ਪੰਜਾਬ

 

ਕਾਂਗਰਸ ਸਰਕਾਰ ਨੇ ਕਿਸਾਨ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਨਾਂ ‘ਤੇ ਬੇਇੱਜ਼ਤ ਕੀਤਾ – ਮਜੀਠੀਆ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਕਹਿਣ ਨੂੰ ਤਾਂ ਕਿਸਾਨਾਂ ਦੇ ਕਰਜ਼ੇ ਦੀ ਅਦਾਇਗੀ ਕਰ ਰਹੀ ਹੈ, ਜਦੋਂ ਕਿ ਇਹ ਸ਼ਰਮਨਾਕ ਗਲ ਹੈ ਕਿ ਹਕੀਕਤ ‘ਚ ਕਿਸਾਨਾਂ ਜਾਂ ਖੇਤ ਮਜ਼ਦੂਰਾਂ ਲਈ ਕੁੱਝ ਨਹੀਂ ਕੀਤਾ … More »

ਪੰਜਾਬ | Leave a comment
 

ਜੇਕਰ ਹੁਕਮਰਾਨ ਐਸ.ਸੀ./ਐਸ.ਟੀ. ਲਈ ਸੰਜ਼ੀਦਾ ਹਨ, ਤਾਂ ਉਹ ਰਾਜ ਸਭਾ ਤੇ ਲੋਕ ਸਭਾ ਦੀ ਸਾਂਝੀ ਬੈਠਕ ਬੁਲਾਕੇ ਪਹਿਲੇ ਕਾਨੂੰਨ ਨੂੰ ਹੀ ਮਾਨਤਾ ਦੇਣ

ਫ਼ਤਹਿਗੜ੍ਹ ਸਾਹਿਬ – “ਐਸ.ਸੀ./ਐਸ.ਟੀ. ਸੰਬੰਧੀ ਪਹਿਲੋ ਹੀ ਵਿਧਾਨ ਵਿਚ ਬਣੇ ਕਾਨੂੰਨ ਵਿਚ ਤਬਦੀਲੀ ਕਰਕੇ ਐਸ.ਸੀ./ਐਸ.ਟੀ. ਨਾਲ ਸੰਬੰਧਤ ਵਰਗਾਂ ਨੂੰ ਪ੍ਰਾਪਤ ਹੋਣ ਵਾਲੀਆ ਵਿਧਾਨਿਕ ਸਹੂਲਤਾਂ ਅਤੇ ਹੱਕਾਂ ਨੂੰ ਸੁਪਰੀਮ ਕੋਰਟ ਵੱਲੋਂ ਘਟਾਉਣ ਸੰਬੰਧੀ 20 ਮਾਰਚ ਨੂੰ ਜੋ ਫੈਸਲਾ ਕੀਤਾ ਗਿਆ ਸੀ, … More »

ਪੰਜਾਬ | Leave a comment
21-1024x683.resized

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼-ਗੁਰਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ … More »

ਪੰਜਾਬ | Leave a comment
 

ਭਾਰਤ ਬੰਦ ਦੀ ਸੰਪੂਰਨ ਕਾਮਯਾਬੀ ਫਿਰਕੂ ਜਮਾਤਾਂ ਬੀਜੇਪੀ-ਆਰ.ਐਸ.ਐਸ. ਦੇ ਜੁਲਮਾਂ ਦਾ ਅੰਤ ਕਰੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਜੋ ਭਾਰਤੀ ਮੁਕਤੀ ਪਾਰਟੀ, ਬਾਮਸੇਫ਼, ਐਸ.ਸੀ, ਐਸ.ਟੀ, ਓ.ਬੀ.ਸੀ. ਅਤੇ ਸਮੁੱਚੀਆਂ ਘੱਟ ਗਿਣਤੀ ਕੌਮਾਂ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਸਾਂਝੇ ਤੌਰ ਤੇ ਬੀਜੇਪੀ-ਆਰ.ਐਸ.ਐਸ. ਵਰਗੀਆਂ ਫਿਰਕੂ ਪਾਰਟੀਆਂ ਵੱਲੋਂ ਉਪਰੋਕਤ ਵਰਗਾਂ ਉਤੇ ਕੀਤੇ ਜਾਣ ਵਾਲੇ ਜ਼ਬਰ-ਜੁਲਮਾਂ ਵਿਰੁੱਧ ਮੁਤੱਸਵੀ ਸੋਚ … More »

ਪੰਜਾਬ | Leave a comment
 

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਾਠ ਪੁਸਤਕਾਂ ਦੀ ਕਮੇਟੀ ‘ਚ ਸ਼੍ਰੋਮਣੀ ਕਮੇਟੀ ਦਾ ਨੁਮਾਇੰਦਾ ਵੀ ਸ਼ਾਮਿਲ ਕੀਤਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਡਾ. ਪਰਮਵੀਰ ਸਿੰਘ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤਿਆਰ ਕੀਤੀਆਂ ਜਾਣ ਵਾਲੀਆਂ ਪਾਠ ਪੁਸਤਕਾਂ ਲਈ ਬਣਾਈ ਗਈ ਕਮੇਟੀ ਵਿਚ ਮੈਂਬਰ ਲਿਆ ਗਿਆ ਹੈ। ਦਫ਼ਤਰ ਸ਼੍ਰੋਮਣੀ ਕਮੇਟੀ … More »

ਪੰਜਾਬ | Leave a comment
1 sant baba giani Harnam khalsa.resized

ਸੰਤ ਭਿੰਡਰਾਂਵਾਲਿਆਂ ਨੂੰ ਲੈ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਨ ਸਰਕਾਰਾਂ : ਬਾਬਾ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁੱਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ  ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਪ੍ਰਤੀ ਅਪਰਾਧੀ ਜਾਂ ਅੱਤਵਾਦੀ ਵਰਗੇ ਸ਼ਬਦ ਵਰਤਣ ਤੋਂ ਗੁਰੇਜ਼ ਕਰਨ ਲਈ ਕਿਹਾ … More »

ਪੰਜਾਬ | Leave a comment
IMG_1654.resized

ਇਰਾਕ ‘ਚ ਮਾਰੇ ਗਏ 38 ਭਾਰਤੀ ਕਾਮਿਆਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ‘ਤੇ ਹਰ ਪਰਿਵਾਰ ਨੂੰ ਇਕ ਕਰੋੜ ਰੁਪੈ ਮੁਆਵਜ਼ਾ ਦੇਵੇ ਸਰਕਾਰ : ਮਜੀਠੀਆ

ਮੱਤੇਵਾਲ – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਨੇ ਇਰਾਕ ਵਿਖੇ ਆਈ ਐੱਸ ਆਈ ਐੱਸ ਵੱਲੋਂ ਮਾਰੇ ਗਏ 38 ਭਾਰਤੀ ਕਾਮਿਆਂ ਦੇ ਪਰਿਵਾਰਕ ਵਾਰਸਾਂ ਲਈ ਪਾਕਿਸਤਾਨ ‘ਚ ਮਾਰੇ ਗਏ ਭਿੱਖੀਵਿੰਡ ਵਾਸੀ ਸਰਬਜੀਤ ਸਿੰਘ ਦੇ … More »

ਪੰਜਾਬ | Leave a comment
 

ਜੰਮੂ-ਕਸ਼ਮੀਰ ਦੀ ਸੰਜ਼ੀਦਾ ਸਮੱਸਿਆ ਉਸ ਸਮੇਂ ਤੱਕ ਹੱਲ ਨਹੀਂ ਹੋ ਸਕਦੀ, ਜਦੋਂ ਤੱਕ ਹਿੰਦੂਤਵ ਹੁਕਮਰਾਨ ਸਿੱਖ ਅਤੇ ਕਸ਼ਮੀਰੀਆਂ ਨੂੰ ਇਨਸਾਫ਼ ਨਹੀਂ ਦਿੰਦੀ : ਮਾਨ

ਚੰਡੀਗੜ੍ਹ – “ਇੰਡੀਆਂ ਦੇ ਮੁਤੱਸਵੀ ਹੁਕਮਰਾਨ ਇਕ ਤਾਂ ਸਿੱਖਾਂ ਅਤੇ ਕਸ਼ਮੀਰੀਆਂ ਉਤੇ ਨਿਰੰਤਰ ਸਾਜ਼ਸੀ ਢੰਗਾਂ ਨਾਲ ਜ਼ਬਰ-ਜੁਲਮ ਕਰਦੇ ਆ ਰਹੇ ਹਨ ਅਤੇ ਉਨ੍ਹਾਂ ਦਾ ਕਤਲੇਆਮ ਕਰਦੇ ਆ ਰਹੇ ਹਨ । ਦੂਸਰੇ ਪਾਸੇ ਉਨ੍ਹਾਂ ਨੂੰ ਇਨਸਾਫ਼ ਦੇਣ ਦੀ ਬਜਾਇ ਸੈਂਟਰ ਵੱਲੋਂ … More »

ਪੰਜਾਬ | Leave a comment
DSC04932.resized

ਗੁਰਦਵਾਰਾ ਸਾਹਿਬ ਫੇਜ਼ 1 ਵਿਖੇ 11ਵਾਂ ਮੈਡੀਕਲ ਚੈਕ ਅਪ ਕੈਂਪ ਵਿਚ 265 ਲੜਵੰਦ ਵਿਆਕਤੀਆਂ ਦਾ ਚੈਕ ਅਪ ਕੀਤਾ ਗਿਆ

ਹਾਊਸ ਉਨਰਜ਼ ਵੈਲਫੇਅਰ ਅਸੋਸੀਏਸ਼ਨ (ਰਜ਼ਿ.) ਫੇਜ਼ 1 ਵਲੋਂ ਮਾਨਵਤਾ ਦੀ ਸੇਵਾ ਲਈ ਅਤੇ ਸ਼ਹੀਦੇ ਆਜ਼ਮ ਸ: ਭਗਤ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ 11ਵਾਂ ਮੈਡੀਕਲ ਚੈਕ ਅਪ ਕੈਂਪ ਗੁਰਦਵਾਰਾ ਸਿੰਘ ਸਭਾ ਫੇਜ਼ 1 ਵਿਖੇ ਲਗਾਇਆ ਗਿਆ ਜਿਸ ਵਿਚ 265 ਲੋੜਵੰਦ … More »

ਪੰਜਾਬ | Leave a comment
ਭਾਈ ਬਾਲਾ ਜੀ ਹੋਸਟਲ ਦਾ ਉਦਘਾਟਨ ਕਰਦੇ ਹੋਏ ਪੰਜ ਗੁਰਸਿੱਖ ਅਤੇ ਹੋਸਟਲ ਦਾ ਦ੍ਰਿਸ਼।

ਭਾਈ ਬਾਲਾ ਜੀ ਹੋਸਟਲ ਦਾ ਉਦਘਾਟਨ ਪੰਜ ਗੁਰਸਿੱਖਾਂ ਵੱਲੋਂ ਕੀਤਾ ਗਿਆ

ਖਡੂਰ ਸਾਹਿਬ : ਵਾਤਾਵਰਨ ਪ੍ਰੇਮੀ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਚੈਰੀਟੇਬਲ ਟਰੱਸਟ (ਰਜਿ:), ਖਡੂਰ ਸਾਹਿਬ ਦੇ ਵਿਦਿਆਰਥੀਆਂ ਲਈ ਹੋਸਟਲ ਦੀ ਉਸਾਰੀ ਕੀਤੀ ਗਈ ਹੈ । ਨਵੇ ਉਸਾਰੇ ਗਏ ਹੋਸਟਲ ਦਾ ਨਾਮ ਸ੍ਰੀ … More »

ਪੰਜਾਬ | Leave a comment