਾਂ ਦੀ ਮੱਦਦ ਲਈ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ‘ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਇਸ ਮਾਮਲੇ … More
ਭਾਈ ਬਲਜੀਤ ਸਿੰਘ ਖਾਲਸਾ ਚੰਡੀਗੜ੍ਹ ਸਨਮਾਨਿਤ
ਪਟਿਆਲਾ – ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਅਰਬਨ ਅਸਟੇਟ ਫੇਜ-2 ਪਟਿਆਲਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਸਮੱਰਪਿਤ ਚੌਥਾ ਗੁਰਮਤਿ ਸਮਾਗਮ ਆਯੋਜਤ ਕੀਤਾ ਗਿਆ। ਇਸ ਮੌਕੇ ਤੇ ਗੁਰਮਤਿ ਅਕੈਡਮੀ ਦੇ ਬੱਚਿਆਂ, ਭਾਈ ਰਵਿੰਦਰ ਸਿੰਘ … More
‘ਜੰਗ’ ਦੇ ਖਿਲਾਫ਼ ਦ੍ਰਿੜਤਾ ਨਾਲ ਸਟੈਂਡ ਲੈਣ ਵਾਲੀ ਇਕੋ-ਇਕ ਪਾਰਟੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹੀ ਹੈ : ਮਾਨ
ਫ਼ਤਹਿਗੜ੍ਹ ਸਾਹਿਬ – “ਪੰਜਾਬ ਸੂਬਾ ਅਤੇ ਸਰਹੱਦੀ ਸਿੱਖ ਵਸੋਂ ਵਾਲੇ ਇਲਾਕੇ ਜਿਥੇ ਸਿੱਖ ਵਸੋਂ ਵੱਸਦੀ ਹੈ, ਉਸਨੂੰ ਜੰਗ ਵਰਗੇ ਖ਼ਤਰਨਾਕ ਸ਼ਬਦ ਅਤੇ ਅਮਲ ਤੋਂ ਦੂਰ ਰੱਖਣ ਲਈ ਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਪਾਰਟੀ ਹੀ ਦ੍ਰਿੜਤਾਂ ਨਾਲ ਸਟੈਂਡ … More
ਸ਼੍ਰੋਮਣੀ ਕਮੇਟੀ ਵੱਲੋਂ ਗਤਕਾ ਪੇਟੈਂਟ ਕਰਵਾਉਣ ਵਿਰੁੱਧ ਕਨੂੰਨੀ ਕਾਰਵਾਈ ਕੀਤੀ ਜਾਵੇਗੀ
ਅੰਮ੍ਰਿਤਸਰ – ਬਾਣੀ ਅਤੇ ਬਾਣੇ ਅਧਾਰਤ ਸਿੱਖ ਸ਼ਸ਼ਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵੱਲੋਂ ਸਿੱਖ ਸ਼ਸ਼ਤਰ ਵਿਦਿਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ … More
ਦਿੱਲੀ ਕਮੇਟੀ ਦੇ ਨਵੇਂ ਅਹੁਦੇਦਾਰ ਅਤੇ ਅੰਤ੍ਰਿੰਗ ਬੋਰਡ ਦੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ: ਮਨਜਿੰਦਰ ਸਿੰਘ ਸਿਰਸਾ ਆਪਣੀ ਟੀਮ ਦੇ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਗੁਰੂ ਮਹਾਰਾਜ ਦਾ ਸ਼ੁਰਕਾਨਾ ਕਰਨ ਲਈ ਪਹੁੰਚੇ ਅਤੇ ਮੱਥਾ ਟੇਕਿਆ। ਅਹੁਦੇਦਾਰਾਂ ਵਿੱਚ ਦਿੱਲੀ ਕਮੇਟੀ ਜਨਰਲ ਸਕੱਤਰ … More
ਪਾਵਰਕਾਮ ਦੇ ਕੱਚੇ ਕਾਮਿਆਂ ਨੇ ਫੂਕਿਆ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਦਾ ਪੁਤਲਾ
ਬਠਿੰਡਾ – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਮੋਰਚੇ ਦੇ ਸੂਬਾ ਆਗੂਆਂ ਰਾਜੇਸ਼ ਕੁਮਾਰ ਮੌੜ ਸੂਬਾ ਮੀਤ ਪ੍ਰਧਾਨ ਪਾਵਰਕਾਮ ਐਂਡ ਟ੍ਰਾਂਸਕੋ,ਜਗਰੂਪ ਸਿੰਘ ਪ੍ਰਧਾਨ ਜੀ.ਐੱਚ.ਟੀ.ਪੀ.ਕੰਟ੍ਰੈਕਟ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ਮੁਹੱਬਤ,ਗੁਰਵਿੰਦਰ ਸਿੰਘ ਪੰਨੂ ਪ੍ਰਧਾਨ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਜੋਨ (ਬਠਿੰਡਾ) … More
ਵਿਸ਼ਵ ਖਪਤਕਾਰ ਅਧਿਕਾਰ ਦਿਵਸ 2019 ਖਾਲਸਾ ਕਾਲਜ਼ (ਅੰਮ੍ਰਿਤਸਰ) ਫੇਜ਼ 3ਏ ਐਸ.ਏ.ਐਸ ਨਗਰ ਵਿਖੇ ਮਨਾਇਆ ਗਿਆ
ਅੰਮ੍ਰਿਤਸਰ – ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ (ਰਜ਼ਿ.) ਐਸ.ਏ.ਐਸ ਨਗਰ ਵਲੋਂ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਖਾਲਸਾ ਕਾਲਜ਼ ਫੇਜ਼ 3ਏ, ਐਸ.ਏ.ਐਸ ਨਗਰ ਵਿਖੇ ਜ਼ਿਲਾ ਕੰਟਰੋਲਰ, ਫੂਡ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਐਸ.ਏ.ਐਸ ਨਗਰ ਦੇ ਸਹਿਯੋਗ ਨਾਲ ਮਿੱਤੀ 14/03/2019 ਨੂੰ ਮਨਾਇਆ ਗਿਆ। ਜਿਸ … More
ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਿੱਚ ਤਿੰਨ ਰੋਜਾ ਵਰਕਸ਼ਾਪ
ਪਟਿਆਲਾ – ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸੰਗੀਤ ਵਿਭਾਗ ਵੱਲੋਂ ਵਿਭਾਗ ਮੁਖੀ ਡਾ. ਰਾਜਿੰਦਰ ਸਿੰਘ ਗਿੱਲ ਦੀ ਅਗਵਾਈ ਵਿੱਚ ਸੰਗੀਤ ਦੇ ਵਿਦਿਆਰਥੀਆਂ ਨੂੰ ਸੰਗੀਤ ਕਲਾ ਵਿੱਚ ਨਿਪੁੰਨ ਕਰਨ ਦੇ ਮਕਸਦ ਨਾਲ ਤਿੰਨ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੰਗੀਤ … More
ਖਡੂਰ ਸਾਹਿਬ ਹਲਕੇ ਤੋਂ ਬੀਬੀ ਜਗੀਰ ਕੌਰ ਅਕਾਲੀ ਦਲ ਦੀ ਉਮੀਦਵਾਰ
ਤਰਨ ਤਾਰਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਬੀਬੀ ਜਗੀਰ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਉਹਨਾਂ ਲੋਕਾਂ ਨੂੰ ਪਵਿੱਤਰ ਗੁਟਕਾ ਸਾਹਿਬ ਹੱਥ ਵਿਚ … More
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਅੰਤਰਰਾਸ਼ਟਰੀ ਮਹਿਲਾ ਸ਼ਕਤੀਕਰਣ ਦਿਵਸ ਮਨਾਇਆ ਗਿਆ
ਪਟਿਆਲਾ -: ਗੁਰਦੁਆਰਾ ਸਿੰਘ ਸਭਾ ਅਰਬਨ ਅਸਟੇਟ ਫੇਜ-2 ਵਿਚ ਗੁਰਦੁਆਰਾ ਪ੍ਰਬੰਧਕੀ ਕਮੇਟੀ ਅਤੇ ਬੀਬੀਆਂ ਦੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਰਲਮਿਲਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਅੰਤਰਰਾਸ਼ਟਰੀ ਮਹਿਲਾ ਸ਼ਕਤੀਕਰਣ ਦਿਵਸ … More







