ਪੰਜਾਬ

7 SHAHKOT NEWS 07.resized

28 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਮੋਤੀ ਮਹਿਲ ਵੱਲ ਵੱਡੀ ਰੋਸ ਰੈਲੀ ਕਰਕੇ ਕੀਤਾ ਜਾਵੇਗਾ ਮਾਰਚ

ਸ਼ਾਹਕੋਟ/ਮਲਸੀਆਂ, (ਏ.ਐੱਸ. ਸਚਦੇਵਾ) – ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜ਼ਿ.31) ਜਿਲ੍ਹਾ ਜਲੰਧਰ ਦੀ ਮੀਟਿੰਗ ਜਿਲਾ ਪ੍ਰਧਾਨ ਕਮਲਜੀਤ ਸਿੰਘ ਮਾਣਕ, ਜਿਲਾ ਸੀਨੀਅਰ ਮੀਤ ਪ੍ਰਧਾਨ ਵਿਜੇ ਕੁਮਾਰ ਰੁੜਕਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਮਲਜੀਤ ਸਿੰਘ … More »

ਪੰਜਾਬ | Leave a comment
6 SHAHKOT NEWS 02.resized

ਨੈਸ਼ਨਲ ਸਵਾਤੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਪੰਜਾਬ ਟੀਮ ਨੇ ਮਾਰੀਆਂ ਮੱਲਾਂ

ਸ਼ਾਹਕੋਟ/ਮਲਸੀਆਂ – (ਏ.ਐੱਸ. ਸਚਦੇਵਾ) ਚੰਡੀਗੜ੍ਹ ਵਿਖੇ ਬੀਤੇ ਦਿਨੀਂ ਹੋਈ ਨੈਸ਼ਨਲ ਸਵਾਤੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਪੰਜਾਬ ਦੀ ਟੀਮ ਦੇ 16 ਖਿਡਾਰੀਆਂ ਨੇ ਭਾਗ ਲਿਆ ਸੀ, ਜਿਨਾਂ ਵਿੱਚੋ 5 ਨੇ ਗੋਲਡ, 4 ਨੇ ਸਿਲਵਰ ਅਤੇ 7 ਖਿਡਾਰੀਆਂ ਨੇ ਬਰਾਊਜ਼ ਮੈਡਲ ਹਾਸਲ … More »

ਪੰਜਾਬ | Leave a comment
The jovial festival of Teej was celebrated with fervour and gaiety at Gulzar Group of Institutes 0.resized

ਗੁਲਜ਼ਾਰ ਗਰੁੱਪ ਨੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਲੋਂ ਕੈਂਪਸ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿਚ ਲੜਕੀਆਂ ਵਲੋਂ ਮੌਨਸੂਨ ਦੇ ਸਵਾਗਤ ਵਿਚ ਗਿੱਧਾਂ ਪਾਇਆ ਗਿਆ ਅਤੇ ਤਿਉਹਾਰ ਦੀ ਖੁਸ਼ੀ ਸਾਂਝੀ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਵਲੋਂ ਪੰਜਾਬ ਦੇ ਸੱਭਿਆਚਾਰਕ ਪੰਜਾਬੀ … More »

ਪੰਜਾਬ | Leave a comment
 

ਬਰਗਾੜੀ ਮੋਰਚਾ “ਈਦ ਦੇ ਚੰਦ” ਦੀ ਤਰ੍ਹਾਂ ਦਿਨ-ਬ-ਦਿਨ ਕੌਮੀ ਪੱਧਰ ਤੇ ਅਤੇ ਕੌਮਾਂਤਰੀ ਪੱਧਰ ‘ਤੇ ਵੱਧਦਾ ਜਾਵੇਗਾ, ਮਿਸ਼ਨ ਦੀ ਪੂਰਤੀ ਤੱਕ ਜਾਰੀ ਰਹੇਗਾ : ਮਾਨ

ਫ਼ਤਹਿਗੜ੍ਹ ਸਾਹਿਬ -“ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਧਿਆਨ ਸਿੰਘ ਮੰਡ ਜੀ ਦੀ ਸੁਚੱਜੀ ਅਗਵਾਈ ਵਿਚ 1 ਜੂਨ ਤੋਂ ਨਿਰੰਤਰ ਪੂਰੀ ਸਾਨੋਂ-ਸੌਂਕਤ ਅਤੇ ਜੋਸ਼-ਹੋਸ਼ ਨਾਲ ਚੱਲ ਰਿਹਾ ਹੈ । ਸਮੁੱਚੇ ਪੰਜਾਬ, ਹਰਿਆਣਾ, ਹਿਮਾਚਲ, ਰਾਜਸਥਾਨ, ਦਿੱਲੀ ਅਤੇ ਦੂਸਰੇ ਸੂਬਿਆਂ ਤੋਂ … More »

ਪੰਜਾਬ | Leave a comment
photo 2(3).resized

ਅਕਾਲੀ ਵਫ਼ਦ ਨੇ ਗ੍ਰਹਿਮੰਤਰੀ ਨਾਲ ਅਫ਼ਗਾਨੀ ਸਿੱਖ ਸ਼ਰਨਾਰਥੀਆਂ ਦੀ ਭਾਰਤੀ ਨਾਗਰਿਕਤਾ ਬਾਰੇ ਕੀਤੀ ਮੁਲਾਕਾਤ

ਨਵੀਂ ਦਿੱਲੀ : ਅਫ਼ਗਾਨੀ ਸਿੱਖਾਂ ਦੀ ਨਾਗਰਿਕਤਾ ਦੇ ਮਸਲੇ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ਦੀ ਅਗਵਾਈ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕੀਤੀ। ਵਫ਼ਦ … More »

ਪੰਜਾਬ | Leave a comment
IMG-8530.resized

ਗੁਲਜ਼ਾਰ ਗਰੁੱਪ ਵਲੋਂ ਕੈਂਪਸ ਵਿਖੇ ਫੈਸ਼ਨ ਡਿਜਾਇਨਿੰਗ ਵਰਕਸ਼ਾਪ ਦਾ ਆਯੋਜਨ

ਖੰਨਾ – ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਵਲੋਂ ਯੂ. ਐਸ. ਐਚ. ਏ. ਫੈਸ਼ਨ ਦੇ ਸਹਿਯੋਗ ਨਾਲ ਕੈਂਪਸ ਵਿਚ ਇਕ ਦਿਨਾ ਫੈਸ਼ਨ ਡਿਜਾਇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਕਰੀਬ 65 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਵਰਕਸ਼ਾਪ ਦੌਰਾਨ … More »

ਪੰਜਾਬ | Leave a comment
IMG_1762.resized

ਰਾਸ਼ਟਰੀ ਪੱਧਰ ਦੇ ਵਿਦਿਆਰਥੀਆਂ ਨੇ ਪੜ੍ਹਨ ਲਈ ਪੰਜਾਬ ਵੱਲ ਵਹੀਰਾਂ ਘੱਤੀਆਂ

ਤਲਵੰਡੀ ਸਾਬੋ – ਸੂਬੇ ਦੀ ਸਿਰਮੌਰ ਵਿਦਿਅਕ ਸੰਸਥਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ ਨਵੇਂ ਅਕਾਦਮਿਕ ਸ਼ੈਸ਼ਨ ਦੀ ਸ਼ੁਰੂਆਤ ਦੌਰਾਨ ਵੱਖ ਵੱਖ  ਰਾਜਾਂ ਤੋਂ ਆਏ  ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ ਗਿਆ। ਵੱਖ ਵੱਖ ਰਾਜਾਂ ਤੋਂ ਵਿਦਿਆਰਥੀਆਂ ਦਾ ਪੰਜਾਬ ਦੀ ਯੂਨੀਵਰਸਿਟੀ … More »

ਪੰਜਾਬ | Leave a comment
1 SHAHKOT NEWS 05.resized

ਨਵਜਾਤ ਬੱਚਿਆਂ ਨੂੰ ਰੋਗਾਂ ਤੋਂ ਬਚਾਉਣ ਲਈ ਮਾਵਾਂ ਕਰਵਾਉਣ ਸਤਨਪਾਨ: ਡਾ. ਸਮਰਾ

ਸ਼ਾਹਕੋਟ/ਮਲਸੀਆਂ,(ਏ.ਐੱਸ. ਸਚਦੇਵਾ) – ਨਵਜਾਤ ਬੱਚਿਆਂ ਨੂੰ ਬੀਮਾਰੀਆਂ ‘ਤੇ ਇਨਫੈਕਸ਼ਨ ਹੋਣ ਦਾ ਜਿੰਨਾ ਜ਼ਿਆਦਾ ਖਤਰਾ ਹੁੰਦਾ ਹੈ, ਉਸ ਤੋਂ ਕਿਤੇ ਜ਼ਿਆਦਾ ਰੋਗ ਪ੍ਰਤਿਰੋਧਕ ਸਮਰਥਾ ਉਸਨੂੰ ਆਪਣੀ ਮਾਂ ਦੇ ਦੁੱਧ ਤੋਂ ਮਿਲਦੀ ਹੈ। ਇਸ ਲਈ ਜ਼ਰੂਰੀ ਹੈ ਕਿ ਮਾਵਾਂ ਆਪਣੇ ਨਵਜਾਤ ਬੱਚਿਆਂ … More »

ਪੰਜਾਬ | Leave a comment
31 july 2018 Syndicate and Senate of Guru Nanak Dev University  (16).resized

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸਥਾਪਤ ਹੋਵੇਗਾ ਨੈਸ਼ਨਲ ਅਕਾਦਮਿਕ ਡਿਪਾਜ਼ਟਰੀ (ਐਨ.ਏ.ਡੀ.) ਸੈਲ ਅਤੇ ਪੀਐਚਡੀ ਚੈਂਬਰ ਆਫਿਸ

ਅੰਮ੍ਰਿਤਸਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਅਤੇ ਸੈਨੇਟ ਦੀਆਂ ਇਕੱਤਰਤਾਵਾਂ ਅੱਜ ਇੱਥੇ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਅਤੇ ਸੈਨੇਟ ਹਾਲ ਵਿੱਚ ਆਯੋਜਿਤ ਕੀਤੀਆਂ ਗਈਆਂ। ਵਾਈਸ-ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧੂ ਨੇ ਦੋਵੇਂ ਬੈਠਕਾਂ ਦੀ ਪ੍ਰਧਾਨਗੀ ਕੀਤੀ ਜਦੋਂ ਕਿ ਰਜਿਸਟਰਾਰ ਪ੍ਰੋ. … More »

ਪੰਜਾਬ | Leave a comment
 

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਪਣੀ 74ਵੀ ਵਰੇਗੰਢ ਇਸ ਵਾਰ 13 ਸਤੰਬਰ ਨੂੰ ਟਾਟਾ ਨਗਰ ਜਮਸ਼ੇਦਪੁਰ ਵਿਖੇ ਮਨਾਏਗੀ

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਆਪਣੀ ਜਥੇਬੰਦੀ ਦੀ 74 ਵੀ ਵਰੇਗੰਢ ਟਾਟਾ ਨਗਰ ਜਮਸ਼ੇਦਪੁਰ (ਝਾਰਖੰਡ  ਵਿਖੇ  13 ਸਤੰਬਰ  ਦਿਨ ਵੀਰਵਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਏਗੀ ਇਸ ਮੌਕੇ ਪੰਜਾਬ ਤੋ ਬਾਹਰ ਵੱਸਦੇ  ਸਿੱਖਾਂ ਦੀਆਂਂ ਮੁਸਕਲਾਂ ਅਤੇ ਉਹਨਾਂ ਦੇ ਹੱਲ ਲਈ ਪੰਜਾਬ … More »

ਪੰਜਾਬ | Leave a comment