ਪੰਜਾਬ
ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਇਤਰਾਜ਼ਯੋਗ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਨੂੰ ਤੁਰੰਤ ਸੀਖਾਂ ਪਿੱਛੇ ਭੇਜਿਆ ਜਾਵੇ
ਅੰਮ੍ਰਿਤਸਰ : ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਦੀ ਸਖਤ ਨਿਖੇਧੀ ਹੋ ਰਹੀ ਹੈ। ਅਜ ਇੱਥੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਕ ਮੰਗ ਪੱਤਰ ਦਿੰਦਿਆਂ ਦਮਦਮੀ ਟਕਸਾਲ ਨਾਲ ਸੰਬੰਧਿਤ ਐਡਵੋਕੇਟ ਭਗਵੰਤ ਸਿੰਘ ਸਿਆਲਕਾ … More
R.S.S. ਵੱਲੋਂ ਕਿਤਾਬਾਂ ‘ਚ ਗੁਰੂ ਸਾਹਿਬਾਨ ਸਬੰਧੀ ਗਲਤ ਜਾਣਕਾਰੀ ਦੇਣ ਦਾ ਐਸਜੀਪੀਸੀ ਨੇ ਲਿਆ ਨੋਟਿਸ
ਅੰਮ੍ਰਿਤਸਰ – ਆਰ.ਐਸ.ਐਸ. ਦੇ ਮੁੱਖ ਕੇਂਦਰ ਨਾਗਪੁਰ ਵਿਖੇ ਸ੍ਰੀ ਭਾਰਤੀ ਪ੍ਰਕਾਸ਼ਨ ਵੱਲੋਂ ਛਾਪੀਆਂ ਕਿਤਾਬਾਂ ਵਿਚ ਸਿੱਖ ਗੁਰੂ ਸਾਹਿਬਾਨ ਨੂੰ ਹਿੰਦੂ ਦਰਸਾਉਣ ਸਮੇਤ ਇਤਿਹਾਸਕ ਤੱਥਾਂ ਨੂੰ ਵਿਗਾੜਨ ਦੇ ਕੋਝੇ ਯਤਨ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ … More
ਭਾਰਤੀ ਖੂਫ਼ੀਆ ਏਜੰਸੀ ਆਈ.ਬੀ. ਵੱਲੋਂ ਇਹ ਕਹਿਣਾ ਕਿ ਖ਼ਾਲਿਸਤਾਨੀ ਅਪਰਾਧੀਆਂ ਨੂੰ ਭਾੜੇ ‘ਤੇ ਲੈ ਰਹੇ ਨੇ, ਸਿੱਖ ਕੌਮ ਨੂੰ ਬਦਨਾਮ ਕਰਨ ਵਾਲਾ ਗੁੰਮਰਾਹਕੁੰਨ ਪ੍ਰਚਾਰ : ਮਾਨ
ਫ਼ਤਹਿਗੜ੍ਹ ਸਾਹਿਬ – “ਭਾਰਤ ਦੀ ਸੈਂਟਰ ਦੀ ਖੂਫੀਆ ਏਜੰਸੀ ਆਈ.ਬੀ. ਵੱਲੋਂ ਜੋ ਸੈਂਟਰ ਤੇ ਪੰਜਾਬ ਸਰਕਾਰ ਨੂੰ ਸੁਚੇਤ ਕਰਦੇ ਹੋਏ ਕਿਹਾ ਗਿਆ ਹੈ ਕਿ ਖ਼ਾਲਿਸਤਾਨੀ ਗੈਗਸਟਰ ਅਪਰਾਧੀ ਕਾਰਵਾਈਆ ਕਰਨ ਵਾਲਿਆ ਦੀ ਭਾੜੇ ਉਤੇ ਖਰੀਦੋ-ਫਰੋਖਤ ਕਰ ਰਹੇ ਹਨ, ਦਾ ਪ੍ਰਚਾਰ ਸਰਬੱਤ … More
ਪਾਵਰਕਾਮ ਠੇਕਾ ਮੁਲਾਜ਼ਮਾਂ ਵਲੋ ਸੰਘਰਸ਼ ਦਾ ਐਲਾਨ
ਲੁਧਿਆਣਾ :- ਅੱਜ ਇੱਥੇ ਬਿਜਲੀ ਬੋਰਡ ਚ ਠੇਕੇ ਤੇ ਭਰਤੀ ਕਾਮਿਆਂ ਦੀ ਮੀਟਿੰਗ ਪਾਵਰਕਾਮ ਐਂਡ ਟ੍ਰਸਾਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਪ੍ਰਚਾਰ ਸਕੱਤਰ ਇੰਦਰਪਾਲ ਸਿੰਘ ਦੀ ਪ੍ਰਧਾਨਗੀ ਚ ਹੋਈ। ਜਿਸ ਵਿਚ ਬੀਤੇ ਦਿਨੀਂ ਸਿਟੀ ਸੈਂਟਰ … More
ਪੰਜਾਬ ਸਕੂਟਰ ਪਾਰਟਸ ਟਰੇਡਰਜ਼ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਆਯੋਜਿਤ
ਲੁਧਿਆਣਾ – ਪੰਜਾਬ ਸਕੂਟਰ ਪਾਰਟਸ ਟਰੇਡਰਜ਼ ਐਸੋਸ਼ੀਏਸ਼ਨ ਦੀ ਅਹਿਮ ਮੀਟਿੰਗ ਸਥਾਨਕ ਲਿੰਕ ਰੋਡ ਦੇ ਪ੍ਰੀਤ ਨਗਰ ਵਿਖੇ ਪ੍ਰਧਾਨ ਅਨਿਲ ਪੁਰੀ, ਚੇਅਰਮੈਨ ਬ੍ਰਿਜ ਮੋਹਨ ਸਿੰਘ ਤੇ ਗੁਰਮੀਤ ਸਿੰਘ ਸ਼ੈਰੀ ਦੀ ਅਗਵਾਈ ਵਿਚ ਹੋਈ। ਮੀਟਿੰਗ ਵਿਚ ਮੁੱਖ ਮਹਿਮਾਨ ਐਕਸਾਈਜ਼ ਵਿਭਾਗ ਦੀ ਇੰਸਪੈਕਟਰ ਮੈਡਮ … More
ਐੱਨ.ਡੀ.ਏ. ਵਿਚ ਭਰਤੀ ਹੋਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਖਡੂਰ ਸਾਹਿਬ : ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਂਡ ਟ੍ਰੇਨਿੰਗ ਇੰਸਟੀਚਿਊਟ ਦੇ ਡਾਇਰੈਕਟਰ ਸਾਬਕਾ ਮੇਜਰ ਜਨਰਲ ਰਵਿੰਦਰ ਸਿੰਘ ਛੱਤਵਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਯੂ.ਪੀ.ਐਸ.ਸੀ. ਵੱਲੋਂ ਬੀਤੇ ਦਿਨੀ ਐਲਾਨੇ … More
ਸੋਸ਼ਲ ਮੀਡੀਆ ‘ਤੇ ਗੁਰੂ ਸਾਹਿਬਾਨ ਨੂੰ ਛੁਟਿਆ ਕੇ ਪੇਸ਼ ਕਰਨ ਦੀ ਸ਼੍ਰੋਮਣੀ ਕਮੇਟੀ ਵੱਲੋਂ ਨਿੰਦਾ
ਅੰਮ੍ਰਿਤਸਰ – ਸੋਸ਼ਲ ਮੀਡੀਆ ‘ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਦੀ ਤੌਹੀਨ ਦਾ ਚਲਣ ਠੀਕ ਨਹੀਂ ਹੈ ਅਤੇ ਅਜਿਹਾ ਕਰਨ ਵਾਲੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ … More
ਪੰਜਾਬ ਪੁਲਿਸ ਵਿੱਚ ਵੱਧ ਦੀ ਜਾ ਰਹੀ ਗੈਰ-ਅਨੁਸ਼ਾਸ਼ਨਹੀਨਤਾ ਪੰਜਾਬ ਦੇ ਨਿਜ਼ਾਮੀ ਪ੍ਰਬੰਧ ਅਤੇ ਅਮਨ ਲਈ ਗਹਿਰੀ ਚਿੰਤਾ ਦਾ ਵਿਸ਼ਾ: ਮਾਨ
ਫਤਿਹਗੜ੍ਹ ਸਾਹਿਬ – ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਕਈ ਵਾਰ ਮੁੱਖ ਸਕੱਤਰ ਪੰਜਾਬ, ਡੀ ਜੀ ਪੀ ਪੰਜਾਬ ਅਤੇ ਹੋਮ ਸਕੱਤਰ ਪੰਜਾਬ ਨੂੰ ਲਿਖਤੀ ਰੂਪ ਵਿੱਚ ਕਹਿ ਚੁਕੇ ਹਾਂ ਕਿ ਪੰਜਾਬ ਪੁਲਿਸ ਦੇ ਅਫਸਰ ਤੇ ਮੁਲਾਜਿਮ ਪੁਲਿਸ ਯੂਨੀਫਾਰਮ ਕੋਡ ਨੂੰ ਨਜਰ … More
ਗੁੰਮ-ਗੁਆਚ ਰਹੇ ਪੰਜਾਬੀ ਕਾਵਿ ਰੂਪਾਂ ਦੀ ਮੁੜ ਸੁਰਜੀਤੀ –ਡਾ.ਬਲਦੇਵ ਸਿੰਘ ਢਿੱਲੋਂ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਦੇ ਸੇਵਾ ਮੁਕਤ ਅਧਿਆਪਕ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਗਿੱਲ ਦੀ ਨਵ-ਪ੍ਰਕਾਸ਼ਿਤ ਰੁਬਾਈ ਪੁਸਤਕ ‘ਸੰਧੂਰਦਾਨੀ’ ਨੂੰ ਲੋਕ ਅਰਪਨ ਕਰਦਿਆਂ ਕਿਹਾ ਹੈ … More
ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਆਦੇਸ਼ ਉਪਰੰਤ ਨਿਊਜ਼ੀਲੈਂਡ ਦੀਆਂ ਸੰਗਤਾਂ ਵੱਲੋਂ ਨੇਕੀ ਦੇ ਨਿੱਜੀ ਗੁਰਦਵਾਰੇ ’ਚੋਂ ਪਾਵਨ ਸਰੂਪ ਨੇੜਲੇ ਗੁਰਘਰਾਂ ’ਚ ਸੁਸ਼ੋਭਿਤ ਕੀਤੇ
ਆਕਲੈਂਡ / ਅੰਮ੍ਰਿਤਸਰ – ਨਿਊਜ਼ੀਲੈਂਡ ਦੀਆਂ ਸਿੱਖ ਸੰਗਤਾਂ ਜਥੇਬੰਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੂੰ ਜਾਰੀ ਆਦੇਸ਼ ’ਤੇ ਅਮਲ ਕਰਦਿਆਂ ਇਕ ਰੇਡੀਉ ਰਾਹੀਂ ਗੁਰਬਾਣੀ ਅਤੇ ਗੁਰ ਇਤਿਹਾਸ ਪ੍ਰਤੀ ਕੂੜ ਪ੍ਰਚਾਰ ਕਰਨ ਵਾਲੇ ਹਰਨੇਕ ਸਿੰਘ ਨੇਕੀ ਦੇ ਪਾਪਾਟੋਏਟੋਏ ਵਿਖੇ ਸਥਿਤ … More







