ਪੰਜਾਬ
ਗਾਂਧੀ ਦੇ ਚਰਖੇ ਨੇ ਨਹੀਂ ਸਿਖਾਂ ਦੀਆਂ ਸ਼ਹਾਦਤਾਂ ਨਾਲ ਮਿਲੀ ਆਜ਼ਾਦੀ : ਬਾਬਾ ਹਰਨਾਮ ਸਿੰਘ ਜੀ ਖ਼ਾਲਸਾ
ਤਰਨਤਾਰਨ - ਗੱਦਰ ਲਹਿਰ ਦੇ ਸੂਰਮੇ ਮਹਾਂਪੁਰਸ਼ ਸੰਤ ਬਾਬਾ ਸੂਬਾ ਸਿੰਘ ਜੀ ਦੀ 90 ਵੀਂ ਸਮਾਨਾ ਬਰਸੀ ਸਮਾਗਮ ਗੁਰਦੁਆਰਾ ਰੋੜੀ ਸਾਹਿਬ, ਪਿੰਡ ਅਲੀਪੁਰ, ਬੁਰਜ ਦੇਵਾ ਸਿੰਘ ਜ਼ਿਲ੍ਹਾ ਤਰਨ ਤਾਰਨ ਵਿਖੇ ਪੂਰੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਦਮਦਮੀ ਟਕਸਾਲ … More
ਮਿਸ਼ਨਰੀ ਕਾਲਜ (ਲੁਧਿਆਣਾ) ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਚੁਨੌਤੀ ਦੇਣ ਤੋਂ ਬਾਜ ਆਉਣ : ਸੰਤ ਸਮਾਜ
ਅੰਮ੍ਰਿਤਸਰ – ਸੰਤ ਸਮਾਜ ਦੇ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਨਾਨਕਸ਼ਾਹੀ ਕੈਲੰਡਰ ਦੇ ਉਲਟ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਮਨਘੜਤ ਤਰੀਕੇ ਨਾਲ ਸੰਗਰਾਂਦਾਂ ਅਤੇ ਗੁਰਪੁਰਬ ਦੀਆਂ ਤਰੀਕਾਂ ਉਲੀਕ ਕੇ ਜਾਰੀ ਕੀਤੇ ਅਖੌਤੀ ਕਲੰਡਰ ਦਾ ਸਖ਼ਤ ਨੋਟਿਸ … More
ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸ਼ਖਸੀਅਤ ਅਤੇ ਸਕਿੱਲ ਡਿਵੈਲਮੈਂਟ ਤੇ ਵੈਲਿਊ ਏਡਜਡ ਕੋਰਸ ਦਾ ਉਦਾਘਟਨ
ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਲਜ ਆਫ ਕਾਮਰਸ ਐਂਡ ਮੈਨੇਜਮੈਂਟ ਨੇ ਅੱਜ 12 ਮਾਰਚ ਤੋਂ 22 ਮਾਰਚ 2018 ਤਕ ‘ਸਾਫਟ ਸਕਿੱਲ ਡਿਵੈਲਪਮੈਂਟ ਤੇ ਮੁੱਲ ਜੋੜ’ ਦੇ ਕੋਰਸਾਂ ਦਾ ਆਯੋਜਨ ਕੀਤਾ ਗਿਆ ਹੈ ।ਇਸ ਮੌਕੇ ਯੂਨੀਵਰਸਿਟੀ ਦੇ ਡਾਇਰੈਕਟਰ ਵਿੱਤ … More
ਚੀਮਾਂ ਮੰਡੀ ਵਿਖੇ ਖੇਤ-ਮਜ਼ਦੂਰਾਂ, ਕਿਸਾਨਾਂ ਅਤੇ ਰੋਸ ਕਰ ਰਹੇ ਦਲਿਤਾਂ ਨੂੰ ਪੁਲਿਸ ਵੱਲੋਂ ਜ਼ਬਰੀ ਘੇਰ ਕੇ ਰੱਖਣਾ ਗੈਰ-ਕਾਨੂੰਨੀ ਅਤੇ ਵੱਡਾ ਜ਼ਬਰ-ਜੁਲਮ : ਮਾਨ
ਫ਼ਤਹਿਗੜ੍ਹ ਸਾਹਿਬ – “ਹੁਕਮਰਾਨਾਂ ਵੱਲੋਂ ਗਰੀਬਾਂ, ਮਜ਼ਲੂਮਾਂ, ਖੇਤ-ਮਜ਼ਦੂਰਾਂ, ਕਿਸਾਨਾਂ ਅਤੇ ਦਲਿਤਾਂ ਨਾਲ ਇਕ ਪਾਸੇ ਕਾਨੂੰਨੀ ਅਤੇ ਸਮਾਜਿਕ ਤੌਰ ਤੇ ਵੱਡੇ ਵਿਤਕਰੇ ਕੀਤੇ ਜਾ ਰਹੇ ਹਨ ਅਤੇ ਦੂਸਰੇ ਪਾਸੇ ਜੇਕਰ ਇਹ ਵਰਗ ਇਕੱਤਰ ਹੋ ਕੇ ਜਮਹੂਰੀਅਤ ਅਤੇ ਅਮਨਮਈ ਤਰੀਕੇ ਆਪਣੇ ਨਾਲ … More
ਔਰਤਾਂ ਦੇ ਸਨਮਾਨ ਭਰਿਆਂ ਹਰ ਦਿਨ ਮਹਿਲਾ ਦਿਵਸ ਹੋਣਾ ਚਾਹੀਦਾ ਹੈ – ਚੇਅਰਮੈਨ ਗੁਪਤਾ
ਲੁਧਿਆਣਾ – ਅਜੋਕੇ ਸੰਸਾਰ ਵਿਚ ਔਰਤ ਦੀ ਤਾਕਤ ਅਤੇ ਯੋਗਦਾਨ ਨੂੰ ਦਰਸਾਉਣ ਲਈ ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਦੇ ਵਿਦਿਆਰਥੀਆਂ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਹਫਤਾਵਾਰੀ ਸਮਾਰੋਹਾਂ ਦਾ ਆਯੋਜਨ ਕੀਤਾ । ਇਸ ਦੌਰਾਨ ਕੈਂਪਸ ਵਿਚ ਮਹਿਲਾ … More
ਕਿੰਡਰ ਪਿੱਲਰ ਸਕੂਲ ‘ਚ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਪ੍ਰੋਗਰਾਮਾਂ ਦਾ ਆਯੋਜਨ
ਲੁਧਿਆਣਾ – ਕਿੰਡਰ ਪਿੱਲਰ ਆਈ ਵੀ ਸਕੂਲ, ਗਰੈਂਡ ਵਾਕ ਮਾਲ ਵੱਲੋਂ ਅੰਤਰ ਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕੈਂਪਸ ਵਿਚ ਹਫ਼ਤਾਵਾਰੀ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਇਨ੍ਹਾਂ ਪ੍ਰੋਗਰਾਮਾਂ ਵਿਚ ਔਰਤਾਂ ਨੂੰ ਸਿਹਤਮੰਦ ਅਤੇ ਖ਼ੁਸ਼ਨੁਮਾ ਜੀਵਨ ਜਾਚ ਪ੍ਰਤੀ ਜਾਗਰੂਕ ਕਰਨ … More
‘ਇਕ ਨਗਰ ਇਕ ਗੁਰਦੁਆਰਾ’ ਮੁਹਿੰਮ ਨੂੰ ਉਤਸ਼ਾਹਿਤ ਕਰਨ ਵਾਲੀਆਂ ਕਮੇਟੀਆਂ ਤੇ ਪੰਚਾਇਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ: ਭਾਈ ਲੌਂਗੋਵਾਲ
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਅਹਿਮ ਫੈਸਸ੍ਰੀ ਫਤਹਿਗੜ੍ਹ ਸਾਹਿਬ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਥੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਗਿਆਨੀ ਗੁਰਮੁੱਖ ਸਿੰਘ ਯਾਦਗਾਰੀ ਹਾਲ ਵਿਖੇ ਹੋਈ ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਦਾ … More
ਹੋਲਾ ਮਹੱਲਾ ਸਿੱਖ ਸੰਘਰਸ਼ ਦਾ ਇੱਕ ਇਤਿਹਾਸਕ ਇਨਕਲਾਬੀ ਵਰਤਾਰਾ ਹੋ ਨਿੱਬੜਿਆ: ਦਮਦਮੀ ਟਕਸਾਲ ਮੁਖੀ
ਸ਼੍ਰੀ ਅਨੰਦਪੁਰ ਸਾਹਿਬ – ਹੋਲਾ ਮਹੱਲੇ ‘ਤੇ ਦਮਦਮੀ ਟਕਸਾਲ ਦੇ ਸਥਾਨਿਕ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਵਿਖੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਸਮਾਗਮ ‘ਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਤਖ਼ਤ ਸ਼੍ਰੀ ਦਮਦਮਾ … More
ਜੀ.ਕੇ. ਵੱਲੋਂ ਖ਼ਾਲਿਸਤਾਨ 25 ਸਾਲ ਪਹਿਲੇ ਖ਼ਤਮ ਹੋਣ ਦੀ ਗੱਲ ਕਰਨਾ ਹੁਕਮਰਾਨਾਂ ਨੂੰ ਖੁਸ਼ ਕਰਨ ਦੀ ਨੀਤੀ ਅਤਿ ਮੰਦਭਾਗੀ ‘ਤੇ ਕੌਮੀ ਨਿਸ਼ਾਨੇ ਨੂੰ ਧੋਖਾ ਦੇਣ ਵਾਲੀ : ਮਾਨ
ਫ਼ਤਹਿਗੜ੍ਹ ਸਾਹਿਬ – “ਬੇਸ਼ੱਕ ਬਾਦਲ ਦਲ ਦੀ ਮੁਤੱਸਵੀ ਜਮਾਤ ਬੀਜੇਪੀ, ਆਰ.ਐਸ.ਐਸ. ਆਦਿ ਨਾਲ ਡੂੰਘੀ ਸਵਾਰਥੀ ਸਾਂਝ ਹੋਣ ਦੀ ਬਦੌਲਤ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਤੇ ਇਨ੍ਹਾਂ ਰਵਾਇਤੀ ਅਕਾਲੀਆ ਦਾ ਅਤੇ ਸ. ਮਨਜੀਤ ਸਿੰਘ ਜੀ.ਕੇ. ਦਾ ਪ੍ਰਧਾਨ ਬਣਨਾ ਇਕ ਸਹਿਜ ਬਣਗਿਆ ਹੈ, … More
ਕਾਰ ਸੇਵਾ ਵਾਲੇ ਮਹਾਂਪੁਰਖਾਂ ਦੀ ਯਾਦ ‘ਚ ਮਹਾਨ ਗੁਰਮਤਿ ਸਮਾਗਮ, ਸਿੱਖ ਸੰਪਰਾਦਾਵਾਂ ਦੇ ਮੁਖੀਆਂ ਅਤੇ ਵੱਡੀ ਗਿਣਤੀ ‘ਚ ਸੰਗਤਾਂ ਨੇ ਭਰੀ ਹਾਜ਼ਰੀ
ਖਡੂਰ ਸਾਹਿਬ – ਸੰਪਰਦਾਇ ਕਾਰ ਸੇਵਾ ਦੇ ਬਾਨੀ ਸੰਤ ਬਾਬਾ ਗੁਰਮੁਖ ਸਿੰਘ, ਬਾਬਾ ਝੰਡਾ ਸਿੰਘ, ਬਾਬਾ ਸਾਧੂ ਸਿੰਘ, ਬਾਬਾ ਉੱਤਮ ਸਿੰਘ ਅਤੇ ਕਾਰ ਸੇਵਾ ਵਾਲੇ ਹੋਰ ਸਮੂਹ ਮਹਾਂਪੁਰਖਾਂ ਦੀ ਯਾਦ ਵਿਚ ਹਰ ਸਾਲ ਦੀ ਤਰਾਂ ਡੇਰਾ ਕਾਰ ਸੇਵਾ ਖਡੂਰ ਸਾਹਿਬ … More








