ਪੰਜਾਬ
ਸਮੱਰਥਕਾਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਦੇ ਜਿੱਤ ਦੇ ਦਾਅਵਿਆਂ ਦਾ ਬਜਾਰ ਗਰਮ
ਜੈਤੋ, (ਧਰਮ ਪਾਲ ਪੁੰਨੀ) – ਜਿਵੇ ਜਿਵੇ ਚੋਣਾਂ ਦਾ ਦਿਨ ਨੇੜੇ ਆ ਰਿਹਾ ਹੈ ਸਾਰੀਆਂ ਰਾਜਨੀਤਕ ਪਾਰਟੀਆਂ ਨੇ ਆਪੋ ਆਪਣੀ ਚੋਣ ਮੁਿਹੰਮ ਨੂੰ ਭਖਾਉਣ ਲਈ ਆਪਣੀ ਸਾਰੀ ਤਾਕਤ ਝੋਕ ਦਿੱਤੀ ਹੈ। ਜੈਤੋ ਹਲਕੇ ਤੋ ਚੋਣ ਲੜ ਰਹੇ ਉਮੀਦਵਾਰਾਂ ਦਾ ਸਮੱਰਥਕ … More
ਨਿਸ਼ਾਨ-ਏ-ਸਿੱਖੀ ਪਰਪਰੇਟਰੀ ਇੰਸਟੀਚਿਊਟ, ਖਡੂਰ ਸਾਹਿਬ ਦਾ ਵਿਦਿਆਰਥੀ ਐੱਨ.ਡੀ.ਏ ਦੀ ਇੰਟਰਵਿਊ ‘ਚੋਂ ਪਾਸ
ਖਡੂਰ ਸਾਹਿਬ : ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਨਿਸ਼ਾਨ-ਏ-ਸਿੱਖੀ ਪਰਪਰੇਟਰੀ ਇੰਸਟੀਚਿਊਟ ਦੇ ਵਿਦਿਆਰਥੀ ਧਰਮਪ੍ਰੀਤ ਸਿੰਘ ਨੇ ਐੱਨ.ਡੀ.ਏ ਦੀ ਇੰਟਰਵਿਊ ਪਾਸ ਕਰਕੇ ਸੰਸਥਾ ਦਾ ਅਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ। ਇਸ … More
ਲੋਕਾਂ ਦੇ ਹੱਕ ’ਚ ਲਿਖਣਾ ਜ਼ਿੰਦਗੀ ਅਤੇ ਮੌਤ ਦੋਨਾਂ ਨੂੰ ਸਾਰਥਿਕ ਕਰ ਜਾਂਦਾ ਹੈ – ਸ. ਜਸਵੰਤ ਸਿੰਘ ਕੰਵਲ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਰੂਬਰੂ ਅਤੇ ਸਨਮਾਨ ਸਮਾਗਮ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਕਰਦਿਆਂ ਉੱਘੇ ਸਾਹਿਤਕਾਰ ਸ. ਜਸਵੰਤ ਸਿੰਘ ਕੰਵਲ ਨੇ ਆਖਿਆ ਕਿ ਲੋਕਾਂ ਦੇ ਹੱਕ ’ਚ ਲਿਖਣਾ ਜ਼ਿੰਦਗੀ ਅਤੇ ਮੌਤ ਦੋਨਾਂ ਨੂੰ ਸਾਰਥਿਕ ਕਰ ਜਾਂਦਾ ਹੈ। … More
ਗੁਲਜ਼ਾਰ ਗਰੁੱਪ ਵੱਲੋਂ ਆਯੋਜਿਤ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ‘ਚ ਅਧਿਆਪਕਾਂ ਨਾਲ ਸਿੱਖਿਆਂ ਦੇ ਨਵੇਕਲੇ ਤਰੀਕੇ ਕੀਤੇ ਗਏ ਸਾਂਝੇ
ਗੁਲਜ਼ਾਰ ਗਰੁੱਪ ਆਫ਼ ਇਸੀਟਿਚਿਊਟਸ, ਖੰਨਾ ਲੁਧਿਆਣਾ ਵੱਲੋਂ ਅਧਿਆਪਕਾਂ ਨੂੰ ਸਿੱਖਿਆਂ ਜਗਤ ਵਿਚ ਆ ਰਹੇ ਬਦਲਾਵਾਂ ਅਤੇ ਨਵੀਆਂ ਤਕਨੀਕਾਂ ਨਾਲ ਰੂ-ਬਰੂ ਕਰਨ ਦੇ ਮੰਤਵ ਨਾਲ ਇਕ ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਅਧਿਆਪਕਾਂ ਨੂੰ ਸਿੱਖਿਆਂ ਸਬੰਧੀ ਅੱਪ … More
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਡਾ. ਅੰਮ੍ਰਿਤ ਰਿਸ਼ਮਾ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਸਮੂਹ ਮੈਂਬਰਾਂ ਨੇ ਡਾ. ਅੰਮ੍ਰਿਤ ਰਿਸ਼ਮਾ ਦੇ ਸਦੀਵੀ ਵਿਛੋੜੇ ’ਤੇ ਡੂੰਘੇ ਦੁੱਖ ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ। ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ ਸਿਰਸਾ ਨੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ … More
ਸਮੁੱਚਾ ਸੰਸਾਰ ਦਸਮੇਸ਼ ਪਿਤਾ ਨੂੰ ਯੁੱਗ ਪ੍ਰੀਵਰਤਕ ਦੇ ਰੂਪ ਵਿਚ ਦੇਖਦਾ ਹੈ- ਪ੍ਰੋ: ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ – ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਤਖ਼ਤ ਸੱਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ੩੫੦ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ‘ਜੀਵਨ ਦਰਸ਼ਨ ਸ੍ਰੀ ਗੁਰੂ … More
ਜਦੋਂ ਸ੍ਰੀ ਮਲੂਕਾ ਬਾਰੇ ਵੀਡੀਓ ਵਿਚ ਸਪੱਸ਼ਟ ਹੈ, ਫਿਰ ਸ੍ਰੀ ਬਡੂੰਗਰ ਵੱਲੋਂ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਉਣ ਦੀ ਕੀ ਤੁੱਕ ਬਣਦੀ ਹੈ?: ਮਾਨ
ਚੰਡੀਗੜ੍ਹ – “ਜਦੋਂ ਸ੍ਰੀ ਮਲੂਕਾ ਵੱਲੋਂ ਸਿੱਖ ਧਰਮ ਵਿਰੋਧੀ ਕੀਤੀ ਗਈ ਬੱਜਰ ਗੁਸਤਾਖੀ ਦੇ ਸੱਭ ਪ੍ਰਤੱਖ ਪ੍ਰਮਾਣ ਵੀਡੀਓ ਵਿਚ ਸਪੱਸ਼ਟ ਦਿਖਾਈ ਦੇ ਰਹੇ ਹਨ, ਫਿਰ ਸਰਕਾਰੀ ਜਥੇਦਾਰਾਂ ਵੱਲੋਂ ਸ੍ਰੀ ਕ੍ਰਿਪਾਲ ਸਿੰਘ ਬਡੂੰਗਰ ਨੂੰ ਇਸ ਸੰਬੰਧੀ ਜਾਂਚ ਕਰਨ ਦੇ ਹੁਕਮ ਦੇਣਾ ਅਤੇ ਸ੍ਰੀ ਬਡੂੰਗਰ … More
ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਵਾਲੇ ਨਗਰ ਕੀਰਤਨ ਤੋਂ ਪਹਿਲੇ ਹੀ ਜਥੇਦਾਰ ਸਾਹਿਬਾਨ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਜ਼ਬਰ-ਜੁਲਮ ਦੀ ਇੰਤਾਹ : ਮਾਨ
ਫ਼ਤਹਿਗੜ੍ਹ ਸਾਹਿਬ – ਪੰਜਾਬ ਦੀ ਬਾਦਲ-ਬੀਜੇਪੀ ਹਕੂਮਤ ਜੋ ਆਪਣੇ ਆਪ ਨੂੰ ਪੰਥਕ ਅਤੇ ਧਰਮੀ ਕਹਾਉਦੀ ਹੈ, ਉਸ ਵੱਲੋਂ ਸਰਬੱਤ ਖ਼ਾਲਸਾ ਰਾਹੀ ਚੁਣੇ ਗਏ ਜਥੇਦਾਰ ਸਾਹਿਬਾਨ ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭਾਈ ਅਮਰੀਕ ਸਿੰਘ ਅਜਨਾਲਾ ਜਥੇਦਾਰ ਤਖ਼ਤ … More
ਮਹਿਕਮਾ ਖੁਰਾਕ ਅਤੇ ਸਿਵਲ ਸਪਲਾਈ ਵਲੋਂ ਡਿਜੀਟਲ ਮੇਲੇ ਵਿਚ ਲਗਾਇਆ ਗਿਆ ਆਧਾਰ ਕਾਰਡਾਂ ਸਬੰਧੀ ਸਟਾਲ ਬਣਿਆ ਖਿੱਚ ਦਾ ਕੇਂਦਰ
ਲੁਧਿਆਣਾ – ਗੁਰੁ ਨਾਨਕ ਭਵਨ ਲੁਧਿਆਣਾ ਵਿਖੇ ਲੋਕਾਂ ਵਿਚ ਡਿਜੀਟਲ ਪੇਮੈਂਟ ਸਬੰਧੀ ਤੌਰ ਤਰੀਕਿਆ ਨੂੰ ਦਰਸਾਉਂਦਾ ਡਿਜੀਧਨ ਮੇਲਾ ਲਗਾਇਆ ਗਿਆ।ਇਸ ਮੇਲੇ ਦੇ ਮੁੱਖ ਮਹਿਮਾਨ ਸ੍ਰੀ ਮਤੀ ਹਰਸਿਮਰਤ ਕੌਰ ਬਾਦਲ ਕੇਂਦਰੀ ਮੰਤਰੀ,ਸੀ ਵਿਜੈ ਸਾਂਪਲਾ ਕੇਂਦਰੀ ਮੰਤਰੀ ਜੀ ਸਨ।ਇਸ ਮੇਲੇ ਵਿਚ ਡਿਜੀਟਲ … More
ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਮਨੁੱਖਤਾ ਲਈ ਸਾਨੂੰ ਹਰ ਤਰ੍ਹਾਂ ਦੀ ਕੁਰਬਾਨੀ ਅਤੇ ਹਰ ਜ਼ਬਰ-ਜੁਲਮ ਵਿਰੁੱਧ ਆਵਾਜ਼ ਬੁਲੰਦ ਕਰਨ ਦਾ ਸੰਦੇਸ਼ ਦਿੰਦੀਆਂ ਹਨ : ਮਾਨ
ਫ਼ਤਹਿਗੜ੍ਹ ਸਾਹਿਬ – ਸ਼ਹੀਦ ਬਾਬਾ ਜੋਰਾਵਰ ਸਿੰਘ, ਸ਼ਹੀਦ ਬਾਬਾ ਫ਼ਤਹਿ ਸਿੰਘ, ਸ਼ਹੀਦ ਮਾਤਾ ਗੁਜਰ ਕੌਰ ਅਤੇ ਸ਼ਹੀਦ ਬਾਬਾ ਮੋਤੀ ਸਿੰਘ ਮਹਿਰਾ ਜੀ ਦੀਆਂ ਸ਼ਹਾਦਤਾਂ ਦੇ ਸੰਬੰਧ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਰਬੱਤ ਖ਼ਾਲਸਾ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕੀਤੀ … More








