ਪੰਜਾਬ

photo pc 3.resized

ਟ੍ਰਾਂਸਪੋਟਰਾਂ ਨੇ ਨੋਟਬੰਦੀ ਦੇ ਕਾਰਨ ਹੋ ਰਹੀ ਮੁਸ਼ਕਲਾਂ ’ਤੇ ਸਰਕਾਰ ਨੂੰ ਧਿਆਨ ਦੇਣ ਦੀ ਅਪੀਲ ਕੀਤੀ

ਨਵੀਂ ਦਿੱਲੀ : ਨੋਟਬੰਦੀ ਨੇ ਟ੍ਰਾਂਸਪੋਰਟ ਉਦਯੋਗ ਦੀ ਮਾਲੀ ਹਾਲਤ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਇਸ ਲਈ ਸਰਕਾਰ ਨੂੰ ਟ੍ਰਾਂਸਪੋਰਟ ਉਦਯੋਗ ਨੂੰ ਰਾਹਤ ਦੇਣ ਲਈ ਵੱਡਾ ਦਿੱਲ ਦਿਖਾਉਣਾ ਚਾਹੀਦਾ ਹੈ। ਇਹ ਮੰਗ ਦਿੱਲੀ ਗੁਡਸ ਟ੍ਰਾਂਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ … More »

ਪੰਜਾਬ | Leave a comment
1(2).resized

ਤਿੰਨੋਂ ਤਖ਼ਤਾਂ ਦੇ ਜਥੇਦਾਰ ਸਾਹਿਬਾਨ, ਸ. ਸਿਮਰਨਜੀਤ ਸਿੰਘ ਮਾਨ ਅਤੇ ਹੋਰ ਆਗੂ ਪੰਜਾਬ-ਹਰਿਆਣਾ ਬਾਰਡਰ ‘ਤੇ ਪੁਲਿਸ ਵੱਲੋਂ ਧੱਕੇ ਨਾਲ ਕੀਤੇ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ – ਸਰਬੱਤ ਖ਼ਾਲਸਾ ਨੂੰ ਰੋਕਣ ਦੇ ਲਈ ਬਾਦਲ-ਬੀਜੇਪੀ ਹਕੂਮਤ ਨੇ ਬੜੇ ਜ਼ਾਲਮਾਨਾਂ ਤੇ ਨਾਦਰਸ਼ਾਹੀ ਤਰੀਕੇ ਨਾਲ ਹਰ ਘੱਟੀਆ ਤੋਂ ਘੱਟੀਆਂ ਹੱਥਕੰਡਾ ਵਰਤਿਆ, ਪਰ ਸਿੱਖ ਕੌਮ ਦੇ ਜੁਝਾਰੂ ਯੋਧਿਆਂ ਨੇ ਪੰਥਕ ਰਵਾਇਤਾਂ ਨੂੰ ਕਾਇਮ ਰੱਖਦਿਆਂ ਪੰਜਾਬ ਪੁਲਿਸ ਦੀਆਂ ਰੋਕਾਂ … More »

ਪੰਜਾਬ | Leave a comment
 

ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਪੰਜਾਬੀ ਵਿਸ਼ੇ ਨੂੰ ਪੜ੍ਹਾਉਣੋਂ ਰੋਕਣ ਦਾ ਸਖਤ ਵਿਰੋਧ

ਲੁਧਿਆਣਾ : ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੇ ਪ੍ਰਧਾਨ ਡਾ. ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਅਨੂਪ ਸਿੰਘ ਅਤੇ ਜਨਰਲ ਸਕੱਤਰ ਡਾ. ਸੁਰਜੀਤ ਸਿੰਘ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬੀ ਗ੍ਰੈਜੂਏਟ ਪੱਧਰ ਤੱਕ ਲਾਜ਼ਮੀ ਵਿਸ਼ੇ ਅਤੇ … More »

ਪੰਜਾਬ | Leave a comment
Ash_Carter_meets_with_Sartaj_Aziz.resized

ਸਰਤਾਜ ਅਜ਼ੀਜ ਨੂੰ ਸ੍ਰੀ ਹਰਿਮੰਦਿਰ ਸਾਹਿਬ ਨਹੀਂ ਜਾਣ ਦਿੱਤਾ ਗਿਆ : ਪਾਕਿਸਤਾਨ

ਅੰਮ੍ਰਿਤਸਰ – ‘ਹਾਰਟ ਆਫ਼ ਏਸ਼ੀਆ ਸੰਮੇਲਨ’ ਵਿੱਚ ਭਾਗ ਲੈਣ ਲਈ ਆਏ ਪਾਕਿਸਤਾਨ ਦੇ ਪ੍ਰਧਾਨਮੰਤਰੀ ਨਵਾਜ਼ ਸ਼ਰੀਫ਼ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜ਼ੀਜ ਨੂੰ ਐਤਵਾਰ ਨੂੰ ਸ੍ਰੀ ਹਰਿਮੰਦਿਰ ਸਾਹਿਬ ਜਾਣ ਦੀ ਪਰਮਿਸ਼ਨ ਨਹੀਂ ਦਿੱਤੀ ਗਈ। ਪਾਕਿਸਤਾਨੀ ਹਾਈ ਕਮਿਸ਼ਨ ਦਾ ਕਹਿਣਾ … More »

ਪੰਜਾਬ | Leave a comment
c-copy.resized

ਵੱਖ-ਵੱਖ ਏਸ਼ੀਆਈ ਮੁਲਕਾਂ ਦੇ ਵਿਦੇਸ਼ ਮੰਤਰੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ : ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਅੰਮ੍ਰਿਤਸਰ ਵਿਖੇ ੩ ਤੇ ੪ ਦਸੰਬਰ ਨੂੰ ਕਰਵਾਈ ਜਾ ਰਹੀ ਦੋ ਦਿਨਾਂ ੬ਵੀਂ ਮਨਿਸਟਰੀਅਲ ਕਾਨਫਰੰਸ ਆਫ ‘ਹਾਰਟ ਆਫ ਏਸ਼ੀਆ’ ਵਿੱਚ ਸ਼ਾਮਿਲ ਹੋਣ ਲਈ ਆਏ ਭਾਰਤ ਤੋਂ ਇਲਾਵਾ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ੍ਰੀ ਤਾਰਿਕ … More »

ਪੰਜਾਬ | Leave a comment
 

ਸੁਪਰੀਮ ਕੋਰਟ ਦਾ ਹੁਕਮ ਕਿ ਸਿਨਮਿਆਂ ‘ਚ ਕੌਮੀ ਤਰਾਨੇ ਨਾਲ ਸ਼ੁਰੂਆਤ ਕਰਨੀ, ਗੱਲਤ ! ਸਿੱਖ ਕੌਮ ਦਾ ਕੌਮੀ ਤਰਾਨਾ ਤਾਂ ‘ਦੇਹ ਸਿਵਾ ਬਰੁ ਮੋਹਿ ਇਹੈ’ ਹੈ : ਮਾਨ

ਫ਼ਤਹਿਗੜ੍ਹ ਸਾਹਿਬ – ਸੁਪਰੀਮ ਕੋਰਟ ਭਾਰਤ ਵੱਲੋਂ ਕੀਤੇ ਗਏ ਇਹ ਹੁਕਮ ਕਿ ਸਿਨਮਿਆ ਵਿਚ ਫਿਲਮ ਸ਼ੁਰੂ ਹੋਣ ਤੋਂ ਪਹਿਲੇ ਹਿੰਦੂਆਂ ਦਾ ਕੌਮੀ ਤਰਾਨਾ ‘ਜਨ, ਗਨ, ਮਨ’ ਚਲੇਗਾ ਅਤੇ ਸਭ ਖੜ੍ਹੇ ਹੋ ਕੇ ਉਸ ਵਿਚ ਸ਼ਮੂਲੀਅਤ ਕਰਨਗੇ। ਇਹ ਹੁਕਮ ਭਾਰਤ ਵਰਗੇ … More »

ਪੰਜਾਬ | Leave a comment
3246_94707417924_6643196_n.resized.resized.resized.resized.resized.resized

ਮਾਨ ਵੱਲੋਂ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਪੰਜਾਬ ਵੱਲੋਂ ਪੰਜਾਬੀਆਂ ਅਤੇ ਸਿੱਖਾਂ ਦੇੇ ਆਜ਼ਾਦੀ ਦੇ ਵਿਚਾਰਾਂ ਨੂੰ ਕੁਚਲਣ ਵਿਰੁੱਧ ਪੱਤਰ

ਵੱਲੋਂ:    ਸਿਮਰਨਜੀਤ ਸਿੰਘ ਮਾਨ, ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ)। ਵੱਲ:     ਸ੍ਰੀ ਸਰਵੇਸ਼ ਕੌਸਲ, ਆਈ.ਏ.ਐਸ ਮੁੱਖ ਸਕੱਤਰ, ਪੰਜਾਬ ਸਿਵਲ ਸਕੱਤਰੇਤ, ਪੰਜਾਬ, ਚੰਡੀਗੜ੍ਹ । ਸਅਦਅ/5001/2016                                                                         01 ਦਸੰਬਰ 2016 ਵਿਸ਼ਾ:   ਮੁੱਖ ਸਕੱਤਰ ਪੰਜਾਬ, ਗ੍ਰਹਿ ਸਕੱਤਰ ਪੰਜਾਬ ਅਤੇ ਡੀਜੀਪੀ ਪੰਜਾਬ ਵੱਲੋਂ ਪੰਜਾਬੀਆਂ ਅਤੇ ਸਿੱਖਾਂ … More »

ਪੰਜਾਬ | Leave a comment
 

ਅਮਰੀਕਾ ‘ਚ ਸਿੱਖ ਨੌਜਵਾਨ ਮਹਿਮਾਨ ਸਿੰਘ ਦੀ ਹੱਤਿਆ ਤੇ ਬਡੂੰਗਰ ਨੇ ਦੁੱਖ ਦਾ ਇਜ਼ਹਾਰ ਕੀਤਾ

ਅੰਮ੍ਰਿਤਸਰ : ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅਮਰੀਕਾ ਵਿੱਚ ਵੱਸਦੇ ਸਿੱਖ ਨੌਜਵਾਨ ਸ੍ਰ: ਮਹਿਮਾਨ ਸਿੰਘ ਦਾ ਅਣਪਛਾਤੇ ਲੁਟੇਰਿਆਂ ਵੱਲੋਂ ਕਤਲ ਕੀਤੇ ਜਾਣ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਇਹ ਸਿੱਖ ਨੌਜਵਾਨ … More »

ਪੰਜਾਬ | Leave a comment
HL-PUNJAB-JAILBREAK.transfer.resized

ਨਾਭਾ ਜੇਲ੍ਹ ਤੇ ਹੋਏ ਹਮਲੇ ਦੌਰਾਨ ਹਰਮਿੰਦਰ ਸਿੰਘ ਮਿੰਟੂ ਸਮੇਤ 6 ਕੈਦੀ ਫਰਾਰ

ਨਾਭਾ – ਪੰਜਾਬ ਦੀ ਬਹੁਤ ਹੀ ਸੁਰੱਖਿਅਤ ਮੰਨੀ ਜਾਂਦੀ ਨਾਭਾ ਜੇਲ੍ਹ ਤੇ 10 ਹੱਥਿਆਰਬੰਦ ਗੈਂਗਸਟਰ ਜੇਲ੍ਹ ਤੇ ਹਮਲਾ ਕਰਕੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਹਰਮਿੰਦਰ ਸਿੰਘ ਮਿੰਟੂ ਸਮੇਤ 6 ਹੋਰ ਕੈਦੀਆਂ ਨੂੰ ਲੈ ਕੇ ਫਰਾਰ ਹੋ ਗਏ। ਦੋ ਗੱਡੀਆਂ ਤੇ ਪੁਲਿਸ … More »

ਪੰਜਾਬ | Leave a comment
 

ਮੋਦੀ ਦੇ ਬਿਆਨ ਦੋਵਾਂ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੇ ਅਮਨ-ਚੈਨ ਨੂੰ ਠੇਸ ਪਹੁੰਚਾਉਣ ਵਾਲੇ : ਮਾਨ

ਫ਼ਤਹਿਗੜ੍ਹ ਸਾਹਿਬ – ਬੀਤੇ ਸਮੇਂ ਵਿਚ ਹਿੰਦ ਦੇ ਵਜ਼ੀਰ-ਏ-ਆਜ਼ਮ ਅਤੇ ਪੰਜਾਬ ਦੀ ਬਾਦਲ-ਬੀਜੇਪੀ ਹਕੂਮਤ ਦੇ ਪੰਜਾਬ ਦੀਆਂ ਸਰਹੱਦਾਂ ਉਤੇ ਜੰਗ ਦੀ ਦਹਿਸ਼ਤ ਪਾ ਕੇ ਜੋ ਉਥੋਂ ਦੇ 46 ਹਜ਼ਾਰ ਦੇ ਕਰੀਬ ਨਿਵਾਸੀਆਂ ਨੂੰ ਬਿਨ੍ਹਾਂ ਕਿਸੇ ਵਜਹ ਦੇ ਜ਼ਬਰੀ ਹਿਜ਼ਰਤ ਕਰਨ … More »

ਪੰਜਾਬ | Leave a comment