ਪੰਜਾਬ
ਐਲ. ਸੀ. ਈ. ਟੀ. ਵੱਲੋਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਕਾਨੂੰਨੀ ਕੰਪਿਊਟਰ ਟਰੇਨਿੰਗ ਦਾ ਆਯੋਜਨ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾਂ ਵੱਲੋਂ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਪੰਜਾਬ ਪੁਲਿਸ ਦੇ 30 ਜਵਾਨਾਂ ਲਈ ਇਕ ਮਹੀਨੇ ਦਾ ਕੰਪਿਊਟਰ ਕੋਰਸ ਕਰਵਾਇਆ ਜਾ ਰਿਹਾ ਹੈ। ਐਲ. ਸੀ. ਈ. ਟੀ. ਦੇ ਚੇਅਰਮੈਨ ਵਿਜੇ ਗੁਪਤਾ … More
ਗੁਲਜ਼ਾਰ ਗਰੁੱਪ ਦੇ ਵਿਦਿਆਰਥੀਆਂ ਨੇ ਪੀ ਟੀ ਯੂ ਦੀ ਮੈਰਿਟ ਵਿਚ ਮਾਰੀਆਂ ਮੱਲ੍ਹਾਂ
ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਦੇ ਵਿਦਿਆਰਥੀਆਂ ਨੇ ਪੀ. ਟੀ. ਯੂ. ਦੇ ਇਮਤਿਹਾਨਾਂ ਵਿਚ ਮੈਰਿਟ ਵਿਚ ਆਪਣੀ ਪੁਜ਼ੀਸ਼ਨਾਂ ਹਾਸਿਲ ਕਰਦੇ ਹੋਏ ਕਾਲਜ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਐਮ. ਬੀ. ਏ. ਦੇ ਵਿਦਿਆਰਥੀਆਂ ਨੇ 90% ਅੰਕ ਹਾਸਿਲ … More
ਮਾਤਾ ਗੰਗਾ ਖਾਲਸਾ ਕਾਲਜ ਫਾਰ ਗਰਲਜ਼ ਕੋਟਾਂ ਵਿਖੇ ਕਰਵਾਏ ਗਏ ਗੱਤਕਾ ਮੁਕਾਬਲੇ
ਖੰਨਾ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਤਾ ਗੰਗਾ ਖਾਲਸਾ ਕਾਲਜ ਫਾਰ ਗਰਲਜ਼, ਕੋਟਾਂ (ਲੁਧਿਆਣਾ) ਵਿਖੇ ਸਿੱਖ ਮਾਰਸ਼ਲ ਆਰਟ ਗੱਤਕਾ ਦੇ ਪ੍ਰਦਰਸ਼ਨੀ ਮੁਕਬਾਲੇ ਕਰਵਾਏ ਗਏ। ਇਨ੍ਹਾਂ ਮੁਕਾਬਿਲਆਂ ਵਿਚ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵੂਮੈਨ ਝਾੜ ਸਾਹਿਬ, ਖਾਲਸਾ ਗੱਤਕਾ ਐਸੋਸੀਏਸ਼ਨ … More
ਬਾਬਾ ਬੰਦਾ ਸਿੰਘ ਬਹਾਦਰ ਇੰਜੀਅਰਿੰਗ ਕਾਲਜ ਅਤੇ ਪੋਲੀਟੈਕਨੀਕਲ ਕਾਲਜ ਵਿਚ ਕਰੋੜਾਂ ਰੁਪਏ ਦੀ ਕੀਤੀ ਗਈ ਘਪਲੇਬਾਜ਼ੀ ਅਤੇ ਗੈਰ-ਕਾਨੂੰਨੀ ਨਿਯੁਕਤੀਆਂ ਦੀ ਜਾਂਚ ਕਰਵਾਈ ਜਾਵੇ : ਮਾਨ
ਫ਼ਤਹਿਗੜ੍ਹ ਸਾਹਿਬ – “ਉਪਰੋਕਤ ਦੋਵੇ ਕਾਲਜ ਜੋ ਫ਼ਤਹਿਗੜ੍ਹ ਸਾਹਿਬ ਵਿਖੇ ਸਥਿਤ ਹਨ ਅਤੇ ਜੋ ਇਹ ਵਿਦਿਅਕ ਸੰਸਥਾਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀਆਂ ਹਨ। ਇਨ੍ਹਾਂ ਦੋਵਾਂ ਵਿਦਿਅਕ ਸੰਸਥਾਵਾਂ ਵਿਚ ਵੱਡੇ ਪੱਧਰ ਤੇ ਹਰ ਚੀਜ਼ ਦੀ ਖਰੀਦੋ-ਫਰੋਖਤ ਕਰਦੇ ਸਮੇਂ, … More
ਦਿੱਲੀ ਕਮੇਟੀ ਨੇ ਇਸਾਈ ਪ੍ਰਚਾਰਕਾਂ ਨੂੰ ਦਾਇਰੇ ਵਿਚ ਰਹਿਣ ਦੀ ਦਿੱਤੀ ਚੇਤਾਵਨੀ
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸਾਈ ਧਰਮ ਦੇ ਪ੍ਰਚਾਰਕਾਂ ਨੂੰ ਆਪਣੇ ਦਾਇਰੇ ’ਚ ਰਹਿਣ ਦੀ ਚੇਤਾਵਨੀ ਦਿੱਤੀ ਹੈ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਕੁਲਮੋਹਨ ਸਿੰਘ ਨੇ ਪੰਜਾਬ ਵਿਖੇ ਇਸਾਈ ਪ੍ਰਚਾਰਕਾਂ ਦੀਆਂ ਵੱਧ ਰਹੀਆਂ ਆਪਹੁਦਰੀਆਂ ਹਰਕਤਾਂ ’ਤੇ … More
ਐਲ. ਸੀ. ਈ. ਟੀ. ਵਿਖੇ ਰਾਜ ਪੱਧਰੀ ਨੌਕਰੀ ਮੇਲੇ ਦਾ ਆਯੋਜਨ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਣੀ ਕਲਾ ਵੱਲੋਂ ਕੈਂਪਸ ਵਿਚ ਰਾਸ਼ਟਰੀ ਪੱਧਰ ਦੇ ਮੈਗਾ ਨੌਕਰੀ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਨੌਕਰੀ ਮੇਲੇ ਵਿਚ ਪੰਜਾਬ,ਹਰਿਆਣਾ,ਹਿਮਾਚਲ ਪ੍ਰਦੇਸ਼ ਸਮੇਤ ਜੰਮੂ ਕਸ਼ਮੀਰ ਦੇ ਕਾਲਜਾਂ ਦੇ ਇਕ ਹਜ਼ਾਰ ਦੇ ਕਰੀਬ ਵਿਦਿਆਰਥੀਆਂ … More
ਸਿੱਕਮ ‘ਚ ਸਥਿਤ ਇਤਿਹਾਸਿਕ ਗੁਰ ਅਸਥਾਨਾਂ ਦਾ ਪ੍ਰਬੰਧ ਸਥਾਨਕ ਸਿੱਖਾਂ ਨੂੰ ਦੇਣ ਦੀ ਮੰਗ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸਿੱਕਮ ਦੇ ਰਾਜਪਾਲ ਸ਼੍ਰੀਨਿਵਾਸ ਪਾਟਿਲ ਅਤੇ ਮੁੱਖ ਮੰਤਰੀ ਸ਼੍ਰੀ ਪਵਨ ਕੁਮਾਰ ਚਾਮਲਿੰਗ ਨੂੰ ਪੱਤਰ ਲਿਖ ਕੇ ਸਿੱਕਮ ਵਿਖੇ ਗੁਰੂ ਡੋਂਗਮਰ ਅਤੇ ਚੁੰਗ ਥਾਂਗ ਸਥਿਤ ਪਹਿਲੇ ਪਾਤਸ਼ਾਹ ਸ੍ਰੀ … More
ਹੁਣ ਦੇ ਹਾਲਾਤ ਐਮਰਜੈਂਸੀ ਨਾਲੋਂ ਵੀ ਖਤਰਨਾਕ
ਲੁਧਿਆਣਾ : ਕਾਰਪੋਰੇਟ ਯੁਗ ਦੇ ਇਸ ਸਮੇਂ ਵਿੱਚ ਪੈਦਾ ਹੋਈਆਂ ਹਾਲਤਾਂ ਦੌਰਾਨ ਜਿਹੜੀ ਸਥਿਤੀ ਬਣੀ ਹੈ ਉਹ ਐਮਰਜੈਂਸੀ ਦੇ ਸਮੇਂ ਨਾਲ ਵੀ ਜ਼ਿਆਦਾ ਖਤਰਨਾਕ ਹੈ। ਇਹ ਭਾਵਨਾ ਲੋਕ ਮੀਡੀਆ ਮੰਚ ਅਤੇ ਪੀਪਲਜ਼ ਮੀਡੀਆ ਲਿੰਕ ਵੱਲੋਂ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਵੱਖ-ਵੱਖ … More
ਬਾਬਾ ਨੱਥੂ ਸ਼ਾਹ ਤੇ ਬਾਬਾ ਢੱਲੂ ਸ਼ਾਹ ਜੀ ਦਾ ਸਲਾਨਾ ਮੇਲਾ ਲੱਗਾ
ਦਰਬਾਰ ਬਾਬਾ ਨੱਥੂ ਸ਼ਾਹ ਜੀ ਅਤੇ ਬਾਬਾ ਢੱਲੂ ਸ਼ਾਹ ਜੀ ਦਾ ਸਲਾਨਾ ਧਾਰਮਿਕ ਮੇਲਾ ਅਤੇ ਭੰਡਾਰਾ ਹੈਬੋਵਾਲ ਕਲਾਂ ਨੇੜੇ ਪੁਲਿਸ ਥਾਣਾ ਹੈਬੋਵਾਲ ਕਲਾ ਵਿਖੇ ਬੜੀ ਧੂਮ-ਧਾਮ ਨਾਲ ਮੇਲੇ ਦੀ 21 ਮੈਬਰੀ ਵਰਕਿੰਗ ਕਮੇਟੀ ਅਤੇ 11 ਮੈਂਬਰੀ ਅਡਵਾਇਜ਼ਰੀ ਕਮੇਟੀ ਵੱਲੋਂ ਬਾਬਿਆ … More
ਗੋਡਿਆਂ ਦੀ ਮੁਰੰਮਤ ਲਈ ਨਵੀਂ ਟੈਕਨਾਲੋਜੀ ਬਹੁਤ ਹੀ ਸੌਖੀ ਅਤੇ ਅਰਾਮਦਾਇਕ ਹੈ : ਡਾ.ਜਤਿੰਦਰ ਸਿੰਗਲਾ
ਪਟਿਆਲਾ :- ਗੋਡਿਆਂ ਨੂੰ ਬਦਲਣਾ ਜ਼ਰੂਰੀ ਨਹੀਂ, ਸਗੋਂ ਕੋਸ਼ਿਸ਼ ਇਹ ਰੱਖਣੀ ਚਾਹੀਦੀ ਹੈ ਕਿ ਗੋਡਿਆਂ ਨੂੰ ਬਦਲਣ ਤੋਂ ਰੋਕਣ ਲਈ ਕਿਹੜੇ ਉਪਾਅ ਕੀਤੇ ਜਾਣ। ਉਪਾਅ ਬਹੁਤ ਜ਼ਰੂਰੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ.ਜਤਿੰਦਰ ਸਿੰਗਲਾ ਸੀਨੀਅਰ ਹੱਡੀਆਂ ਦੇ ਮਾਹਿਰ ਮਿਓ ਹਸਪਤਾਲ … More







