ਪੰਜਾਬ
ਨੌਜਵਾਨ ਆਪਣੀ ਸਿੱਖਿਆਂ ਨੂੰ ਦੇਸ਼ ਦੇ ਉੱਜਲ ਭਵਿੱਖ ਲਈ ਵਰਤਣ – ਡਾ. ਦੀਪਕ ਵੋਹਰਾ
ਲੁਧਿਆਣਾ – ਗੁਲਜ਼ਾਰ ਗਰੁੱਪ ਆਫ਼ ਇੰਸਟੀਚਿਊਟਸ ਵਿਚ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਮਾਸਟਰ ਇਨ ਕੰਪਿਊਟਰ ਟੈਕਨੌਲੋਜੀ ਅਤੇ ਮੈਨੇਜਮੈਂਟ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਐਮ ਬੀ ਏ, ਬੀ … More
ਨਕਸਲਾਈਟ ਲਹਿਰ ਦੇ 50 ਸਾਲਾ ਦਿਹਾੜੇ ‘ਤੇ ਸੈਂਟਰ ਸਰਕਾਰ ਗਰੀਬਾਂ, ਰੰਘਰੇਟਿਆਂ, ਮਿਹਨਤਕਸ ਕਿਸਾਨਾਂ ਦੇ ਕਰਜੇ ਮੁਆਫ਼ ਕਰਨ ਦਾ ਐਲਾਨ ਕਰੇ : ਮਾਨ
ਫ਼ਤਹਿਗੜ੍ਹ ਸਾਹਿਬ – “1967 ਵਿਚ ਅੱਜ ਤੋਂ 50 ਸਾਲ ਪਹਿਲੇ ਵੈਸਟ ਬੰਗਾਲ ਦੇ ਇਕ ਪਿੰਡ ਨਕਸਲਬਾੜੀ ਵਿਚ ਨਕਸਲਾਈਟਾਂ ਨੇ ਅਮੀਰੀ-ਗਰੀਬੀ ਦੇ ਵੱਡੇ ਪਾੜੇ ਨੂੰ ਖ਼ਤਮ ਕਰਨ ਹਿੱਤ, ਗ਼ਰੀਬ, ਮਜ਼ਲੂਮਾਂ ਅਤੇ ਲਤਾੜੇ ਵਰਗਾਂ ਨੂੰ ਬਰਾਬਰਤਾ ਦੇ ਹੱਕ ਅਤੇ ਅਧਿਕਾਰ ਦਿਵਾਉਣ ਹਿੱਤ … More
ਸ਼ਹੀਦ ਹੋਏ ਦੋ ਸਕੇ ਭਰਾਵਾਂ ਦੇ ਪਰਿਵਾਰ ਦੀ ਸਾਰ ਲਈ ਤਿੰਨ ਮੈਂਬਰੀ ਦਾ ਗਠਨ – ਪ੍ਰੋ. ਬਡੂੰਗਰ
ਅੰਮ੍ਰਿਤਸਰ – ਬੀਬੀ ਮਨਜੀਤ ਕੌਰ ਭਾਓਵਾਲ ਰੋਪੜ ਜਿਨ੍ਹਾਂ ਵੱਲੋਂ ਅੱਜ ਪੰਜਾਬੀ ਦੇ ਅਖ਼ਬਾਰ ਵਿਚ ਖ਼ਬਰ ਪ੍ਰਕਾਸ਼ਿਤ ਕਰਵਾਈ ਹੈ ਕਿ ਖਾੜਕੂਵਾਦ ਸਮੇਂ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਦੇ ਦੋ ਪੁੱਤਰ ਗੁਰਦੀਪ ਸਿੰਘ ਉਰਫ਼ ਗੋਪੀ ਅਤੇ ਨਿਰਵੈਲ ਸਿੰਘ ਉਰਫ਼ ਨੰਦੂ ਨੂੰ ਸ਼ਹੀਦ ਕਰ … More
ਰੋਮਣੀ ਕਮੇਟੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ‘ਤੇ ਤਿੱਖਾ ਪ੍ਰਤੀਕਰਮ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਿਛਲੇ ਦਿਨੀਂ ਕੀਤੇ ਉਸ ਖੁਲਾਸੇ ਦਾ ਗੰਭੀਰ ਨੋਟਿਸ ਲਿਆ ਹੈ, ਜਿਸ ਵਿਚ ਉਨ੍ਹਾਂ ਨੇ ਆਖਿਆ ਸੀ … More
ਬਰਤਾਨੀਆ ਦੇ ਸਿੱਖ ਲੇਬਰ ਪਾਰਟੀ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਹਕੂਮਤ ਵਿਚ ਲਿਆਉਣ, ਇਹ ਉਦਮ ਸਿੱਖ ਕੌਮ ਲਈ ਕੌਮਾਂਤਰੀ ਪੱਧਰ ‘ਤੇ ਕੌਮ ਦੇ ਪੱਖ ਵਿਚ ਜਾਵੇਗਾ : ਮਾਨ
ਫ਼ਤਹਿਗੜ੍ਹ ਸਾਹਿਬ – “ਬਰਤਾਨੀਆ ਦੀ ਲੇਬਰ ਪਾਰਟੀ ਨੇ ਸਿੱਖ ਕੌਮ ਨਾਲ ਇਹ ਬਚਨ ਕੀਤਾ ਹੈ ਕਿ ਉਨ੍ਹਾਂ ਦੀ ਹਕੂਮਤ ਬਣਨ ਤੇ ਸੰਸਾਰ ਜੰਗ-1 ਅਤੇ 2 ਵਿਚ ਸਿੱਖ ਫ਼ੌਜੀਆਂ ਅਤੇ ਜਰਨੈਲਾਂ ਦੇ ਸ਼ਹੀਦ ਹੋਣ ਦੀ ਯਾਦਗਰ ਕਾਇਮ ਕਰੇਗੀ ਅਤੇ ਜੋ 1984 … More
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਜੀ ਦਾ ਗੁਰਿਆਈ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਿਆਈ ਦਿਵਸ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ … More
ਲੇਖਿਕਾ ਸਾਧਨਾ ਪੱਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਿੱਤਾ ਜਾਵੇਗਾ ਪੂਰਨ ਸਹਿਯੋਗ-ਪ੍ਰੋ. ਕਿਰਪਾਲ ਸਿੰਘ ਬਡੂੰਗਰ
ਅੰਮ੍ਰਿਤਸਰ – ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਗੁਰੂ ਸਾਹਿਬਾਨਾਂ ਦੀ ਜ਼ਿੰਦਗੀ ‘ਤੇ ਪਿਛਲੇ ਲੰਮੇ ਸਮੇਂ ਤੋਂ ਉੜੀਸਾ ਦੇ ਭੁਵਨੇਸ਼ਵਰ ਵਿਖੇ ਉੜੀਆ ਭਾਸ਼ਾ ਵਿਚ ਸੇਵਾ ਨਿਭਾਉਣ ਵਾਲੀ ਹਿੰਦੂ ਧਰਮ ਦੀ ਲੇਖਿਕਾ ਸਾਧਨਾ ਪੱਤਰੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ … More
ਬਾਹਰਲੇ ਮੁਲਕਾਂ ਵਿਚ ਸਿੱਖਾਂ ਵੱਲੋਂ ‘ਸਿਆਸੀ ਸ਼ਰਨ’ ਲੈਣ ਪਿੱਛੇ ਹੁਕਮਰਾਨਾਂ ਦੇ ਜ਼ਬਰ-ਜੁਲਮ ਹਨ, ਨਾ ਕਿ ਚੰਦੂਮਾਜਰੀਏ ਦੇ ਕਥਨ ਅਨੁਸਾਰ ‘ਮਾਲੀ ਹਾਲਤ’ : ਮਾਨ
ਫ਼ਤਹਿਗੜ੍ਹ ਸਾਹਿਬ – “ਸ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਜੋ ਅੱਜ ਚੰਡੀਗੜ੍ਹ ਤੋਂ ਅਖ਼ਬਾਰਾਂ ਵਿਚ ਬਿਆਨ ਲੱਗੇ ਹਨ ਕਿ ਸਿੱਖ ਨੌਜ਼ਵਾਨਾਂ ਵੱਲੋਂ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਬਰਤਾਨੀਆ, ਇਟਲੀ ਆਦਿ ਯੌਰਪੀਅਨ ਅਤੇ ਪੱਛਮੀ ਮੁਲਕਾਂ ਵਿਚ ਜਾਣ ਦੀ ਵਜਹ ਪੰਜਾਬ ਦੇ ਨੌਜ਼ਵਾਨਾਂ ਅਤੇ ਸਿੱਖ … More
ਸ਼੍ਰੋਮਣੀ ਕਮੇਟੀ ਦੇ ਵਫਦ ਨੇ ਸਿਕਲੀਗਰ ਸਿੱਖਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਦਾ ਭਰੋਸਾ ਦਿੱਤਾ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਮੱਧ ਪ੍ਰਦੇਸ਼ ਅੰਦਰ ਵੱਸਦੇ ਸਿਕਲੀਗਰ ਸਿੱਖਾਂ ਨਾਲ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਚਾਰ ਮੈਂਬਰੀ ਵਫਦ ਨੇ ਮੱਧ ਪ੍ਰਦੇਸ਼ ਦੇ ਗੁਰਦੁਆਰਾ ਬੇਟਮਾ ਸਾਹਿਬ … More
ਚੱਪੜਚਿੜੀ ਤੋਂ ਆਰੰਭ ਹੋਇਆ ਵਿਸ਼ਾਲ ਫ਼ਤਹਿ ਮਾਰਚ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਸੰਪੰਨ
ਸ੍ਰੀ ਫ਼ਤਹਿਗੜ੍ਹ ਸਾਹਿਬ – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ 1710 ਈ: ਵਿਚ ਕੀਤੀ ਸਰਹਿੰਦ ਫ਼ਤਹਿ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਿਹੰਗ ਸਿੰਘ ਦਲਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਫ਼ਤਹਿ-ਏ-ਜੰਗ ਚੱਪੜਚਿੜੀ ਤੋਂ … More




