ਪੰਜਾਬ
ਸੰਤ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਗੁ: ਸੰਤ ਖ਼ਾਲਸਾ ਦੇ ਉਦਘਾਟਨ ਦੀਆਂ ਤਿਆਰੀਆਂ ਮੁਕੰਮਲ : ਬਾਬਾ ਹਰਨਾਮ ਸਿੰਘ ਖ਼ਾਲਸਾ
ਸਮਾਲਸਰ ( ਮੋਗਾ) - ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਅਸਥਾਨ ਪਿੰਡ ਰੋਡੇ ਵਿਖੇ ਉੱਸਾਰੇ ਗਏ ਗੁਰਦਵਾਰਾ ਸੰਤ ਖ਼ਾਲਸਾ ਦੇ 22 ਫਰਵਰੀ ਨੂੰ ਹੋ ਰਹੇ ਉਦਘਾਟਨ ਸੰਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। … More
ਕੈਨੇਡਾ ਦੀ ਪੰਜਾਬੀ ਸੰਸਥਾ ਵੋਲੋਂ ਪੱਤਰਕਾਰ ਭੰਵਰ ਦਾ ਸਨਮਾਨ
ਲੁਧਿਆਣਾ : ਕੈਨੇਡਾ-ਸਥਿਤ ਬ੍ਰਿਟਿਸ਼ ਕੋਲੰਬੀਆ ਪੰਜਾਬੀ ਕਲਚਰਲ ਫਾਊਂਡੇਸ਼ਨੇ ਨੇ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਲੁਧਿਆਣਾ ਦੇ ਪ੍ਰਵਾਸੀ ਪੰਜਾਬੀ ਸਾਹਿਤ ਅਧਿਆਪਨ ਕੇਂਦਰ ਦੇ ਸਹਿਯੋਗ ਨਾਲ 17 ਫਰਵਰੀ ਨੂੰ ਨਾਮਵਰ ਲੇਖਕ ਤੇ ਪੱਤਰਕਾਰ ਹਰਬੀਰ ਸਿੰਘ ਭੰਵਰ ਨੂੰ ਪੰਜਵਾਂ ਪ੍ਰੀਤਮ ਸਿੰਘ ਬਾਸੀ ਯਾਦਗਾਰੀ … More
ਬੱਚਿਆਂ ‘ਚ ਆਤਮ-ਵਿਸ਼ਵਾਸ ਵਧਾਉਣ ਲਈ ਇਸ ਤਰਾਂ ਦੇ ਸ਼ੋ ਅਤੇ ਸਟੇਜ ਪ੍ਰਦਰਸ਼ਨ ਸਭ ਤੋਂ ਸਮਰੱਥ ਜਰੀਆ – ਪ੍ਰੋ ਐਲਨ ਬੂਥ
ਲੁਧਿਆਣਾ – ਆਈ ਵੀ ਕਿੰਡਰ ਪਿੱਲਰ ਸਕੂਲ, ਬਰੇਵਾਲ ਰੋਡ ਵੱਲੋਂ ਨਵੇਂ ਸਕੂਲ ਦੀ ਸ਼ੁਰੁਆਤ ਦੇ ਉਦਘਾਟਨ ਸਮਾਰੋਹ ਮੌਕੇ ਕਰਵਾਏ ਗਏ ਕਿੰਡਜ਼ ਕਾਰਨੀਵਾਲ ਅਤੇ ਬੇਬੀ ਸੋਅ ਦੌਰਾਨ ਬੱਚਿਆਂ ਦੀ ਜ਼ਬਰਦਸਤ ਪੇਸ਼ਕਸ਼ ਵੇਖਣ ਨੂੰ ਮਿਲੀ। ਇਸ ਖ਼ੂਬਸੂਰਤ ਸਮਾਰੋਹ ‘ਚ ਲੁਧਿਆਣਾ ਭਰ ਤੋਂ … More
ਦੱਖਣੀ ਏਸੀਆ ਖਿੱਤੇ ਦੇ ਅਮਨ ਚੈਨ ਨੂੰ ਸਥਾਈ ਤੌਰ ਤੇ ਕਾਇਮ ਰੱਖਣ ਲਈ ਇੰਡੀਆਂ ਮਾਲਦੀਵ ਵਿਚ ਕੋਈ ਦਖਲ ਨਾ ਦੇਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਸੰਪੂਰਨ ਪ੍ਰਭੂਸਤਾ ਦੇ ਮਾਲਕ ਵਾਲੇ ਕਿਸੇ ਦੂਸਰੇ ਸਟੇਟ ਦੇ ਅੰਦਰੂਨੀ, ਹਕੂਮਤੀ ਜਾਂ ਨਿਜਾਮੀ ਮਾਮਲਿਆ ਵਿਚ ਦਖ਼ਲ ਦੇ ਕੇ ਕਿਸੇ ਵੀ ਮੁਲਕ ਦੇ ਹੁਕਮਰਾਨ ਨੂੰ ਉਥੋਂ ਦੇ ਅਮਨ-ਚੈਨ ਅਤੇ ਜਮਹੂਰੀਅਤ ਨੂੰ ਕਤਈ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ ਅਤੇ ਉਸ … More
ਦਮਦਮੀ ਟਕਸਾਲ ਵੱਲੋਂ ਸੰਤ ਭਿੰਡਰਾਂਵਾਲਿਆਂ ਦੀ ਸ੍ਰੀ ਦਰਬਾਰ ਸਾਹਿਬ ਕੰਪਲੈਕਸ ‘ਚ ਸ਼ਹੀਦੀ ਯਾਦਗਾਰ ਉਪਰੰਤ ਪਿੰਡ ਰੋਡੇ ਵਿਖੇ ਯਾਦਗਾਰ ਤਾਮੀਰ
ਅੰਮ੍ਰਿਤਸਰ – ਦਮਦਮੀ ਟਕਸਾਲ (ਜਥਾ ਭਿੰਡਰਾਂ ਮਹਿਤਾ) ਵੱਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਜੂਨ ’84 ਦੇ ਘੱਲੂਘਾਰੇ ‘ਚ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਬਾਬਾ ਠਾਰਾ ਸਿੰਘ ਨੂੰ ਸਮਰਪਿਤ ਯਾਦਗਾਰੀ ਗੁਰਦਵਾਰੇ ਦੀ ਉੱਸਾਰੀ ਤੋਂ ਬਾਅਦ ਹੁਣ ਉਹਨਾਂ ਦੇ ਜਨਮ … More
ਸੰਤ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਦੇ ਸਮਾਗਮ ਨੇ ਲਿੰਗਾਇਤ, ਮੁਸਲਿਮ, ਇਸਾਈ, ਸਿੱਖ ਆਦਿ ਧਰਮਾਂ ਦੇ ਨਾਲ-ਨਾਲ ਦਲਿਤਾਂ, ਪੱਛੜੇ ਵਰਗਾਂ, ਕਬੀਲਿਆਂ ਨੂੰ ਆਜ਼ਾਦੀ ਪ੍ਰਾਪਤ ਕਰਨ ਲਈ ਸਾਂਝਾ ਮਜ਼ਬੂਤ ਪਲੇਟਫਾਰਮ ਪ੍ਰਦਾਨ ਕੀਤਾ : ਮਾਨ
ਫ਼ਤਹਿਗੜ੍ਹ ਸਾਹਿਬ – “ਬੇਸ਼ੱਕ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) 1995 ਤੋਂ ਹੀ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਹਰ ਸਾਲ ਨਿਰੰਤਰ 12 ਫਰਵਰੀ ਨੂੰ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਨਾਉਦੇ ਹੋਏ ਪੰਜਾਬੀਆਂ ਅਤੇ ਸਿੱਖ ਕੌਮ ਉਤੇ ਹੋਣ ਵਾਲੇ ਜ਼ਬਰ-ਜੁਲਮ ਵਿਰੁੱਧ … More
ਪਾਣੀ ਦੀ ਹੋਰ ਫ਼ਜੂਲ ਵਰਤੋਂ ਨੂੰ ਰੋਕਣ ਲਈ ਕੋਈ ਠੋਸ ਯਤਨ ਕੀਤੇ ਜਾਣ-ਵਿਧਾਇਕ ਰਿੰਕੂ
ਲੁਧਿਆਣਾ – ਪੰਜਾਬ ਦੀ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਥੱਲੇ ਵੱਲ ਜਾ ਰਿਹਾ ਹੈ। ਸਮੇਂ ਸਮੇਂ ਦੀਆਂ ਸਰਕਾਰਾਂ ਤੇ ਪੰਜਾਬ ਦੇ ਲੋਕ ਪਾਣੀ ਦੇ ਨੀਵੇਂ ਹੋ ਰਹੇ ਪੱਧਰ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜੇ ਪਾਣੀ ਦੀ … More
ਰਾਜਸਥਾਨ ‘ਚ ਰੀਟ ਪ੍ਰੀਖਿਆ ਦੀ ਪੁਸਤਕ ਵਿਚ ਨੌਵੇਂ ਪਾਤਸ਼ਾਹ ਬਾਰੇ ਛਪੀ ਗਲਤ ਜਾਣਕਾਰੀ ਦੀ ਜਾਂਚ ਸਬੰਧੀ ਸਬ-ਕਮੇਟੀ ਗਠਿਤ
ਅੰਮ੍ਰਿਤਸਰ – ਰਾਜਸਥਾਨ ਵਿਚ ਲਈ ਜਾਂਦੀ ਰੀਟ ਪ੍ਰੀਖਿਆ ਦੀ ਪੁਸਤਕ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਰੇ ਗਲਤ ਤੱਥ ਛਾਪੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖਤ ਨੋਟਿਸ ਲਿਆ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ … More
ਲੋਕਸਭਾ ਚੋਣਾਂ ‘ਚ ਵੀ ਅਸੀਂ ਹੀ ਬਾਜ਼ੀ ਮਾਰਾਂਗੇ : ਸੀਐਮ ਅਮਰਿੰਦਰ ਸਿੰਘ
ਚੰਡੀਗੜ੍ਹ – ਰਾਜਸਥਾਨ ਦੀਆਂ ਉਪਚੋਣਾਂ ਵਿੱਚ ਭਾਰੀ ਜਿੱਤ ਅਤੇ ਗੁਜਰਾਤ ਸਮੇਤ ਦੇਸ਼ ਦੇ ਕੁਝ ਹੋਰ ਹਿੱਸਿਆਂ ਵਿੱਚ ਬੇਹਤਰ ਪ੍ਰਦਰਸ਼ਨ ਤੋਂ ਉਤਸਾਹਿਤ ਹੋ ਕੇ ਪਾਰਟੀ ਪੰਜਾਬ ਵਿੱਚ ਲੋਕਸਭਾ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਦੀਆਂ ਯੋਜਨਾਵਾਂ ਤਿਆਰ ਕਰਨ ਲਗੀ ਹੈ। ਪੰਜਾਬ … More
ਵਿਧਾਨ ਸਭਾ ’ਚ ਅਮਨ ਕਾਨੂੰਨ ਦਾ ਮੁੱਦਾ ਪ੍ਰਭਾਵਸ਼ਾਲੀ ਢੰਗ ਨਾਲ ਉਠਾਇਆ ਜਾਵੇਗਾ: ਮਜੀਠੀਆ
ਮਜੀਠਾ – ਪੰਜਾਬ ਵਿੱਚ ਅਮਨ ਕਾਨੂੰਨ ਦੀ ਬਹੁਤ ਵੱਡੀ ਸਮੱਸਿਆ ਬਣ ਚੁੱਕੀ ਹੈ। ਕਾਂਗਰਸ ਸਰਕਾਰ ਵੱਲੋਂ ਰਾਜ ਵਿੱਚ ਕਾਨੂੰਨ ਵਿਵਸਥਾ ਬਹਾਲ ਰੱਖਣ ’ਚ ਨਾਕਾਮ ਰਹਿਣ ਅਤੇ ਸਰਕਾਰ ਵੱਲੋਂ ਲੋਕ ਮਸਲਿਆਂ ਵਲ ਧਿਆਨ ਨਾ ਦੇਣ ਦਾ ਮੁੱਦਾ ਅਕਾਲੀ ਦਲ ਵੱਲੋਂ ਵਿਧਾਨ … More







