ਪੰਜਾਬ

Ludhiana College of Engineering & Technology, Katani Kalian organized orientation programme for new batch at its campus 0 copy.resized

ਐਲ ਸੀ ਈ ਟੀ ਵਿਚ ਨਵੇ ਆਏ ਵਿਦਿਆਰਥੀਆਂ ਲਈ ਓਰੀਐਨਟੇਸ਼ਨ ਪ੍ਰੋਗਰਾਮ ਦਾ ਆਯੋਜਨ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵਿਚ ਸੈਸ਼ਨ ਦੀ ਸ਼ੁਰੂਆਤ ਮੌਕੇ  ਵਿਦਿਆਰਥੀਆਂ ਲਈ ਮੈਨੇਜਮੈਂਟ ਵੱਲੋਂ ਸਥਿਤੀ-ਗਿਆਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ੳਰੀਐਨਟੇਸ਼ਨ ਗਿਆਨ ਪ੍ਰੋਗਰਾਮ ਦੌਰਾਨ ਨਵੇਂ ਆਏ ਵਿਦਿਆਰਥੀਆਂ ਨੂੰ ਸੰਸਥਾ ਦਾ ਰੇਖਾ – ਚਿੱਤਰ ਅਤੇ … More »

ਪੰਜਾਬ | Leave a comment
 

ਸਿੱਖ ਕੌਮ ਪਾਕਿਸਤਾਨ ਜਾਂ ਚੀਨ ਨਾਲ ਬਿਲਕੁਲ ਜੰਗ ਨਹੀਂ ਚਾਹੁੰਦੀ, ਕਿਉਂਕਿ ਕਤਲੇਆਮ ਤੇ ਨਸ਼ਲਕੁਸੀ ਤਾਂ ਸਿੱਖ ਕੌਮ ਦੀ ਹੋਵੇਗੀ : ਮਾਨ

ਫ਼ਤਹਿਗੜ੍ਹ ਸਾਹਿਬ – “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹਰ ਤਰ੍ਹਾਂ ਦੀ ਜੰਗ ਦੇ ਸਖ਼ਤ ਵਿਰੁੱਧ ਹੈ । ਕਿਉਂਕਿ ਜੰਗ ਲੱਗਣ ਦੀ ਸੂਰਤ ਵਿਚ ਮੈਦਾਨ-ਏ-ਜੰਗ ਸਿੱਖ ਵਸੋਂ ਵਾਲੇ ਇਲਾਕੇ ਪੰਜਾਬ, ਹਰਿਆਣਾ, ਹਿਮਾਚਲ, ਚੰਡੀਗੜ੍ਹ, ਰਾਜਸਥਾਨ, ਜੰਮੂ-ਕਸ਼ਮੀਰ, ਲੇਹ-ਲਦਾਖ, ਗੁਜਰਾਤ ਦਾ ਕੱਛ ਇਲਾਕਾ ਬਣਨਗੇ ਅਤੇ … More »

ਪੰਜਾਬ | Leave a comment
2016_4$largeimg27_Wednesday_2016_230712023.resized

ਤਖ਼ਤਾਂ ਦੇ ਜਥੇਦਾਰ ਸਾਹਿਬਾਨ ਵੱਲੋਂ ਵਿੱਢੇ ਗੁਰਦੁਆਰਾ ਪ੍ਰਬੰਧਕ ਸੁਧਾਰ ਲਹਿਰ ਨੂੰ ਗ੍ਰੰਥੀਆਂ, ਕਥਾਂਵਾਚਕਾ, ਪ੍ਰਚਾਰਕਾਂ ਵੱਲੋਂ ਮਿਲਿਆ ਹੁੰਗਾਰਾ ਕੌਮ ਪੱਖੀ : ਮਾਨ

ਫ਼ਤਹਿਗੜ੍ਹ ਸਾਹਿਬ – “ਪਹਿਲੇ 10 ਨਵੰਬਰ 2015 ਨੂੰ ਸਮੁੱਚੀ ਸਿੱਖ ਕੌਮ ਨੇ ‘ਸਰਬੱਤ ਖ਼ਾਲਸਾ’ ਦੇ ਕੌਮੀ ਮਿਸ਼ਨ ਨੂੰ ਵੱਡਾ ਹੁੰਗਾਰਾ ਦੇ ਕੇ ਅਤੇ 7 ਲੱਖ ਸਿੱਖਾਂ ਦੇ ਇਕੱਠ ਵਿਚ ਸਰਬਸੰਮਤੀ ਨਾਲ ਸਿੱਖ ਕੌਮ ਦੇ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਦੀ ਨਿਯੁਕਤੀ … More »

ਪੰਜਾਬ | Leave a comment
 

ਚੰਡੀਗੜ੍ਹ ਵਿਚ ਪੰਜਾਬੀ ਭਾਸ਼ਾ ਨੂੰ ਰਾਜਸੀ ਭਾਸ਼ਾ ਦਾ ਦਰਜਾ ਦਿੱਤਾ ਜਾਵੇ : ਪ੍ਰੋਂ ਚੰਦੂਮਾਜਰਾ

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਜਨਰਲ ਸਕੱਤਰ ਤੇ ਆਨੰਦਪੁਰ ਸਾਹਿਬ ਤੋਂ ਲੋਕ-ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਵਿਚ ਮਾਂ-ਬੋਲੀ ਪੰਜਾਬੀ ਨਾਲ ਹੋ ਰਹੇ ਧੱਕੇ ਦੀ ਜੰਮ ਕੇ ਨਿਖੇਧੀ ਕਰਦਿਆਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ … More »

ਪੰਜਾਬ | Leave a comment
PrimeMinisterNawazSharif.resized

ਸ਼ਰੀਫ਼ ਪ੍ਰਧਾਨਮੰਤਰੀ ਬਣੇ ਰਹਿਣ ਦੈ ਯੋਗ ਨਹੀਂ : ਸੁਪਰੀਮ ਕੋਰਟ

ਇਸਲਾਮਾਬਾਦ – ਪਨਾਮਾ ਗੇਟ ਮਾਮਲੇ ਵਿੱਚ ਫਸੇ ਪਾਕਿਸਤਾਨੀ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਨੂੰ ਸੁਪਰੀਮ ਕੋਰਟ ਨੇ ਦੋਸ਼ੀ ਕਰਾਰ ਦਿੰਦੇ ਹੋਏ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਯੋਗ ਕਰਾਰ ਦਿੱਤਾ ਹੈ। ਸੁਪਰੀਮ ਕੋਰਟ ਦੀ ਜਸਟਿਸ ਆਸਿਫ ਸਈਦ ਖੋਸਾ ਦੀ ਪ੍ਰਧਾਨਗੀ ਵਾਲੀ … More »

ਪੰਜਾਬ | Leave a comment
ਰਣਜੀਤ ਸਿੰਘ ਭਿੰਡਰ ਪ੍ਰਧਾਨ ਅਤੇ ਸੋਸਾਇਟੀ ਦੀ ਕਾਰਜਕਾਰਨੀ ਦੇ ਮੈਂਬਰ ਡਾ.ਤਾਰਾ ਸਿੰਘ ਸੰਧੂ ਦਾ              ਸਨਮਾਨ ਕਰਦੇ ਹੋਏ।

ਪੰਜਾਬੀ ਆਪਣੀ ਵਿਰਾਸਤ ਨੂੰ ਭੁਲਦੇ ਜਾ ਰਹੇ ਹਨ : ਡਾ.ਤਾਰਾ ਸਿੰਘ ਸੰਧੂ

ਪਟਿਆਲਾ : ਪੰਜਾਬੀਆਂ ਦੀ ਵਿਰਾਸਤ ਬਹੁਤ ਅਮੀਰ ਹੈ ਪ੍ਰੰਤੂ ਬੜੇ ਦੁੱਖ ਦੀ ਗੱਲ ਹੈ ਕਿ ਉਹ ਆਪਣੀ ਵਿਰਾਸਤ ਨੂੰ ਭੁਲਦੇ ਜਾ ਰਹੇ ਹਨ। ਉਹ ਕੌਮਾਂ ਹਮੇਸ਼ਾ ਤਰੱਕੀ ਕਰਦੀਆਂ ਰਹਿੰਦੀਆਂ ਹਨ ਜਿਹੜੀਆਂ ਆਪਣੀ ਵਿਰਾਸਤ ਉਪਰ ਪਹਿਰਾ ਦੇ ਕੇ ਉਨ੍ਹਾਂ ਦੇ ਅਸੂਲਾਂ … More »

ਪੰਜਾਬ | Leave a comment
IMG_1381.resized.resized

ਰਾਜ ਮਾਤਾ ਮਹਿੰਦਰ ਕੌਰ ਜੀ ਨਹੀਂ ਰਹੇ

ਪਟਿਆਲਾ – ਮਹਾਰਾਣੀ ਮਹਿੰਦਰ ਕੌਰ ਜਿਹਨਾਂ ਨੂੰ ਸਤਿਕਾਰ ਨਾਲ ਰਾਜ ਮਾਤਾ ਕਿਹਾ ਜਾਂਦਾ ਸੀ ਦਾ ਜਨਮ 14 ਸਤੰਬਰ 1922 ਨੂੰ ਪਰਜਾਤੰਤਰ ਲਹਿਰ ਦੇ ਮੋਢੀ ਸ੍ਰ ਹਰਚੰਦ ਸਿੰਘ ਜੇਜੀ ਅਤੇ ਮਾਤਾ ਮਹਿਤਾਬ ਕੌਰ ਦੇ ਘਰ ਸੰਗਰੂਰ ਜਿਲ੍ਹੇ ਦੇ ਦੂਰ ਦੁਰਾਡੇ ਅਤੇ … More »

ਪੰਜਾਬ | Leave a comment
 

ਪੰਜਾਬ ਦੇ ਜਿੰਮੀਦਾਰ ਅਤੇ ਟਰਾਸਪੋਰਟਰਾਂ ਲਈ ਹੁਣ ਚੀਨ-ਪਾਕਿਸਤਾਨ ਇਕੋਨੋਮਿਕ ਕੋਰੀਡੋਰ (CPEC) ‘ਚ ਸ਼ਾਮਿਲ ਹੋਣ ਤੋਂ ਬਿਨ੍ਹਾਂ ਹੋਰ ਕੋਈ ਰਾਹ ਨਹੀਂ ਰਹਿ ਗਿਆ : ਮਾਨ

ਫ਼ਤਹਿਗੜ੍ਹ ਸਾਹਿਬ – “1982 ਵਿਚ ਜਦੋਂ ਏਸੀਅਨ ਖੇਡਾਂ ਦਿੱਲੀ ਵਿਖੇ ਹੋਈਆਂ ਸਨ ਤਾਂ ਉਸ ਸਮੇਂ ਹਰਿਆਣੇ ਦੇ ਕੱਟੜਵਾਦੀ ਹਿੰਦੂਤਵ ਸੋਚ ਵਾਲੇ ਮੁੱਖ ਮੰਤਰੀ ਭਜਨ ਲਾਲ ਨੇ ਸਿੱਖਾਂ ਨੂੰ ਹਰਿਆਣੇ ਦੀ ਸਰਹੱਦ ਤੇ ਰੋਕ ਕੇ ਅਤੇ ਤਸੱਦਦ ਕਰਕੇ ਬਹੁਤ ਗੈਰ-ਇਨਸਾਨੀ ਢੰਗ … More »

ਪੰਜਾਬ | Leave a comment
ਮੀਟਿੰਗ ਵਿਚ ਸ਼ਾਮਲ ਲੁਧਿਆਣਾ ਰੈਜੀਡੈਂਟਸ ਵੈਲਫੇਅਰ ਸੋਸਾਇਟੀ ਦੇ ਮੈਂਬਰ

ਲੁਧਿਆਣਾ ਰੈਜੀਡੈਂਟਸ ਵੈਲਫੇਅਰ ਸੋਸਾਇਟੀ ਦੀ ਡਾਇਰੈਕਟਰੀ ਲਗਪਗ ਮੁਕੰਮਲ

ਪਟਿਆਲਾ – ਲੁਧਿਆਣਾ ਰੈਜੀਡੈਂਟਸ ਵੈਲਫੇਅਰ ਸੋਸਾਇਟੀ ਦੀ ਡਾਇਰੈਕਟਰੀ ਲਗਪਗ ਮੁਕੰਮਲ ਹੋ ਗਈ ਹੈ। ਸੋਸਾਇਟੀ ਦੀ ਮੀਟਿੰਗ ਗੁਰੂ ਨਾਨਕ ਨਗਰ ਵਿਖੇ ਇੰਦਰਜੀਤ ਸਿੰਘ ਬੋਪਾਰਾਇ ਦੇ ਗ੍ਰਹਿ ਵਿਖੇ ਹੋਈ। ਜਿਹੜੇ ਲੁਧਿਆਣਾ ਜਿਲ੍ਹੇ ਮੈਂਬਰ ਇਸ ਡਾਇਰੈਕਟਰੀ ਵਿਚ ਆਪਣੇ ਨਾਂ ਸ਼ਾਮਲ ਕਰਵਾਉਣਾ ਚਾਹੁੰਦੇ ਹਨ, … More »

ਪੰਜਾਬ | Leave a comment
 

ਕੇਂਦਰ ਸਰਕਾਰ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਮਾਨ ਤੁਰੰਤ ਵਾਪਸ ਕਰੇ – ਬਡੂੰਗਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ੧੯੮੪ ਵਿਚ ਸ੍ਰੀ ਦਰਬਾਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸਿੱਖ ਰੈਫਰੈਂਸ … More »

ਪੰਜਾਬ | Leave a comment