ਪੰਜਾਬ
ਢੇਸੀ, ਗਿੱਲ ਤੇ ਸੀਮਾ ਮਲਹੋਤਰਾ ਦੇ ਬਰਤਾਨਵੀ ਐਮ.ਪੀ. ਬਣਨ ‘ਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਤੇ ਪੰਜਾਬੀ ਕਲਚਰਲ ਕੌਂਸਲ ਵੱਲੋਂ ਵਧਾਈਆਂ ਤੇ ਖੁਸ਼ੀ ਦਾ ਪ੍ਰਗਟਾਵਾ
ਚੰਡੀਗੜ੍ਹ : ਬਰਤਾਨੀਆਂ ਦੀਆਂ ਤਾਜ਼ਾ ਸੰਸਦੀ ਚੋਣਾਂ ਵਿਚ ਪੰਜਾਬੀ ਉਮੀਦਵਾਰਾਂ ਨੂੰ ਮਿਲੀ ਸਫਲਤਾ ‘ਤੇ ਅਪਾਰ ਖੁਸ਼ੀ ਜ਼ਾਹਰ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਪੰਜਾਬੀ ਕਲਚਰਲ ਕੌਂਸਲ ਨੇ ਪਹਿਲੇ ਦਸਤਾਰਧਾਰੀ ਸਿੱਖ ਸ਼੍ਰੀ ਤਨਮਨਜੀਤ ਸਿੰਘ ਢੇਸੀ, ਪਹਿਲੀ ਸਿੱਖ ਔਰਤ ਸ੍ਰੀਮਤੀ ਪ੍ਰੀਤ … More
ਸਿੱਖ ਕੌਮ ਨਾਲ ਸੰਬੰਧਤ ਸਭ ਜਥੇਬੰਦੀਆਂ ਅਤੇ ਪ੍ਰੈਸ ਵੱਲੋਂ ‘ਸ਼ਹੀਦੀ ਅਰਦਾਸ’ ਵਿਚ ਦਿੱਤੇ ਗਏ ਸਹਿਯੋਗ ਲਈ ਧੰਨਵਾਦ : ਮਾਨ
ਚੰਡੀਗੜ੍ਹ – “ਬੀਤੇ ਦਿਨੀਂ ਜੋ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਬਲਿਊ ਸਟਾਰ ਦੇ ਫੌ਼ਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘਾਂ ਦੀਆਂ ਅਤੇ ਸ਼ਰਧਾਲੂਆਂ ਦੀਆਂ ਆਤਮਾਵਾਂ ਲਈ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਸੰਪੂਰਨ ਏਕਤਾ ਦੇ ਰੂਪ ਵਿਚ ਸੰਪਨ ਹੋਈ ਹੈ ਅਤੇ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਾਤ ਭਾਸ਼ਾ ਪੰਜਾਬੀ ਮਾਧਿਅਮ ਵਿਚ ਸਿੱਖਿਆ ਦੇਣ ਦੀ ਪੁਰਜ਼ੋਰ ਮੰਗ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਪੰਜਾਬ ਦੇ ਸਕੂਲਾਂ ਵਿਚ ਅੰਗਰੇਜ਼ੀ ਮਾਧਿਅਮ ਵਿਚ ਸਿੱਖਿਆ ਦੇਣ ਦੀ ਨਿਖੇਧੀ ਕੀਤੀ ਹੈ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਕਾਰਜਕਾਰੀ ਪ੍ਰਧਾਨ ਡਾ। ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ … More
ਘੱਲੂਘਾਰਾ ਦਿਵਸ ਮੌਕੇ ਵੱਖ-ਵੱਖ ਜਥੇਬੰਦੀਆਂ ਵੱਲੋਂ ਮਿਲੇ ਸਹਿਯੋਗ ‘ਤੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਤਸੱਲੀ ਪ੍ਰਗਟਾਈ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਦਿਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜੂਨ ੧੯੮੪ ਦੇ ਘੱਲੂਘਾਰੇ ਮੌਕੇ ਕਰਵਾਏ ਗਏ ਸ਼ਹੀਦੀ ਸਮਾਗਮ ਸਮੇਂ ਵੱਖ-ਵੱਖ ਜਥੇਬੰਦੀਆਂ ਅਤੇ ਸੰਗਤਾਂ ਵੱਲੋਂ ਦਿੱਤੇ ਗਏ ਸਹਿਯੋਗ ‘ਤੇ ਤਸੱਲੀ … More
‘‘ਮਿ: ਐਂਡ ਮਿਸ ਗਲੌਰੀਅਸ ਪੰਜਾਬ‘‘ ਦੇ ਤੀਸਰੇ ਆਡੀਸ਼ਨ ਮੌਕੇ ਪ੍ਰਤੀਭਾਗੀਆਂ ਨੇ ਦਿਖਾਈ ਆਪਣੀ ਪ੍ਰਤਿਭਾ
ਲੁਧਿਆਣਾ – ਬੀਤੇ ਦਿਨ ਫਿਲਮੀ ਫੋਕਸ ਪੰਜਾਬੀ ਮੈਗਜੀਨ ਵੱਲੋਂ ਵਿਖੇ ਕਰਵਾਏ ਗਏ ‘ਮਿ: ਐਂਡ ਮਿ; ਗਲੋਰੀਅਸ ਪੰਜਾਬ‘ ਮਾਡਲਿੰਗ ਸ਼ੋਅ ਲੁਧਿਆਣਾ ਦੇ ਜੇ ਐਮ ਡੀ ਮਾਲ ਵਿਖੇ ਕਰਵਾਏ ਗਏ ਆਡੀਸ਼ਨ ਦੋਰਾਨ ਅਨੇਕਾਂ ਪ੍ਰਤੀਭਾਗੀਆਂ ਨੇ ਹਿੱਸਾ ਲਿਆ । ਇਸ ਦੌਰਾਨ ਜੱਜਾਂ ਦੀ … More
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਜੂਨ 1984 ਨੂੰ ਸ਼ਹੀਦ ਹੋਏ ਸਿੰਘ, ਸਿੰਘਣੀਆਂ ਦੇ 67 ਪਰਿਵਾਰਕ ਮੈਂਬਰਾਂ ਦਾ ਕੀਤਾ ਗਿਆ ਵਿਸ਼ੇਸ਼ ਸਨਮਾਨ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ 6 ਜੂਨ 1984 ਦੌਰਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਰਤੀ ਫੌਜਾਂ ਵੱਲੋਂ ਕੀਤੇ ਹਮਲੇ ਵਿੱਚ ਸ਼ਹੀਦ ਹੋਏ ਸਮੂਹ ਸਿੰਘ, ਸਿੰਘਣੀਆਂ, ਬੱਚਿਆਂ, ਬਜੁਰਗਾਂ ਦੀ ਮਿੱਠੀ ਯਾਦ ਵਿੱਚ ਹੋ ਰਹੇ 33ਵੇਂ ਸ਼ਰਧਾਂਜਲੀ ਸਮਾਗਮ ਮੌਕੇ ਦਮਦਮੀ … More
ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਜੰਡਸਰ ਸਾਹਿਬ ਵਿਖੇ ਕੀਤਾ ਗਿਆ
ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਸ਼ਹੀਦ ਭਾਈ ਅਮਰੀਕ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਜੰਡਸਰ ਸਾਹਿਬ, ਤਲਵੰਡੀ ਸਾਬੋ ਵਿਖੇ ਕੀਤਾ ਗਿਆ। ਫੈਡਰੇਸ਼ਨ ਵੱਲੋਂ ਇਸ ਸ਼ਹੀਦੀ ਸਮਾਗਮ ਮੌਕੇ ਭਵਿੱਖ ਦੀਆਂ ਸਰਗਰਮੀਆਂ ਲਈ ਇੱਕ ਮਾਰਗ-ਸੇਧ ਡਾਕੂਮੈਂਟ ਜਾਰੀ ਕੀਤਾ … More
ਜੂਨ ’84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਅੰਮ੍ਰਿਤਸਰ – ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਦੀ ਅਰਦਾਸ … More
ਘੱਲੂਘਾਰਾ ਦਿਵਸ ਦੀ ਮਹਾਨ ਮਹੱਤਤਾ ਨੂੰ ਸਮਝਦਿਆਂ ਸੁਮੱਚੀਆਂ ਪੰਥਕ ਜਥੇਬੰਦੀਆਂ ਏਕਤਾ ਦਾ ਸਬੂਤ ਦੇਣਗੀਆਂ : ਪ੍ਰੋ. ਬਡੂੰਗਰ
ਫਤਿਹਗੜ੍ਹ ਸਾਹਿਬ – ਸ੍ਰੀ ਅਕਾਲ ਤਖ਼ਤ ਸਾਹਿਬ ਤੇ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਸ੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਵਲੋਂ ਸਮੱਚੀਆਂ ਸਿੱਖ ਜਥੇਬੰਦੀਆਂ, ਸਿੱਖ ਸੰਪਰਦਾਵਾਂ ਤੇ ਸਮੂਹ ਪੰਥਕ … More
6 ਜੂਨ ਦਾ ਦਿਹਾੜਾ ਸਿੱਖ ਕੌਮ ਲਈ ਅਤਿ ਗਮਗੀਨ ਅਤੇ ਗੰਭੀਰਤਾ ਵਾਲਾ, ਹੁਕਮਰਾਨ ਸਿੱਖ ਬੱਚੇ-ਬੱਚੀਆਂ ਨੂੰ ਖ਼ਾਲਿਸਤਾਨੀ ਕਹਿਕੇ ਠੇਸ ਪਹੁੰਚਾਉਣ ਵਾਲੀ ਕਾਰਵਾਈ ਨਾ ਕਰਨ : ਮਾਨ
ਫ਼ਤਹਿਗੜ੍ਹ ਸਾਹਿਬ – “ਜਿਵੇਂ-ਜਿਵੇਂ 6 ਜੂਨ ਦਾ ਗਮਗੀਨ ਦਿਹਾੜਾ ਨਜ਼ਦੀਕ ਆ ਰਿਹਾ ਹੈ, ਉਵੇਂ-ਉਵੇਂ ਹਿੰਦੂਤਵ ਹਕੂਮਤ ਅਤੇ ਪੰਜਾਬ ਦੀ ਹਕੂਮਤ ਵੱਲੋਂ ਘਿਸੀਆਂ-ਪਿੱਟੀਆਂ ਤਰਕਹੀਨ ਗੱਲਾਂ ਨੂੰ ਆਧਾਰ ਬਣਾਕੇ ਸਿੱਖ ਕੌਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਸਿੱਖਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਨੂੰ … More






