ਪੰਜਾਬ

ਗੁ: ਥੜ੍ਹਾ ਸਾਹਿਬ ਦੀ ਸੇਵਾ ਸੰਪੂਰਨ ਹੋਣ ’ਤੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਪ੍ਰਬੰਧ ਸੌਂਪਦੇ ਹੋਏ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਤੇ ਹੋਰ।

ਦਮਦਮੀ ਟਕਸਾਲ ਵੱਲੋਂ ਗੁਰਦਵਾਰਾ ਥੜ੍ਹਾ ਸਾਹਿਬ (ਪਾ:9) ਸੰਗਤ ਦੇ ਦਰਸ਼ਨ ਦੀਦਾਰੇ ਲਈ ਕੌਮ ਨੂੰ ਅਰਪਿਤ

ਅੰਮ੍ਰਿਤਸਰ – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ  ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਦਮਦਮੀ ਟਕਸਾਲ ਵੱਲੋਂ ਉੱਸਾਰੇ ਗਏ ਗੁਰਦਵਾਰਾ ਥੜ੍ਹਾ ਸਾਹਿਬ (ਪਾ:9) ਦੀ ਕਾਰਸੇਵਾ ਸੰਪੂਰਨ ਹੋਣ ’ਤੇ ਅੱਜ ਸੰਗਤ ਦੇ ਦਰਸ਼ਨ … More »

ਪੰਜਾਬ | Leave a comment
DSC_7018.resized

ਗੁਰੂ ਕਾਸ਼ੀ ਯੂਨੀਵਰਸਿਟੀ ਦਾ ‘ਯੁਵਕ ਮੇਲਾ’ ਅਮਿੱਟ ਯਾਦਾਂ ਪਿੱਛੇ ਛੱਡਦਾ ਸੰਪੰਨ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦਾ ਸਾਲਾਨਾ ਯੁਵਕ ਮੇਲਾ ਅਮਿੱਟ ਯਾਦਾਂ ਪਿੱਛੇ ਛੱਡਦਾ ਸੰਪੰਨ ਹੋਇਆ। ਪ੍ਰੋਗਰਾਮ ਦੇ ਦੂਜੇ ਦਿਨ ਯੂਨੀਅਨ ਮਨਿਸਟਰ ਅਤੇ ਮਂੈਬਰ ਪਾਰਲੀਮੈਂਟ , ਭਾਰਤ ਸਰਕਾਰ (ਫੂਡ ਪ੍ਰੋਸੈਸਿੰਗ ਅਤੇ ਇੰਡਸਟਰੀ) ਸਰਦਾਰਨੀ ਹਰਸਮਰਿਤ ਕੌਰ ਬਾਦਲ ਨੇ ਮੁੱਖ … More »

ਪੰਜਾਬ | Leave a comment
ਸ੍ਰੀ ਸੀਤਾ ਰਾਮ ਲਹਿਰੀ ਅਤੇ ਉਜਾਗਰ ਸਿੰਘ ਡਾ ਓਮ ਪ੍ਰਕਾਸ਼ ਜਸੂਜਾ ਨੂੰ ਪੁਸਤਕਾਂ ਦਾ ਸੈਟ ਭੇਂਟ ਕਰਦੇ ਹੋਏ।

ਡਾ.ਓਮ ਪ੍ਰਕਾਸ਼ ਜਸੂਜਾ ਦੀ ਸੇਵਾ ਮੁਕਤੀ ਤੇ ਸਨਮਾਨ

ਪਟਿਆਲਾ : ਈਵਨਿੰਗ ਵਾਕ ਗਰੁਪ ਅਰਬਨ ਅਸਟੇਟ ਫੇਜ-2  ਪਟਿਆਲਾ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਫਾਰੈਂਸਕ ਵਿਭਾਗ ਦੇ ਪ੍ਰੋਫੈਸਰ ਅਤੇ ਫੈਕਲਟੀ ਡੀਨ ਡਾ.ਓਮ ਪ੍ਰਕਾਸ਼ ਜਸੂਜਾ ਦੀ ਸੇਵਾ ਮੁਕਤੀ ਦੀ ਖ਼ੁਸ਼ੀ ਵਿਚ ਇਕ ਵਿਸ਼ੇਸ਼ ਸਮਾਗਮ ਇਕ ਸਥਾਨਕ ਹੋਟਲ ਵਿਚ ਕੀਤਾ ਗਿਆ। ਇਸ … More »

ਪੰਜਾਬ | Leave a comment
 

ਇੰਡੀਆ ਦੇ ਹੁਕਮਰਾਨਾਂ ਵੱਲੋਂ ਸ੍ਰੀ ਟਰੂਡੋ ਨੂੰ ਬਣਦਾ ਮਾਣ-ਇੱਜ਼ਤ ਨਾ ਦੇ ਕੇ ਸਿੱਖ ਕੌਮ ਨੂੰ ਕੈਨੇਡਾ ਹਕੂਮਤ ਤੋਂ ਦੂਰ ਕਰਨ ਦੀ ਅਸਫ਼ਲ ਕੋਸ਼ਿਸ਼ ਕਰਨਾ ਮੰਦਭਾਗਾ : ਮਾਨ

ਫ਼ਤਹਿਗੜ੍ਹ ਸਾਹਿਬ – “ਕਿਉਂਕਿ ਕੈਨੇਡਾ ਹਕੂਮਤ ਅਤੇ ਸ੍ਰੀ ਜਸਟਿਨ ਟਰੂਡੋ ਦੇ ਸਿੱਖ ਕੌਮ ਨਾਲ ਬਹੁਤ ਸਹਿਜ਼ ਭਰੇ ਅਤੇ ਡੂੰਘੇ ਸੰਬੰਧ ਹਨ । ਇਹੀ ਵਜਹ ਹੈ ਕਿ ਸ੍ਰੀ ਟਰੂਡੋ ਆਪਣੇ ਪੂਰੇ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦੇ ਨਾਲ-ਨਾਲ … More »

ਪੰਜਾਬ | Leave a comment
26 damdami taksal 1(1).resized

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੇ ਰੂਪ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦਵਾਰਾ ਥੜ੍ਹਾ ਸਾਹਿਬ ਵਿਖੇ ਸੁਸ਼ੋਭਿਤ ਕੀਤੇ ਗਏ

ਅੰਮ੍ਰਿਤਸਰ – ਸਚਖੰਡਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਸਥਾਪਿਤ ਗੁਰਦੁਆਰਾ ਥੜ੍ਹਾ ਸਾਹਿਬ (ਪਾ: 9ਵੀਂ) 28 ਫਰਵਰੀ ਨੂੰ ਹੋਣ ਜਾ ਰਹੇ ਉਦਘਾਟਨ ਸਮਾਰੋਹ ਲਈ ਦਮਦਮੀ ਟਕਸਾਲ … More »

ਪੰਜਾਬ | Leave a comment
 

ਆਰਥਿਕ ਮੰਦਹਾਲੀ ਨਾਲ ਜੂਝ ਰਹੇ ਪਰਿਵਾਰ ਦੀ ਦਰਦਨਾਕ ਕਹਾਣੀ

ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਅਧੀਨ ਪੈਂਦੇ ਪਿੰਡ ਬਨਭੌਰੀ ਦੇ ਵਸਨੀਕ ਭਰਪੂਰ ਸਿੰਘ ਦੇ ਦੁੱਖਾਂ ਤਕਲੀਫ਼ਾਂ ਦੀ ਦਾਸਤਾਨ ਸੁਣ ਕੇ ਹਰ ਅੱਖ ਨਮ ਹੋ ਜਾਂਦੀ ਹੈ। ਪੇਸ਼ੇ ਵਜੋਂ ਪੱਤਰਕਾਰ ਰਹੇ ਭਰਪੂਰ ਸਿੰਘ ਬਨਭੌਰੀ ਨੇ ਹਮੇਸ਼ਾ ਸੱਚ ’ਤੇ ਪਹਿਰਾ ਦਿੰਦਿਆਂ ਕਦੇ … More »

ਪੰਜਾਬ | Leave a comment
ਸੰਤ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਗੁਰਦਵਾਰਾ ਸੰਤ ਖ਼ਾਲਸਾ ਦਾ ਉਦਘਾਟਨ ਮੌਕੇ ਸੰਤ ਗਿਆਨੀ ਹਰਨਾਮ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹੋਰ

ਸੰਤ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਗੁਰਦਵਾਰਾ ਸੰਤ ਖ਼ਾਲਸਾ ਦਾ ਉਦਘਾਟਨ ਇਤਿਹਾਸਕ ਹੋ ਨਿੱਬੜਿਆ

ਰੋਡੇ / ਮੋਗਾ – ਦਮਦਮੀ ਟਕਸਾਲ ਦੇ ਚੌਧਵੇ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੇ ਪਾਵਨ ਜਨਮ ਅਸਥਾਨ ਪਿੰਡ ਰੋਡੇ ਵਿਖੇ ਉੱਸਾਰੇ ਗਏ ਗੁਰਦਵਾਰਾ ਸੰਤ ਖ਼ਾਲਸਾ ਦਾ ਪੂਰੀ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਉਦਘਾਟਨ ਕੀਤਾ ਗਿਆ। ਹਜ਼ਾਰਾਂ … More »

ਪੰਜਾਬ | Leave a comment
 

ਜਸਟਿਨ ਟਰੂਡੋਂ ਦੀ ਆਮਦ ‘ਤੇ ‘ਜੀ-ਆਇਆ’ ਆਖਦੇ ਹੋਏ,ਮਾਨ ਵੱਲੋਂ ਯਾਦ-ਪੱਤਰ

ਵੱਲੋਂ:    ਸਿਮਰਨਜੀਤ ਸਿੰਘ ਮਾਨ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)। ਵੱਲ:     ਸਤਿਕਾਰਯੋਗ ਸ੍ਰੀ ਜਸਟਿਨ ਟਰੂਡੋ, ਵਜ਼ੀਰ-ਏ-ਆਜ਼ਮ, ਓਟਾਵਾ (ਕੈਨੇਡਾ)। 6033/ਸਅਦਅ/2018                                                                    20 ਫਰਵਰੀ 2018 ਸਤਿਕਾਰਯੋਗ ਸ੍ਰੀ ਜਸਟਿਨ ਟਰੂਡੋ ਜੀਓ, ਵਾਹਿਗੁਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ॥ ਆਪ ਜੈਸੇ ਨੇਕ ਇਮਾਨਦਾਰ ਇਨਸਾਫ ਪਸੰਦ … More »

ਪੰਜਾਬ | Leave a comment
7-768x512.resized

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਾਨੂੰ ਕਿਰਪਾ ਅਤੇ ਨਿਮਰਤਾ ਦਾ ਅਨੁਭਵ ਮਹਿਸੂਸ ਹੋਇਆ-ਜਸਟਿਨ ਟਰੂਡੋ

ਅੰਮ੍ਰਿਤਸਰ – ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਮਿਸਟਰ ਜਸਟਿਨ ਟਰੂਡੋ ਦਾ ਸਮੁੱਚੇ ਸੰਸਾਰ ਦੇ ਸਿੱਖਾਂ ਵੱਲੋਂ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੇ … More »

ਪੰਜਾਬ | Leave a comment
 

ਹੁਕਮਰਾਨਾਂ ਵੱਲੋਂ ਮਨੁੱਖੀ ਕਤਲੇਆਮ ਦੀਆਂ ਜਾਚਾਂ ਨੂੰ ਭੰਬਲਭੂਸੇ ਵਿਚ ਪਾਉਣ ਦੇ ਅਮਲ ਅਤਿ ਦੁੱਖਦਾਇਕ ‘ਤੇ ਮਨੁੱਖਤਾ ਵਿਰੋਧੀ : ਮਾਨ

ਚੰਡੀਗੜ੍ਹ – “ਪੰਜਾਬ ਸੂਬੇ ਵਿਚ ਤਾਂ ਪੁਲਿਸ, ਫੋਰਸਾਂ, ਅਰਧ ਸੈਨਿਕ ਬਲਾਂ ਨੂੰ ਤਾਂ ਪਹਿਲੇ ਹੀ ਗੈਰ-ਕਾਨੂੰਨੀ ਢੰਗਾਂ ਰਾਹੀ ਸਿੱਖ ਨੌਜ਼ਵਾਨੀ ਨੂੰ ਅੱਤਵਾਦੀ, ਵੱਖਵਾਦੀ, ਗਰਮਦਲੀਏ ਅਤੇ ਸ਼ਰਾਰਤੀ ਅਨਸਰ ਦਾ ਨਾਮ ਦੇ ਕੇ ਜਾਨ ਤੋਂ ਮਾਰਨ ਦੇ ਅਮਲ ਹੁੰਦੇ ਆ ਰਹੇ ਹਨ … More »

ਪੰਜਾਬ | Leave a comment