ਪੰਜਾਬ
ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਦਾਣਾ ਮੰਡੀ ਲੁਧਿਆਣਾ ਵਿਖੇ ਕੀਤੀ ਚਿਤਾਵਨੀ ਰੈਲੀ
ਲੁਧਿਆਣਾ – ਸਾਂਝਾ ਅਧਿਆਪਕ ਮੋਰਚਾ, ਪੰਜਾਬ ਦੇ ਸੱਦੇ’ਤੇ ਪੰਜਾਬ ਦੇ ਹਜ਼ਾਰਾਂ ਅਧਿਆਪਕ ਅਧਿਆਪਕਾਵਾਂ ਨੇ ਪਰਿਵਾਰਾਂ ਸਮੇਤ ਦਾਣਾ ਮੰਡੀ ਲੁਧਿਆਣਾ ਵਿਖੇ ਮੋਰਚੇ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਪ੍ਰਧਾਨਗੀ ਹੇਠ ਹੋਈ ਚਿਤਾਵਨੀ ਰੈਲੀ ਵਿੱਚ ਨਾਅਰੇ ਮਾਰਦਿਆਂ ਸ਼ਮੂਲੀਅਤ ਕੀਤੀ। ਸੂਬਾਈ ਕਨਵੀਨਰਾਂ ਬਲਕਾਰ ਵਲਟੋਹਾ, … More
ਗੁਰਦੁਆਰਾ ਚਰਨ ਕਮਲ ਸਾਹਿਬ ਪਾ.10ਵੀਂ ਨਰੈਣਾ (ਰਾਜਸਥਾਨ) ਵਿਖੇ ਸਲਾਨਾ ਗੁਰਮਤਿ ਸਮਾਗਮ
ਨਰੈਣਾ, ਜੈਪੁਰ – : ਇਹ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਾਵਨ ਚਰਨ ਛੋਹ ਪ੍ਰਾਪਤ ਅਸਥਾਨ ਹੈ । ਗੁਰੂ ਜੀ ਮਾਰਚ ਦੇ ਮਹੀਨੇ ਸੰਨ 1707 ਨੂੰ ਤਲਵੰਡੀ ਸਾਬੋ (ਪੰਜਾਬ) ਤੋਂ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਨੂੰ ਜਾਂਦੇ ਹੋਏ ਦਾਦੂ … More
ਜਿਜੇਆਣੀ ਸਬੂਤ ਪੇਸ਼ ਕਰੇ ਜਾਂ ਮੁਆਫ਼ੀ ਮੰਗੇ : ਦਮਦਮੀ ਟਕਸਾਲ
ਚੌਕ ਮਹਿਤਾ / ਅੰਮ੍ਰਿਤਸਰ – ਦਮਦਮੀ ਟਕਸਾਲ ਨੇ ਸੰਯੁਕਤ ਅਕਾਲੀ ਦਲ ਵੱਲੋਂ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ਨੂੰ ਲੈ ਕੇ ਬਾਬਾ ਹਰਨਾਮ ਸਿੰਘ ਖ਼ਾਲਸਾ ‘ਤੇ ਬੇਲੋੜਾ ਉਗਲ ਚੁੱਕਣ ਲਈ ਸਖ਼ਤ ਤਾੜਨਾ ਕੀਤੀ ਹੈ। ਦਮਦਮੀ ਟਕਸਾਲ ਦੇ ਆਗੂ ਤੇ ਸ਼੍ਰੋਮਣੀ … More
ਸੈਂਟਰ ਦੀ ਮੋਦੀ ਹਕੂਮਤ ਵੱਲੋਂ ਸਿੱਖ ਕੌਮ ਪ੍ਰਤੀ ਮੰਦਭਾਵਨਾ ਦੀ ਬਦੌਲਤ ਹੀ ਇਰਾਕ ਵਿਚ 39 ਜਾਨਾਂ ਮੌਤ ਦੇ ਮੂੰਹ ਵਿਚ ਗਈਆ : ਮਾਨ
ਚੰਡੀਗੜ੍ਹ – “ਇਰਾਕ ਵਿਚ ਆਈ.ਐਸ.ਆਈ. ਵੱਲੋਂ ਕੀਤੇ ਜਾਣ ਵਾਲੇ ਮਨੁੱਖਤਾ ਦੇ ਕਤਲੇਆਮ ਨੂੰ ਅਸੀਂ ਹਮੇਸ਼ਾਂ ਮਨੁੱਖਤਾ ਵਿਰੋਧੀ ਕਰਾਰ ਦਿੰਦੇ ਹੋਏ ਆਪਣੇ ਇਨਸਾਨੀ ਫਰਜਾਂ ਦੀ ਪੂਰਤੀ ਵੀ ਕਰਦੇ ਆ ਰਹੇ ਹਾਂ ਅਤੇ ਹਰ ਗੈਰ-ਇਨਸਾਨੀ ਤੇ ਗੈਰ-ਕਾਨੂੰਨੀ ਕਾਰਵਾਈ ਦੀ ਦ੍ਰਿੜਤਾ ਨਾਲ ਕੌਮਾਂਤਰੀ … More
ਭਾਈ ਖ਼ਾਲਸਾ ਵੱਲੋਂ ਚੁੱਕੇ ਗਏ ਕਦਮ ਨੇ ਭਾਰਤੀ ਨਿਆਂ ਵਿਵਸਥਾ ਅਤੇ ਸਿਸਟਮ ਨੂੰ ਕਟਹਿਰੇ ’ਚ ਖੜ੍ਹਾ ਕੀਤਾ
ਚੌਕ ਮਹਿਤਾ/ ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਇਨਸਾਫ਼ ਲਈ ਜਾਨ ਨਿਛਾਵਰ ਕਰ ਕੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਪੰਥ ਪ੍ਰਸਤ ਅਤੇ ਕੌਮ ਦਾ ਸੱਚਾ … More
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਗੁਰਬਖਸ਼ ਸਿੰਘ ਖਾਲਸਾ ਦੀ ਮੌਤ ਲਈ ਜਿੰਮੇਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਪ੍ਰਧਾਨ ਕਰਨੈਲ ਸਿੰਘ ਪੀਰਮੁਹਮੰਦ ਨੇ ਪ੍ਰੈੱਸ ਦੇ ਨਾਮ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਗੁਰਬਖਸ਼ ਸਿੰਘ ਖ਼ਾਲਸਾ ਨੇ ਬੀਤੀ ਦੇਰ ਸ਼ਾਮ ਹਰਿਆਣਾ ‘ਚ ਆਪਣੇ ਪਿੰਡ ਠਸਕਾ ਅਲੀ ਵਿਚ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਬੰਦੀ … More
ਕਰਨਾਟਕਾ ਦੀ ਸਰਕਾਰ ਵੱਲੋਂ ‘ਲਿੰਗਾਇਤ ਧਰਮ’ ਨੂੰ ਵੱਖਰੇ ਧਰਮ ਵੱਜੋਂ ਕਾਨੂੰਨੀ ਮਾਨਤਾ ਦੇਣਾ, ਨਿਰਪੱਖਤਾ ਵਾਲਾ ਸਵਾਗਤਯੋਗ ਫੈਸਲਾ : ਮਾਨ
ਫ਼ਤਹਿਗੜ੍ਹ ਸਾਹਿਬ – “12ਵੀਂ ਸਦੀ ਵਿਚ ਇਕ ਮਨੁੱਖਤਾ ਪੱਖੀ, ਸਮਾਜ ਸੁਧਾਰਿਕ ਸਖਸ਼ੀਅਤ ਸੰਤ ਬਾਸਵ ਹੋਏ ਹਨ । ਜਿਨ੍ਹਾਂ ਨੇ ਕਿਹਾ ਸੀ ਕਿ ਮਨੁੱਖ ਦੇ ਜਨਮ ਅਨੁਸਾਰ ਨਹੀਂ, ਬਲਕਿ ਕੰਮ ਦੇ ਆਧਾਰ ‘ਤੇ ਵਰਗੀਕਰਨ ਹੋਣਾ ਚਾਹੀਦਾ ਹੈ । ਉਨ੍ਹਾਂ ਨੇ ਆਪਣੀ … More
ਅਕਾਲੀ ਸਾਂਸਦਾ ਨੇ ਗ੍ਰਹਿ ਮੰਤਰੀ ਨੂੰ ਬਰਤਾਨੀਆਂ ਸਰਕਾਰ ਦੀ ਸਾਕਾ ਨੀਲਾ ਤਾਰਾ ’ਚ ਭਾਗੀਦਾਰੀ ਦੇ ਤੱਥ ਦੇਸ਼ ਦੇ ਸਾਹਮਣੇ ਰੱਖਣ ਦੀ ਕੀਤੀ ਅਪੀਲ
ਨਵੀਂ ਦਿੱਲੀ : ਕੀ ਭਾਰਤ ’ਚ ਅੱਜ ਵੀ ਅੰਗਰੇਜਾਂ ਦਾ ਰਾਜ ਹੈ ? ਜੂਨ 1984 ’ਚ ਭਾਰਤੀ ਫੌਜਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਅੰਜਾਮ ਦਿੱਤੇ ਗਏ ਸਾਕਾ ਨੀਲਾ ਤਾਰਾ ’ਚ ਬਰਤਾਨੀਆਂ ਦੀ ਫੌਜ ਦੀ ਸਮੂਲੀਅਤ ਕੀ ਸ਼ਹੀਦ ਉਧਮ ਸਿੰਘ ਵੱਲੋਂ … More
ਦਮਦਮੀ ਟਕਸਾਲ ਮੁਖੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ‘ਤੇ ਅਫ਼ਸੋਸ ਜਤਾਇਆ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਉੱਤੇ ਬੈਠੇ ਗੁਰਬਖ਼ਸ਼ ਸਿੰਘ ਖ਼ਾਲਸਾ ਦੀ ਮੌਤ ‘ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਭਾਈ ਖ਼ਾਲਸਾ ਵੱਲੋਂ ਟੈਂਕੀ ਤੋਂ ਛਾਲ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਮਨਾਇਆ ‘ਪਾਈ ਦਿਵਸ’
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਪਲਾਈਡ ਸਾਇੰਸ ਵਿਭਾਗ ਵੱਲੋਂ 19 ਮਾਰਚ ਨੂੰ ਪੂਰੇ ਉਤਸ਼ਾਹ ਨਾਲ ‘ਪਾਈ ਦਿਵਸ’ ਮਨਾਇਆ ਗਿਆ।‘ਪਾਈ ਦਿਵਸ’ਗਣਿਤ ਵਿਲੀਅਮ ਜੋਨਸ ਦੁਆਰਾ ਚਿੰਨ੍ਹ ‘ਪਾਈ’ ਨੂੰ ਇੱਕ ਮਹਾਨ ਖੋਜ਼ ਦੇ ਤੌਰ ਤੇ ਮਨਾਇਆ ਜਾਂਦਾ ਹੈ। ਇਹ ਦਿਨ 14 … More








