ਪੰਜਾਬ
ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਚੇਅਰਮੈਨ ਹਰਦਿਆਲ ਸਿੰਘ ਅਮਨ ਨੇ ਸੁਨੀਲ ਜਾਖੜ ਨੂੰ ਦਿੱਤੀ ਵਧਾਈ
ਲੁਧਿਆਣਾ : ਸਾਈਂ ਮੀਆਂ ਮੀਰ ਫਾਊਂਡੇਸ਼ਨ ਦੇ ਚੇਅਰਮੈਨ ਸ. ਹਰਦਿਆਲ ਸਿੰਘ ਅਮਨ ਨੇ ਸ੍ਰੀ ਸੁਨੀਲ ਜਾਖੜ ਨੂੰ ਪੰਜਾਬ ਪ੍ਰਦੇਸ ਕਾਂਗਰਸ ਦੀ ਪ੍ਰਧਾਨਗੀ ਦਾ ਆਹੁਦਾ ਸੰਭਾਲਣ ਮੌਕੇ ਮੁਬਾਰਕਵਾਦ ਪੇਸ਼ ਕੀਤੀ । ਪੰਜਾਬ ਪ੍ਰਦੇਸ ਕਾਂਗਰਸ ਦੇ ਮੁੱਖ ਦਫਤਰ ਚੰਡੀਗੜ ਵਿਖੇ ਸ੍ਰੀ ਜਾਖੜ ਨਾਲ ਮੁਲਾਕਾਤ … More
ਆਪ ਨੂੰ ਵੱਡਾ ਝੱਟਕਾ, ਗੁਰਪ੍ਰੀਤ ਘੁੱਗੀ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ – ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨਸਭਾ ਅਤੇ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਪਾਰਟੀ ਵਿੱਚ ਮੱਚਿਆ ਹੋਇਆ ਹੈ। ਕਪਿਲ ਮਿਸ਼ਰਾ ਵੱਲੋਂ ਕੇਜਰੀਵਾਲ ਤੇ ਲਗਾਏ ਗਏ ਭ੍ਰਿਸ਼ਟਾਚਾਰ ਦੇ ਆਰੋਪਾਂ ਨੇ ਹੋਰ ਵੀ ਬੱਲਦੀ ਤੇ ਤੇਲ ਦਾ … More
ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵੱਲੋਂ ਵਰਕਸ਼ਾਪ
ਲੁਧਿਆਣਾ : ਪੰਜਾਬੀ ਭਵਨ ਲੁਧਿਆਣਾ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ) ਵੱਲੋਂ ਜਥੇਬੰਦਕ ਵਰਕਸ਼ਾਪ ਜ਼ੋਨ-3 ਕਰਵਾਈ ਗਈ, ਜਿਸ ਵਿਚ ਫ਼ਤਹਿਗੜ੍ਹ ਸਾਹਿਬ, ਮੋਗਾ ਅਤੇ ਲੁਧਿਆਣਾ ਜ਼ਿਲੇ ਦੀਆਂ ਸਾਹਿਤ ਸਭਾਵਾਂ ਦੇ ਨੁਮਾਇੰਦਿਆਂ ਨੇ ਭਰਵੀਂ ਹਾਜ਼ਰੀ ਲਗਵਾਈ, ਜਦਕਿ ਜ਼ੋਨ-4 ਦੀ ਜਥੇਬੰਦਕ ਵਰਕਸ਼ਾਪ 14 … More
ਪੰਜਾਬ ਦੇ ਮੁੱਖ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਨੇ ਕੜਾਹਿ ਪ੍ਰਸ਼ਾਦਿ ਦੀ ਦੇਗ ਵੀ ਕਰਵਾਈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ … More
‘ਕਿਤੇ ਨੈਣ ਨਾ ਜੋੜੀਂ’ ਗੀਤ ਨਾਲ ਸ਼ੁਰੂ ਹੋਵੇਗਾ ਮੇਰਾ ਗਾਇਕੀ ਸਫਰ – ਇਬਾਦਤ
ਲੁਧਿਆਣਾ : ਅੱਜ ਪੰਜਾਬੀ ਗਾਇਕੀ ਨੇ ਬਾਲੀਵੁੱਡ ਵਿੱਚ ਆਪਣੀ ਵੱਖਰੀ ਥਾਂ ਸਥਾਪਤ ਕਰ ਲਈ ਹੈ। ਹਰ ਕਿਸੇ ਦੀ ਕੋਸ਼ਿਸ਼ ਹੈ ਕਿ ਆਪਣੇ ਆਪ ਨੂੰ ਚੰਗਾ ਗਾਇਕ ਸਥਾਪਤ ਕਰ ਸਕੇ। ਕਾਰਨ ਹੈ ਕਿ ਬਹੁਤੀ ਗਿਣਤੀ ਵਿੱਚ ਪੰਜਾਬੀ ਸੰਗੀਤ ਦੀ ਸਿੱਖਿਆ ਲੈ … More
ਪ੍ਰੋ. ਮੋਹਨ ਸਿੰਘ ਦੀ ਕਵਿਤਾ ਅੱਜ ਵੀ ਲੋਕਾਂ ਦੀ ਜ਼ੁਬਾਨ ’ਤੇ – ਡਾ.ਢਿੱਲੋਂ
ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਬਲਦੇਵ ਸਿੰਘ ਢਿੱਲੋਂ ਨੇ ਪ੍ਰੋ. ਮੋਹਨ ਸਿੰਘ ਦੀ 39ਵੀਂ ਬਰਸੀ ਮੌਕੇ ਯੂਨੀਵਰਸਿਟੀ ਅਧਿਕਾਰੀਆਂ ਅਤੇ ਪੰਜਾਬੀ ਲੇਖਕਾਂ ਦੇ ਵਫ਼ਦ ਨਾਲ ਸਾਂਝੀ ਮੀਟਿੰਗ ਦੌਰਾਨ ਕਿਹਾ ਕਿ ਜਿਵੇਂ ਵਿਗਿਆਨ ਦੇ ਖੇਤਰ ਵਿੱਚ ਪੰਜਾਬ ਖੇਤੀਬਾੜੀ … More
ਗੁਰੂ ਘਰ ਦੇ ਕੀਰਤਨੀਏ ਗੁਰਬਾਣੀ ਕੀਰਤਨ ਕਰਨ ਦੀ ਪ੍ਰੰਪਾਰਿਕ ਮਰਿਯਾਦਾ ਨੂੰ ਬਹਾਲ ਰੱਖਣ : ਗਿਆਨੀ ਗੁਰਬਚਨ ਸਿੰਘ
ਲੁਧਿਆਣਾ - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਗੁਰੂ ਘਰ ਦੇ ਕੁੱਝ ਕੀਤਰਨੀ ਜੱਥਿਆ ਵੱਲੋਂ ਆਪਣੇ ਮੋਬਾਇਲ ਫੋਨ ਰਾਹੀ ਗੁਰਬਾਣੀ ਪੜ੍ਹ ਕੇ ਕੀਰਤਨ ਗਾਇਨ ਕਰਨ ਦਾ ਸਖ਼ਤ ਨੋਟਿਸ ਲੈਦਿਆ ਸਮੂਹ ਕੀਰਤਨੀ ਜੱਥਿਆ ਨੂੰ ਹਦਾਇਤ ਜਾਰੀ … More
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਅੰਡੇਮਾਨ ਦੇ ਜੇਲ੍ਹ ਸਮਾਰਕ ਦਾ ਕੀਤਾ ਦੌਰਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਡੇਮਾਨ ਭੇਜੇ ਗਏ ਉੱਚ-ਪੱਧਰੀ ਵਫ਼ਦ ਨੇ ਅੱਜ ਕਾਲੇ ਪਾਣੀਆਂ ਵਜੋਂ ਜਾਣੀ ਜਾਂਦੀ ਸੈਲੂਲਰ ਜੇਲ੍ਹ ਦੇ ਕੌਮੀ ਸਮਾਰਕ ਦਾ ਦੌਰਾ ਕਰਕੇ ਉਥੇ ਸਥਾਪਤ ਕੀਤੀਆਂ ਗਈਆਂ ਯਾਦਗਾਰੀ ਗੈਲਰੀਆਂ ਅਤੇ ਰੋਜ਼ਾਨਾ ਵਿਖਾਏ ਜਾਂਦੇ ‘ਰੌਸ਼ਨੀ ਤੇ ਆਵਾਜ਼’ … More
ਲੰਮੇ ਜੱਟਪੁਰੇ (ਜਗਰਾਓ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਅਰਾਜਕਤਾ ਫੈਲਾਉਣ ਵਾਲੀਆ ਤਾਕਤਾਂ ਦਾ ਹੀ ‘ਕਾਰਾ’ : ਮਾਨ
ਫ਼ਤਹਿਗੜ੍ਹ ਸਾਹਿਬ – “ਬਰਗਾੜੀ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੋਏ ਅਪਮਾਨ ਲਈ ਸੰਘਰਸ਼ ਕਰ ਰਹੇ ਸਿੱਖਾਂ ਉਤੇ ਬਿਨ੍ਹਾਂ ਵਜਹ ਗੋਲੀ ਚਲਾਕੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵੱਲੋਂ ਕ੍ਰਿਸ਼ਨ ਭਗਵਾਨ ਸਿੰਘ ਤੇ ਗੁਰਜੀਤ ਸਿੰਘ ਨੂੰ ਸ਼ਹੀਦ ਕਰ ਦਿੱਤਾ ਗਿਆ … More
ਯੰਗ ਮਾਈਂਡਜ਼ ਫੋਰਮ ਵੱਲੋਂ ‘ਪਾਣੀ ਬਚਾਓ ਜੀਵਨ ਬਚਾਓ’ ਵਿਸ਼ੇ ‘ਤੇ ਕਰਵਾਇਆ ਸੈਮੀਨਾਰ
ਲੁਧਿਆਣਾ – ਯੰਗ ਮਾਈਂਡਜ਼ ਫੋਰਮ ਵੱਲੋਂ ‘ਪਾਣੀ ਬਚਾਓ ਜੀਵਨ ਬਚਾਓ’ ਵਿਸ਼ੇ ‘ਤੇ ਸੈਮੀਨਾਰ ਗੁਰਦੁਆਰਾ ਸੰਤ-ਸਿਪਾਹੀ, ਵਿਸ਼ਾਲ ਨਗਰ, ਲੁਧਿਆਣਾ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਘੇ ਵਿਗਿਆਨੀ ਅਤੇ ਮਾਈਕਰੋਬਾਇਓਲੋਜੀ ਦੇ ਮੁਖੀ ਡਾ. ਪਰਮਪਾਲ ਕੌਰ ਸਹੋਤਾ ਨੇ ਕੀਤੀ। … More








