ਪੰਜਾਬ
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ … More
ਸੰਤ ਭਿੰਡਰਾਂਵਾਲਿਆਂ ਦੇ ਪੁੱਤਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਸਨਮਾਨ ਨਹੀਂ ਲੈਣਗੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਥਾਪਣ ਦਾ ਮਾਮਲਾ ਦਿਨੋਂ ਦਿਨ ਹੋਰ ਉਲਝਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 20ਵੀ ਸਦੀ ਦੇ ਮਹਾਨ ਸਿੱਖ ਦੀ … More
ਜੂਨ 84 ਦੇ ਘੱਲੂਘਾਰੇ ਦੀ ਵਰ੍ਹੇਗੰਢ ਕੌਮ ਏਕਤਾ ਅਤੇ ਚੜ੍ਹਦੀ ਕਲਾ ਨਾਲ ਮਨਾਵੇ
ਅੰਮ੍ਰਿਤਸਰ – ਪੰਥਕ ਆਗੂਆਂ ਭਾਈ ਮੋਹਕਮ ਸਿੰਘ ਦਮਦਮੀ ਟਕਸਾਲ, ਭਾਈ ਸਤਨਾਮ ਸਿੰਘ ਮਨਾਵਾਂ, ਭਾਈ ਵੱਸਣ ਸਿੰਘ ਜ਼ਫਰਵਾਲ ਅਤੇ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬਾਦਲ ਪਰਿਵਾਰ ਦਾ ਏਜੰਡਾ ਸਿੱਖ ਕੌਮ ’ਤੇ ਲਾਗੂ ਕਰਨ ਦੇ ਮਨੋਰਥ ਨਾਲ … More
ਪਹਿਲਗਾਮ ਦੁਖਾਂਤ ਉਪਰੰਤ ਪਾਕਿਸਤਾਨ ਵਿਰੁੱਧ ਕੀਤੀ ਗਈ ਕਾਰਵਾਈ ਦੀ ਜਾਣਕਾਰੀ ਇੰਡੀਅਨ ਨਿਵਾਸੀਆਂ ਨੂੰ ਕਿਉਂ ਨਹੀਂ ਦਿੱਤੀ ਜਾ ਰਹੀ ? : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਪਹਿਲਗਾਮ ਦੁਖਾਂਤ ਦਾ ਇਥੋ ਦੀਆਂ ਏਜੰਸੀਆਂ ਆਈ.ਬੀ, ਰਾਅ, ਮਿਲਟਰੀ ਇੰਨਟੈਲੀਜੈਸ, ਕੌਮੀ ਸੁਰੱਖਿਆ ਸਲਾਹਕਾਰ, ਕੈਬਨਿਟ ਸਕੱਤਰ, ਬਾਹਰਲੇ ਮੁਲਕਾਂ ਵਿਚ ਸਫਾਰਤਖਾਨਿਆ ਦੇ ਸਫੀਰ, ਸੀ.ਆਈ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਜੰਮੂ-ਕਸਮੀਰ ਤੇ ਪੰਜਾਬ ਦੀ ਸੀ.ਆਈ.ਡੀ ਸਭ ਅਸਫਲ ਹੋ ਚੁੱਕੇ ਹਨ ਜੋ ਕਿ … More
ਡਾ. ਰਾਜਵੰਤ ਕੌਰ ਪੰਜਾਬੀ ਹੋਣਗੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਦੇ ਮੁਖੀ
ਪਟਿਆਲਾ- ਵਾਈਸ—ਚਾਂਸਲਰ ਡਾ. ਜਗਦੀਪ ਸਿੰਘ ਦੇ ਹੁਕਮਾਂ ਅਨੁਸਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਵਿਭਾਗ ਵਿਖੇ ਕਾਰਜਸ਼ੀਲ ਸਟੇਟ ਐਵਾਰਡੀ ਡਾ. ਰਾਜਵੰਤ ਕੌਰ ਪੰਜਾਬੀ ਵਿਭਾਗ ਦੇ ਮੁਖੀ ਵਜੋਂ 2 ਜੂਨ,2025 ਨੂੰ ਆਪਣਾ ਅਹੁਦਾ ਸੰਭਾਲ ਰਹੇ ਹਨ। ਐਮ.ਏ. (ਪੰਜਾਬੀ ਅਤੇ ਧਰਮ ਅਧਿਐਨ) ਦੀਆਂ … More
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਭਾਈ … More
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਤਖਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਤੋਂ ਬਾਅਦ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਆਦੇਸ਼ ਦੇ ਮਾਮਲੇ ਵਿਚ ਗਲਬਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ … More
ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮਰਹੂਮ ਕੌਂਸਲਰ ਹਰਜਿੰਦਰ ਸਿੰਘ ਦੇ ਪਰਿਵਾਰ ਲਈ ਮੁਆਵਜ਼ਾ ਮੰਗਿਆ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਜੰਡਿਆਲਾ ਗੁਰੂ ਤੋਂ ਪਾਰਟੀ ਦੇ ਕਤਲ ਕੀਤੇ ਗਏ ਕੌਂਸਲਰ ਹਰਜਿੰਦਰ ਸਿੰਘ ਦੀ ਰਿਹਾਇਸ਼ ’ਤੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨੂੰ ਭਰੋਸਾ ਦੁਆਇਆ ਕਿ … More
ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਦੇ ਠਹਿਰਣ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜੀ ਨਾਲ ਜਾਰੀ ਹੈ ਅਤੇ ਇਸ ਤਹਿਤ ਤਿੰਨ ਸਰਾਵਾਂ ਇਸੇ ਸਾਲ ਵਿਚ ਮੁਕੰਮਲ ਕਰਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ। ਇਹ ਪ੍ਰਗਟਾਵਾ ਸ਼੍ਰੋਮਣੀ … More
ਸ੍ਰੀ ਭਗਵਤ ਅਤੇ ਆਰ.ਐਸ.ਐਸ. ਦਾ ਗੈਰ-ਹਿੰਦੂਆਂ ਅਤੇ ਘੱਟ ਗਿਣਤੀਆਂ ਨੂੰ ਖਤਮ ਕਰਨ ਵੱਲ ਵੱਧਣਾ ਗੈਰ-ਇਨਸਾਨੀਅਤ ਅਤੇ ਮਨੁੱਖਤਾ ਲਈ ਵੱਡਾ ਖਤਰਾ : ਮਾਨ
ਫ਼ਤਹਿਗੜ੍ਹ ਸਾਹਿਬ – “ਜਦੋਂ ਇੰਡੀਆਂ ਦੀ ਪਾਰਲੀਮੈਟ ਵਿਚ ਸੁਪਰੀਮ ਕੋਰਟ, ਹਾਈਕੋਰਟਾਂ, ਤਿੰਨੇ ਨੇਵੀ, ਆਰਮੀ, ਏਅਰਫੋਰਸ ਫ਼ੌਜਾਂ, ਸਿਵਲ, ਕਾਰਜਕਾਰਨੀ ਅਤੇ ਨਿਆਪਾਲਿਕਾਂ ਦੇ ਨਾਲ-ਨਾਲ ਮੁਲਕ ਦੀਆਂ ਸਭ ਯੂਨੀਵਰਸਿਟੀਆਂ, ਸੈਟਰ ਦੀ ਕੈਬਨਿਟ, ਸੂਬਿਆਂ ਦੇ ਗਵਰਨਰ, ਸੂਬਿਆਂ ਦੇ ਮੁੱਖ ਜੱਜ, ਚੋਣ ਕਮਿਸਨ ਅਤੇ ਹੋਰ … More