ਪੰਜਾਬ

581345_442147502504254_188935788_n.resized

ਡੇਰਾ ਸਾਧ ਦੇ ਚੇਲਿਆਂ ਵੱਲੋਂ ਕੀਤੀ ਜਾ ਰਹੀ ਹਿੰਸਾ ਤੇ ਮੁੱਖਮੰਤਰੀ ਨੇ ਕੀਤੀ ਸ਼ਾਂਤੀ ਰੱਖਣ ਦੀ ਅਪੀਲ

ਚੰਡੀਗੜ੍ਹ – ਸੀਬੀਆਈ ਦੀ ਅਦਾਲਤ ਵੱਲੋਂ ਰਾਮ ਰਹੀਮ ਨੂੰ 15 ਸਾਲ ਪੁਰਾਣੇ ਸਾਧਣੀ ਰੇਪ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ, ਹਰਿਆਣਾ, ਦਿੱਲੀ ਅਤੇ ਦੇਸ਼ ਦੇ ਕੁਝ ਹੋਰ ਹਿੱਸਿਆਂ ਵਿੱਚ ਸਾਧ ਦੇ ਚੇਲਿਆਂ ਵੱਲੋਂ ਆਗਜਨੀ, ਤੋੜਫੋੜ ਅਤੇ ਹੋਰ … More »

ਪੰਜਾਬ | Leave a comment
Capitol_High_Court.resized

ਹਿੰਸਕ ਵਾਰਦਾਤਾਂ ਤੋਂ ਨਰਾਜ਼ ਹਾਈਕੋਰਟ ਨੇ ਦਿੱਤੇ ਡੇਰੇ ਦੀ ਸੰਪਤੀ ਜਬਤ ਕਰਨ ਦੇ ਆਦੇਸ਼

ਚੰਡੀਗੜ੍ਹ – ਡੇਰਾ ਮੁੱਖੀ ਸਾਧ ਨੂੰ ਅਦਾਲਤ ਵੱਲੋਂ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਭੜਕੀ ਹਿੰਸਾ ਤੇ ਹਾਈਕੋਰਟ ਨੇ ਨਰਾਜ਼ਗੀ ਜਾਹਿਰ ਕੀਤੀ  ਹੈ। ਪੰਜਾਬ –ਹਰਿਆਣਾ ਹਾਈਕੋਰਟ ਨੇ ਡੇਰੇ ਦੀ ਸੰਪਤੀ ਜ਼ਬਤ ਕਰਨ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਨੇ ਕਿਹਾ ਹੈ ਕਿ … More »

ਪੰਜਾਬ | Leave a comment
Saint_Gurmeet_Ram_Rahim_Singh_Ji_Insan.resized

ਸਾਧਣੀ ਰੇਪ ਕੇਸ ‘ਚ ਸੌਧਾ ਸਾਧ ਦੋਸ਼ੀ ਕਰਾਰ

ਚੰਡੀਗੜ੍ਹ – ਪੰਚਕੂਲਾ ਦੀ ਸੀਬੀਆਈ ਦੀ ਸਪੈਸ਼ਲ ਅਦਾਲਤ ਨੇ ਵੱਡਾ ਫੈਂਸਲਾ ਸੁਣਾਉਂਦੇ ਹੋਏ ਸਾਧਣੀ ਰੇਪ ਕੇਸ ਵਿੱਚ ਸੌਦਾ ਸਾਧ ਨੂੰ ਦੋਸ਼ੀ ਕਰਾਰ ਦਿੱਤਾ ਹੈ। ਦੋਸ਼ੀ ਕਰਾਰ ਦਿੰਦਿਆਂ ਹੀ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਕੋਰਟ ਨੇ ਸਾਧ ਤੇ … More »

ਪੰਜਾਬ | Leave a comment
dd.resized

ਓਬੀਸੀ ਦੇ ਜ਼ਿਲਾ ਚੇਅਰਮੈਨ ਨੇ ਸਾਬਕਾ ਚੇਅਰਮੈਨ ਨੂੰ ਦਿੱਤੀਆਂ ਧਮਕੀਆਂ

ਲੁਧਿਆਣਾ – ਹਲਕਾ ਆਤਮ ਨਗਰ ਦੇ ਕਾਂਗਰਸੀ ਵਰਕਰਾਂ ਦੀ ਅਹਿਮ ਮੀਟਿੰਗ ਜਨਤਾ ਨਗਰ ਵਿਖੇ ਓਬੀਸੀ ਡਿਪਾਰਟਮੈਂਟ ਦੇ ਲੁਧਿਆਣਾ ਜ਼ਿਲ੍ਹੇ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਬਾਂਸਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਰਣਜੀਤ ਸਿੰਘ ਬਾਂਸਲ ਨੇ ਦੱਸਿਆ ਕਿ ਆਈ.ਟੀ.ਆਈ ਕਾਲਜ ਵਿਚ … More »

ਪੰਜਾਬ | Leave a comment
1-7.resized.resized

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ – ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਤੇ ਸਤਿਕਾਰ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਡਾ. ਸੁਰਜੀਤ ਪਾਤਰ ਜੀ ਨੂੰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਬਣਨ ’ਤੇ ਨਿੱਘੀ ਵਧਾਈ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਵੱਲੋਂ ਅਕਾਡਮੀ ਦੇ ਸਾਬਕਾ ਪ੍ਰਧਾਨ ਅਤੇ ਉਘੇ ਸ਼ਾਇਰ ਡਾ. ਸੁਰਜੀਤ ਪਾਤਰ ਜੀ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ ਕਰਨ ’ਤੇ ਨਿੱਘੀ ਵਧਾਈ ਦਿੱਤੀ ਹੈ। ਪੰਜਾਬੀ … More »

ਪੰਜਾਬ | Leave a comment
Gulzar Group of Institutes, Khanna Ludhiana organized Workshop on Autodesk Fusion 360  2 copy.resized

ਗੁਲਜ਼ਾਰ ਗਰੁੱਪ ‘ਚ ਆਟੋ ਡੈਸਕ ਫਿਊਜ਼ਨ ਵਰਕਸ਼ਾਪ ਦਾ ਆਯੋਜਨ

ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ, ਖੰਨਾ ਲੁਧਿਆਣਾ ਵੱਲੋਂ ਆਟੋ ਡੈਸਕ ਫਿਊਜ਼ਨ 360 ਤੇ ਇਕ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਮਸ਼ਹੂਰ ਸਿੱਖਿਆ ਮਾਹਿਰ ਇੰਜ. ਰਾਜੇਸ਼ ਯਾਦਵ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਸਬੰਧਿਤ ਵਿਸ਼ੇ ਤੇ ਅਹਿਮ ਜਾਣਕਾਰੀ … More »

ਪੰਜਾਬ | Leave a comment
21.8.17-1024x531.resized

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀਲੰਕਾ ਦੀ ਸੁਪਰੀਮ ਕੋਰਟ ਦੇ ਜੱਜ ਸ੍ਰੀ ਨਲਿਨ ਪੇਰੇਰਾ ਸਮੇਤ ੩੩ ਜੱਜ ਹੋਏ ਨਤਮਸਤਕ

ਅੰਮ੍ਰਿਤਸਰ – ਸਮੁੱਚੀ ਮਨੁੱਖਤਾ ਲਈ ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਵਿਖੇ ਅੱਜ ਸ੍ਰੀਲੰਕਾ ਦੇਸ਼ ਦੀ ਸੁਪਰੀਮ ਕੋਰਟ ਦੇ ਜੱਜ ਸ੍ਰੀ ਨਲਿਨ ਪੇਰੇਰਾ ਸਮੇਤ ਉਥੋਂ ਦੀਆਂ ਵੱਖ-ਵੱਖ ਅਦਾਲਤਾਂ ਦੇ ੩੩ ਜੱਜਾਂ ਨੇ ਮੱਥਾ ਟੇਕਿਆ। ਉਨ੍ਹਾਂ ਸ਼ਰਧਾ ਭਾਵਨਾ … More »

ਪੰਜਾਬ | Leave a comment
 

ਸਿੱਕਮ ਦੇ ਗੁਰੂਘਰ ਡਾਂਗ ਮਾਰ ਸਾਹਿਬ ਵਿਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਪਵਿੱਤਰ ਵਸਤਾਂ ਦੀ ਕੀਤੀ ਗਈ ਬੇਅਦਬੀ ਵੀ ਹਿੰਦੂਤਵ ਸੋਚ ਦਾ ਨਤੀਜਾ, ਸਿੱਖ ਕੌਮ ਲਈ ਅਸਹਿ : ਮਾਨ

ਫ਼ਤਹਿਗੜ੍ਹ ਸਾਹਿਬ – “ਭਾਰਤ ਦੇ ਸਿੱਕਮ ਸੂਬੇ ਵਿਚ ਸਥਿਤ ਗੁਰਦੁਆਰਾ ਡਾਂਗ ਮਾਰ ਸਾਹਿਬ ਜੋ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀ ਯਾਦ ਵਿਚ ਸਦੀਆਂ ਤੋਂ ਬਣਿਆ ਹੋਇਆ ਹੈ । ਉਸ ਵਿਚ ਸੁਸ਼ੋਭਿਤ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਪਵਿੱਤਰ ਸਮਾਨ … More »

ਪੰਜਾਬ | Leave a comment
IMG_6411.resized

ਲੁਧਿਆਣਾ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੀ ਕੋਰ ਕਮੇਟੀ ਦੀ ਮੀਟਿੰਗ ਹੋਈ

ਪਟਿਆਲਾ :- ਪਟਿਆਲਾ ਵਿਖੇ ਲੁਧਿਆਣਾ ਜਿਲ੍ਹੇ ਵਿਚੋਂ ਆ ਕੇ ਵਸਣ ਵਾਲੇ ਵਿਅਕਤੀਆਂ ਦੀ ‘‘ਲੁਧਿਆਣਾ ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ’’ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਅਜੀਤ ਨਗਰ ਵਿਚ ਸ੍ਰੀ ਸੁਖਦੇਵ ਮਹਿਤਾ ਦੇ ਘਰ ਵਿਖੇ ਹੋਈ। ਇਸ ਮੀਟਿੰਗ ਵਿਚ ਐਸੋਸੀਏਸ਼ਨ ਵੱਲੋਂ ਪ੍ਰਕਾਸ਼ਤ ਕੀਤੀ … More »

ਪੰਜਾਬ | Leave a comment