ਪੰਜਾਬ
ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਰਾਜਸੀ ਭਾਸ਼ਾ ਦਾ ਦਰਜਾ ਦਿੱਤਾ ਜਾਵੇ : ਪ੍ਰੋਂ ਚੰਦੂਮਾਜਰਾ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਜਨਰਲ ਸਕੱਤਰ ਤੇ ਆਨੰਦਪੁਰ ਸਾਹਿਬ ਤੋਂ ਲੋਕ-ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਵਿਚ ਮਾਂ-ਬੋਲੀ ਪੰਜਾਬੀ ਨਾਲ ਹੋ ਰਹੇ ਧੱਕੇ ਦੀ ਜੰਮ ਕੇ ਨਿਖੇਧੀ ਕਰਦਿਆਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ … More
ਸ਼ਰੀਫ਼ ਪ੍ਰਧਾਨਮੰਤਰੀ ਬਣੇ ਰਹਿਣ ਦੈ ਯੋਗ ਨਹੀਂ : ਸੁਪਰੀਮ ਕੋਰਟ
ਇਸਲਾਮਾਬਾਦ – ਪਨਾਮਾ ਗੇਟ ਮਾਮਲੇ ਵਿੱਚ ਫਸੇ ਪਾਕਿਸਤਾਨੀ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੂੰ ਸੁਪਰੀਮ ਕੋਰਟ ਨੇ ਦੋਸ਼ੀ ਕਰਾਰ ਦਿੰਦੇ ਹੋਏ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਯੋਗ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਦੀ ਜਸਟਿਸ ਆਸਿਫ ਸਈਦ ਖੋਸਾ ਦੀ ਪ੍ਰਧਾਨਗੀ ਵਾਲੀ … More
ਪੰਜਾਬੀ ਆਪਣੀ ਵਿਰਾਸਤ ਨੂੰ ਭੁਲਦੇ ਜਾ ਰਹੇ ਹਨ : ਡਾ.ਤਾਰਾ ਸਿੰਘ ਸੰਧੂ
ਪਟਿਆਲਾ : ਪੰਜਾਬੀਆਂ ਦੀ ਵਿਰਾਸਤ ਬਹੁਤ ਅਮੀਰ ਹੈ ਪ੍ਰੰਤੂ ਬੜੇ ਦੁੱਖ ਦੀ ਗੱਲ ਹੈ ਕਿ ਉਹ ਆਪਣੀ ਵਿਰਾਸਤ ਨੂੰ ਭੁਲਦੇ ਜਾ ਰਹੇ ਹਨ। ਉਹ ਕੌਮਾਂ ਹਮੇਸ਼ਾ ਤਰੱਕੀ ਕਰਦੀਆਂ ਰਹਿੰਦੀਆਂ ਹਨ ਜਿਹੜੀਆਂ ਆਪਣੀ ਵਿਰਾਸਤ ਉਪਰ ਪਹਿਰਾ ਦੇ ਕੇ ਉਨ੍ਹਾਂ ਦੇ ਅਸੂਲਾਂ … More
ਰਾਜ ਮਾਤਾ ਮਹਿੰਦਰ ਕੌਰ ਜੀ ਨਹੀਂ ਰਹੇ
ਪਟਿਆਲਾ – ਮਹਾਰਾਣੀ ਮਹਿੰਦਰ ਕੌਰ ਜਿਹਨਾਂ ਨੂੰ ਸਤਿਕਾਰ ਨਾਲ ਰਾਜ ਮਾਤਾ ਕਿਹਾ ਜਾਂਦਾ ਸੀ ਦਾ ਜਨਮ 14 ਸਤੰਬਰ 1922 ਨੂੰ ਪਰਜਾਤੰਤਰ ਲਹਿਰ ਦੇ ਮੋਢੀ ਸ੍ਰ ਹਰਚੰਦ ਸਿੰਘ ਜੇਜੀ ਅਤੇ ਮਾਤਾ ਮਹਿਤਾਬ ਕੌਰ ਦੇ ਘਰ ਸੰਗਰੂਰ ਜਿਲ੍ਹੇ ਦੇ ਦੂਰ ਦੁਰਾਡੇ ਅਤੇ … More
ਪੰਜਾਬ ਦੇ ਜਿੰਮੀਦਾਰ ਅਤੇ ਟਰਾਸਪੋਰਟਰਾਂ ਲਈ ਹੁਣ ਚੀਨ-ਪਾਕਿਸਤਾਨ ਇਕੋਨੋਮਿਕ ਕੋਰੀਡੋਰ (CPEC) ‘ਚ ਸ਼ਾਮਿਲ ਹੋਣ ਤੋਂ ਬਿਨ੍ਹਾਂ ਹੋਰ ਕੋਈ ਰਾਹ ਨਹੀਂ ਰਹਿ ਗਿਆ : ਮਾਨ
ਫ਼ਤਹਿਗੜ੍ਹ ਸਾਹਿਬ – “1982 ਵਿਚ ਜਦੋਂ ਏਸੀਅਨ ਖੇਡਾਂ ਦਿੱਲੀ ਵਿਖੇ ਹੋਈਆਂ ਸਨ ਤਾਂ ਉਸ ਸਮੇਂ ਹਰਿਆਣੇ ਦੇ ਕੱਟੜਵਾਦੀ ਹਿੰਦੂਤਵ ਸੋਚ ਵਾਲੇ ਮੁੱਖ ਮੰਤਰੀ ਭਜਨ ਲਾਲ ਨੇ ਸਿੱਖਾਂ ਨੂੰ ਹਰਿਆਣੇ ਦੀ ਸਰਹੱਦ ਤੇ ਰੋਕ ਕੇ ਅਤੇ ਤਸੱਦਦ ਕਰਕੇ ਬਹੁਤ ਗੈਰ-ਇਨਸਾਨੀ ਢੰਗ … More
ਲੁਧਿਆਣਾ ਰੈਜੀਡੈਂਟਸ ਵੈਲਫੇਅਰ ਸੋਸਾਇਟੀ ਦੀ ਡਾਇਰੈਕਟਰੀ ਲਗਪਗ ਮੁਕੰਮਲ
ਪਟਿਆਲਾ – ਲੁਧਿਆਣਾ ਰੈਜੀਡੈਂਟਸ ਵੈਲਫੇਅਰ ਸੋਸਾਇਟੀ ਦੀ ਡਾਇਰੈਕਟਰੀ ਲਗਪਗ ਮੁਕੰਮਲ ਹੋ ਗਈ ਹੈ। ਸੋਸਾਇਟੀ ਦੀ ਮੀਟਿੰਗ ਗੁਰੂ ਨਾਨਕ ਨਗਰ ਵਿਖੇ ਇੰਦਰਜੀਤ ਸਿੰਘ ਬੋਪਾਰਾਇ ਦੇ ਗ੍ਰਹਿ ਵਿਖੇ ਹੋਈ। ਜਿਹੜੇ ਲੁਧਿਆਣਾ ਜਿਲ੍ਹੇ ਮੈਂਬਰ ਇਸ ਡਾਇਰੈਕਟਰੀ ਵਿਚ ਆਪਣੇ ਨਾਂ ਸ਼ਾਮਲ ਕਰਵਾਉਣਾ ਚਾਹੁੰਦੇ ਹਨ, … More
ਕੇਂਦਰ ਸਰਕਾਰ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਤੁਰੰਤ ਵਾਪਸ ਕਰੇ – ਬਡੂੰਗਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ੧੯੮੪ ਵਿਚ ਸ੍ਰੀ ਦਰਬਾਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ … More
ਫਿਸ਼ ਕੰਪਨੀ ‘ਕਰੀ ਮਾਸਟਰ’ ਨੇ ਪੈਕਿੰਗ ਡੱਬੇ ‘ਤੇ ਸ੍ਰੀ ਦਰਬਾਰ ਸਾਹਿਬ ਦੀ ਫੋਟੋ ਛਾਪਣ ਸਬੰਧੀ ਸ਼੍ਰੋਮਣੀ ਕਮੇਟੀ ਤੇ ਸਿੱਖ ਕੌਮ ਤੋਂ ਮੰਗੀ ਮੁਆਫੀ
ਅੰਮ੍ਰਿਤਸਰ – ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਸਟ੍ਰੇਲੀਆ ਦੀ ਮੀਟ (ਫਿਸ਼) ਕੰਪਨੀ ‘ਕਰੀ ਮਾਸਟਰ’ ਵੱਲੋਂ ਪੈਕਿੰਗ ਵਾਲੇ ਡੱਬੇ ਉਪਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪਣ ਦੀ ਸਖਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੁਝ ਲੋਕਾਂ … More
ਕਿਸਾਨਾਂ ਨੂੰ ਕੀਟਨਾਸ਼ਕਾਂ ਦੀ ਦੁਰਵਰਤੋਂ ਨਾਲ ਹੋ ਰਹੇ ਨੁਕਸਾਨ ਸੰਬੰਧੀ ਖੇਡਿਆ ਗਿਆ ’ਸਾਂਭੋ ਧਰਤੀ ਅੰਬਰ’
ਲੁਧਿਆਣਾ – ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਫ਼ਤਹਿਗੜ੍ਹ ਜ਼ਿਲ੍ਹੇ ਦੇ ਅਮਰਾਲਾ ਪਿੰਡ ਅਤੇ ਲੁਧਿਆਣਾ ਜ਼ਿਲ੍ਹੇ ਦੇ ਘੁੰਗਰਾਲੀ ਸਿੱਖਾਂ ਪਿੰਡ ਵਿਖੇ ਸਾਂਭੋ ਧਰਤੀ ਅੰਬਰ ਨਾਟਕ ਦਾ ਮੰਚਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਸਕੂਲੀ ਬੱਚੇ ਸ਼ਾਮਿਲ ਹੋਏ। … More
ਮੋਹਨ ਭਗਵਤ ਅਤੇ ਹੋਰ ਮੁਤੱਸਵੀ ਹਿੰਦੂ ਸੰਗਠਨ ਹੁਣ ਸਰਹੱਦ ਦੇ ਫਰੰਟ ‘ਤੇ ਜਾ ਕੇ ਹਿੰਦ ਦੀ ਰੱਖਿਆ ਕਰਨ : ਮਾਨ
ਫ਼ਤਹਿਗੜ੍ਹ ਸਾਹਿਬ – “ਸਿੱਖ ਕੌਮ ਨੇ 70 ਸਾਲਾ ਦੇ ਲੰਮੇ ਸਮੇਂ ਤੱਕ ਸਰਹੱਦਾਂ ਉਤੇ ਢਾਲ ਬਣਕੇ ਕੁਰਬਾਨੀਆਂ ਤੇ ਸ਼ਹੀਦੀਆਂ ਦੇ ਕੇ ਹਿੰਦ ਦੀ ਰੱਖਿਆ ਹੀ ਨਹੀਂ ਕੀਤੀ, ਬਲਕਿ ਪੰਜਾਬ ਦਾ ਜਿੰਮੀਦਾਰ ਸਮੁੱਚੇ ਮੁਲਕ ਦਾ ਮਿਹਨਤ-ਮੁਸੱਕਤ ਕਰਕੇ ਢਿੱਡ ਵੀ ਭਰਦਾ ਰਿਹਾ … More






