ਪੰਜਾਬ
ਐਲ. ਸੀ. ਈ. ਟੀ. ਸਾਲਾਨਾ ਸਮਾਗਮ ਦਾ ਆਯੋਜਨ, ਵਿਦਿਆਰਥੀਆਂ ਨੇ ਪੇਸ਼ ਕੀਤੀਆਂ ਭਾਰਤ ਦੇ ਵੱਖ-ਵੱਖ ਪ੍ਰਦੇਸ਼ਾਂ ਦੇ ਨ੍ਰਿਤ ਪੇਸ਼ਕਾਰੀਆਂ
ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਦਾ ਸਾਲਾਨਾ ਸਮਾਗਮ ਰੌਣਕਾਂ ਅਤੇ ਮਨੋਰੰਜਨ ਭਰਪੂਰ ਆਪਣੀਆਂ ਯਾਦਗਾਰੀ ਪੈੜਾਂ ਛੱਡਦਾ ਸਮਾਪਤ ਹੋ ਗਿਆ । ਇਸ ਦੌਰਾਨ ਜਿੱਥੇ ਪੰਜਾਬ ਦੇ ਸਭਿਆਚਾਰ ਗਿੱਧਾ ਤੇ ਭੰਗੜਾ ਨੇ ਰੌਣਕਾਂ ਲਾਈਆਂ ਉੱਥੇ ਹੀ ਵੱਖ-ਵੱਖ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਆਯੋਜਿਤ ਸੁਰਮਈ ਸ਼ਾਮ ਮੌਕੇ ਵਿਦਿਆਰਥੀਆਂ ਨੇ ਸਰੋਤੇ ਕੀਲੇ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਮਾਸਿਕ ਪ੍ਰੋਗਰਾਮ ‘ਸੁਰਮਈ ਸ਼ਾਮ’ ਦਾ ਆਯੋਜਨ ਪੰਜਾਬੀ ਭਵਨ ਲੁਧਿਆਣਾ ਵਿਖੇ ਕੀਤਾ ਗਿਆ। ਇਸ ਮੌਕੇ ਪੀ.ਏ.ਯੂ. ਅਤੇ ਗਡਵਾਸੂ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ 5 ਲਾਈਨਜ਼ ਰੌਕ ਬੈਂਡ ਨੇ ਇਕ ਨਵੇਂ ਰੰਗ ਨਾਲ ਪੰਜਾਬੀ ਦੇ ਲੋਕ … More
ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਦੇ ਮਸਲੇ ਦਾ ਹੱਲ ਮਿਲ ਬੈਠ ਕੇ ਕੱਢਿਆ ਜਾਵੇਗਾ- ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਹੋਣ ਦੇ ਨਾਤੇ ਸਿੱਖ ਮਸਲਿਆਂ ਦੀ ਪੈਰਵਾਈ ਕਰਨ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਹਰਿ ਕੀ ਪਉੜੀ, ਹਰਿਦੁਆਰ ਵਿਖੇ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਲਈ ਯਤਨ ਕੀਤੇ … More
ਭਾਰਤ-ਪਾਕਿ ਸੀਮਾ ਤੇ ਹੋਣ ਵਾਲੀ ਰੀਟਰੀਟ ਸੇਰੇਮਨੀ ਹੁਣ ਹੋਵੇਗੀ ਸਾਢੇ ਪੰਜ ਵਜੇ
ਅੰਮ੍ਰਿਤਸਰ – ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸੀਮਾ ਤੇ ਅੰਮ੍ਰਿਤਸਰ ਸਥਿਤ ਅਟਾਰੀ ਬਾਰਡਰ ਅਤੇ ਫਾਜਿ਼ਲਿਕਾ ਦੀ ਸਾਦਕੀ ਚੌਂਕੀ ਤੇ ਹੋਣ ਵਾਲੀ ਰੀਟਰੀਟ ਸੇਰੇਮਨੀ ਦਾ ਸਮਾਂ ਹੁਣ ਬਦਲ ਦਿੱਤਾ ਗਿਆ ਹੈ। ਇਨ੍ਹਾਂ ਦੋਵਾਂ ਸਥਾਨਾਂ ਤੇ ਹੁਣ ਰੀਟਰੀਟ ਸੇਰੇਮਨੀ ਹੁਣ ਸ਼ਾਮ ਪੰਜ ਵਜੇ ਦੀ ਬਜਾਏ … More
ਨਸ਼ਿਆਂ ਨੂੰ ਜੜ੍ਹ ਤੋਂ ਉਖਾੜਨ ਲਈ ਕੈਪਟਨ ਸਰਕਾਰ ਨੇ ੳਠਾਏ ਯੋਗ ਕਦਮ
ਚੰਡੀਗੜ੍ਹ – ਪੰਜਾਬ ਸਰਕਾਰ ਨੇ ਰਾਜ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਉਖਾੜਨ ਲਈ ਪੂਰੀ ਤਰ੍ਹਾਂ ਨਾਲ ਕਮਰ ਕੱਸ ਲਈ ਹੈ। ਇਸ ਦੇ ਲਈ ਹੈਲਪਲਾਈਨ ਨੰਬਰ ਜਾਰੀ ਕਰ ਦਿੱਤੇ ਗਏ ਹਨ। ਹੈਲਪਲਾਈਨ ਨੰਬਰ 181 ਤੇ ਫੋਨ ਤੇ ਕੋਈ ਵੀ ਨਸ਼ੇ ਨਾਲ … More
ਰਾਗ ਮਾਲਾ, ਨਾਨਕਸ਼ਾਹੀ ਕੈਲੰਡਰ, ਸਰੋਵਰ ਆਦਿ ਸਿੱਖ ਕੌਮ ਦੇ ਗੰਭੀਰ ਮਸਲੇ “ਟੇਬਲ-ਟਾਕ” ਰਾਹੀ ਹੱਲ ਹੋਣ : ਮਾਨ
ਫ਼ਤਹਿਗੜ੍ਹ ਸਾਹਿਬ – “ਗੁਰੂ ਸਾਹਿਬਾਨ ਨੇ ਬਾਣੀ ਵਿਚ “ਹੋਇ ਇਕੱਤਰ ਮਿਲਹੁ ਮੇਰੇ ਭਾਈ, ਦੁਬਿਧਾ ਦੂਰਿ ਕਰੋ ਲਿਵ ਲਾਇ॥” ਦੇ ਮਹਾਂਵਾਕ ਅਨੁਸਾਰ ਸਾਨੂੰ ਇਹ ਹਦਾਇਤ ਕੀਤੀ ਹੈ ਕਿ ਜਦੋਂ ਵੀ ਸਿੱਖ ਕੌਮ ਅੱਗੇ ਕੋਈ ਵੱਡਾ ਮਸਲਾ ਆਵੇ ਤਾਂ ਸਭ ਸਿੱਖ ਸਾਹਿਬ … More
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਨੇ ਯੁਵਕ ਮੇਲੇ ਦੌਰਾਨ 15 ਮੈਡਲ ਜਿੱਤੇ
ਲੁਧਿਆਣਾ – ਡਾਇਰੈਕੋਟਰੇਟ ਯੁਵਕ ਸੇਵਾਵਾਂ, ਪੰਜਾਬ ਸਰਕਾਰ ਦੁਆਰਾ 27-28 ਮਾਰਚ 2017 ਨੂੰ ਬਾਬਾ ਮੱਖਣ ਸ਼ਾਹ ਲੁਭਾਣਾ ਹਾਲ ਸੈਕਟਰ 30 ਏ ਚੰਡੀਗੜ੍ਹ ਵਿਖੇ ਮਿਤੀ 27-28 ਮਾਰਚ 2017 ਨੂੰ ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਮੇਲਾ 2016-17 ਆਯੋਜਿਤ ਕੀਤਾ ਗਿਆ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ … More
ਸ਼੍ਰੋਮਣੀ ਕਮੇਟੀ ਦਾ 11 ਅਰਬ 6 ਕਰੋੜ 59 ਲੱਖ 98 ਹਜ਼ਾਰ ਦਾ ਸਾਲਾਨਾ ਬਜਟ ਪਾਸ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਪ੍ਰਧਾਨਗੀ ਹੇਠ ਅੱਜ ਇਤਿਹਾਸਿਕ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦਾ ਸਾਲ 2017-18 ਦਾ ਸਾਲਾਨਾ ਬਜਟ 11 ਅਰਬ, 6 ਕਰੋੜ, 59 ਲੱਖ, … More
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸੰਗਤ ਚੇਤੰਨ ਹੋਵੇ- ਪ੍ਰੋ: ਕਿਰਪਾਲ ਸਿੰਘ ਬਡੂੰਗਰ
ਸ੍ਰੀ ਅੰਮ੍ਰਿਤਸਰ – ਗੁਰਦੁਆਰਾ ਛੇਵੀਂ ਪਾਤਸ਼ਾਹੀ ਪਿੰਡ ਖਾਮਪੁਰ ਜਿਲ੍ਹਾ ਬਡਗਾਮ (ਕਸ਼ਮੀਰ) ਵਿਖੇ ਬੀਤੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਕਰਨ ਅਤੇ ਪਾਲਕੀ ਸਾਹਿਬ ਸਮੇਤ ਗੁਰੂ ਘਰ ਦੀ ਗੋਲਕ ਤੋੜਨ ਦੀ ਵਾਪਰੀ ਘਟਨਾ … More
ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ (ਗੁਰਦਾਸਪੁਰ) ਵਲੋਂ ਸਨਮਾਨ ਸਮਾਰੋਹ ਤੇ ਕਵੀ ਦਰਬਾਰ
ਮਹਿਰਮ ਸਾਹਿਤ ਸਭਾ ਵਲੋਂ ਮਾਰਚ ਮਹੀਨੇ ਦੀ ਇਕਤ੍ਰਤਾ ਕਰਕੇ ਵਿਸ਼ੇਸ਼ ਸਾਹਿਤਕ ਪ੍ਰੋਗਰਾਮ ਡਾ: ਮਲਕੀਅਤ ਸਿੰਘ “ਸੁਹਲ”, ਰਵੇਲ ਸਿੰਘ ਇਟਲੀ ਅਤੇ ਦਰਬਾਰਾ ਸਿੰਘ ਭੱਟੀ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਸਭਾ ਵਲੋਂ ਦੋ ਸਾਹਿਤਕਾਰ, ਜਿਨ੍ਹਾਂ ਵਿਚ ਸ੍ਰ. ਮਲਹਾਰ ਸਿੰਘ (ਬਾਬਾ) ਜਰਮਨੀ (ਪੱਤ੍ਰਕਾਰ … More







