ਪੰਜਾਬ
ਪਾਣੀ ਦੇ ਟ੍ਰੀਮੈਂਟ ਪਲਾਂਟ ਬੰਦ ਕਰਨ ਨੂੰ ਲੈ ਕੇ ਇਲਾਕਾ ਨਿਵਾਸੀਆਂ ਨੇ ਪੁਲਿਸ ਕਮਿਸ਼ਨਰ ਤੇ ਡੀ.ਸੀ ਨੂੰ ਦਿੱਤਾ ਮੰਗ ਪੱਤਰ
ਲੁਧਿਆਣਾ – ਨਗਰ ਨਿਗਮ ਲੁਧਿਆਣਾ ਦੀ ਹੱਦ ਵਿਚ ਪੈਂਦੇ ਵਾਰਡ ਨੰਬਰ ਇਕ ਦੇ ਇਲਾਕਾ ਬਾਜ਼ੀਗਰ ਬਸਤੀ ਬਹਾਦਰ ਕੇ ਰੋਡ ਵਿਖੇ ਟੈਕਸਟਾਈਲ ਅਤੇ ਡਾਇੰਗ ਐਸੋਸ਼ੀਏਸ਼ਨ ਦੇ ਪ੍ਰਧਾਨ ਤਰੁਣ ਜੈਨ ਬਾਵਾ ਤੇ ਹੌਜ਼ਰੀ ਵਪਾਰੀਆਂ ਵੱਲੋਂ ਜਬਰਨ ਨਾਲੇ ਦੀ ਜਗ੍ਹਾਂ ਸਿਆਸੀ ਪਹੁੰਚ ਕਰਕੇ … More
ਸਮੁੱਚੇ ਪੰਥਕ ਸੰਗਠਨ 14 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਹੁੰਚਕੇ ਏਕਤਾ ਦਾ ਇਜ਼ਹਾਰ ਕਰਨ : ਮਾਨ
ਫ਼ਤਹਿਗੜ੍ਹ ਸਾਹਿਬ – “ਸਿੰਘ ਸਾਹਿਬਾਨ ਭਾਈ ਧਿਆਨ ਸਿੰਘ ਮੰਡ ਐਕਟਿੰਗ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਅਮਰੀਕ ਸਿੰਘ ਅਜਨਾਲਾ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਇਹ ਬਹੁਤ ਹੀ ਕੌਮ ਪੱਖੀ ਕੁਝ ਸਮਾਂ … More
’78 ਦੇ ਵਿਸਾਖੀ ਸਾਕੇ ਦੇ ਸ਼ਹੀਦ ਪਰਿਵਾਰਾਂ ਦਾ ਕੀਤਾ ਜਾਵੇਗੀ ਸਨਮਾਨ : ਬਾਬਾ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਨੇ 13 ਅਪ੍ਰੈਲ 1978 ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖੂਨੀ ਸਾਕੇ ਦੌਰਾਨ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿੱਚ 14 ਅਪ੍ਰੈਲ ਨੂੰ ਚਾਲ੍ਹੀਵੇਂ ਸ਼ਹੀਦੀ ਯਾਦਗਾਰ ਸਮਾਗਮ ਮਨਾਉਣ ਦਾ ਫੈਸਲਾ ਕੀਤਾ ਹੈ। ਇਸ … More
ਫਿਲਮ ਨਾਨਕ ਸ਼ਾਹ ਫਕੀਰ ਦੇ ਵਿਰੋਧ ਵਿੱਚ ਉੱਤਰੇ ਲੁਧਿਆਣਾ ਦੇ ਵਿਦਿਆਰਥੀਆਂ ਨੇ ਸੌਂਪਿਆਂ ਏਡੀਸੀ ਨੂੰ ਮੰਗ ਪੱਤਰ
ਲੁਧਿਆਣਾ : ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਲੈ ਕੇ ਰੋਸ ਲਗਾਤਾਰ ਗਹਿਰਾਉਂਦਾ ਜਾ ਰਿਹਾ ਹੈ। ਇਸੇ ਵਿਰੋਧ ਵਿੱਚ ਹੁਣ ਸ਼ਹਿਰ ਲੁਧਿਆਣਾ ਦੇ ਵਿਦਿਆਰਥੀ ਵੀ ਸ਼ਾਮਿਲ ਹੋ ਗਏ ਹਨ। ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਸਿੱਖ ਵਿਦਿਆਰਥੀਆਂ ਦੀ ਨੁਮਾਇੰਦਗੀ ਕਰਦਿਆਂ ਗੁਰੂ … More
ਦਮਦਮੀ ਟਕਸਾਲ ਵੱਲੋਂ ਫਿਲਮ ਨਾਨਕਸ਼ਾਹ ਫਕੀਰ ਦੀ ਰਿਲੀਜ਼ ’ਤੇ ਤੁਰੰਤ ਪਾਬੰਦੀ ਲਾਉਣ ਦੀ ਮੰਗ
ਅੰਮ੍ਰਿਤਸਰ – ਦਮਦਮੀ ਟਕਸਾਲ ਨੇ ਵਿਵਾਦਿਤ ਫਿਲਮ ਨਾਨਕਸ਼ਾਹ ਫਕੀਰ ਪ੍ਰਤੀ ਸਖ਼ਤ ਵਿਰੋਧ ਜਤਾਇਆ ਹੈ । ਫਿਲਮ ਪ੍ਰਤੀ ਸਿੱਖ ਕੌਮ ਅੰਦਰ ਪੈਦਾ ਹੋਈ ਰੋਸ ਅਤੇ ਰੋਹ ਨੂੰ ਸਮਝਦਿਆਂ ਉਕਤ ਫਿਲਮ ਨੂੰ ਰਿਲੀਜ਼ ਕਰਨ ’ਤੇ ਤੁਰੰਤ ਪੂਰਨ ਪਾਬੰਦੀ ਲਾਉਣ ਦੀ ਮੰਗ ਕੀਤੀ … More
ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਵੱਲੋਂ ਕੀਤੀ ਗਈ ਜ਼ਿਲ੍ਹਾ ਕਮੇਟੀ ਮੀਟਿੰਗ
ਲੁਧਿਆਣਾ – ਅੱਜ ਸਾਂਝਾ ਅਧਿਆਪਕ ਮੋਰਚਾ ਲੁਧਿਆਣਾ ਦੇ ਜ਼ਿਲ੍ਹਾ ਇਕਾਈ ਦੀ ਮੀਟਿੰਗ ਜਨਵਰੀ ਦਾ ਧਰਮ ਸਿੰਘ ਸੂਜਾਪੁਰ ਦੀ ਪ੍ਰਧਾਨਗੀ ਹੇਠ ਲੁਧਿਆਣਾ ਵਿਖੇ ਹੋਈ। ਮੀਟਿੰਗ ਵਿੱਚ 15 ਅਪਰੈਲ ਦੀ ਪਟਿਆਲਾ ਰੈਲੀ ਦੇ ਸਬੰਧ ਵਿੱਚ ਵਿਚਾਰ ਚਰਚਾ ਕੀਤੀ ਗਈ ਇਸ ਸਮੇਂ ਜ਼ਿਲ੍ਹਾ … More
10 ਅਪ੍ਰੈਲ ਨੂੰ ਦਿੱਤੇ ਗਏ ਬੰਦ ਦੇ ਸੱਦੇ ਸਮੇਂ ਘੱਟ ਗਿਣਤੀ ਕੌਮਾਂ ਨਾਲ ਕਿਸੇ ਤਰ੍ਹਾਂ ਦੀ ਹੁਲੜਬਾਜੀ ਜਾਂ ਜਾਨੀ-ਮਾਲੀ ਨੁਕਸਾਨ ਨਹੀਂ ਹੋਣ ਦੇਵਾਂਗੇ : ਮਾਨ
ਫ਼ਤਹਿਗੜ੍ਹ ਸਾਹਿਬ – “ਵਿਧਾਨ ਦੇ ਅਨੁਸਾਰ ਸਭ ਕੌਮਾਂ, ਵਰਗਾਂ ਨੂੰ ਬੇਸ਼ੱਕ ਜਮਹੂਰੀਅਤ ਅਤੇ ਅਮਨਮਈ ਤਰੀਕੇ ਹਰ ਤਰ੍ਹਾਂ ਦੇ ਰੋਸ ਵਿਖਾਵੇ, ਧਰਨੇ, ਰੈਲੀਆ ਕਰਨ ਦਾ ਵਿਧਾਨਿਕ ਹੱਕ ਪ੍ਰਾਪਤ ਹੈ । ਪਰ ਜਰਨਲ ਕੈਟਾਗਿਰੀ ਵੱਲੋਂ ਜੋ 10 ਅਪ੍ਰੈਲ ਨੂੰ ਬੰਦ ਦਾ ਸੱਦਾ … More
ਭਾਰਤੀ ਹਕੂਮਤ ਨੇ ਸਿਖਾਂ ਨਾਲ ਇਨਸਾਫ਼ ਦੀ ਥਾਂ ਹਮੇਸ਼ਾਂ ਮਤਰੇਈ ਮਾਂ ਤੋਂ ਵੀ ਭੈੜਾ ਸਲੂਕ ਕੀਤਾ : ਬਾਬਾ ਹਰਨਾਮ ਸਿੰਘ ਖ਼ਾਲਸਾ
ਰੂਪਨਗਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਭਾਰਤੀ ਹਕੂਮਤ ਸਿਖਾਂ ਨਾਲ ਇਨਸਾਫ਼ ਨਹੀਂ ਕਰ ਰਹੀ ਹੈ। ਹਮੇਸ਼ਾਂ ਮਤਰੇਈ ਮਾਂ ਤੋਂ ਵੀ ਭੈੜਾ ਸਲੂਕ ਕਰਦੀ ਆਈ ਹੈ। ਭਾਰਤ ਵਿਚ ਬਹੁਗਿਣਤੀਆਂ ਪ੍ਰਤੀ ਅਤੇ ਘੱਟਗਿਣਤੀ ਸਿਖਾਂ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ ਚੋਣਾਂ ’ਚ ਭਾਗ ਲੈਣ ਵਾਲੇ ਉਮੀਦਵਾਰ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀਆਂ 15 ਅਪ੍ਰੈਲ 2018 ਨੂੰ ਹੋਣ ਵਾਲੀਆਂ ਚੋਣਾਂ ਦਾ ਦੂਜਾ ਪੜਾਅ ਮੁਕੰਮਲ। ਵੱਖ ਵੱਖ ਅਹੁਦਿਆਂ ਲਈ ਹੇਠ ਲਿਖੇ ਉਮੀਦਵਾਰ ਚੋਣ ਮੈਦਾਨ ਵਿਚ ਹਨ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਦੇ ਅਹੁਦੇ ਲਈ ਪ੍ਰੋ. ਰਵਿੰਦਰ … More
ਮਹਿਲ ਕਲਾਂ,(ਗੁਰਸੇਵਕ ਸਿੰਘ ਸਹੋਤਾ) – ਬਰਨਾਲਾ ਲੁਧਿਆਣਾ ਮੇਨ ਹਾਈਵੇ ਤੋਂ ਲੈ ਕੇ ਪਿੰਡ ਚੁਹਾਣਕੇ ਕਲਾਂ ਤੇ ਚੁਹਾਣਕੇ ਖੁਰਦ ਦੀ ਲਿੰਕ ਸੜਕ ਵਿੱਚ ਡੂੰਘੇ ਡੂੰਘੇ ਖੱਡੇ ਪੈਣ ਨਾਲ ਆਉਣ ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ … More







