ਪੰਜਾਬ

 

’78 ਦੇ ਵਿਸਾਖੀ ਸਾਕੇ ਦੇ ਸ਼ਹੀਦ ਪਰਿਵਾਰਾਂ ਦਾ ਕੀਤਾ ਜਾਵੇਗੀ ਸਨਮਾਨ : ਬਾਬਾ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ – ਦਮਦਮੀ ਟਕਸਾਲ ਨੇ 13 ਅਪ੍ਰੈਲ 1978 ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖੂਨੀ ਸਾਕੇ ਦੌਰਾਨ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿੱਚ 14 ਅਪ੍ਰੈਲ ਨੂੰ ਚਾਲ੍ਹੀਵੇਂ ਸ਼ਹੀਦੀ ਯਾਦਗਾਰ ਸਮਾਗਮ ਮਨਾਉਣ ਦਾ ਫੈਸਲਾ ਕੀਤਾ ਹੈ। ਇਸ … More »

ਪੰਜਾਬ | Leave a comment
IMG-20180410-WA0012.resized

ਫਿਲਮ ਨਾਨਕ ਸ਼ਾਹ ਫਕੀਰ ਦੇ ਵਿਰੋਧ ਵਿੱਚ ਉੱਤਰੇ ਲੁਧਿਆਣਾ ਦੇ ਵਿਦਿਆਰਥੀਆਂ ਨੇ ਸੌਂਪਿਆਂ ਏਡੀਸੀ ਨੂੰ ਮੰਗ ਪੱਤਰ

ਲੁਧਿਆਣਾ : ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਲੈ ਕੇ ਰੋਸ ਲਗਾਤਾਰ ਗਹਿਰਾਉਂਦਾ ਜਾ ਰਿਹਾ ਹੈ। ਇਸੇ ਵਿਰੋਧ ਵਿੱਚ ਹੁਣ ਸ਼ਹਿਰ ਲੁਧਿਆਣਾ ਦੇ ਵਿਦਿਆਰਥੀ ਵੀ ਸ਼ਾਮਿਲ ਹੋ ਗਏ ਹਨ। ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿੱਖ ਵਿਦਿਆਰਥੀਆਂ ਦੀ ਨੁਮਾਇੰਦਗੀ ਕਰਦਿਆਂ ਗੁਰੂ … More »

ਪੰਜਾਬ | Leave a comment
9 Damdami Taksal 1.resized

ਦਮਦਮੀ ਟਕਸਾਲ ਵੱਲੋਂ ਫਿਲਮ ਨਾਨਕਸ਼ਾਹ ਫਕੀਰ ਦੀ ਰਿਲੀਜ਼ ’ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ

ਅੰਮ੍ਰਿਤਸਰ – ਦਮਦਮੀ ਟਕਸਾਲ ਨੇ ਵਿਵਾਦਿਤ ਫਿਲਮ ਨਾਨਕਸ਼ਾਹ ਫਕੀਰ ਪ੍ਰਤੀ ਸਖ਼ਤ ਵਿਰੋਧ ਜਤਾਇਆ ਹੈ । ਫਿਲਮ ਪ੍ਰਤੀ ਸਿੱਖ ਕੌਮ ਅੰਦਰ ਪੈਦਾ ਹੋਈ ਰੋਸ ਅਤੇ ਰੋਹ ਨੂੰ ਸਮਝਦਿਆਂ ਉਕਤ ਫਿਲਮ ਨੂੰ ਰਿਲੀਜ਼ ਕਰਨ ’ਤੇ ਤੁਰੰਤ ਪੂਰਨ ਪਾਬੰਦੀ ਲਾਉਣ ਦੀ ਮੰਗ ਕੀਤੀ … More »

ਪੰਜਾਬ | Leave a comment
IMG20180407165146.resized

ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਵੱਲੋਂ ਕੀਤੀ ਗਈ ਜ਼ਿਲ੍ਹਾ ਕਮੇਟੀ ਮੀਟਿੰਗ

ਲੁਧਿਆਣਾ – ਅੱਜ ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਦੇ ਜ਼ਿਲ੍ਹਾ ਇਕਾਈ ਦੀ ਮੀਟਿੰਗ ਜਨਵਰੀ ਦਾ ਧਰਮ ਸਿੰਘ ਸੂਜਾਪੁਰ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ। ਮੀਟਿੰਗ ਵਿੱਚ 15 ਅਪਰੈਲ ਦੀ ਪਟਿਆਲਾ ਰੈਲੀ ਦੇ ਸਬੰਧ ਵਿੱਚ ਵਿਚਾਰ ਚਰਚਾ ਕੀਤੀ ਗਈ ਇਸ ਸਮੇਂ ਜ਼ਿਲ੍ਹਾ … More »

ਪੰਜਾਬ | Leave a comment
 

10 ਅਪ੍ਰੈਲ ਨੂੰ ਦਿੱਤੇ ਗਏ ਬੰਦ ਦੇ ਸੱਦੇ ਸਮੇਂ ਘੱਟ ਗਿਣਤੀ ਕੌਮਾਂ ਨਾਲ ਕਿਸੇ ਤਰ੍ਹਾਂ ਦੀ ਹੁਲੜਬਾਜੀ ਜਾਂ ਜਾਨੀ-ਮਾਲੀ ਨੁਕਸਾਨ ਨਹੀਂ ਹੋਣ ਦੇਵਾਂਗੇ : ਮਾਨ

ਫ਼ਤਹਿਗੜ੍ਹ ਸਾਹਿਬ – “ਵਿਧਾਨ ਦੇ ਅਨੁਸਾਰ ਸਭ ਕੌਮਾਂ, ਵਰਗਾਂ ਨੂੰ ਬੇਸ਼ੱਕ ਜਮਹੂਰੀਅਤ ਅਤੇ ਅਮਨਮਈ ਤਰੀਕੇ ਹਰ ਤਰ੍ਹਾਂ ਦੇ ਰੋਸ ਵਿਖਾਵੇ, ਧਰਨੇ, ਰੈਲੀਆ ਕਰਨ ਦਾ ਵਿਧਾਨਿਕ ਹੱਕ ਪ੍ਰਾਪਤ ਹੈ । ਪਰ ਜਰਨਲ ਕੈਟਾਗਿਰੀ ਵੱਲੋਂ ਜੋ 10 ਅਪ੍ਰੈਲ ਨੂੰ ਬੰਦ ਦਾ ਸੱਦਾ … More »

ਪੰਜਾਬ | Leave a comment
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਪਿੰਡ ਡੇਕਵਾਲਾ ਵਿਖੇ ਭਾਈ ਜਗਤਾਰ ਸਿੰਘ ਤਾਰਾ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਦੇ ਹੋਏ।

ਭਾਰਤੀ ਹਕੂਮਤ ਨੇ ਸਿਖਾਂ ਨਾਲ ਇਨਸਾਫ਼ ਦੀ ਥਾਂ ਹਮੇਸ਼ਾਂ ਮਤਰੇਈ ਮਾਂ ਤੋਂ ਵੀ ਭੈੜਾ ਸਲੂਕ ਕੀਤਾ : ਬਾਬਾ ਹਰਨਾਮ ਸਿੰਘ ਖ਼ਾਲਸਾ

ਰੂਪਨਗਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਭਾਰਤੀ ਹਕੂਮਤ ਸਿਖਾਂ ਨਾਲ ਇਨਸਾਫ਼ ਨਹੀਂ ਕਰ ਰਹੀ ਹੈ। ਹਮੇਸ਼ਾਂ ਮਤਰੇਈ ਮਾਂ ਤੋਂ ਵੀ ਭੈੜਾ ਸਲੂਕ ਕਰਦੀ ਆਈ ਹੈ। ਭਾਰਤ ਵਿਚ ਬਹੁਗਿਣਤੀਆਂ ਪ੍ਰਤੀ ਅਤੇ ਘੱਟਗਿਣਤੀ ਸਿਖਾਂ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ’ਚ ਭਾਗ ਲੈਣ ਵਾਲੇ ਉਮੀਦਵਾਰ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 15 ਅਪ੍ਰੈਲ 2018 ਨੂੰ ਹੋਣ ਵਾਲੀਆਂ ਚੋਣਾਂ ਦਾ ਦੂਜਾ ਪੜਾਅ ਮੁਕੰਮਲ। ਵੱਖ ਵੱਖ ਅਹੁਦਿਆਂ ਲਈ ਹੇਠ ਲਿਖੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਦੇ ਅਹੁਦੇ ਲਈ ਪ੍ਰੋ. ਰਵਿੰਦਰ … More »

ਪੰਜਾਬ | Leave a comment
05mk01.resized

ਮਹਿਲ ਕਲਾਂ,(ਗੁਰਸੇਵਕ ਸਿੰਘ ਸਹੋਤਾ) – ਬਰਨਾਲਾ ਲੁਧਿਆਣਾ ਮੇਨ ਹਾਈਵੇ ਤੋਂ ਲੈ ਕੇ ਪਿੰਡ ਚੁਹਾਣਕੇ ਕਲਾਂ ਤੇ ਚੁਹਾਣਕੇ ਖੁਰਦ ਦੀ ਲਿੰਕ ਸੜਕ ਵਿੱਚ ਡੂੰਘੇ ਡੂੰਘੇ ਖੱਡੇ ਪੈਣ ਨਾਲ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ … More »

ਪੰਜਾਬ | Leave a comment
 

ਕਾਂਗਰਸ ਸਰਕਾਰ ਨੇ ਕਿਸਾਨ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਨਾਂ ‘ਤੇ ਬੇਇੱਜ਼ਤ ਕੀਤਾ – ਮਜੀਠੀਆ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਕਹਿਣ ਨੂੰ ਤਾਂ ਕਿਸਾਨਾਂ ਦੇ ਕਰਜ਼ੇ ਦੀ ਅਦਾਇਗੀ ਕਰ ਰਹੀ ਹੈ, ਜਦੋਂ ਕਿ ਇਹ ਸ਼ਰਮਨਾਕ ਗਲ ਹੈ ਕਿ ਹਕੀਕਤ ‘ਚ ਕਿਸਾਨਾਂ ਜਾਂ ਖੇਤ ਮਜ਼ਦੂਰਾਂ ਲਈ ਕੁੱਝ ਨਹੀਂ ਕੀਤਾ … More »

ਪੰਜਾਬ | Leave a comment
 

ਜੇਕਰ ਹੁਕਮਰਾਨ ਐਸ.ਸੀ./ਐਸ.ਟੀ. ਲਈ ਸੰਜ਼ੀਦਾ ਹਨ, ਤਾਂ ਉਹ ਰਾਜ ਸਭਾ ਤੇ ਲੋਕ ਸਭਾ ਦੀ ਸਾਂਝੀ ਬੈਠਕ ਬੁਲਾਕੇ ਪਹਿਲੇ ਕਾਨੂੰਨ ਨੂੰ ਹੀ ਮਾਨਤਾ ਦੇਣ

ਫ਼ਤਹਿਗੜ੍ਹ ਸਾਹਿਬ – “ਐਸ.ਸੀ./ਐਸ.ਟੀ. ਸੰਬੰਧੀ ਪਹਿਲੋ ਹੀ ਵਿਧਾਨ ਵਿਚ ਬਣੇ ਕਾਨੂੰਨ ਵਿਚ ਤਬਦੀਲੀ ਕਰਕੇ ਐਸ.ਸੀ./ਐਸ.ਟੀ. ਨਾਲ ਸੰਬੰਧਤ ਵਰਗਾਂ ਨੂੰ ਪ੍ਰਾਪਤ ਹੋਣ ਵਾਲੀਆ ਵਿਧਾਨਿਕ ਸਹੂਲਤਾਂ ਅਤੇ ਹੱਕਾਂ ਨੂੰ ਸੁਪਰੀਮ ਕੋਰਟ ਵੱਲੋਂ ਘਟਾਉਣ ਸੰਬੰਧੀ 20 ਮਾਰਚ ਨੂੰ ਜੋ ਫੈਸਲਾ ਕੀਤਾ ਗਿਆ ਸੀ, … More »

ਪੰਜਾਬ | Leave a comment