ਪੰਜਾਬ
ਸਿੱਖ ਭਰਾਵਾਂ ਨੇ ਆਪਣੀ ਮਿਹਨਤ ਸਦਕਾ ਸਿੱਖ ਕੌਮ ਦਾ ਨਾਂ ਰੌਸ਼ਨ ਕੀਤਾ: ਬਾਦਲ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪਮੁਖਮੰਤਰੀ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਵਿਖੇ ਹੋਈਆਂ ਖਾਲਸਾਈ ਖੇਡਾਂ ਦਾ ਉਦਘਾਟਨ ਕੀਤਾ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਲ ਵਿਹਾਰ ਵਿਖੇ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ਤੀਜ਼ੀ … More
ਗੁਰੂ ਕਾਸ਼ੀ ਯੂਨੀਵਰਸਿਟੀ ਦੇ 20 ਵਿਦਿਆਰਥੀ ਨੌਕਰੀ ਲਈ ਚੁਣੇ ਗਏ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਲੈ ਕੇ ਚਿੰਤਨਸ਼ੀਲ ਅਤੇ ਵਚਨਬੱਧ ਹੈ।ਇਥੇ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦਾ ਖਿਆਲ ਰੱਖਿਆ ਜਾਂਦਾ ਹੈ ਕਿ ਉਹ ਪੜ੍ਹਾਈ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਕੇ … More
ਮੁਖ ਮੰਤਰੀ ਦਾ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ‘ਆ ਬੈਲ ਮੁਝੇ ਮਾਰ’
ਰਾਜਾਂ ਦੇ ਵਧ ਅਧਿਕਾਰ ਅਤੇ ਸੂਬਾਈ ਖ਼ੁਦਮੁਖ਼ਤਿਆਰੀ ਲਈ ਪੰਜਾਬ ਵਿਚੋਂ ਪਹਿਲ ਅਧਾਰ ’ਤੇ ਆਵਾਜ਼ ਬੁਲੰਦ ਹੁੰਦੀ ਆਈ ਹੈ। ਰਾਜ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਦੇ ਆਗੂ ਅਤੇ ਸਮੇਂ ਦੇ ਮੁਖ ਮੰਤਰੀਆਂ ਵੱਲੋਂ ਕੇਂਦਰ ਤਕ ਪਹੁੰਚ ਕਰਨੀ ਆਮ ਰਵਾਇਤ ਦਾ … More
ਕਾਂਗਰਸ ਸਰਕਾਰ ਹਰ ਫ਼ਰੰਟ ’ਤੇ ਫ਼ੇਲ੍ਹ ਸਾਬਤ ਹੋਈ : ਮਜੀਠੀਆ
ਮਜੀਠਾ / ਅੰਮ੍ਰਿਤਸਰ – ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਸਰਕਾਰ ਤੋਂ ਆਮ ਜਨਤਾ ਹੀ ਨਹੀਂ ਸਗੋਂ ਕਾਂਗਰਸ ਦੇ ਸਰਗਰਮ ਵਰਕਰਾਂ ਦਾ ਵੀ ਤੇਜ਼ੀ ਨਾਲ ਮੋਹ ਭੰਗ ਹੋ ਰਿਹਾ ਹੈ। ਅਜ ਹਲਕਾ ਮਜੀਠਾ ਦੇ ਪਿੰਡ ਖੈੜੇ ਬਾਲਾ ਚੱਕ ਤੋਂ ਕਾਂਗਰਸ … More
ਖਾੜਕੂ ਮਿੰਟੂ ਦੀ ਅਚਾਨਕ ਹੋਈ ਸ਼ੱਕੀ ਮੌਤ ਦੀ ਉਚ ਪੱਧਰੀ ਨਿਰਪੱਖ ਜਾਂਚ ਹੋਵੇ : ਬਾਬਾ ਹਰਨਾਮ ਸਿੰਘ ਖ਼ਾਲਸਾ
ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਪਟਿਆਲਾ ਜੇਲ੍ਹ ’ਚ ਕੈਦ ਨਾਮਵਰ ਖਾੜਕੂ ਹਰਮਿੰਦਰ ਸਿੰਘ ਮਿੰਟੂ ਦੀ ਅਜ ਅਚਾਨਕ ਹੋਈ ਮੌਤ ਨੂੰ ਸ਼ੱਕੀ ਗਰਦਾਨਦਿਆਂ ਉਚ ਪੱਧਰੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। … More
ਬਾਬਾ ਹਰਨਾਮ ਸਿੰਘ ਖ਼ਾਲਸਾ ਵੱਲੋਂ ‘78 ਦੇ ਵਿਸਾਖੀ ਸਾਕੇ ਦੇ ਸ਼ਹੀਦ ਪਰਿਵਾਰਾਂ ਦਾ ਕੀਤਾ ਗਿਆ ਸਨਮਾਨ :
ਅੰਮ੍ਰਿਤਸਰ – 1978 ਦੀ ਵਿਸਾਖੀ ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖ਼ੂਨੀ ਸਾਕੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਸ਼ਾਨ ਲਈ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿਚ ਚਾਲ੍ਹੀਵੇਂ ਸ਼ਹੀਦੀ ਯਾਦਗਾਰ ਸਮਾਗਮ ਦਮਦਮੀ ਟਕਸਾਲ ਵੱਲੋਂ … More
ਬਾਬਾ ਸਰਬਜੋਤ ਸਿੰਘ ਬੇਦੀ ਦੀ ਚੇਅਰਮੈਨਸ਼ਿਪ ਹੇਠ ਬਣਨ ਜਾ ਰਹੇ ਨਵੇਂ ਪੰਥਕ ਦਲ ਦਾ ਸਵਾਗਤ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਅਖ਼ਬਾਰਾਂ ਤੇ ਪ੍ਰੈਸ ਰਾਹੀ ਜੋ ਸਾਨੂੰ ਸਾਬਕਾ ਜਥੇਦਾਰ ਰਣਜੀਤ ਸਿੰਘ ਅਤੇ ਬਾਬਾ ਸਰਬਜੋਤ ਸਿੰਘ ਬੇਦੀ ਜੀ ਦੀ ਅਗਵਾਈ ਵਿਚ ਜੋ ਨਵਾਂ ਪੰਥਕ ਦਲ ਬਣਨ ਦੀ ਸੰਭਾਵਨਾ ਬਾਰੇ ਜਾਣਕਾਰੀ ਮਿਲੀ ਹੈ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਇਸਦਾ … More
ਦਮਦਮੀ ਟਕਸਾਲ ਨੇ ਫਿਲਮ ’ਨਾਨਕ ਸ਼ਾਹ ਫਕੀਰ’ ਪ੍ਰਤੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦੀ ਹਮਾਇਤ ਦਾ ਕੀਤਾ ਐਲਾਨ
ਅੰਮ੍ਰਿਤਸਰ – ਦਮਦਮੀ ਟਕਸਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਵਾਦਿਤ ਫਿਲਮ ’ਨਾਨਕ ਸ਼ਾਹ ਫਕੀਰ’ ’ਤੇ ਰੋਕ ਲਾਉਣ ਅਤੇ ਉਸ ਦੇ ਨਿਰਮਾਤਾ ਨੂੰ ਪੰਥ ਵਿੱਚੋਂ ਖਾਰਜ ਕਰਨ ਪ੍ਰਤੀ ਲਏ ਗਏ ਸਖ਼ਤ ਫੈਸਲਿਆਂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਦਮਦਮੀ ਟਕਸਾਲ … More
ਪਾਣੀ ਦੇ ਟ੍ਰੀਮੈਂਟ ਪਲਾਂਟ ਬੰਦ ਕਰਨ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ ਪੁਲਿਸ ਕਮਿਸ਼ਨਰ ਤੇ ਡੀ.ਸੀ ਨੂੰ ਦਿੱਤਾ ਮੰਗ ਪੱਤਰ
ਲੁਧਿਆਣਾ – ਨਗਰ ਨਿਗਮ ਲੁਧਿਆਣਾ ਦੀ ਹੱਦ ਵਿਚ ਪੈਂਦੇ ਵਾਰਡ ਨੰਬਰ ਇਕ ਦੇ ਇਲਾਕਾ ਬਾਜ਼ੀਗਰ ਬਸਤੀ ਬਹਾਦਰ ਕੇ ਰੋਡ ਵਿਖੇ ਟੈਕਸਟਾਈਲ ਅਤੇ ਡਾਇੰਗ ਐਸੋਸ਼ੀਏਸ਼ਨ ਦੇ ਪ੍ਰਧਾਨ ਤਰੁਣ ਜੈਨ ਬਾਵਾ ਤੇ ਹੌਜ਼ਰੀ ਵਪਾਰੀਆਂ ਵੱਲੋਂ ਜਬਰਨ ਨਾਲੇ ਦੀ ਜਗ੍ਹਾਂ ਸਿਆਸੀ ਪਹੁੰਚ ਕਰਕੇ … More
ਸਮੁੱਚੇ ਪੰਥਕ ਸੰਗਠਨ 14 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਕੇ ਏਕਤਾ ਦਾ ਇਜ਼ਹਾਰ ਕਰਨ : ਮਾਨ
ਫ਼ਤਹਿਗੜ੍ਹ ਸਾਹਿਬ – “ਸਿੰਘ ਸਾਹਿਬਾਨ ਭਾਈ ਧਿਆਨ ਸਿੰਘ ਮੰਡ ਐਕਟਿੰਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਅਮਰੀਕ ਸਿੰਘ ਅਜਨਾਲਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਇਹ ਬਹੁਤ ਹੀ ਕੌਮ ਪੱਖੀ ਕੁਝ ਸਮਾਂ … More







