ਪੰਜਾਬ

 

ਜੈਟ ਏਅਰਵੇਜ਼ ਨੂੰ ਅੰਮ੍ਰਿਤਸਰ -ਅਬੂਡਾਬੀ ਸਿੱਧੀ ਉਡਾਣ ਸ਼ੁਰੂ ਕਰਨ ਦੀ ਅਪੀਲ

ਅੰਮ੍ਰਿਤਸਰ – ਅੰਮ੍ਰਿਤਸਰ ਵਿਕਾਸ ਮੰਚ ਨੇ ਜੈਟ ਏਅਰਵੇਜ਼ ਨੂੰ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ  ਤੋਂ ਅਬੂ-ਡਾਬੀ ਲਈ ਸਿੱਧੀ ਉਡਾਣ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ।ਮੰਚ ਦੇ ਸਰਪ੍ਰਸਤ ਡਾ ਚਰਨਜੀਤ ਸਿੰਘ ਗੁਮਟਾਲਾ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ … More »

ਪੰਜਾਬ | Leave a comment
photo(2).resized

ਸ. ਸਿਮਰਨਜੀਤ ਸਿੰਘ ਮਾਨ ਦੀ ਕਨਵੀਨਰਸ਼ਿਪ ਹੇਠ ਹਿੰਦ ਦੀ 150 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਜਾਂਦਾ ਹੈ : ਜਥੇਦਾਰ ਮੰਡ

ਫ਼ਤਹਿਗੜ੍ਹ ਸਾਹਿਬ – “ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਗ੍ਰਹਿ ਕਿਲ੍ਹਾ ਸ. ਹਰਨਾਮ ਸਿੰਘ ਵਿਖੇ ਸਰਬੱਤ ਖ਼ਾਲਸਾ ਜਥੇਬੰਦੀਆਂ ਅਤੇ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਦੀ ਇਕ ਅਤਿ ਜ਼ਰੂਰੀ ਮੀਟਿੰਗ ਜਥੇਦਾਰ ਧਿਆਨ ਸਿੰਘ ਮੰਡ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ … More »

ਪੰਜਾਬ | Leave a comment
17-10-2016-3.resized

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਅੰਮ੍ਰਿਤਸਰ – ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ। ਅੰਮ੍ਰਿਤ … More »

ਪੰਜਾਬ | Leave a comment
 

ਸਿੱਖ ਕੌਮ ਅਤੇ ਪੰਜਾਬੀਆਂ ਨੂੰ ਇਨਸਾਫ਼ ਨਾ ਦੇਣ ਵਾਲੇ ਮੋਦੀ ਦੇ ਲੁਧਿਆਣਾ ਪਹੁੰਚਣ ‘ਤੇ ਕਾਲੀਆਂ ਪੱਟੀਆਂ, ਚੁੰਨੀਆਂ, ਦਸਤਾਰਾਂ ਬੰਨ੍ਹਕੇ ਰੋਸ ਕੀਤਾ ਜਾਵੇ : ਮਾਨ

ਚੰਡੀਗੜ੍ਹ – “ਸੈਟਰ ਵਿਚ ਹਕੂਮਤ ਕਰ ਰਹੇ ਕਿਸੇ ਵੀ ਮੁਤੱਸਵੀ ਆਗੂ ਨੇ ਪੰਜਾਬ ਸੂਬੇ, ਸਿੱਖ ਕੌਮ ਅਤੇ ਪੰਜਾਬੀਆਂ ਨੂੰ ਕਦੀ ਵੀ ਇਨਸਾਫ਼ ਦੇਣ ਲਈ ਯਤਨ ਨਹੀਂ ਕੀਤੇ । ਬਲਕਿ ਉਹਨਾਂ ਵੱਲੋਂ ਇਹਨਾਂ ਉਤੇ ਨਿਰੰਤਰ ਜ਼ਬਰ-ਜੁਲਮ ਹੀ ਹੁੰਦਾ ਆ ਰਿਹਾ ਹੈ … More »

ਪੰਜਾਬ | Leave a comment
Second day of Centeral youth fest of IK Gujral PTU  held at LECT, Ludhiana 4.resized

ਸਭਿਆਚਾਰ ਗਤੀਵਿਧੀਆਂ ਵਿਦਿਆਰਥੀ ਜੀਵਨ ਨੂੰ ਹੋਰ ਖ਼ੂਬਸੂਰਤ ਬਣਾ ਦਿੰਦੀਆਂ ਹਨ- ਦੀਪਕ ਵੋਹਰਾ

ਲੁਧਿਆਣਾ – ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ ਵਿਚ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਸੈਂਟਰਲ ਯੂਥ ਫੈਸਟ ਦਾ ਦੂਜਾ ਦਿਨ ਭੰਗੜੇ ਅਤੇ ਹਾਸਰਸ ਸਕਿੱਟਾਂ ਦੇ ਨਾਮ ਰਿਹਾ। ਦੂਜੇ ਦਿਨ ਦੇ ਮੁੱਖ ਮਹਿਮਾਨ ਭਾਰਤ ਸਰਕਾਰ ਦੇ … More »

ਪੰਜਾਬ | Leave a comment
Executive Director Gurkirat Singh distributing the  prizes on Second day conclusion day of World students day 1 copy.resized

80% ਤੋਂ ਵੱਧ ਨੰਬਰ ਲੈ ਕੇ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਦਿਤੀ ਜਾਵੇਗੀ ਡਾ. ਕਲਾਮ ਸਕਾਲਰਸ਼ਿਪ – ਇੰਜ. ਗੁਰਕੀਰਤ ਸਿੰਘ

ਭਾਰਤ ਰਤਨ ਸਾਬਕਾ ਰਾਸ਼ਟਰਪਤੀ ਡਾ. ਅਬਦੁਲ ਕਲਾਮ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਵ ਵਿਦਿਆਰਥੀ ਦਿਵਸ ਨੂੰ ਸਮਰਪਿਤ ਸਾਇੰਸ ਅਤੇ ਸਭਿਆਚਾਰ ਦੇ ਰੰਗਾਂ ਵਿਚ ਡੁੱਬਿਆਂ ਦੋ ਦਿਨਾਂ ਸਮਾਰੋਹ  ਖੱਟੀਆਂ ਮਿੱਠੀਆਂ ਯਾਦਾਂ ਛੱਡਦਾ ਸਮਾਪਤ ਹੋ ਗਿਆ। ਇਸ ਸਮਾਗਮ ਵਿਚ ਦੂਜੇ ਦਿਨ 30 … More »

ਪੰਜਾਬ | Leave a comment
 

‘ਮਰਜਰ’ ਦੇ ਮਸਲੇ ਦੇ ਹੱਲ ਲਈ ਮੁੱਖ ਮੰਤਰੀ ਬਾਦਲ ਖੁਦ ਦੇਣ ਸਿੱਧਾ ਦਖਲ : ਪੰਜਾਬ ਏਡਿਡ ਸਕੂਲ ਟੀਚਰਜ ਯੂਨੀਅਨ

ਪੰਜਾਬ ਦੇ ੪੮੪ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜਾਰਾਂ ਕਰਮਚਾਰੀ ਸੂਬਾ ਸਰਕਾਰ ਵੱਲੋ  ਉਨਾਂ ਦੀ ਸਰਕਾਰੀ ਸਕੂਲਾਂ ਵਿਚ ਮਰਜ ਕਰਨ ਦੀ ਮੁੱਖ ਮੰਗ ਅਤੇ ਹੋਰ ਮੰਗਾ ਪ੍ਰਤੀ ਅਵੇਸਲਾਂਪਨ ਵਿਖਾਉਣ ਕਾਰਨ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਤੋ ਨਾਰਾਜ ਹੋ ਗਏ ਹਨ … More »

ਪੰਜਾਬ | Leave a comment
1.resized

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ‘ਚ ਧੰਨ-ਧੰਨ ਸ੍ਰੀ ਗੁਰੂ … More »

ਪੰਜਾਬ | Leave a comment
 

ਸਰਜੀਕਲ ਆਪ੍ਰੇਸ਼ਨ ਕਰਨ ਵਾਲੇ ਮੋਦੀ, ਪਾਰੀਕਰ ਅਤੇ ਹੋਰ ਨੇਤਾ ਚੀਨ ਦੇ ਕਬਜ਼ੇ ‘ਚੋਂ 1962 ਤੋਂ ਆਈ 39 ਹਜ਼ਾਰ ਸਕੇਅਰ ਕਿਲੋਮੀਟਰ ਖੇਤਰ ਖਾਲੀ ਕਿਉਂ ਨਹੀਂ ਕਰਵਾਉਂਦੇ?

ਫਤਹਿਗੜ੍ਹ ਸਾਹਿਬ – “ਹਿੰਦ ਦੇ ਰੱਖਿਆ ਵਜ਼ੀਰ ਸ਼੍ਰੀ ਪਾਰੀਕਰ ਨੇ ਇਹ ਕਹਿ ਕੇ “ਕਿ 1947 ਤੋਂ ਬਾਅਦ ਹਿੰਦ ਹਕੂਮਤ ਦਾ ਹਿੰਦ ਫੌਜ ਵੱਲੋਂ ਕੋਈ ਵੀ ਸਰਜੀਕਲ ਆਪ੍ਰੇਸ਼ਨ ਨਹੀਂ ਹੋਇਆ।ਇਹ ਤਾਂ ਕੇਵਲ ਸ਼੍ਰੀ ਮੋਦੀ ਅਤੇ ਅਸੀਂ ਹੀ ਕੀਤਾ ਹੈ, ਆਪਣੀ ਹਿੰਦੂਤਵ … More »

ਪੰਜਾਬ | Leave a comment
13-10-2016-1-1024x674.resized.resized

ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਆਪਣੀ ਪਤਨੀ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ

ਅੰਮ੍ਰਿਤਸਰ – ਸਾਉ ਤੇ ਨਿਮਰ ਸੁਭਾਅ ਦੇ ਮਾਲਕ ਵਜੋਂ ਜਾਣੇ ਜਾਂਦੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਗੁਰਸ਼ਰਨ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ।ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਉਪਰੰਤ ਕੁਝ … More »

ਪੰਜਾਬ | Leave a comment