ਪੰਜਾਬ
ਚੋਣਾਂ ਵਿਚ ਵੋਟ ਦਾ ਅਧਿਕਾਰ ਵਰਤਣ ਦੇ ਵਿਸ਼ੇ ਤੇ ਵਿਦਿਆਰਥੀਆਂ ਲਿਆ ਹਿੱਸਾ
ਗੁਲਜ਼ਾਰ ਗਰੁੱਪ ਆਫ਼ ਇੰਸਟਿਚਿਊਟ ਵਲੋਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਅਤੇ ਇਸ ਦੀ ਲੋੜ ਨਾਲ ਜਾਗਰੂਕ ਕਰਨ ਦੇ ਮੰਤਵ ਨਾਲ ਕੈਂਪਸ ‘ਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 300 ਤੋਂ ਜ਼ਿਆਦਾ ਵਿਦਿਆਰਥੀਆਂ ਨੇ ਵੋਟਿੰਗ ਦੇ ਅਧਿਕਾਰ ਦੇ ਵਿਸ਼ੇ … More
ਆਲ ਇੰਡੀਆ ਲੇਖ ਰਚਨਾ ਮੁਕਾਬਲੇ 2017-18 ਵਿੱਚ ਜੀ.ਕੇ.ਯੂ ਨੇ ਮਾਰੀਆਂ ਮੱਲਾਂ
ਤਲਵੰਡੀ ਸਾਬੋ – ਸਾਲ 2017-18 ਵਿੱਚ ਸ਼੍ਰੀ ਰਾਮ ਚੰਦਰ ਮਿਸ਼ਨ ਅਤੇ ਯੂਨਾਇਟਡ ਨੇਸ਼ਨ ਇੰਫਰਮੇਸ਼ਨ ਸੈਂਟਰ ਫਾਰ ਇੰਡੀਆ ਅਤੇ ਭੁਟਾਨ ਦੇ ਸਹਿਯੋਗ ਨਾਲ ਆਲ ਇੰਡੀਆ ਲੇਖ ਰਚਨਾ ਮੁਕਾਬਲੇ ਹੋਏ, ਜਿਸ ਵਿੱਚੋਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ … More
ਲੋਕਤੰਤਰ ਦੀਆਂ ਨੀਂਹਾਂ ਮਜ਼ਬੂਤ ਕਰਨ ਲਈ ਸਾਨੂੰ ਸਭ ਨੂੰ ਵੋਟ ਦਾ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ- ਚੇਅਰਮੈਨ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾਂ ਵੱਲੋਂ ਦੇਸ਼ ਦੇ ਨੌਜਵਾਨਾਂ ਨੂੰ ਲੋਕਤੰਤਰ ਅਤੇ ਉਨ੍ਹਾਂ ਦੀ ਕੀਤੀ ਵੋਟ ਦੀ ਤਾਕਤ ਨਾਲ ਜਾਗਰੂਕ ਦੇ ਮੰਤਵ ਨਾਲ ਕੈਂਪਸ ਵਿਚ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਇਕ … More
ਦਸਮੇਸ਼ ਪਿਤਾ ਨਾ ਆਏ ਹੁੰਦੇ ਤਾਂ ਹਿੰਦੁਸਤਾਨ ਅੱਜ ਇੱਕ ਇਸਲਾਮਿਕ ਸਟੇਟ ਹੁੰਦਾ : ਬਾਬਾ ਹਰਨਾਮ ਸਿੰਘ ਖ਼ਾਲਸਾ
ਅੰਮ੍ਰਿਤਸਰ - ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਜ਼ੋਰ ਦੇ ਕੇ ਕਿਹਾ ਕਿ ਜੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਇਸ ਮਾਤਲੋਕ ਵਿੱਚ ਨਾ ਆਉਂਦੇ ਤਾਂ ਹਿੰਦੁਸਤਾਨ ਦਾ ਨਾਮ ਭਾਰਤ ਹੋਣ ਦੀ ਥਾਂ ਅਵੱਸ਼ ਹੀ … More
ਮਜੀਠੀਆ ਨੇ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਸਹਾਇਤਾ ਰਾਸ਼ੀ, ਸਰਕਾਰੀ ਨੌਕਰੀ ਅਤੇ ਯਾਦਗਾਰ ਬਣਾਉਣ ਦੀ ਕੀਤੀ ਮੰਗ
ਕਥੂਨੰਗਲ , ਅੰਮ੍ਰਿਤਸਰ – ਬੀਤੇ ਦਿਨੀ ਜੰਮੂ ਐਡ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਕੈਰੀ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਘਾਤ ਲਾਕੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜੀ ਜਵਾਨ ਲਾਸ ਨਾਇਕ ਗੁਰਮੇਲ ਸਿੰਘ ਦਾ ਉਸਦੇ ਜ਼ੱਦੀ ਪਿੰਡ ਅਲਕੜੇ (ਨੇੜੇ … More
ਪੰਜਾਬੀਆਂ ਨੂੰ ਪਰਚਿਆਂ ਅਤੇ ਗ੍ਰਿਫ਼ਤਾਰੀਆਂ ਨਾਲ ਡਰਾਉਣਾ ਬੇਕਾਰ ਹੈ
ਅੰਮ੍ਰਿਤਸਰ – ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸ: ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਚੁਨੌਤੀ ਦਿੰਦਿਆਂ ਕਿਹਾ ਕਿ ਸਰਕਾਰ ਬੁਖਲਾਹਟ ’ਚ ਆਕੇ ਜਿੰਨੇ ਮਰਜ਼ੀ ਅਕਾਲੀਆਂ ’ਤੇ ਪਰਚੇ ਦਰਜ ਕਰ ਲੈਣ ਪਰ ਅਸੀਂ ਲੋਕਤੰਤਰ ਨੂੰ ਬਹਾਲ … More
ਲਾਲ ਸਿੰਘ ਦਾ ਸੱਤਵਾਂ ਕਹਾਣੀ ਸੰਗ੍ਰਹਿ “ਸੰਸਾਰ ” ਦਾ ਲੋਕ ਅਰਪਣ
ਦਸੂਹਾ – ਪੰਜਾਬੀ ਸਾਹਿਤ ਸਭਾ ਹੁਸ਼ਿਆਰਪੁਰ ਦੀ ਇੱਕ ਵਿਸ਼ੇਸ਼ ਮੀਟਿੰਗ ਡਾ ਕਰਮਜੀਤ ਸਿੰਘ ਅਤੇ ਪ੍ਰਿੰਸੀਪਲ ਡਾ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ । ਜਿਸ ਵਿੱਚ ਪ੍ਰੋ. ਬਲਦੇਵ ਸਿੰਘ ਬੱਲੀ ੳਚੇਚੇ ਤੌਰ ਤੇ ਸ਼ਾਮਿਲ ਹੋਏ । ਮੀਟਿੰਗ ਵਿੱਚ ਕਹਾਣੀਕਾਰ ਲਾਲ ਸਿੰਘ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਮਾਨਸਿਕ ਸਕੂਨ ਪ੍ਰਾਪਤ ਹੋਇਐ -ਸ੍ਰੀ ਸਾਦਿਕ ਖਾਨ
ਅੰਮ੍ਰਿਤਸਰ – ਮਾਨਵਤਾ ਲਈ ਧਾਰਮਿਕ ਸ਼ਰਧਾ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਲੰਡਨ ਦੇ ਮੇਅਰ ਸ੍ਰੀ ਸਾਦਿਕ ਖਾਨ ਨੇ ਨਤਮਸਤਕ ਹੋ ਕੇ ਸ਼ਰਧਾ ਭਾਵ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਸਮੇਂ ਸ਼੍ਰੋਮਣੀ ਕਮੇਟੀ … More
ਸਿੱਖ ਕੌਮ ‘ਤੇ ਕੀਤੇ ਗਏ ਅੱਤਿਆਚਾਰ ਸਦਕਾ ਭਾਰਤ ਵਿਸ਼ਵ ਭਾਈਚਾਰੇ ਦੀਆਂ ਨਜ਼ਰਾਂ ‘ਚ ਕਟਹਿਰੇ ‘ਚ ਖੜ੍ਹਾ : ਦਮਦਮੀ ਟਕਸਾਲ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ 1980 ਤੋਂ ਲੈ ਕੇ ਦੋ ਦਹਾਕਿਆਂ ਤਕ ਸਿੱਖ ਕੌਮ ‘ਤੇ ਕੀਤੇ ਗਏ ਅੱਤਿਆਚਾਰ ਅਤੇ ਜਬਰ ਜ਼ੁਲਮ ਸਦਕਾ ਹਿੰਦੁਸਤਾਨ ਵਿਸ਼ਵ ਦੇ ਨਿਆਂ ਅਤੇ ਅਮਨ ਪਸੰਦ ਲੋਕਾਂ ਦੀਆਂ … More
ਅੱਪਰਬਰੀ ਦੁਆਬ ਨਹਿਰ ਦੇ ਕਿਨਾਰਿਆਂ ਦੀ ਨਾਜੁਕ ਹਾਲਤ, ਕਿਸੇ ਵੇਲੇ ਵੀ ਸ਼ਹਿਰ ਲਈ ਬਣ ਸਕਦੀ ਹੈ ਆਫਤ
ਧਾਰੀਵਾਲ, (ਗੁਰਵਿੰਦਰ ਨਾਗੀ) – ਜੇਕਰ ਕਿਸੇ ਸ਼ਹਿਰ ਦੇ ਵਿੱਚੋਂ-ਵਿਚ ਕੋਈ ਨਹਿਰ ਨਿਕਲਦੀ ਹੋਵੇ ਤਾਂ ਸ਼ਹਿਰ ਨਿਵਾਸੀ ਆਪਣੇ ਆਪ ਨੂੰ ਇਸ ਨਹਿਰ ਦੇ ਕਾਰਨ ਕਾਫੀ ਕਿਸਮਤ ਵਾਲੇ ਮਹਿਸੂਸ ਕਰਦੇ ਹਨ ਅਤੇ ਗਰਮੀਆਂ ’ਚ ਤਾਂ ਇਸ ਨਹਿਰ ਦੇ ਕਾਰਨ ਲੋਕਾਂ ਨੂੰ ਗਰਮੀ … More










