ਪੰਜਾਬ

ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਪਹੁੰਚਣ ’ਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲਾ ਨੂੰ ਸਨਮਾਨਿਤ ਕਰਦੇ ਹੋਏ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੇ ਹੋਰ।

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇ: ਕਰਮੂਵਾਲ ਦਮਦਮੀ ਟਕਸਾਲ ਦੇ ਹੈਡ ਕੁਆਟਰ ਚੌਕ ਮਹਿਤਾ ਵਿਖੇ ਸਨਮਾਨਿਤ

ਚੌਕ ਮਹਿਤਾ / ਅੰਮ੍ਰਿਤਸਰ – ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਜਾਣ ’ਤੇ  ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੇ ਅੱਜ ਦੂਜੇ ਦਿਨ ਦਮਦਮੀ ਟਕਸਾਲ ਦੇ ਹੈ¤ਡ ਕੁਆਟਰ ਚੌਕ ਮਹਿਤਾ ਵਿਖੇ ਪਹੁੰਚ ਕੇ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ … More »

ਪੰਜਾਬ | Leave a comment
ਜਿਲ੍ਹਾ ਪੁਲਿਸ ਮੁੱਖੀ ਹਰਚਰਨ ਸਿੰਘ ਭੁੱਲਰ ਪ੍ਰੈਸ ਕਾਨਫਰੰਸ ਕਰਦੇ ਹੋਏ ਅਤੇ ਫੜਿਆ ਗਿਆ ਵਿਅਕਤੀ ਪੁਲਿਸ ਪਾਰਟੀ ਦੇ ਨਾਲ ਦਿਖਾਈ ਦਿੰਦਾ ਹੋਇਆ।

ਚੋਰੀ ਦੇ 6 ਮੋਟਰ ਸਾਈਕਲਾਂ ਸਮੇਤ ਇੱਕ ਵਿਅਕਤੀ ਕਾਬੂ

ਗੁਰਦਾਸਪੁਰ/ਧਾਰੀਵਾਲ,(ਗੁਰਵਿਦਰ ਨਾਗੀ) – ਥਾਣਾ ਧਾਰੀਵਾਲ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਪ੍ਰਾਪਤੀ ਮਿਲੀ ਜਦੋਂ ਪੁਲਿਸ ਨੇ ਚੋਰੀ ਦੇ 6 ਮੋਟਰ ਸਾਈਕਲਾਂ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ। ਜਿਲ੍ਹਾ ਪੁਲਿਸ ਮੁੱਖੀ ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਨੇ ਪੁਲਿਸ ਥਾਣਾ ਧਾਰੀਵਾਲ ਵਿਚ … More »

ਪੰਜਾਬ | Leave a comment
ਸੰਤ ਹਰਨਾਮ ਸਿੰਘ ਖ਼ਾਲਸਾ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

ਲੌਂਗੋਵਾਲ ਅਤੇ ਕਰਮੂਵਾਲਾ ਦੀ ਟੀਮ ਧਰਮ ਪ੍ਰਚਾਰ ਲਹਿਰ ’ਚ ਨਵੇਂ ਕੀਰਤੀਮਾਨ ਸਥਾਪਿਤ ਕਰਨ ਵਿੱਚ ਸਫਲ ਹੋਣਗੇ : ਸੰਤ ਹਰਨਾਮ ਸਿੰਘ ਖ਼ਾਲਸਾ

ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ’ਤੇ ਸ: ਗੋਬਿੰਦ ਸਿੰਘ ਲੌਂਗੋਵਾਲ ਨੂੰ ਅਤੇ ਜਥੇਦਾਰ ਗੁਰਬਚਨ ਸਿੰਘ ਕਰਮੂਵਾਲ ਨੂੰ ਜਨਰਲ ਸਕੱਤਰ ਚੁਣੇ … More »

ਪੰਜਾਬ | Leave a comment
IMG-20171129-WA0028.resized

ਫ਼ੌਜੀ ਪ੍ਰਦਰਸ਼ਨੀ ਸਮੇਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਡੈਪੂਟੇਸ਼ਨ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਫਿਰਕੂ ਸੋਚ ਵਾਲੀ : ਮਾਨ

ਚੰਡੀਗੜ੍ਹ – “ਅੱਜ ਮਿਤੀ 29 ਨਵੰਬਰ ਨੂੰ ਚੰਡੀਗੜ੍ਹ ਦੇ 10 ਸੈਕਟਰ ਵਿਖੇ ‘ਫ਼ੌਜੀ ਪ੍ਰਦਰਸ਼ਨੀ’ ਲਗਾਈ ਗਈ ਸੀ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਜਥੇਬੰਦੀ ਵੱਲੋਂ ਇਸ ਪ੍ਰਦਰਸ਼ਨੀ ਵਿਚ ਸ਼ਾਮਿਲ ਹੋਣ ਲਈ ਪੰਜ ਮੈਬਰੀ ਡੈਪੂਟੇਸ਼ਨ ਜਿਨ੍ਹਾਂ ਵਿਚ ਸ. ਜਸਕਰਨ ਸਿੰਘ … More »

ਪੰਜਾਬ | Leave a comment
1-1-2.resized.resized

ਸਮੁੱਚੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਪੰਥਕ ਮਜ਼ਬੂਤੀ ਤੇ ਚੜ੍ਹਦੀ ਕਲਾ ਲਈ ਯਤਨ ਕੀਤੇ ਜਾਣਗੇ –ਸ. ਗੋਬਿੰਦ ਸਿੰਘ ਲੌਂਗੋਵਾਲ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਾਲਾਨਾ ਜਨਰਲ ਇਜਲਾਸ ਦੌਰਾਨ ਸ. ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ ੪੨ਵੇਂ ਪ੍ਰਧਾਨ ਚੁਣ ਲਏ ਗਏ। ਜਨਰਲ ਇਜਲਾਸ ਦੀ ਆਰੰਭਤਾ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ … More »

ਪੰਜਾਬ | Leave a comment
 

ਸਵਾਮੀ ਨਰੇਂਦਰ ਨਾਥ ਵੱਲੋਂ ਹਿੰਦੂਆਂ ਨੂੰ ਮੋਬਾਇਲ ਦੇ ਸਥਾਂਨ ‘ਤੇ ਹਥਿਆਰ ਖਰੀਦਣ ਲਈ ਦਿੱਤੇ ਸੰਦੇਸ਼ ‘ਤੇ ਟਰੰਪ ਦਾ ਕੀ ਪੱਖ ਹੈ ? : ਮਾਨ

ਫ਼ਤਹਿਗੜ੍ਹ ਸਾਹਿਬ – “ਕਰਨਾਟਕ ਵਿਚ ਹਿੰਦੂ ਧਰਮ ਨਾਲ ਸਬੰਧਤ ਸੁਆਮੀ ਨਰੇਂਦਰ ਨਾਥ ਵੱਲੋਂ ਹਿੰਦੂ ਕੌਮ ਨੂੰ ਸੰਬੋਧਿਤ ਕਰਦੇ ਹੋਏ ਜੋ ਇਹ ਕਿਹਾ ਗਿਆ ਹੈ ਕਿ ਉਹ ਮਹਿੰਗੇ-ਮਹਿੰਗੇ ਮੋਬਾਇਲ ਖ਼ਰੀਦਣਾ ਬੰਦ ਕਰਨ ਅਤੇ ਹਥਿਆਰ ਖਰੀਦਣ । ਜੇਕਰ ਇਹ ਟਾਹਰਾ ਮਾਰਨ ਵਾਲੇ … More »

ਪੰਜਾਬ | Leave a comment
??????????

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਦਿਖਾਈ ਗਈ ‘ਤੱਖੀ’ ਫਿਲਮ

ਤਲਵੰਡੀ ਸਾਬੋ – ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਸਭਿਆਚਾਰਕ ਅਤੇ ਸਮਾਜ ਭਲਾਈ ਕਮੇਟੀ ਵਲੋਂ ਯੂਨੀਵਰਸਿਟੀ ਕਾਲਜ ਆੱਫ ਬੇਸਿਕ ਸਾਇੰਸਜ਼ ਅਤੇ ਹਿਊਮੈਨਟੀਜ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ‘ਤੱਖੀ’ ਫਿਲਮ ਦਿਖਾਈ ਗਈ।ਇਹ ਫਿਲਮ ਪ੍ਰਸਿੱਧ ਕਹਾਣੀਕਾਰ ਜਤਿੰਦਰ ਹਾਂਸ ਦੀ ਕਹਾਣੀ ਤੇ ਅਧਾਰਿਤ  … More »

ਪੰਜਾਬ | Leave a comment
photo 2(1).resized

ਕਿਸਾਨ ਖੁਦਕੁਸ਼ੀਆਂ ਬਾਰੇ ਵਿਧਾਨ ਸਭਾ ਕਮੇਟੀ ਦੀ ਪੀਏਯੂ ਮਾਹਿਰਾਂ ਨਾਲ ਚਰਚਾ

ਲੁਧਿਆਣਾ – ਬੀਤੇ ਦਿਨੀਂ ਪੰਜਾਬ ਵਿੱਚ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ਬਾਰੇ ਬਣੀ ਵਿਧਾਨ ਸਭਾ ਕਮੇਟੀ ਨੇ ਪੀਏਯੂ ਦੇ ਅਰਥ ਸਾਸ਼ਤਰੀ ਅਤੇ ਸਮਾਜ ਸਾਸ਼ਤਰੀਆਂ ਨਾਲ ਵਿਸਥਾਰ ਪੂਰਵਕ ਚਰਚਾ ਕੀਤੀ। ਇਸ ਕਮੇਟੀ ਦੇ ਚੇਅਰਮੈਨ, ਸ੍ਰੀ ਸੁਖਵਿੰਦਰ ਸਿੰਘ ਸਰਕਾਰੀਆ ਅਤੇ ਕਮੇਟੀ ਮੈਬਰ ਸ੍ਰੀ … More »

ਪੰਜਾਬ | Leave a comment
Students Participating in seminar on say no to drugs at LCET, Katani Kalian copy.resized

ਅੱਜ ਪੰਜਾਬ ਦੇ ਹਰ ਨੌਜਵਾਨ ਨੂੰ ਨਸ਼ੇ ਵਿਰੁੱਧ ਲਾਮਬੰਦ ਕਰਨ ਲਈ ਵਿਦਿਅਕ ਅਦਾਰਿਆਂ ਨੂੰ ਅੱਗੇ ਆਉਣਾ ਪਵੇਗਾ- ਚੇਅਰਮੈਨ ਗੁਪਤਾ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜ਼ੀ, ਕਟਾਂਣੀ ਕਲਾ ਇਕ ਨਵਾਂ ਉਪਰਾਲਾ ਕਰਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਦੇ ਹੋਏ ਦੇਸ਼ ਦੇ ਭਵਿਖ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਦਿਤੀ। ਇਸ ਮੌਕੇ ਤੇ ਸਮਾਜ ਸੇਵੀ ਅਤੇ  ਪ੍ਰਿਸੀਪਲ … More »

ਪੰਜਾਬ | Leave a comment
ਗੁਰਦਵਾਰਾ ਥੜ੍ਹਾ ਸਾਹਿਬ ਵਿਖੇ ਨਵਾਂ ਨਿਸ਼ਾਨ ਸਾਹਿਬ ਸਥਾਪਿਤ ਕਰਨ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਸੰਗਤਾਂ ।

ਦਮਦਮੀ ਟਕਸਾਲ ਵੱਲੋਂ ਗੁਰਦੁਆਰਾ ਥੜ੍ਹਾ ਸਾਹਿਬ ’ਤੇ ਨਵਾਂ ਸੁਨਹਿਰਾ ਨਿਸ਼ਾਨ ਸਾਹਿਬ ਸਥਾਪਿਤ

ਅੰਮ੍ਰਿਤਸਰ – ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਉਤਰ ਦੀ ਤਰਫ਼ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਦੀਵੀ ਯਾਦ ’ਚ ਨਵ ਨਿਰਮਾਣ ਅਧੀਨ ਗੁਰਦੁਆਰਾ ਥੜ੍ਹਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਅੱਜ ਨਵਾਂ ਨਿਸ਼ਾਨ ਸਾਹਿਬ ਸਥਾਪਿਤ … More »

ਪੰਜਾਬ | Leave a comment