ਪੰਜਾਬ
ਗੁੰਮ-ਗੁਆਚ ਰਹੇ ਪੰਜਾਬੀ ਕਾਵਿ ਰੂਪਾਂ ਦੀ ਮੁੜ ਸੁਰਜੀਤੀ –ਡਾ.ਬਲਦੇਵ ਸਿੰਘ ਢਿੱਲੋਂ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਯੂਨੀਵਰਸਿਟੀ ਦੇ ਸੇਵਾ ਮੁਕਤ ਅਧਿਆਪਕ ਤੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਗੁਰਭਜਨ ਗਿੱਲ ਦੀ ਨਵ-ਪ੍ਰਕਾਸ਼ਿਤ ਰੁਬਾਈ ਪੁਸਤਕ ‘ਸੰਧੂਰਦਾਨੀ’ ਨੂੰ ਲੋਕ ਅਰਪਨ ਕਰਦਿਆਂ ਕਿਹਾ ਹੈ … More
ਸ੍ਰੀ ਅਕਾਲ ਤਖਤ ਸਾਹਿਬ ਤੋਂ ਆਏ ਆਦੇਸ਼ ਉਪਰੰਤ ਨਿਊਜ਼ੀਲੈਂਡ ਦੀਆਂ ਸੰਗਤਾਂ ਵੱਲੋਂ ਨੇਕੀ ਦੇ ਨਿੱਜੀ ਗੁਰਦਵਾਰੇ ’ਚੋਂ ਪਾਵਨ ਸਰੂਪ ਨੇੜਲੇ ਗੁਰਘਰਾਂ ’ਚ ਸੁਸ਼ੋਭਿਤ ਕੀਤੇ
ਆਕਲੈਂਡ / ਅੰਮ੍ਰਿਤਸਰ – ਨਿਊਜ਼ੀਲੈਂਡ ਦੀਆਂ ਸਿੱਖ ਸੰਗਤਾਂ ਜਥੇਬੰਦੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੂੰ ਜਾਰੀ ਆਦੇਸ਼ ’ਤੇ ਅਮਲ ਕਰਦਿਆਂ ਇਕ ਰੇਡੀਉ ਰਾਹੀਂ ਗੁਰਬਾਣੀ ਅਤੇ ਗੁਰ ਇਤਿਹਾਸ ਪ੍ਰਤੀ ਕੂੜ ਪ੍ਰਚਾਰ ਕਰਨ ਵਾਲੇ ਹਰਨੇਕ ਸਿੰਘ ਨੇਕੀ ਦੇ ਪਾਪਾਟੋਏਟੋਏ ਵਿਖੇ ਸਥਿਤ … More
ਕਠੂਆ, ਯੁਨਾਅ ‘ਚ ਹੋਈਆਂ ਬਲਾਤਕਾਰੀ ਘਟਨਾਵਾਂ ਅਤੇ ਕਸੋਲੀ ‘ਚ ਇੱਕ ਬੀਬਾ ਅਫ਼ਸਰ ਦੇ ਕਤਲ ਦੀ ਘਟਨਾ ਇਥੋਂ ਦੇ ਜੰਗਲ ਰਾਜ ਦੀ ਤਸਵੀਰ ਪੇਸ਼ ਕਰਦੀਆਂ ਹਨ : ਮਾਨ
ਫ਼ਤਹਿਗੜ੍ਹ ਸਾਹਿਬ – “ਬੀਤੇ ਕੁਝ ਦਿਨ ਪਹਿਲੇ ਕਠੂਆ, ਜੰਮੂ-ਕਸ਼ਮੀਰ ਵਿਚ ਇਕ ਮਾਸੂਮ 8 ਸਾਲਾ ਬੱਚੀ ਨਾਲ ਕੱਟੜਵਾਦੀ ਹਿੰਦੂਆਂ ਨੇ ਧਾਰਮਿਕ ਸਥਾਨ ਮੰਦਰ ਵਿਚ ਜਿਸ ਅਤਿ ਸ਼ਰਮਨਾਕ ਢੰਗ ਨਾਲ ਜ਼ਬਰ-ਜਿਨਾਹ ਕਰਕੇ ਉਸ ਨੂੰ ਮਾਰ ਦਿੱਤਾ ਅਤੇ ਯੁਨਾਅ (ਯੂਪੀ) ਵਿਚ ਬੀਜੇਪੀ ਦੇ … More
ਵਿਰਸਾ ਸੰਭਾਲ ਸਮਾਗਮ ਵਿਚ ਬੁਲਾਰਿਆ ਨੇ ਸੱਭਿਆਰਕ ਪ੍ਰਦੂਸ਼ਣ ਤੇ ਨਾਰੀ ਵਿਰੁੱਧ ਵਧਦੇ ਅਪਰਾਧ ਪ੍ਰਤੀ ਚਿੰਤਾ ਜਤਾਈ
ਪਟਿਆਲਾ, (ਪਰਮਜੀਤ ਸਿੰਘ ਬਾਗੜੀਆ) – ਪੰਜਾਬੀ ਮਾਂ ਬੋਲੀ, ਕਲਾ ਤੇ ਸੱਭਿਆਚਾਰ ਨੂੰ ਸੰਭਾਲਣ ਦੇ ਹੋਕੇ ਨਾਲ ‘ਵਿਰਸਾ ਸੰਭਾਲ’ ਸਮਾਗਮ ਨਾਰਥ ਜੋਨ ਕਲਚਰਲ ਸੈਂਟਰ ਦੇ ਕਾਲੀਦਾਸ ਆਡੀਟੋਰੀਅਮ ਵਿਖੇ ਕਰਵਾਇਆ। ਸਮਾਜਿਕ ਤੇ ਲੋਕ ਭਲਾਈ ਕਾਰਜਾਂ ਨੂੰ ਪ੍ਰਣਾਏ ਨੌਜਵਾਨ ਵਰਿੰਦਰ ਗਰੇਵਾਲ ਅਤੇ ਮੈਡਮ … More
ਪੰਜਾਬ ਸਰਕਾਰ ਵਲੋਂ ਘਰੇਲੂ ਖਪਤਕਾਰਾਂ ਨੂੰ ਬਿਜ਼ਲੀ ਦੇ ਰੇਟਾਂ ਵਿਚ ਵਾਧੇ ਦੀ ਜ਼ੋਰਦਾਰ ਵਿਰੋਧਤਾ ਅਤੇ ਪੈਟਰੋਲ / ਡੀਜ਼ਲ ਦੇ ਰੇਟ ਘਟਾਉਣ ਸਬੰਧੀ
ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ (ਰਜ਼ਿ.) ਐਸ.ਏ.ਐਸ ਨਗਰ ਦੀ ਮੀਟਿੰਗ ਇੰਜ਼. ਪੀ.ਐਸ. ਵਿਰਦੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਮੂੰਹ ਮੈਬਰਾਂ ਨੇ ਕਿਹਾ ਕਿ ਚੰਡੀਗੜ ਪ੍ਰਸ਼ਾਸ਼ਨ ਵਲੋਂ ਸ਼ਹਿਰ ਵਾਸੀਆਂ ਨੂੰ ਰਾਹਤ ਦੇਣ ਲਈ ਪੈਟਰੋਲ ਅਤੇ ਡੀਜ਼ਲ ਤੇ 5% ਵੈਟ ਘਟਾ ਕੇ ਵੱਡੀ … More
ਗੁਰੁ ਕਾਸ਼ੀ ਯੂਨੀਵਰਸਿਟੀ ਵਿਖੇ ‘ਸਲਾਨਾ ਇਨਾਮ ਵੰਡ ਸਮਰੋਹ’ ਮਨਾਇਆ ਗਿਆ
ਤਲਵੰਡੀ ਸਾਬੋ -ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਸਲਾਨਾ ਇਨਾਮ ਵੰਡ ਸਮਰੋਹ ਮਨਾਇਆ ਗਿਆ।ਜਿਸ ਦੀ ਅਗਵਾਈ ਫਿਜ਼ੀਕਲ ਵਿਭਾਗ ਦੇ ਡੀਨ ਡਾ. ਰਵੀ ਸੂਮਲ ਨੇ ਕੀਤੀ ਅਤੇ ਇਸ ਵਿੱਚ ਯੁਨੀਵਰਸਿਟੀ ਦੇ ਵੱਖ ਵੱਖ ਕਾਲਜਾਂ ਨੇ ਹਿੱਸਾ ਲਿਆ। ਇਹ ਸਮਾਗਮ ਸਲਾਨਾ ਖੇਡ … More
ਦਲਿਤ ਹੀ ਇੰਡੀਆਂ ਦੇ ਮੂਲ ਨਿਵਾਸੀ, ਦਲਿਤਾਂ ਦੇ ਘਰ ਖਾਣਾ ਖਾਣ ਦੇ ਡਰਾਮੇ ਕਰਨ ਦੀ ਬਜਾਇ ਉਨ੍ਹਾਂ ਨੂੰ ਦਰਪੇਸ਼ ਆ ਰਹੀਆ ਮੁਸ਼ਕਿਲਾਂ ਨੂੰ ਤੁਰੰਤ ਦੂਰ ਕੀਤਾ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਜੇਕਰ ਇੰਡੀਆਂ ਦੇ ਸਮੁੱਚੇ ਪੁਰਾਤਨ ਇਤਿਹਾਸ ਅਤੇ ਅਮਲਾਂ ਉਤੇ ਨਿਰਪੱਖਤਾ ਨਾਲ ਡੂੰਘੀ ਨਜ਼ਰ ਮਾਰੀ ਜਾਵੇ ਤਾਂ ਪ੍ਰਤੱਖ ਰੂਪ ਵਿਚ ਇਹ ਸੱਚ ਸਾਹਮਣੇ ਆਉਦਾ ਹੈ ਕਿ ਦਲਿਤ ਕੇਵਲ ਐਸ.ਸੀ/ਐਸ.ਟੀ. ਜਾਂ ਓਬੀਸੀ ਹੀ ਨਹੀਂ, ਅਸੀਂ ਵੀ ਸਭ ਦਲਿਤਾਂ ਵਿਚ … More
ਬਾਬਾ ਧਰਮਪੁਰਾ ਨੂੰ ਵੱਖ ਵੱਖ ਧਾਰਮਿਕ ਅਤੇ ਰਾਜਸੀ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ
ਧਰਮਪੁਰਾ / ਮਾਨਸਾ – ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਸਕੱਤਰ ਜਨਰਲ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੰਤ ਬਾਬਾ ਸੁਖਚੈਨ ਸਿੰਘ ਜੀ ਧਰਮਪੁਰਾ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਨਿਮਿਤ ਅਜ ਉਨ੍ਹਾਂ ਦੇ ਪਿੰਡ ਧਰਮਪੁਰਾ ਵਿਖੇ ਸ੍ਰੀ ਅਖੰਡ … More
ਗੁਲਜ਼ਾਰ ਗਰੁੱਪ ‘ਚ ਮਜ਼ਦੂਰ ਦਿਵਸ ਮੌਕੇ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਗਿਆ
ਲੁਧਿਆਣਾ – ਗੁਲਜ਼ਾਰ ਗਰੁੱਪ ਆਫ਼ ਇੰਸਚਿਟਿਊਟਸ, ਖੰਨਾ, ਲੁਧਿਆਣਾ ਮਜ਼ਦੂਰ ਦਿਵਸ ਖੂਬ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਕਰਮਚਾਰੀਆਂ ਨਾਲ ਮਿਲਕੇ ਮਨੋਰੰਜਕ ਪ੍ਰੋਗਰਾਮ ਪੇਸ਼ ਕੀਤੇ ਉ¤ਥੇ ਹੀ ਭਵਿਖ ਦੇ ਇੰਜੀਨੀਅਰਾਂ ਅਤੇ ਮੈਨੇਜਰਾਂ ਨੇ ਕਿਰਤੀਆਂ ਨਾਲ ਉਨ੍ਹਾਂ ਦੇ ਰੋਜ਼ਾਨਾ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਬੀਹੂ ਅਤੇ ਵਿਸ਼ੂ ਦਾ ਤਿਉਹਾਰ ਜੋਸ਼ ਨਾਲ ਮਨਾਇਆ ਗਿਆ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਇੱਕ ਅਜਿਹਾ ਅਦਾਰਾ ਹੈ ਜਿਸ ਵਿੱਚ ਵੱਖ ਵੱਖ ਦੇਸ਼ਾਂ, ਸੂਬਿਆਂ, ਧਰਮਾਂ, ਕੌਮਾਂ ਦੇ ਵਿਦਿਆਰਥੀ ਉੱਚ ਵਿਦਿਆ ਗ੍ਰਹਿਣ ਕਰ ਰਹੇ ਹਨ।ਯੂਨੀਵਰਸਿਟੀ ਹਰ ਖੇਤਰ ਦੇ ਸਥਾਨਿਕ ਤਿਉਹਾਰਾਂ ਤੇ ਮੇਲਿਆਂ ਨੂੰ ਮਨਾਉਣ ਦੇ ਮੌਕੇ ਪ੍ਰਦਾਨ ਕਰਦੀ ਰਹਿੰਦੀ … More








