ਪੰਜਾਬ
ਸ਼੍ਰੋਮਣੀ ਕਮੇਟੀ ਨੇ ਜਾਇਦਾਦ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਖੁੱਲ੍ਹੀ ਬੋਲੀ ਰਾਹੀਂ ਵੇਚੀ ਜ਼ਮੀਨ- ਸ਼੍ਰੋਮਣੀ ਕਮੇਟੀ ਸਕੱਤਰ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਮਾਲਕੀ ਵਾਲੇ ਕੁਝ ਪਲਾਟ ਘੱਟ ਕੀਮਤ ’ਤੇ ਵੇਚਣ ਦੇ ਲਾਏ ਬੇਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ … More
ਐਡਵੋਕੇਟ ਧਾਮੀ ਨੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੋਲਕਾਤਾ ਵਿਖੇ ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਇੱਕ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ … More
ਕੈਨੇਡੀਅਨ ਸਿੱਖਾਂ ਨੇ ਕੈਨੇਡਾ ਪਾਰਲੀਮੈਂਟ ਸਾਹਮਣੇ ਜੂਨ 1984 ਦੇ ਘਲੂਘਾਰੇ ਅਤੇ ਮੋਦੀ ਦੇ ਸੱਦੇ ਵਿਰੁੱਧ ਕੀਤਾ ਭਾਰੀ ਮੁਜਾਹਿਰਾ
ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ):- ਕੈਨੇਡੀਅਨ ਸਿੱਖਾਂ ਨੇ ਓਟਾਵਾ ਪਾਰਲੀਮੈਂਟ ਹਿੱਲ ਕੈਨੇਡਾ ਵਿਖ਼ੇ ਪਾਰਲੀਮੈਂਟ ਮੂਹਰੇ ਜੂਨ 1984 ਦੇ ਘਲੂਘਾਰੇ ਅਤੇ ਜੀ 7 ਵਿਚ ਭਾਰਤ ਦੇ ਪੀਐਮ ਨਰਿੰਦਰ ਮੋਦੀ ਨੂੰ ਦਿੱਤੇ ਗਏ ਸੱਦੇ ਤੇ ਰੋਸ ਜ਼ਾਹਿਰ ਕਰਦਿਆਂ ਭਾਰੀ ਗਿਣਤੀ ਵਿਚ ਰੋਸ … More
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ … More
ਅਹਿਮਦਾਬਾਦ ਵਿਖੇ ਹਾਦਸਾਗ੍ਰਸਤ ਹੋਏ ਜ਼ਹਾਜ ਵਿਚ 241 ਜਾਨਾਂ ਦਾ ਨੁਕਸਾਨ ਹੋ ਜਾਣ ਉਤੇ ਸ. ਮਾਨ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਫ਼ਤਹਿਗੜ੍ਹ ਸਾਹਿਬ – “ਬੀਤੇ ਦਿਨੀਂ ਜੋ ਅਹਿਮਦਾਬਾਦ ਗੁਜਰਾਤ ਵਿਖੇ ਉੱਡਣ ਵਾਲੇ ਹਵਾਈ ਜਹਾਜ ਹਾਦਸਾਗ੍ਰਸਤ ਹੋ ਗਿਆ ਹੈ ਜਿਸ ਵਿਚ ਅਮਲੇ ਸਣੇ 241 ਵਿਅਕਤੀ ਸਵਾਰ ਸਨ, ਸਭ ਮੌਤ ਦੇ ਮੂੰਹ ਵਿਚ ਚਲੇ ਗਏ ਹਨ ਜੋ ਕਿ ਬਹੁਤ ਹੀ ਦੁੱਖਦਾਇਕ, ਅਸਹਿ ਤੇ … More
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ … More
ਕੇਵਲ ਸ਼੍ਰੋਮਣੀ ਕਮੇਟੀ ਨਹੀਂ ਸਮੁੱਚੀ ਪੰਥ ਦੀ ਰਾਏ ਨਾਲ ਬਣੇਗਾ ਜਥੇਦਾਰਾਂ ਪ੍ਰਤੀ ਵਿਧੀ ਵਿਧਾਨ : ਸੰਤ ਹਰਨਾਮ ਸਿੰਘ ਖਾਲਸਾ
ਅੰਮ੍ਰਿਤਸਰ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਵਿਚ ਇਕ ਅਜਿਹੀ ਸਰਕਾਰ ਅਤੇ ਰਾਜ ਪ੍ਰਬੰਧ ਹੋਵੇ ਜੋ ਪੰਜਾਬ ਦੇ ਸਮੁੱਚੇ ਭਾਈਚਾਰਿਆਂ ਨੂੰ ਨਾਲ ਲੈ … More
ਬਾਦਲ ਦੀ ਕੋਠੀ ਅੱਗੇ 11 ਨੂੰ ਦਿੱਤਾ ਜਾਣ ਵਾਲਾ ਰੋਸ ਧਰਨਾ ਮੁਲਤਵੀ
ਚੌਕ ਮਹਿਤਾ – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਵਿਚ ਤਿੰਨ ਤਖ਼ਤ ਸਾਹਿਬਾਨ ਦੇ ਹਟਾਏ ਗਏ ਜਥੇਦਾਰਾਂ ਦੀ ਬਹਾਲੀ ਲਈ 11 ਜੂਨ ਤੋਂ ਪਿੰਡ ਬਾਦਲ ਪਹੁੰਚ ਕੇ ਅਕਾਲੀ ਦਲ ਦੇ … More
ਸੰਗਤ ਦੀ ਸੇਵਾ ਲਈ ਕਾਰਜ ਕਰਨੇ ਸ਼੍ਰੋਮਣੀ ਕਮੇਟੀ ਦਾ ਮੁੱਢਲਾ ਫ਼ਰਜ਼- ਐਡਵੋਕੇਟ ਧਾਮੀ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਨਵੀਨੀਕਰਨ ਕੀਤੇ ਅਸਥਾਨ, ਪਬਲੀਕੇਸ਼ਨ ਵਿਭਾਗ ਦੇ ਦਫ਼ਤਰ ਤੇ ਗੁਰਮਤਿ ਲਿਟਰੇਚਰ … More
ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਸਾਲ 2023-2024 ਦੇ ਪੁਰਸਕਾਰਾਂ ਦਾ ਅੇੈਲਾਨ
ਲੁਧਿਆਣਾ: ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੁਸਕੳਰਾਂ ਦਾ ਐਲਾਨ ਕਰਦੇ ਹੋਏ ਪੰਜਾਬੀ ਸਾਹਿਤ, ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਮੌਕੇ ਸਰਬਸੰਮਤੀ ਨਾਲ਼ ਫ਼ੈਸਲਾ ਕੀਤਾ ਗਿਆ ਕਿ ਅਕਾਡਮੀ ਦਾ ਸਰਵਉੱਚ ਸਨਮਾਨ ‘ਫ਼ੈਲੋਸ਼ਿਪ’ ਅਕਾਡਮੀ ਦੇ ਸਾਬਕਾ ਪ੍ਰਧਾਨ … More









