ਪੰਜਾਬ
ਜੀ.ਆਰ.ਡੀ ਅਕੈਡਮੀ ਵਿਖੇ ਮਨਾਈ ਗਈ ਸਾਰਾਗੜ੍ਹੀ ਲੜਾਈ ਦੀ 120ਵੀਂ ਵਰੇਗੰਢ
ਲੁਧਿਆਣਾ – ਸਾਰਾਗੜ੍ਹੀ ਫਾਊਡੇਸ਼ਨ ਤੇ ਸਿੱਖ ਕੌਂਸਲ ਆਫ ਸਕਾਟਲੈਂਡ ਵੱਲੋਂ ਜੀ.ਆਰ.ਡੀ ਅਕੈਡਮੀ ਲੁਧਿਆਣਾ ਦੇ ਨਿੱਘੇ ਸਹਿਯੋਗ ਦੇ ਨਾਲ ਅੱਜ ਵਿਸ਼ਵ ਪ੍ਰਸਿੱਧ ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਦੀ 120ਵੀਂ ਵਰੇਗੰਢ ਮਨਾਈ ਗਈ । ਸਾਕਾ ਸਾਰਾਗੜ੍ਹੀ ਦੌਰਾਨ ਸ਼ਹੀਦ ਹੋਣ ਵਾਲੇ 36 ਸਿੱਖ ਰੈਜ਼ੀਮੈਂਟ … More
ਕਲਮ ਨਹੀਂ ਰੁਕੇਗੀ, ਗੋਲੀਆਂ ਮੁੱਕ ਜਾਣਗੀਆ-ਪ੍ਰੈੱਸ ਲਾਇਨਜ਼ ਕਲੱਬ
ਲੁਧਿਆਣਾ, (ਮਹੇਸ਼ਇੰਦਰ ਸਿੰਘ ਮਾਂਗਟ) – ਪ੍ਰੈੱਸ ਲਾਇਨਜ਼ ਕਲੱਬ ਰਜਿ. ਦੀ ਅਹਿਮ ਮੀਟਿੰਗ ਪੰਜਾਬੀ ਭਵਨ ਵਿਖੇ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ ਲੁਧਿਆਣਵੀ ਦੀ ਅਗਵਾਈ ਵਿਚ ਹੋਈ। ਜਿਸ ਵਿਚ ਕਰਨਾਟਕ ਦੀ ਪੱਤਰਕਾਰ ਗੌਰੀ ਲੰਕੇਸ਼ ਦੀ ਗੋਲੀਆਂ ਮਾਰ ਕੀਤੀ ਹੱਤਿਆ ਦੀ ਕਰੜੇ ਸ਼ਬਦਾਂ … More
ਖੁਦਕੁਸ਼ੀਆਂ ਰੋਕਣ ਦੇ ਵਿਸ਼ਵ ਦਿਵਸ ਉੱਪਰ ਪੀਏਯੂ ਨੇ ਆਰੰਭੀ ‘ਉਤਸ਼ਾਹ’ ਦੀ ਲਹਿਰ
ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਪੱਤਰਕਾਰੀ, ਭਾਸ਼ਾਵਾਂ ਅਤੇ ਸਭਿਆਚਾਰ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟ ‘ਉਤਸ਼ਾਹ’ ਅਧੀਨ ਅੱਜ ਇਥੇ ਖੁਦਕੁਸ਼ੀਆਂ ਰੋਕਣ ਸੰਬੰਧੀ ਵਿਸ਼ਵ ਦਿਵਸ ਮਨਾਇਆ ਗਿਆ। ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਅਦਾਰਿਆਂ ਤੋਂ ਆਏ ਵਿਦਿਆਰਥੀ, ਮਾਪਿਆਂ, ਅਧਿਆਪਕਾਂ, ਪ੍ਰਿੰਸੀਪਲਾਂ ਦੀ … More
ਕਾਂਗਰਸ ਹਰ ਵਰਗ ਦੇ ਵਰਕਰਾਂ ਨੂੰ ਦਿੰਦੀ ਹੈ ਮਾਣ ਸਤਿਕਾਰ-ਰਵਨੀਤ ਬਿੱਟੂ
ਲੁਧਿਆਣਾ – ਕਾਂਗਰਸ ਪਾਰਟੀ ਇਕ ਅਜਿਹੀ ਪਾਰਟੀ ਹੈ। ਜਿਸ ਵਿਚ ਹਰ ਵਰਗ, ਧਰਮ ਦੇ ਵਰਕਰਾਂ ਨੂੰ ਮਾਣ ਸਤਿਕਾਰ ਮਿਲਦਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਲੁਧਿਆਣਾ ਤੋਂ ਲੋਕ ਸਭਾ ਦੇ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਆਪਣੇ ਦਫ਼ਤਰ ਵਿਖੇ ਵਰਕਰਾਂ ਦੀ … More
ਦੇਸ਼ ਦੀ ਇੱਜ਼ਤ, ਸੰਸਕ੍ਰਿਤੀ ਅਤੇ ਕਦਰਾਂ-ਕੀਮਤਾਂ ਨੂੰ ਬਚਾਉਣ ਲਈ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ –ਪ੍ਰੋ. ਕਿਰਪਾਲ ਸਿੰਘ ਬਡੂੰਗਰ
ਗੋਇੰਦਵਾਲ ਸਾਹਿਬ – ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ ਮੌਕੇ ਇਥੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਬੋਲਦਿਆਂ ਕਿਹਾ … More
ਕਸ਼ਮੀਰ ਤੇ ਨਾਗਾਲੈਡ ਵਿਚ ਫ਼ੌਜ ਅਤੇ ਅਰਧ ਸੈਨਿਕ ਬਲਾਂ ਦੀ ਹੋ ਰਹੀ ਦੁਰਵਰਤੋਂ, ਵਿਧਾਨ ਦੀ ਧਾਰਾ 21 ਦੀ ਉਲੰਘਣਾ : ਮਾਨ
ਫ਼ਤਹਿਗੜ੍ਹ ਸਾਹਿਬ – “ਕਸ਼ਮੀਰ ਅਤੇ ਨਾਗਾਲੈਡ ਵਿਚ ਜੋ ਫ਼ੌਜ ਅਤੇ ਅਰਧ ਸੈਨਿਕ ਬਲਾਂ ਦੀ ਦੁਰਵਰਤੋਂ ਕਰਕੇ ਕਸ਼ਮੀਰੀਆਂ ਤੇ ਨਾਗਿਆਂ ਤੋਂ ਜ਼ਬਰੀ ਜਿੰਦਗੀ ਜਿਊਣ ਦਾ ਹੱਕ ਖੋਹਿਆ ਜਾ ਰਿਹਾ ਹੈ ਅਤੇ ਵੱਡੇ ਪੱਧਰ ਤੇ ਕਸ਼ਮੀਰੀਆਂ ਤੇ ਨਾਗਿਆਂ ਨਾਲ ਦੁਸ਼ਮਣਾਂ ਦੀ ਤਰ੍ਹਾਂ … More
ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਨੂੰ ਮਿਲਿਆ ਕੌਮਾਂਤਰੀ ਸਕੂਲ ਦਾ ਦਰਜਾ
ਨਵੀਂ ਦਿੱਲੀ : ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਇੰਡੀਆ ਗੇਟ ਦੀ ਚੋਣ ‘‘ਬ੍ਰਿਟਿਸ਼ ਕਾਊਂਸਿਲ ਇੰਟਰਨੈਸ਼ਨਲ ਸਕੂਲ ਅਵਾਰਡ’’ 2016-17 ਲਈ ਹੋਈ ਹੈ। ਇਸ ਸਬੰਧੀ ਸਕੂਲ ਨੂੰ ਕਾਊਂਸਿਲ ਵੱਲੋਂ ਅੱਜ ਈ-ਮੇਲ ਰਾਹੀਂ ਜਾਣਕਾਰੀ ਭੇਜੀ ਗਈ ਹੈ। ਇਸ ਅਵਾਰਡ ਨੂੰ ਪ੍ਰਾਪਤ ਕਰਨ ਉਪਰੰਤ ਸਕੂਲ … More
ਡੇਰਾ ਸਿਰਸਾ ਮੁਖੀ ਨੂੰ ਸਜ਼ਾ ਹੋਣ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਪ੍ਰਤੀਕਰਮ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਡੇਰਾ ਸਿਰਸਾ ਮੁਖੀ ਨੂੰ ਸਜ਼ਾ ਹੋਣ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਹਰਿਆਣਾ ਸਰਕਾਰ ਕਾਰਵਾਈ ਕਰਦੀ ਤਾਂ ਹਿੰਸਕ ਘਟਨਾਵਾਂ ਹੋਣ ਤੋਂ ਰੋਕੀਆਂ ਜਾ ਸਕਦੀਆਂ ਸਨ। … More
ਡੇਰਾ ਹਿੰਸਾ ‘ਤੇ H.C ਨੇ ਮੋਦੀ ਨੂੰ ਫਿਟਕਾਰਦੇ ਹੋਏ ਕਿਹਾ : ਮੋਦੀ ਦੇਸ਼ ਦੇ ਪੀਐਮ ਹਨ, ਬੀਜੇਪੀ ਦੇ ਨਹੀਂ
ਚੰਡੀਗੜ੍ਹ – ਸਾਧਣੀ ਰੇਪ ਦੇ ਮਾਮਲੇ ਵਿੱਚ ਡੇਰਾ ਸਾਧ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰੇ ਵੱਲੋਂ ਕੀਤੀ ਗਈ ਹਿੰਸਾ ਨੂੰ ਰੋਕਣ ਵਿੱਚ ਅਸਫਲ ਰਹਿਣ ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪ੍ਰਧਾਨਮੰਤਰੀ ਨਰੇਂਦਰ ਮੋਦੀ ਦੀ ਵੀ ਚੰਗੀ ਖੁੰਬ ਠਪੀ ਹੈ। … More
ਸੈਂਟਰ ਅਤੇ ਪੰਜਾਬ ਦੀਆਂ ਸਭ ਸਿਆਸੀ ਜਮਾਤਾਂ ਵੱਲੋਂ ਬਲਾਤਕਾਰੀ ਤੇ ਕਾਤਲ ਸਾਧ ਨੂੰ ਪਨਾਹ ਮਿਲਦੀ ਰਹੀ: ਮਾਨ
ਫ਼ਤਹਿਗੜ੍ਹ ਸਾਹਿਬ – “ਭਾਰਤ ਤੇ ਪੰਜਾਬ ਵਿਚ ਵਿਚਰ ਰਹੀਆਂ ਜਿੰਨੀਆਂ ਵੀ ਸਿਆਸੀ ਜਮਾਤਾਂ ਹਨ ਭਾਵੇ ਉਹ ਕਾਂਗਰਸ ਹੋਵੇ, ਭਾਵੇ ਬੀਜੇਪੀ, ਭਾਵੇ ਬਾਦਲ ਦਲ, ਭਾਵੇ ਆਮ ਆਦਮੀ ਪਾਰਟੀ ਆਦਿ ਸਭਨਾਂ ਵੱਲੋਂ ਸਿਆਸੀ ਵੋਟਾਂ ਦੀ ਨੀਤੀ ਦੇ ਗੁਲਾਮ ਬਣਕੇ ਉਪਰੋਕਤ ਦਾਗੀ ਸਾਧ … More







