ਪੰਜਾਬ
ਕੇਂਦਰ ਵੱਲੋਂ ਜੋਧਪੁਰ ਨਜ਼ਰਬੰਦਾਂ ਨੂੰ ਦਿੱਤੇ ਮੁਆਵਜ਼ੇ ਬਾਰੇ ਝੂਠ ਬੋਲ ਕੇ ਮਾਝੇ ਦੇ ਕਾਂਗਰਸੀ ਆਪਣੀਆਂ ਜ਼ਮੀਰਾਂ ਨਾ ਵੇਚਣ: ਅਕਾਲੀ ਦਲ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਝੇ ਦੇ ਕਾਂਗਰਸੀਆਂ ਨੂੰ ਕਿਹਾ ਹੈ ਕਿ ਉਹ ਸਿਰਫ ਗਾਂਧੀ ਪਰਿਵਾਰ ਨੂੰ ਖੁਸ਼ ਕਰਨ ਵਾਸਤੇ, ਜਿਸ ਨੇ ਸਿੱਖਾਂ ਦੇ ਸੱਭ ਤੋਂ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਉਤੇ ਟੈਕਾਂ ਅਤੇ ਤੋਪਾਂ ਨਾਲ ਹਮਲਾ ਕਰਵਾਇਆ … More
ਕੁੰਦਨ ਵਿਦਿਆ ਮੰਦਿਰ ਸਕੂਲ ਦੇ ਵਿਦਿਆਰਥੀਆਂ ਨੂੰ ਐਨਵੈਸਟਰ ਸੈਰੇਮਨੀ ਦੌਰਾਨ ਥਾਪੀਆਂ ਗਈਆਂ ਜ਼ਿੰਮੇਵਾਰੀਆਂ
ਲੁਧਿਆਣਾ – ਕੁੰਦਨ ਵਿਦਿਆ ਮੰਦਿਰ ਸਕੂਲ, ਸਿਵਲ ਲਾਈਨਜ਼ ਵੱਲੋਂ ਕੈਂਪਸ ਵਿਚ ਰੱਖੇ ਗਏ ਇਕ ਖ਼ੂਬਸੂਰਤ ਸਮਾਰੋਹ ਦੌਰਾਨ ਕਰਵਾਈ ਗਈ ਐਨਵੈਸਟਰ ਸੈਰੇਮਨੀ ਦੌਰਾਨ ਵਿਦਿਆਰਥੀਆਂ ਨੂੰ ਸਕੂਲ ਦੀਆਂ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ । ਇਸ ਮੌਕੇ ਤੇ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਮੈਨੇਜਰ … More
ਨਸ਼ਿਆਂ ਦਾ ਸੇਵਨ ਕਰਨ ਵਾਲੇ ਕਾਬੂ ਕੀਤੇ ਨੌਜਵਾਨਾਂ ਨੂੰ ਮੋਹਤਬਰ ਵਿਅਕਤੀਆਂ ਦੀ ਹਾਜ਼ਰੀ ’ਚ ਕੀਤਾ ਨਸ਼ਿਆਂ ਖਿਲਾਫ਼ ਜਾਗਰੂਕ
ਸ਼ਾਹਕੋਟ/ਮਲਸੀਆਂ, (ਏ.ਐੱਸ. ਅਜ਼ਾਦ) – ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਸ. ਨਵਜੋਤ ਸਿੰਘ ਮਾਹਲ ਐੱਸ.ਐੱਸ.ਪੀ. ਜਲੰਧਰ ਦਿਹਾਤੀ, ਸ. ਬਲਕਾਰ ਸਿੰਘ ਐੱਸ.ਪੀ. ਇੰਨਵੈਸਟੀਗੇਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ. ਦਿਲਬਾਗ ਸਿੰਘ ਡੀ.ਐੱਸ.ਪੀ. ਸ਼ਾਹਕੋਟ ਅਤੇ ਇੰਸਪੈਕਟਰ … More
ਜਥੇਦਾਰ ਕਾਊਂਕੇ ਕਤਲ ਕੇਸ ਦੇ ਮੁੱਖ ਦੋਸ਼ੀ ਕੰਵਲਜੀਤ ਸੰਧੂ ਅਤੇ ਹੋਰਨਾਂ ਪੁਲਿਸ ਅਫ਼ਸਰਾਂ ਉਤੇ, ਸਰਕਾਰ ਤਿਵਾੜੀ ਰਿਪੋਰਟ ਅਨੁਸਾਰ ਤੁਰੰਤ ਕਾਰਵਾਈ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ – “ਜਿਨ੍ਹਾਂ ਪੁਲਿਸ ਅਫ਼ਸਰਾਂ ਨੇ ਵਿਭਾਗੀ ਤਰੱਕੀਆ ਤੇ ਦੁਨਿਆਵੀ ਲਾਲਸਾਵਾਂ ਵੱਸ ਹੋ ਕੇ ਬੀਤੇ ਸਮੇਂ ਵਿਚ ਪਵਿੱਤਰ ਤੇ ਨੇਕ ਸਿੱਖਾਂ ਦੇ ਕਤਲ ਕੀਤੇ ਹਨ, ਹੁਣ ਅਜਿਹੇ ਪੁਲਿਸ ਅਫ਼ਸਰ ਸ਼ਹੀਦਾਂ ਦੀਆਂ ਰੂਹਾਂ ਤੋਂ ਭੈ-ਭੀਤ ਹੋ ਕੇ ਗੈਰ-ਦਲੀਲ ਬਿਆਨਬਾਜੀ ਕਰ … More
ਭਾਈ ਰਾਜੋਆਣਾ ਸਮੇਤ ਸਜਾਵਾਂ ਪੂਰੀਆਂ ਕਰ ਚੁਕੇ ਸਿੱਖ ਕੈਦੀ ਛੱਡੇ ਜਾਣ: ਦਮਦਮੀ ਟਕਸਾਲ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਕੇਂਦਰੀ ਜੇਲ੍ਹ ਪਟਿਆਲਾ ਵਿਚ ਨਜ਼ਰਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਮੁੜ ਭੁੱਖ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਾ ਭਾਰਤੀ ਰਾਜਨੀਤਕ ਸਿਸਟਮ ਦਾ ਸਿੱਖ ਕੌਮ ਦੇ ਨਾਜ਼ੁਕ … More
ਗੁਲਜ਼ਾਰ ਗਰੁੱਪ ਦੇ ਫਾਇਨਾਂਸ ਅਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਭਵਿੱਖ ਵਿਚ ਨੌਕਰੀ ਦੇ ਮੌਕਿਆਂ ਸਬੰਧੀ ਸੈਮੀਨਾਰ ਦਾ ਆਯੋਜਨ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵੱਲੋਂ ਫਾਇਨਾਂਸ ਅਤੇ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਇਕ ਸੈਮੀਨਾਰ ਦਾ ਆਯੋਜਨ ਲੁਧਿਆਣਾ ਦੇ ਗਲੈਕਸੀ ਹੋਟਲ ਵਿਖੇ ਕੀਤਾ ਗਿਆ। ਇਸ ਸੈਮੀਨਾਰ ਵਿਚ ਸਿੱਖਿਆਂ ਜਗਤ ਦੇ ਬੁੱਧੀ-ਜੀਵੀਆਂ ਸਮੇਤ ਫਾਇਨਾਂਸ ਅਤੇ ਮੈਨੇਜਮੈਂਟ ਵਿਭਾਗ ਦੇ 80 ਵਿਦਿਆਰਥੀਆਂ ਨੇ … More
ਕੈਂਸਰ ਤੋਂ ਪੀੜਤ ਪਿੰਡ ਟੌਂਸਾ ਵਿਖੇ ਮੈਗਾ ਕੈਂਸਰ ਜਾਂਚ ਕੈਂਪ ਲਾਇਆ
ਟੌਂਸਾ, (ਪਰਮਜੀਤ ਸਿੰਘ ਬਾਗੜੀਆ) – ਜਿਲ੍ਹਾ ਨਵਾਂ ਸ਼ਹਿਰ ਦੇ ਰੋਪੜ ਦੀ ਹੱਦ ਨਾਲ ਲਗਦੇ ਪਿੰਡ ਟੌਂਸਾ ਵਿਖੇ ਨਿਸ਼ਚਾਇ ਫਾਉਂਡੇਸ਼ਨ ਪੰਜਾਬ ਵਲੋਂ ਕੈਂਸਰ ਦੀ ਬਿਮਾਰੀ, ਇਸਦੇ ਕਾਰਨ ਅਤੇ ਇਲਾਜ ਦੀਆਂ ਸਹੂਲਤਾਂ ਸਬੰਧੀ ਇਕ ਮੈਗਾ ਕੈਂਸਰ ਚੈਕਅਪ ਲਗਾਇਆ ਗਿਆ। ਗਰਾਮ ਪੰਚਾਇਤ ਟੌਂਸਾ … More
ਜਸਟਿਸ ਮਹਿਤਾਬ ਸਿੰਘ ਗਿੱਲ (ਰਿਟ) ਨੂੰ ਸਰਕਾਰ ਵੱਲੋਂ ਲੋਕਪਾਲ ਪੰਜਾਬ ਦੇ ਅਹੁਦੇ ‘ਤੇ ਬਿਠਾਉਣ ਦੀ ਕਵਾਇਦ ਸਵਾਗਤਯੋਗ, ਤੇ ਪੰਜਾਬ ਨਿਵਾਸੀਆ ਨੂੰ ਇਨਸਾਫ਼ ਦੇਣ ਵਾਲੀ : ਮਾਨ
ਫ਼ਤਹਿਗੜ੍ਹ ਸਾਹਿਬ – “ਪੰਜਾਬ ਸਰਕਾਰ ਨੇ ਬੀਤੇ ਸ਼ੁੱਕਰਵਾਰ ਜੋ ਬਹੁਤ ਹੀ ਇਮਾਨਦਾਰ ਅਤੇ ਕਾਨੂੰਨ ਦੀ ਪੂਰੀ ਸਮਝ ਰੱਖਣ ਵਾਲੇ ਇਨਸਾਫ਼ ਦੇ ਪੁਜਾਰੀ ਜਸਟਿਸ ਮਹਿਤਾਬ ਸਿੰਘ ਗਿੱਲ (ਰਿਟ) ਨੂੰ ਜੋ ਲੋਕਪਾਲ ਪੰਜਾਬ ਦੇ ਅਹਿਮ ਅਹੁਦੇ ਤੇ ਬਿਰਾਜਮਾਨ ਕੀਤਾ ਹੈ, ਇਹ ਅਤਿ … More
ਬੱਚਿਆਂ ਦੀ ਆਪਸੀ ਲੜਾਈ ’ਚ ਸਰਪੰਚ, ਉਸ ਦਾ ਲੜਕਾ ਅਤੇ ਦੋ ਹੋਰ ਵਿਅਕਤੀ ਜਖਮੀ
ਸ਼ਾਹਕੋਟ/ਮਲਸੀਆਂ, (ਏ.ਐੱਸ. ਅਜ਼ਾਦ) – ਸ਼ਾਹਕੋਟ ਦੇ ਨਜ਼ਦੀਕੀ ਪਿੰਡ ਖਾਨਪੁਰ ਰਾਜਪੂਤਾਂ ਵਿਖੇ ਸਕੂਲ ਪੜ੍ਹਦੇ ਬੱਚਿਆਂ ਦੇ ਆਪਸੀ ਝਗੜੇ ਨੂੰ ਲੈ ਕੇ ਹੋਈ ਲੜਾਈ ਕਾਰਨ ਪਿੰਡ ਦੇ ਸਰਪੰਚ ਸਮੇਤ ਉਸ ਦਾ ਲੜਕਾ ਅਤੇ ਦੂਸਰੀ ਧਿਰ ਦੇ 2 ਹੋਰ ਵਿਅਕਤੀ ਗੰਭੀਰ ਜਖਮੀ ਹੋ … More
ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਸਿਹਤ ਮੰਤਰੀ ਨੂੰ ਕਰਵਾਇਆ ਜਾਣੂੰ
ਸ਼ਾਹਕੋਟ/ਮਲਸੀਆਂ, (ਏ.ਐੱਸ. ਅਜ਼ਾਦ) – ਸੂਬੇ ਦੇ ਸਿਹਤ ਵਿਭਾਗ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਐੱਨ.ਆਰ.ਐੱਚ.ਐੱਮ. ਇੰਪਲਾਈਜ਼ ਐਸੋਸੀਏਸ਼ਨ, ਪੰਜਾਬ ਦੀ ਪੈਨਲ ਮੀਟਿੰਗ ਸੂਬਾ ਪ੍ਰਧਾਨ ਡਾ. ਇੰਦਰਜੀਤ ਸਿੰਘ ਰਾਣਾ ਦੀ ਅਗਵਾਈ ’ਚ ਸਿਵਲ ਸਕੱਤਰੇਤ, … More







