ਪੰਜਾਬ

40236523_2003016886417300_2630900195897901056_n.resized

ਪੰਜਾਬ ਸਰਕਾਰ ਨੇ ਕਰਤਾਰਪੁਰ ਸਾਹਿਬ ਦਾ ਗਲਿਆਰਾ ਖੁਲ੍ਹਵਾਉਣ ਲਈ ਮਤਾ ਪਾਸ ਕੀਤਾ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਸਮਾਗਮਾਂ ਮੌਕੇ ਕਰਤਾਰਪੁਰ ਸਾਹਿਬ ਦਾ ਗਲਿਆਰਾ ਖੁਲਵਾਉਣ ਲਈ ਪਾਕਿਸਤਾਨ ਦੇ ਕੋਲ ਮਾਮਲਾ ਉਠਾਉਣ ਵਾਸਤੇ ਕੇਂਦਰ ਸਰਕਾਰ ‘ਤੇ ਜ਼ੋਰ ਪਾਉਣ ਲਈ ਇਕ ਮਤਾ ਆਮ ਸਹਿਮਤੀ ਨਾਲ … More »

ਪੰਜਾਬ | Leave a comment
 

ਸਤਨਾਮ ਸਿੰਘ ਪਾਉਟਾ ਸਾਹਿਬ ਅਤੇ ਸ. ਤਜਿੰਦਰਪਾਲ ਸਿੰਘ ਦਾ ਬਾਇੱਜ਼ਤ ਬਰੀ ਹੋਣਾ, ਸਿੱਖ ਕੌਮ ਵਿਰੁੱਧ ਹੁਕਮਰਾਨਾਂ ਦੀ ਮੰਦਭਾਵਨਾ ਨੂੰ ਪ੍ਰਤੱਖ ਕਰਦਾ ਹੈ : ਮਾਨ

ਫ਼ਤਹਿਗੜ੍ਹ ਸਾਹਿਬ – “1981 ਵਿਚ ਏਅਰ ਇੰਡੀਆ ਹਾਈ ਜੈਕ ਦੇ ਹੁਕਮਰਾਨਾਂ ਵੱਲੋਂ ਦੋਸ਼ੀ ਬਣਾਏ ਗਏ ਸਤਨਾਮ ਸਿੰਘ ਪਾਉਟਾ ਸਾਹਿਬ ਅਤੇ ਸ. ਤਜਿੰਦਰਪਾਲ ਸਿੰਘ ਨੂੰ ਦਿੱਲੀ ਪਟਿਆਲਾ ਹਾਊਂਸ ਦੀ ਅਦਾਲਤ ਵੱਲੋਂ 37 ਸਾਲਾ ਬਾਅਦ ਬਾਇੱਜ਼ਤ ਬਰੀ ਦੀ ਗੱਲ ਨੇ ਇਥੇ ਇਹ … More »

ਪੰਜਾਬ | Leave a comment
Photo Usa embasy 1.resized

ਅਵੈਧ ਵੀਜ਼ਾ ਰੈਕੇਟ ਚਲਾਉਂਦਾ ਹੈ ਪਨੂੰ : ਹਰਸਿਮਰਤ ਬਾਦਲ

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ’ਤੇ ਅਮਰੀਕਾ ਵਿਖੇ ਹੋਏ ਹਮਲੇ ਨੂੰ ਲੈ ਕੇ ਅੱਜ ਸ਼੍ਰੁੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਭਾਰਤ ’ਚ ਅਮਰੀਕਾ ਦੇ ਰਾਜਦੂਤ ਕੈਨੇਥ ਇਆਨ ਜਸਟਰ ਨਾਲ ਮੁਲਾਕਾਤ ਕੀਤੀ। … More »

ਪੰਜਾਬ | Leave a comment
photo rakabganj 1.resized

ਭਾਈ ਸਤਨਾਮ ਸਿੰਘ ਪਾਊਂਟਾ ਸਾਹਿਬ ਅਤੇ ਭਾਈ ਤਜਿੰਦਰ ਪਾਲ ਸਿੰਘ ਹੋਏ ਦੋਸ਼ ਮੁਕਤ

ਨਵੀਂ ਦਿੱਲੀ : ਦਿੱਲੀ ਹਵਾਈ ਅੱਡੇ ਤੋਂ ਸ੍ਰੀਨਗਰ ਜਾ ਰਹੇ ਹਵਾਈ ਜਹਾਜ਼ ਨੂੰ 29 ਸੰਤਬਰ 1981 ਨੂੰ ਅਗਵਾ ਕਰਕੇ ਲਾਹੌਰ ਲੈ ਜਾਣ ਦੇ ਦੋਸ਼ੀ ਭਾਈ ਸਤਨਾਮ ਸਿੰਘ ਪਾਊਂਟਾ ਸਾਹਿਬ ਅਤੇ ਭਾਈ ਤਜਿੰਦਰ ਪਾਲ ਸਿੰਘ ਨੂੰ ਅੱਜ ਦਿੱਲੀ ਦੀ ਪਟਿਆਲਾ ਹਾਊਸ … More »

ਪੰਜਾਬ | Leave a comment
25 SHAHKOT NEWS 02.resized

ਲੋਕ ਸਭਾ ਚੋਣਾਂ ’ਚ ਫੌਜੀ ਅਤੇ ਸਾਬਕਾ ਫੌਜੀ ਦੇਣਗੇ ਭਾਜਪਾ ਨੂੰ ਕਰਾਰਾ ਜਵਾਬ: ਵਿਰਦੀ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਐਕਸ ਸਰਵਿਸਮੈਨ ਵੈਲਫੇਅਰ ਸੁਸਾਇਟੀ (ਰਜਿ।) ਸ਼ਾਹਕੋਟ ਦੀ ਮੀਟਿੰਗ ਸ. ਸੁਰਿੰਦਰ ਸਿੰਘ ਵਿਰਦੀ ਪ੍ਰਧਾਨ ਐਕਸ ਸਰਵਿਸਮੈਨ ਵੈਲਫੇਅਰ ਸੁਸਾਇਟੀ ਸ਼ਾਹਕੋਟ ਦੀ ਪ੍ਰਧਾਨਗੀ ਹੇਠ ਸੈਨਿਕ ਭਵਨ ਸ਼ਾਹਕੋਟ ਵਿਖੇ ਹੋਈ। ਇਸ ਮੌਕੇ ਵੱਖ-ਵੱਖ ਮੁੱਦਿਆ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ … More »

ਪੰਜਾਬ | Leave a comment
25 kahloh 1.resized

ਤ੍ਰਿਪਤ ਬਾਜਵਾ ਨੂੰ ਬਰਖਾਸਤ ਕਰਕੇ ਦਰਜ ਹੋਵੇ ਦੇਸ਼ ਧ੍ਰੋਹੀ ਦਾ ਪਰਚਾ : ਨਿਰਮਲ ਸਿੰਘ ਕਾਹਲੋਂ

ਅੰਮ੍ਰਿਤਸਰ – ਸੀਨੀਅਰ ਅਕਾਲੀ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸ: ਨਿਰਮਲ ਸਿੰਘ ਕਾਹਲੋਂ ਨੇ ਸਰਕਾਰ ਤੋਂ ਪੇਂਡੂ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ‘ਤੇ ਦੇਸ਼ ਨੂੰ ਤੋੜਣ ਵਾਲਿਆਂ ਨਾਲ ਮਿਲੇ ਹੋਣ ਦਾ ਸੰਗੀਨ ਤੇ ਗੰਭੀਰ … More »

ਪੰਜਾਬ | Leave a comment
24 sarchand 1.resized

ਗੁਰਬਾਣੀ ਨਾਲ ਛੇੜ ਛਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ : ਜਥੇਦਾਰ ਗੁਰਬਚਨ ਸਿੰਘ

ਅੰਮ੍ਰਿਤਸਰ – ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਗੁਰਬਾਣੀ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਗਿਆ ਹੈ। ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੇ ਕਿਹਾ ਕਿ ਗੁਰਬਾਣੀ ਨਾਲ ਖਿਲਵਾੜ ਬਜਰ ਗੁਨਾਹ ਹੈ, ਦੋਸ਼ੀ … More »

ਪੰਜਾਬ | Leave a comment
24 sarchand 3.resized

ਸਿੱਖ ਹੋਣ ਦੇ ਦਾਅਵੇ ਕਰਨ ਤੋਂ ਪਹਿਲਾਂ ਸੁਖੀ ਰੰਧਾਵਾ ਆਪਣੇ ਪਿਤਾ ਦੇ ਗੁਨਾਹ ਦੀ ਸਿੱਖ ਕੌਮ ਤੋਂ ਮੁਆਫੀ ਮੰਗਣ : ਅਕਾਲੀ ਦਲ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੈਬਨਿਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਆਪਣੇ ਸਿੱਖ ਹੋਣ ਦੇ ਵੱਡੇ ਦਾਅਵੇ ਕਰਨ ਤੋਂ ਪਹਿਲਾਂ ਉਹ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਹਮਲੇ ਦਾ … More »

ਪੰਜਾਬ | Leave a comment
24 SHAHKOT NEWS 01.resized

ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਰੱਖੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਸਕੂਲ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਸ਼੍ਰੀ ਸੁਲਕਸ਼ਣ ਜਿੰਦਲ ਅਤੇ ਸਕੱਤਰ ਸ. ਗੁਰਮੀਤ ਸਿੰਘ ਦੀ ਅਗਵਾਈ ’ਚ ਰੱਖੜੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਐਕਟੀਵਿਟੀ ਵਿਭਾਗ ਦੇ ਇੰਚਾਰਜ਼ … More »

ਪੰਜਾਬ | Leave a comment
23 SHAHKOT NEWS 02.resized

‘ਡੇਂਗੂ ਫਰੀ ਪੰਜਾਬ’ ਮੁਹਿੰਮ ਤਹਿਤ ਡੇਂਗੂ ਸਬੰਧੀ ਜਾਗਰੂਕਤਾਂ ਮੋਬਾਇਲ ਵੈਨ ਕੀਤੀ ਰਵਾਨਾ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਚਲਾਏ ਗਏ “ਤੰਦਰੁਸਤ ਮਿਸ਼ਨ ਪੰਜਾਬ” ਤਹਿਤ ਡੇਂਗੂ ਤੋਂ ਬਚਾਅ ਅਤੇ ਰੋਕਥਾਮ ਲਈ ‘ਡੇਂਗੂ ਫਰੀ ਪੰਜਾਬ’ ਮੁਹਿੰਮ ਤਹਿਤ ਸਰਕਾਰੀ ਹਸਪਤਾਲ ਸ਼ਾਹਕੋਟ ਤੋਂ ਡਾ. ਦਵਿੰਦਰ ਕੁਮਾਰ ਸਮਰਾ ਸੀਨੀਅਰ ਮੈਡੀਕਲ ਅਫ਼ਸਰ ਸ਼ਾਹਕੋਟ ਦੀ … More »

ਪੰਜਾਬ | Leave a comment