ਪੰਜਾਬ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ
ਅੰਮ੍ਰਿਤਸਰ – ਸੇਵਾ, ਸਿਮਰਨ ਤੇ ਪਰਉਪਕਾਰ ਦੇ ਪੁੰਜ, ਪਵਿੱਤਰ ਤੇ ਇਤਿਹਾਸਕ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ … More
ਰੋਹਿੰਗੇ ਵਿਦੇਸ਼ੀ ਹਨ ਅਤੇ ਇਥੇ ਆ ਕੇ ਦਹਿਸ਼ਤ ਫੈਲਾਉਣਗੇ, ਰਾਜਨਾਥ ਸਿੰਘ ਅਤੇ ਸ੍ਰੀ ਮੋਦੀ ਦੇ ਇਹ ਵਿਚਾਰ ਮਨੁੱਖਤਾ ਵਿਰੋਧੀ : ਮਾਨ
ਫ਼ਤਹਿਗੜ੍ਹ ਸਾਹਿਬ – “ਭਾਰਤ ਦੇ ਵਜ਼ੀਰ-ਏ-ਆਜ਼ਮ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਵਜ਼ੀਰ ਸ੍ਰੀ ਰਾਜਨਾਥ ਸਿੰਘ ਰੋਹਿੰਗਾ ਫਿਰਕੇ ਦੇ ਮੀਆਮਾਰ ਦੇ ਨਿਵਾਸੀਆ ਨੂੰ ਗੈਰ-ਦਲੀਲ ਢੰਗ ਨਾਲ ਦਹਿਸਤਗਰਦ ਐਲਾਨਕੇ ਅਤੇ ਵਿਦੇਸ਼ੀ ਕਹਿਕੇ ਬਿਲਕੁਲ ਹੀ ਇਨਸਾਨੀਅਤ ਅਤੇ ਮਨੁੱਖੀ ਅਧਿਕਾਰਾਂ ਦੀਆਂ ਕਦਰਾ-ਕੀਮਤਾ ਨੂੰ ਨਜ਼ਰ … More
ਚੰਡੀਗੜ੍ਹ ‘ਚ ਪ੍ਰਸ਼ਾਸ਼ਨ ਦੀ ਨੱਕ ਹੇਠ ਕੰਪਨੀ ਵੱਲੋਂ ਹਜਾਰਾ ਨੌਜਵਾਨਾਂ ਦੀ ਰੁਜ਼ਗਾਰ ਬਹਾਨੇ ਕੀਤੀ ਜਾ ਰਹੀ ਹੈ ਲੁੱਟ
ਜੈਤੋ, (ਧਰਮਪਾਲ ਸਿੰਘ ਪੁੰਨੀ) – ਆਏ ਦਿਨ ਪ੍ਰਾਈਵੇਟ ਕੰਪਨੀਆਂ ਵੱਲੋਂ ਲੋਕਾਂ ਨਾਲ ਵੱਖ-ਵੱਖ ਤਰ੍ਹਾਂ ਦੇ ਲਾਲਚ ਅਤੇ ਸਕੀਮਾਂ ਚਲਾ ਕੇ ਠੱਗੀ ਮਾਰਨ ਦੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹੈ। ਪ੍ਰਸ਼ਾਸ਼ਨ ਅਤੇ ਸਰਕਾਰ ਦੀ ਨਲਾਇਕੀ ਦਾ ਇਹ ਕੰਪਨੀਆਂ ਫਾਇਦਾ ਉਠਾਉਦੀਆਂ ਹਨ ’ਤੇ … More
ਮੀਆਮਾਰ ਦੀ ਚਾਂਸਲਰ ਆਂਗ-ਸਾਨ-ਸੂ ਕੀ ਵੱਲੋਂ ਰੋਹਿੰਗਿਆਂ ਨਾਲ ਕੀਤਾ ਜਾ ਰਿਹਾ ਵਿਹਾਰ ਮਨੁੱਖਤਾ ਵਿਰੋਧੀ : ਮਾਨ
ਫ਼ਤਹਿਗੜ੍ਹ ਸਾਹਿਬ – “ਮੀਆਮਾਰ ਦੀ ਚਾਂਸਲਰ ਆਂਗ-ਸਾਨ-ਸੂ ਕੀ ਨੋਬਲ ਪ੍ਰਾਈਜ਼ ਪ੍ਰਾਪਤ ਹੈ । ਉਸਨੇ ਲੰਮਾਂ ਸਮਾਂ ਬਰਮਾ ਦੀ ਫ਼ੌਜੀ ਹਕੂਮਤ ਵਿਰੁੱਧ ਸੰਘਰਸ਼ ਕੀਤਾ ਅਤੇ ਲੰਮਾਂ ਸਮਾਂ ਹੁਕਮਰਾਨਾਂ ਦੀ ਬੰਦੀ ਰਹੀ । ਪਰ ਹੁਣ ਜਦੋਂ ਉਹ ਹਕੂਮਤ ਵਿਚ ਆ ਗਈ ਹੈ … More
ਪੀ.ਏ.ਯੂ ਕਿਸਾਨ ਮੇਲੇ ਤੇ ਸਾਦੇ ਵਿਆਹ ਸਾਦੇ ਭੋਗ ਦੀ ਮੁਹਿੰਮ ਲਈ ਹਜ਼ਾਰਾਂ ਕਿਸਾਨਾਂ ਨੇ ਸਹੀ ਪਾਈ
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਦੋ ਰੋਜਾ ਕਿਸਾਨ ਮੇਲੇ ਸਮੇਂ ਇਸ ਸਾਲ ਦੇ ਸੁਨੇਹੇ- ‘ਸਾਦੇ ਵਿਆਹ, ਸਾਦੇ ਭੋਗ- ਨਾ ਕਰਜ਼ਾ, ਨਾ ਚਿੰਤਾ ਰੋਗ‘ ਨੂੰ ਕਿਸਾਨਾਂ ਵਲੋਂ ਭਰਵਾਂ ਹੁੰਗਾਰਾਂ ਮਿਲਿਆ ਹੈ। ਇਸ ਮੌਕੇ ਤੇ ਯੂਨੀਵਰਸਿਟੀ ਦੇ ਖੇਤੀ ਪੱਤਰਕਾਰੀ, ਭਾਸ਼ਾਵਾਂ ਤੇ … More
ਪਾਕਿਸਤਾਨੀ ਕਵੀ ਅਫ਼ਜਲ ਅਹਿਸਾਨ ਰੰਧਾਵਾ ਦੇ ਅਕਾਲ ਚਲਾਣੇ ਨਾਲ ਇਕ ਪੰਜਾਬ, ਸਿੱਖ ਕੌਮ ਤੇ ਇਨਸਾਨੀਅਤ ਪੱਖੀ ਸਖਸ਼ੀਅਤ ਦਾ ਘਾਟਾ ਪਿਆ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਹਿੰਦੂਤਵ ਹੁਕਮਰਾਨਾਂ ਨੇ ਮੰਦਭਾਵਨਾ ਅਧੀਨ ਬਲਿਊ ਸਟਾਰ ਦਾ ਫ਼ੌਜੀ ਹਮਲਾ ਕਰਕੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਕੋਈ 36 ਦੇ ਕਰੀਬ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਉਤੇ ਧਾਵਾ ਬੋਲਿਆ ਅਤੇ ਸਿੱਖ ਕੌਮ ਦਾ ਕਤਲੇਆਮ ਤੇ ਨਸ਼ਲਕੁਸੀ … More
ਗਰੀਨ ਪਾਰਕਾਂ ਵਿਚ ਰੋਜ਼ਾਨਾਂ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਰੋਕ ਸਬੰਧੀ
ਚੰਡੀਗੜ੍ਹ – ਫੇਜ਼ 1 ਦੇ ਰਿਹਾਇਸ਼ੀ ਏਰੀਏ ਵਿਚ ਗਮਾਡਾ ਵਲੋਂ ਲੋਕਾਂ ਦੀ ਸਹੂਲਤ ਵਾਸਤੇ 7 ਵੱਡੇ ਗਰੀਨ ਪਾਰਕ 2003 ਵਿਚ ਵਿਕਸਤ ਕਰਵਾਏ ਗਏ ਸਨ ਅਤੇ ਇਨਾਂ ਵਿਚ ਲੱਖਾਂ ਰੁਪਏ ਦੀਆਂ ਆਈਟਮਾਂ ਅਤੇ ਅੰਦਰੂਨੀ ਫੁੱਟਪਾਥਾਂ ਦੇ ਨਾਲ ਨਾਲ ਗਲੋਬ ਲਾਈਟਾਂ ਲਗਾਈਆ … More
ਨੈਸ਼ਨਲ ਬੁੱਕ ਟਰੱਸਟ ਵੱਲੋਂ ਲੁਧਿਆਣਾ ਪੁਸਤਕ ਪ੍ਰਦਰਸ਼ਨੀ ਸੰਪੰਨ
ਲੁਧਿਆਣਾ : ਪੰਜਾਬੀ ਭਵਨ ਲੁਧਿਆਣਾ ਵਿਖੇ ਨੈਸ਼ਨਲ ਬੁੱਕ ਟਰੱਸਟ ਵੱਲੋਂ ਹਫ਼ਤਾ ਭਰ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿਚ ਸਾਹਿਤ ਪ੍ਰੇਮੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ, ਨੈਸ਼ਨਲ ਬੁੱਕ ਟਰੱਸਟ ਦੇ ਐਗ਼ਜ਼ੀਕਿਊਟਿਵ ਮਾਰਕਿਟਿੰਗ ਸ੍ਰੀ ਦਿਨੇਸ਼ ਕੁਮਾਰ ਨੇ ਦਸਿਆ ਕਿ ਪ੍ਰਦਰਸ਼ਨੀ ਮੌਕੇ … More
ਰੋਹਿੰਗਾ ਸ਼ਰਨਾਰਥੀਆਂ ਵਿਰੁੱਧ ਸੁਪਰੀਮ ਕੋਰਟ ‘ਚ ਮੋਦੀ ਵੱਲੋਂ ਐਫੀਡੈਵਿਟ ਦਾਖਿਲ ਕਰਨ ਦੀ ਕਾਰਵਾਈ ਮਨੁੱਖਤਾ ਤੇ ਇਨਸਾਨੀਅਤ ਵਿਰੋਧੀ : ਮਾਨ
ਚੰਡੀਗੜ੍ਹ – “ਬੀਤੇ ਦਿਨੀਂ ਭਾਰਤ ਦੇ ਵਜ਼ੀਰ-ਏ-ਆਜ਼ਮ ਸ੍ਰੀ ਨਰਿੰਦਰ ਮੋਦੀ ਵੱਲੋਂ ਭਾਰਤ ਦੀ ਸੁਪਰੀਮ ਕੋਰਟ ਵਿਚ ਇਕ ਐਫੀਡੈਵਿਟ ਦਾਖਲ ਕੀਤਾ ਗਿਆ ਹੈ ਜਿਸ ਰਾਹੀ ਮੀਆਮਾਰ ਦੀ ਹਕੂਮਤ ਵੱਲੋਂ ਰੋਹਿੰਗਾ ਨਸਲ ਦੇ ਮੁਸਲਮਾਨਾਂ ਨਾਲ ਜੋ ਜ਼ਬਰ-ਜੁਲਮ ਹੋ ਰਿਹਾ ਹੈ ਅਤੇ ਇਹ … More
ਲਹਿੰਦੇ ਪੰਜਾਬ ਦੇ ਪ੍ਰਸਿੱਧ ਪੰਜਾਬੀ ਲੇਖਕ ਅਫ਼ਜ਼ਲ ਰੰਧਾਵਾ ਨਹੀਂ ਰਹੇ
ਪਟਿਆਲਾ – ਲਹਿੰਦੇ ਪੰਜਾਬ ਦੇ ਪ੍ਰਸਿੱਧ ਪੰਜਾਬੀ ਲੇਖਕ ਅਫ਼ਜ਼ਲ ਅਹਿਸਨ ਰੰਧਾਵਾ ਨਹੀਂ ਰਹੇ। ਉਹ 19 ਸਤੰਬਰ, 2017 ਨੂੰ ਸਵੇਰੇ ਸਵਾ ਇੱਕ ਵਜੇ ਫੈਸਲਾਬਾਦ ਵਿਖੇ ਵਫ਼ਾਤ ਪਾ ਗਏ। ਇਹ ਸੂਚਨਾ ਦਿੰਦੇ ਹੋਏ ਸਾਹਿਤ ਅਕਾਦਮੀ ਅਵਾਰਡੀ ਡਾ. ਦਰਸ਼ਨ ਸਿੰਘ ਆਸ਼ਟ ਨੇ ਕਿਹਾ … More






