ਪੰਜਾਬ
ਸ੍ਰ. ਸੁਖਬੀਰ ਸਿੰਘ ਬਾਦਲ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਣੇ
ਅੰਮ੍ਰਿਤਸਰ : ਸਾਬਕਾ ਉਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅੱਜ ਇਥੇ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਹੋਏ ਡੈਲੀਗੇਟ ਸੈਸ਼ਨ ਵਿਚ ਸਰਬਸੰਮਤੀ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣ ਲਿਆ ਗਿਆ। ਸੀਨੀਅਰ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਸਰਦਾਰ … More
ਭਾਰਤ-ਪਾਕਿ ਬਾਰਡਰ ’ਤੇ ਸਥਿਤ ਨੋਸ਼ਹਿਰਾ ਢਾਲਾ ਵਿਖੇ ਭਗਤ ਜਲਣ ਦਾਸ ਜੀ ਦੀ ਯਾਦ ਵਿਚ ਜੋੜ ਮੇਲਾ
ਅੰਮ੍ਰਿਤਸਰ – ਭਗਤ ਜਲਣ ਦਾਸ ਜੀ ਅਤੇ ਮਾਤਾ ਧਾਨੀ ਜੀ ਦੀ ਪਵਿੱਤਰ ਯਾਦ ਵਿਚ 13 ਤੇ 14 ਅਪ੍ਰੈਲ 2025 ਨੂੰ ਵਿਸ਼ਾਲ ਜੋੜ ਮੇਲਾ ਪਿੰਡ ਨੋਸ਼ਹਿਰਾ ਢਾਲਾ, ਜਿਲ੍ਹਾ ਤਰਨਤਾਰਨ ਵਿਖੇ ਮਨਾਇਆ ਜਾ ਰਿਹਾ ਹੈ। ਇਹ ਪਵਿੱਤਰ ਥਾਂ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ … More
ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਕੁਸ਼ਤੀ ਅਖਾੜਾ ਦੀਆਂ ਲੜਕੀਆਂ ਨੇ ਸੂਬਾ ਪੱਧਰੀ ਕੁਸ਼ਤੀ ਮੁਕਾਬਲਿਆਂ ਵਿਚੋਂ ਗੋਲਡ ਅਤੇ ਕਾਂਸੀ ਦੇ ਮੈਡਲ ਜਿੱਤੇ
ਬੰਗਾ : ਬੀਤੇ ਦਿਨੀਂ ਹੋਈਆਂ ਵੱਖ ਵੱਖ ਸੂਬਾ ਪੱਧਰੀ ਕੁਸ਼ਤੀ ਚੈਪੀਅਨਸ਼ਿੱਪਾਂ ਵਿਚੋਂ ਪਿੰਡ ਬਾਹੜੋਵਾਲ ਵਿਚ ਚੱਲਦੇ ਕੁਸ਼ਤੀ ਅਖਾੜੇ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਦੇ ਪਹਿਲਵਾਨ ਲੜਕੀ ਪਹਿਲਵਾਨ ਹੇਜ਼ਲ ਕੌਰ ਨੇ ਇੱਕ ਗੋਲਡ ਮੈਡਲ ਅਤੇ ਪਹਿਲਵਾਨ ਮਨਪ੍ਰੀਤ ਕੌਰ ਇੱਕ ਕਾਂਸੀ ਦਾ … More
ਕੋਟ ਮੁਹੰਮਦ ਖਾਨ ਵਿੱਚ ਸਬ ਇੰਸਪੈਕਟਰ ਹੱਤਿਆ ਮਾਮਲੇ ‘ਚ 18 ਅਰੋਪੀ ਗ੍ਰਿਫ਼ਤਾਰ
ਤਰਨਤਾਰਨ : ਕੋਟ ਮੁਹੰਮਦ ਖਾਨ ਦੇ ਸਰਪੰਚ ਕੁਲਦੀਪ ਸਿੰਘ ਅਤੇ ਅਰਸ਼ਦੀਪ ਸਿੰਘ ਦੇ ਦਰਮਿਆਨ ਹੋਏ ਝਗੜੇ ਨੂੰ ਨਿਪਟਾਉਣ ਦੇ ਲਈ ਪਹੁੰਚੀ ਪੁਲਿਸ ਪਾਰਟੀ ਹੀ ਹਮਲੇ ਦਾ ਸਿ਼ਕਾਰ ਹੋ ਗਈ। ਪੁਲਿਸ ਪ੍ਰਸ਼ਾਸਨ ਤੇ ਕੀਤੇ ਗਏ ਹਮਲੇ ਦੌਰਾਨ ਸਬ ਇੰਸਪੈਕਟਰ ਚਰਨਜੀਤ ਸਿੰਘ … More
ਮਨਜੀਤ ਸਿੰਘ ਕਰਤਾਰਪੁਰ ਅਤੇ ਪ੍ਰਿਤਪਾਲ ਸਿੰਘ ਬਰਗਾੜੀ ਉੱਤੇ ਹੋਏ ਹਮਲੇ ਦੀ ਸ. ਸਿਮਰਨਜੀਤ ਸਿੰਘ ਮਾਨ ਨੇ ਕੀਤੀ ਨਿੰਦਾ
ਫ਼ਤਹਿਗੜ੍ਹ ਸਾਹਿਬ/ਅੰਮ੍ਰਿਤਸਰ – ਅਮਨ ਪਸੰਦ ਤਰੀਕੇ ਨਾਲ ਆਪਣੇ ਹੱਕਾਂ ਅਤੇ ਪੰਥ ਦੀ ਗੱਲ ਕਰਨ ਵਾਲੇ ਸਿੱਖ ਆਗੂਆਂ ਉੱਤੇ ਹਮਲੇ ਜਾਰੀ ਹਨ ਜਿਸ ਦੀ ਘੋਰ ਨਿੰਦਿਆ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੱਸਿਆ, ਬੀਤੀ ਰਾਤ ਆਵਾਜ਼-ਏ-ਕੌਮ … More
ਸ਼੍ਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਪੰਜਾਬ ਵਿੱਚ ਕਾਬੂ ਤੋਂ ਬਾਹਰ ਕਾਨੂੰਨ ਵਿਵਸਥਾ ਦੀ ਇੱਕ ਵੱਡੀ ਜਿਉਂਦੀ ਜਾਗਦੀ ਮਿਸਾਲ ਹੈ : ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ – ਭਾਰਤੀ ਜਨਤਾ ਪਾਰਟੀ ਦੇ ਸੂਬਾਈ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਜਲੰਧਰ ਵਿੱਚ ਭਾਜਪਾ ਨੇਤਾ ਸ਼੍ਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾ ਪੰਜਾਬ ਵਿੱਚ ਵਿਗੜਦੀ ਅਤੇ ਕਾਬੂ ਤੋਂ ਬਾਹਰ ਕਾਨੂੰਨ ਵਿਵਸਥਾ ਦੀ ਇੱਕ ਵੱਡੀ ਜਿਉਂਦੀ … More
ਖਾਲਸਾ ਸਾਜਣਾ ਦਿਵਸ ਮੌਕੇ ਭੇਜੇ ਗਏ ਸਾਰੇ ਨਾਵਾਂ ਨੂੰ ਵੀਜ਼ਾ ਦੇਣ ਲਈ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ – ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ … More
ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਭਾਈ ਮਹਿਲ ਸਿੰਘ ਬੱਬਰ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਅਖੰਡ ਕੀਰਤਨੀ ਜੱਥੇ ਦੇ ਨਾਮਵਰ ਸਿੰਘ ਭਾਈ ਮਹਿਲ ਸਿੰਘ ਬੱਬਰ ਜੋ ਕਿ ਬੀਤੀ 24 ਮਾਰਚ … More
ਜੁਆਇੰਟ ਸੈਕਟਰੀ ਡਾ. ਕੇ.ਜੀ. ਸ੍ਰੀਨਿਵਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ – ਸੈਂਟਰਲ ਪਾਸਪੋਰਟ ਸੰਗਠਨ ਦਿੱਲੀ ਦੇ ਜੁਆਇੰਟ ਸੈਕਟਰੀ ਡਾ. ਕੇ.ਜੀ. ਸ੍ਰੀਨਿਵਾਸ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਾ. ਅਭੀਸ਼ੇਕ ਸ਼ਰਮਾ ਖੇਤਰੀ ਪਾਸਪੋਰਟ ਅਧਿਕਾਰੀ, ਸ੍ਰੀ ਹਰਸ਼ਦ ਕੁਮਾਰ ਪਰਮਾਰ, … More
ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਮਨਜੀਤ ਸਿੰਘ ਜੀਕੇ ਨੇ ਅਦਾਲਤ ਅੰਦਰ ਜਗਦੀਸ਼ ਟਾਈਟਲਰ ਵਿਰੁੱਧ ਆਪਣੀ ਗਵਾਹੀ ਦਰਜ਼ ਕਰਵਾਈ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਅੰਦਰ ਸਿੱਖ ਕਤਲੇਆਮ ਮਾਮਲੇ ਦੇ ਇਕ ਕੇਸ ਅੰਦਰ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਪੇਸ਼ ਹੋਏ । ਅਦਾਲਤ ਅੰਦਰ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ … More









